28
Jan
ਮਹਾਰਾਸ਼ਟਰ ਦੇ ਬਾਰਾਮਤੀ ਵਿਖੇ ਲੈਡਿੰਗ ਦੌਰਾਨ ਡਿਪਟੀ CM ਅਜੀਤ ਪਵਾਰ ਦਾ ਜਹਾਜ਼ ਕ੍ਰੈਸ਼ ਹੋ ਗਿਆ, ਜਿਸ ਵਿਚ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਨਾਲ ਜਹਾਜ਼ ਵਿਚ ਕਈ ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 5 ਲੋਕਾਂ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਤ ਡਿਪਟੀ ਮੁੱਖ ਮੰਤਰੀ ਅਜੀਤ ਪਵਾਰ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰਿਆ। ਦੱਸ ਦੇਈਏ ਕਿ ਜਹਾਜ਼ ਹਾਦਸੇ ਦੀਆਂ ਕਈ ਵੀਡੀਓ ਸਾਹਮਣੇ ਆ ਰਹੀਆਂ ਹਨਘਟਨਾ ਸਥਾਨ ਦੀ ਇਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਜਹਾਜ਼ ਨੂੰ ਅੱਗ ਲੱਗੀ ਹੈ। ਹਵਾ ਵਿੱਚੋਂ ਸੰਘਣਾ ਕਾਲਾ ਧੂੰਆਂ ਉੱਠ ਦਿਖਾਈ…
