Dig

ਪੰਜਾਬ ਦੇ 50 IAS ਤੇ IPS ਅਫ਼ਸਰਾਂ ‘ਤੇ ਲਟਕੀ ਤਲਵਾਰ! ਭੁੱਲਰ ਕੇਸ ‘ਚ ਸਾਹਮਣੇ ਆ ਗਏ ਨਾਂ

ਪੰਜਾਬ ਦੇ 50 IAS ਤੇ IPS ਅਫ਼ਸਰਾਂ ‘ਤੇ ਲਟਕੀ ਤਲਵਾਰ! ਭੁੱਲਰ ਕੇਸ ‘ਚ ਸਾਹਮਣੇ ਆ ਗਏ ਨਾਂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਰਿਸ਼ਵਤ ਕਾਂਡ 'ਚ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਪੰਜਾਬ ਦੇ ਆਈ. ਏ. ਐੱਸ. ਅਤੇ ਆਈ. ਪੀ. ਐੱਸ. ਅਫ਼ਸਰਾਂ ਦਾ ਰਿਕਾਰਡ ਹਾਸਲ ਕਰ ਲਿਆ ਹੈ। ਇਸ ਦੌਰਾਨ ਜਾਂਚ 'ਚ ਹੁਣ ਤੱਕ ਪੰਜਾਬ ਦੇ ਤਕਰੀਬਨ 50 ਅਫ਼ਸਰਾਂ ਦੇ ਨਾਂ ਸਾਹਮਣੇ ਆਏ ਹਨ। ਈ. ਡੀ. ਦੀ ਟੀਮ ਮੰਗਲਵਾਰ ਸੀ. ਬੀ. ਆਈ. ਦੇ ਦਫ਼ਤਰ ਪਹੁੰਚੀ ਅਤੇ ਅਫ਼ਸਰਾਂ ਦਾ ਰਿਕਾਰਡ ਮੰਗਿਆ, ਜਿਨ੍ਹਾਂ ’ਤੇ ਬੇਨਾਮੀ ਜਾਇਦਾਦ ਬਣਾਉਣ ਦਾ ਦੋਸ਼ ਹੈ। ਇਨ੍ਹਾਂ ’ਚੋਂ ਕਈ ਅਫ਼ਸਰ ਹਾਲੇ ਵੀ ਫੀਲਡ ’ਚ ਤਾਇਨਾਤ ਹਨ। ਭੁੱਲਰ ਦੇ ਕਹਿਣ ’ਤੇ ਹੀ ਕ੍ਰਿਸ਼ਨੂ ਆਈ. ਏ. ਐੱਸ.…
Read More
ਹਰਿਆਣਾ ਪੁਲਿਸ ਦੀ ਐਂਟਰੀ `ਤੇ ਮਚਿਆ ਵਿਵਾਦ, DIG ਨਾਨਕ ਸਿੰਘ ਨੇ ਖੁਦ ਕੀਤਾ ਮੌਕੇ ਦਾ ਜਾਇਜ਼ਾ

ਹਰਿਆਣਾ ਪੁਲਿਸ ਦੀ ਐਂਟਰੀ `ਤੇ ਮਚਿਆ ਵਿਵਾਦ, DIG ਨਾਨਕ ਸਿੰਘ ਨੇ ਖੁਦ ਕੀਤਾ ਮੌਕੇ ਦਾ ਜਾਇਜ਼ਾ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਪੁਲਿਸ ਦੀ ਮੋਹਾਲੀ ਖੇਤਰ ਵਿੱਚ ਐਂਟਰੀ ਨੂੰ ਲੈ ਕੇ ਅੱਜ ਤਣਾਅਪੂਰਨ ਸਥਿਤੀ ਬਣ ਗਈ। ਸੁਖਬੀਰ ਸਿੰਘ ਬਾਦਲ ਦੇ ਟਵੀਟ ਤੋਂ ਬਾਅਦ ਇਹ ਮਾਮਲਾ ਸਿਆਸੀ ਤੌਰ ‘ਤੇ ਵੀ ਗਰਮ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਡੀ.ਆਈ.ਜੀ. ਨਾਨਕ ਸਿੰਘ ਖੁਦ ਮੌਕੇ 'ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ। ਡੀ.ਆਈ.ਜੀ. ਨਾਨਕ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਕਾਬਿਲ ਹੈ ਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਸਾਫ਼ ਕੀਤਾ ਕਿ ਨਾ ਤਾਂ ਪੰਜਾਬ ਪੁਲਿਸ ਵੱਲੋਂ ਕਿਸੇ ਕਿਸਮ ਦੀ ਨਾਕਾਬੰਦੀ ਕੀਤੀ ਗਈ ਸੀ ਅਤੇ ਨਾ ਹੀ ਕਿਸੇ ਆਵਾਜਾਈ ਕਰਨ ਵਾਲੇ…
Read More
ਮੁਅੱਤਲ DIG ਹਰਚਰਨ ਭੁੱਲਰ ਦੀ ਪੇਸ਼ੀ ਅੱਜ, ਵਿਜੀਲੈਂਸ ਵੀ ਪ੍ਰੋਡਕਸ਼ ਵਾਰੰਟ ਦੀ ਤਿਆਰੀ ‘ਚ!

ਮੁਅੱਤਲ DIG ਹਰਚਰਨ ਭੁੱਲਰ ਦੀ ਪੇਸ਼ੀ ਅੱਜ, ਵਿਜੀਲੈਂਸ ਵੀ ਪ੍ਰੋਡਕਸ਼ ਵਾਰੰਟ ਦੀ ਤਿਆਰੀ ‘ਚ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਭੁੱਲਰ, ਜਿਸ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜਿਆ ਗਿਆ ਸੀ, ਨੂੰ ਅੱਜ ਪੰਜ ਦਿਨਾਂ ਦੇ ਰਿਮਾਂਡ ਖਤਮ ਹੋਣ ਤੋਂ ਬਾਅਦ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਸੀਬੀਆਈ ਨੂੰ ਪੰਜਾਬ ਦੇ 10 ਆਈਪੀਐਸ ਅਤੇ 4 ਆਈਏਐਸ ਅਧਿਕਾਰੀਆਂ ਦੇ ਨਾਂਮਿਲੇ ਹਨ ਅਤੇ ਉਨ੍ਹਾਂ ਵਿਰੁੱਧ ਠੋਸ ਸਬੂਤ ਇਕੱਠੇ ਕਰ ਰਹੀ ਹੈ। ਸੀਬੀਆਈ ਨੇ ਪਟਿਆਲਾ ਵਿੱਚ ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਦੇ ਘਰ ਛਾਪਾ ਮਾਰਿਆ ਅਤੇ ਸਾਢੇ 20 ਲੱਖ ਰੁਪਏ, ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਜ਼ਬਤ ਕੀਤੇ। ਭੁਪਿੰਦਰ ‘ਤੇ ਅਧਿਕਾਰੀਆਂ ਦੇ ਕਾਲੇ ਧਨ ਨੂੰ ਵ੍ਹਾਈਟ ਕਰਨ ਦਾ ਦੋਸ਼ ਹੈ। ਜਾਂਚ ਵਿੱਚ ਨਿਆਂਇਕ ਅਧਿਕਾਰੀਆਂ…
Read More
CBI ਨੂੰ ਮਿਲਿਆ ਮੁਅੱਤਲ DIG ਭੁੱਲਰ ਦੇ ਕਰੀਬੀ ਕ੍ਰਿਸ਼ਨੂ ਦਾ ਰਿਮਾਂਡ, ਖੁੱਲ੍ਹਣਗੇ ਵੱਡੇ ਰਾਜ਼!

CBI ਨੂੰ ਮਿਲਿਆ ਮੁਅੱਤਲ DIG ਭੁੱਲਰ ਦੇ ਕਰੀਬੀ ਕ੍ਰਿਸ਼ਨੂ ਦਾ ਰਿਮਾਂਡ, ਖੁੱਲ੍ਹਣਗੇ ਵੱਡੇ ਰਾਜ਼!

ਨੈਸ਼ਨਲ ਟਾਈਮਜ਼ ਬਿਊਰੋ :- ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨਾਲ ਫੜ੍ਹੇ ਗਏ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਅੱਜ ਸੀ. ਬੀ. ਆਈ. ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਕ੍ਰਿਸ਼ਨੂ ਦੇ ਰਿਮਾਂਡ ਨੂੰ ਲੈ ਕੇ ਅਦਾਲਤ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਸੀ. ਬੀ. ਆਈ. ਨੂੰ ਕ੍ਰਿਸ਼ਨੂ ਸ਼ਾਰਦਾ ਦਾ 9 ਦਿਨਾਂ ਦਾ ਰਿਮਾਂਡ ਦੇ ਦਿੱਤਾ। ਰਿਮਾਂਡ ਦੌਰਾਨ ਸੀ. ਬੀ. ਆਈ. ਵਲੋਂ ਵਿਚੋਲੇ ਕ੍ਰਿਸ਼ਨੂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਇਸ ਕੇਸ 'ਚ ਕਈ ਵੱਡੇ ਅਫ਼ਸਰਾਂ ਦੇ ਨਾਂ ਸਾਹਮਣੇ ਆਉਣ ਦੀ ਸੰਭਾਵਨਾ ਹੈ। ਸੀ. ਬੀ. ਆਈ. ਰਿਮਾਂਡ ਰਾਹੀਂ ਉਸ ਤੋਂ ਕਈ…
Read More
ਪੰਜਾਬ ਦੇ ਸਾਬਕਾ DIG ਭੁੱਲਰ ਦੇ ਵਿਦੇਸ਼ੀ ਕਨੈਕਸ਼ਨ ਨੂੰ ਲੈ ਵੱਡਾ ਖੁਲਾਸਾ, ਦੁਬਈ ‘ਚ 2 ਤੇ ਕੈਨੇਡਾ ‘ਚ 3 ਫਲੈਟ

ਪੰਜਾਬ ਦੇ ਸਾਬਕਾ DIG ਭੁੱਲਰ ਦੇ ਵਿਦੇਸ਼ੀ ਕਨੈਕਸ਼ਨ ਨੂੰ ਲੈ ਵੱਡਾ ਖੁਲਾਸਾ, ਦੁਬਈ ‘ਚ 2 ਤੇ ਕੈਨੇਡਾ ‘ਚ 3 ਫਲੈਟ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਰੋਪੜ ਰੇਂਜ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿੱਚ ਲਗਾਤਾਰ ਵੱਡੇ ਖੁਲਾਸੇ ਹੋ ਰਹੇ ਹਨ। ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਦੱਸ ਦੇਈਏ ਕਿ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਡੀਆਈਜੀ ਦੇ ਵਿਦੇਸ਼ੀ ਸਬੰਧ ਸਾਹਮਣੇ ਆਏ ਹਨ। ਭੁੱਲਰ ਨੇ ਡਿਊਟੀ ਦੌਰਾਨ ਲਗਭਗ 10 ਵਾਰ ਦੁਬਈ ਦੀ ਯਾਤਰਾ ਕੀਤੀ ਸੀ। ਸੀਬੀਆਈ ਨੇ ਭੁੱਲਰ ਦਾ ਪਾਸਪੋਰਟ ਜ਼ਬਤ ਕਰ ਲਿਆ ਹੈ ਅਤੇ ਇਸ ਰਾਹੀਂ ਉਨ੍ਹਾਂ ਦੀਆਂ ਵਿਦੇਸ਼ੀ ਯਾਤਰਾਵਾਂ ਦੇ ਵੇਰਵੇ ਇਕੱਠੇ ਕਰ ਰਹੀ ਹੈ। ਸੀਬੀਆਈ ਦੇ ਅਧਿਕਾਰਤ ਸੂਤਰਾਂ ਅਨੁਸਾਰ, ਹੁਣ ਤੱਕ ਭੁੱਲਰ ਦੇ ਦੁਬਈ ਵਿੱਚ ਦੋ ਅਤੇ ਕੈਨੇਡਾ ਵਿੱਚ ਤਿੰਨ ਫਲੈਟਾਂ ਵਜੋਂ ਹੋਈ…
Read More
ਬਾਰਡਰ ਰੇਂਜ ਅੰਮ੍ਰਿਤਸਰ ਦਾ ਅਹੁਦਾ ਡੀ.ਆਈ.ਜੀ.ਸੰਦੀਪ ਗੋਇਲ ਨੇ ਸੰਭਾਲਿਆ!

ਬਾਰਡਰ ਰੇਂਜ ਅੰਮ੍ਰਿਤਸਰ ਦਾ ਅਹੁਦਾ ਡੀ.ਆਈ.ਜੀ.ਸੰਦੀਪ ਗੋਇਲ ਨੇ ਸੰਭਾਲਿਆ!

ਨੈਸ਼ਨਲ ਟਾਈਮਜ਼ ਬਿਊਰੋ :- ਬਾਰਡਰ ਰੇਂਜ (Border Range) ਦੇ ਨਵੇਂ ਡੀ. ਆਈ. ਜੀ. ਸੰਦੀਪ ਗੋਇਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ । ਅਹੁਦਾ ਸੰਭਾਲਣ ਤੋਂ ਬਾਅਦ ਉਹਨਾਂ ਨੇ ਅੰਮ੍ਰਿਤਸਰ (Amritsar) ਦੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਖੇਤਰ ਦੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ । ਬਾਰਡਰ ਰੇਂਜ ਵਿੱਚ ਤਾਇਨਾਤ ਅਧਿਕਾਰੀ ਨੌਜਵਾਨ, ਤਜਰਬੇਕਾਰ ਅਤੇ ਜੋਸ਼ ਨਾਲ ਭਰੇ ਹੋਏ ਹਨ ਮੀਡੀਆ ਨਾਲ ਗੱਲਬਾਤ ਦੌਰਾਨ ਡੀ. ਆਈ. ਜੀ. ਸੰਦੀਪ ਗੋਇਲ (D. I. G. Sandeep Goyal) ਨੇ ਆਪਣੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਇਸ ਤੋਂ ਪਹਿਲਾਂ ਬਾਰਡਰ ਰੇਂਜ ਦੀ ਜ਼ਿੰਮੇਵਾਰੀ ਨਿਭਾਈ ਹੈ, ਉਹਨਾਂ ਨੇ ਬਹੁਤ ਵਧੀਆ ਕੰਮ…
Read More
DIG ਹਰਚਰਨ ਭੁੱਲਰ ਉਤੇ ਐਕਸ਼ਨ ਬਾਰੇ CM ਭਗਵੰਤ ਮਾਨ ਦਾ ਵੱਡਾ ਦਾਅਵਾ

DIG ਹਰਚਰਨ ਭੁੱਲਰ ਉਤੇ ਐਕਸ਼ਨ ਬਾਰੇ CM ਭਗਵੰਤ ਮਾਨ ਦਾ ਵੱਡਾ ਦਾਅਵਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਰਿਸ਼ਵਤਖ਼ੋਰੀ ਦੇ ਮਾਮਲੇ ਚ D.I.G ਰੋਪੜ ਹਰਚਰਨ ਸਿੰਘ ਭੁੱਲਰ ਨੂੰ ਮੇਰੇ ਵੱਲੋਂ ਪੁਲਿਸ ਮਹਿਕਮੇ ਤੋਂ ਸਸਪੈਂਡ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਆਖਿਆ- ‘‘ਰਿਸ਼ਵਤਖ਼ੋਰੀ ਦੇ ਮਾਮਲੇ ਚ D.I.G ਰੋਪੜ ਹਰਚਰਨ ਸਿੰਘ ਭੁੱਲਰ ਨੂੰ ਮੇਰੇ ਵੱਲੋਂ ਪੁਲਿਸ ਮਹਿਕਮੇ ਤੋਂ ਸਸਪੈਂਡ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ..ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਨਾਮਜ਼ਦ ਕੋਈ ਵੀ ਵਿਅਕਤੀ ਭਾਵੇਂ ਕਿਸੇ ਵੀ ਅਹੁਦੇ ਤੇ ਹੋਵੇ ਉਸਦਾ ਬਿਲਕੁਲ ਸਾਥ ਨਹੀਂ ਦਿੱਤਾ ਜਾਵੇਗਾ..ਹਰੇਕ ਤਰ੍ਹਾਂ ਦੀ ਰਿਸ਼ਵਤਖ਼ੋਰੀ ਵਿਰੁੱਧ ਆਮ ਆਦਮੀ ਪਾਰਟੀ ਦੀ ਜੰਗ ਜਾਰੀ ਰਹੇਗੀ..
Read More
ਪੰਜਾਬ DIG ‘ਤੇ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ਨੂੰ ਲੈ ਕੇ ਵੀ ਕੱਸਿਆ ਜਾ ਸਕਦਾ ਸ਼ਿਕੰਜਾ, CBI ਖੰਗਾਲ ਰਹੀ ਕਾਗਜ਼-ਪੱਤਰ, ਗੜਬੜੀ ‘ਤੇ ED ਕਰੇਗੀ ਜਾਂਚ

ਪੰਜਾਬ DIG ‘ਤੇ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ਨੂੰ ਲੈ ਕੇ ਵੀ ਕੱਸਿਆ ਜਾ ਸਕਦਾ ਸ਼ਿਕੰਜਾ, CBI ਖੰਗਾਲ ਰਹੀ ਕਾਗਜ਼-ਪੱਤਰ, ਗੜਬੜੀ ‘ਤੇ ED ਕਰੇਗੀ ਜਾਂਚ

ਨੈਸ਼ਨਲ ਟਾਈਮਜ਼ ਬਿਊਰੋ :- ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ DIG ਰੋਪੜ ਰੇਂਜ IPS ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਕਦੇ ਵੀ ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਮਾਮਲਾ ਦਰਜ ਹੋ ਸਕਦਾ ਹੈ। ਹੁਣ ਕਿਸੇ ਵੀ ਵੇਲੇ ED (ਐਨਫੋਰਸਮੈਂਟ ਡਾਇਰੈਕਟੋਰੇਟ) ਇਸ ਕੇਸ ਵਿੱਚ ਸ਼ਾਮਿਲ ਹੋ ਸਕਦੀ ਹੈ। ਮੰਡੀ ਗੋਬਿੰਦਗੜ੍ਹ ਦੇ ਇੱਕ ਵਪਾਰੀ ਤੋਂ ਰਿਸ਼ਵਤ ਲੈਣ ਦੇ ਆਰੋਪ ਵਿੱਚ 16 ਅਕਤੂਬਰ ਨੂੰ ਗ੍ਰਿਫਤਾਰ DIG ਭੁੱਲਰ ਦੇ ਘਰ ਤੋਂ CBI ਨੂੰ ਲਗਭਗ 50 ਜਾਇਦਾਦਾਂ ਦੇ ਦਸਤਾਵੇਜ਼ ਮਿਲੇ ਹਨ। ਇਨ੍ਹਾਂ ਵਿੱਚ ਕਈ ਬੇਨਾਮੀ ਜਾਇਦਾਦਾਂ ਵੀ ਸ਼ਾਮਲ ਹਨ। ਇਸ ਵਜ੍ਹਾ ਕਰਕੇ ਦਰਜ ਹੋ ਸਕਦਾ ਇਹ ਮਾਮਲਾ  DIG ਭੁੱਲਰ ਨੇ ਆਪਣੀ ਇਨਕਮ ਟੈਕਸ ਰਿਟਰਨ ਵਿੱਚ 18 ਕਰੋੜ…
Read More
DIG ਨੂੰ ਜੇਲ੍ਹ ਭਿਜਵਾਉਣ ਵਾਲੇ ਸਕ੍ਰੈਪ ਡੀਲਰ ਨੂੰ ਮਿਲੇਗੀ ਸੁਰੱਖਿਆ, ਹਾਈ ਕੋਰਟ ਨੇ ਸਰਕਾਰ ਅਤੇ CBI ਨੂੰ ਦਿੱਤੇ ਹੁਕਮ

DIG ਨੂੰ ਜੇਲ੍ਹ ਭਿਜਵਾਉਣ ਵਾਲੇ ਸਕ੍ਰੈਪ ਡੀਲਰ ਨੂੰ ਮਿਲੇਗੀ ਸੁਰੱਖਿਆ, ਹਾਈ ਕੋਰਟ ਨੇ ਸਰਕਾਰ ਅਤੇ CBI ਨੂੰ ਦਿੱਤੇ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਰਿਸ਼ਵਤ ਦੀ ਸ਼ਿਕਾਇਤ ਦੇਣ ਵਾਲੇ ਸਕ੍ਰੈਪ ਡੀਲਰ ਨੂੰ ਸੁਰੱਖਿਆ ਮਿਲੇਗੀ। ਸਕ੍ਰੈਪ ਡੀਲਰ ਆਕਾਸ਼ ਬੱਤਾ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਦੀ ਮੰਗ ਕੀਤੀ। ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪਟੀਸ਼ਨ 'ਤੇ ਸੁਣਵਾਈ ਕੀਤੀ। ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਸੀਬੀਆਈ ਨੂੰ ਆਕਾਸ਼ ਬੱਤਾ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਹੁਕਮ ਦਿੱਤੇ। ਵੀਰਵਾਰ (16 ਅਕਤੂਬਰ) ਨੂੰ ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਮੋਹਾਲੀ ਸਥਿਤ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਟਰੈਪ ਲਗਾ ਕੇ ਡੀਆਈਜੀ…
Read More
DIG ਭੁੱਲਰ ਦੇ ਘਰ ਸਾਰੀ ਰਾਤ ਚੱਲੀ ‘ਸਰਚ’, ਅੱਜ ਕੀਤਾ ਜਾਵੇਗਾ CBI ਕੋਰਟ ‘ਚ ਪੇਸ਼, ਜਾਣੋ ਹੁਣ ਤੱਕ ਕੀ ਕੁੱਝ ਮਿਲਿਆ ?

DIG ਭੁੱਲਰ ਦੇ ਘਰ ਸਾਰੀ ਰਾਤ ਚੱਲੀ ‘ਸਰਚ’, ਅੱਜ ਕੀਤਾ ਜਾਵੇਗਾ CBI ਕੋਰਟ ‘ਚ ਪੇਸ਼, ਜਾਣੋ ਹੁਣ ਤੱਕ ਕੀ ਕੁੱਝ ਮਿਲਿਆ ?

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਵਿਚੋਲਿਆਂ ਨੂੰ ਅੱਜ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੀਬੀਆਈ ਉਨ੍ਹਾਂ ਦੇ ਰਿਮਾਂਡ ਦੀ ਮੰਗ ਕਰੇਗੀ। ਸੀਬੀਆਈ () ਨੇ ਵੀਰਵਾਰ ਦੁਪਹਿਰ ਨੂੰ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ। ਹਰਚਰਨ ਸਿੰਘ ਭੁੱਲਰ ਕੋਲੋਂ ਹੁਣ ਤੱਕ ਕੀ ਕੁੱਝ ਬਰਾਮਦ ਹੋਇਆ ? ਦੱਸ ਦਈਏ ਕਿ ਪੰਜਾਬ ਦੇ ਡੀਆਈਜੀ ਨੂੰ ਦਿੱਲੀ ਅਤੇ ਚੰਡੀਗੜ੍ਹ ਤੋਂ ਆਈ ਸੀਬੀਆਈ ਦੀ ਲਗਭਗ 52 ਲੋਕਾਂ ਦੀ ਟੀਮ ਨੇ ਬੀਤੇ ਦਿਨ ਟਰੈਪ ਲਗਾ ਕੇ ਰਿਸ਼ਵਤ ਮਾਮਲੇ 'ਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਡੀਆਈਜੀ ਦੇ ਮੋਹਾਲੀ ਦਫਤਰ…
Read More
DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ CBI ਨੇ ਕੀਤੀ ਗ੍ਰਿਫ਼ਤਾਰੀ

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ CBI ਨੇ ਕੀਤੀ ਗ੍ਰਿਫ਼ਤਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ CBI ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ CBI ਨੇ ਟਰੈਪ ਲਗਾ ਕੇ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਚਰਨ ਸਿੰਘ ਭੁੱਲਰ 2007 ਬੈਚ ਦੇ IPS ਅਧਿਆਕਰੀ ਹਨ।
Read More
ਅਦਾਕਾਰਾ ਤਾਨੀਆ ਦੇ ਪਿਤਾ ਨੂੰ ਪਹਿਲਾਂ ਵੀ ਮਿਲੀ ਸੀ ਧਮਕੀ, ਡੀਆਈਜੀ ਨੇ ਕੀਤੇ ਵੱਡੇ ਖ਼ੁਲਾਸੇ, ਜਲਦ ਕਾਬੂ ਕੀਤੇ ਜਾਣਗੇ ਮੁਲਜ਼ਮ

ਅਦਾਕਾਰਾ ਤਾਨੀਆ ਦੇ ਪਿਤਾ ਨੂੰ ਪਹਿਲਾਂ ਵੀ ਮਿਲੀ ਸੀ ਧਮਕੀ, ਡੀਆਈਜੀ ਨੇ ਕੀਤੇ ਵੱਡੇ ਖ਼ੁਲਾਸੇ, ਜਲਦ ਕਾਬੂ ਕੀਤੇ ਜਾਣਗੇ ਮੁਲਜ਼ਮ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੀ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਜਾਨਲੇਵਾ ਹਮਲਾ ਹੋਣ ਤੋਂ ਬਾਅਦ ਪੁਲਿਸ ਲਗਾਤਾਰ ਮਾਮਲੇ 'ਚ ਪੜਤਾਲ ਕਰ ਰਹੀ ਹੈ ਅਤੇ ਹਮਲਾਵਰਾਂ ਨੂੰ ਜਲਦ ਕਾਬੂ ਕਰਨ ਲਈ ਛਾਪੇਮਾਰੀ ਵੀ ਕਰ ਰਹੀ ਹੈ। ਉਥੇ ਹੀ ਇਸ ਮਾਮਲੇ ਦੀ ਜਾਂਚ ਕਰ ਰਹੇ ਫਰੀਦਕੋਟ ਦੇ ਡੀਆਈਜੀ ਅਸ਼ਵਨੀ ਕਪੂਰ ਮੋਗਾ ਅਤੇ ਐਸ ਐਸ ਪੀ ਮੋਗਾ, ਰਾਤ ਕਰੀਬ 11 ਵਜੇ ਮੈਡੀਸਿਟੀ ਹਸਪਤਾਲ ਮੋਗਾ ਪਹੁੰਚੇ। ਜਿਥੇ ਉਨ੍ਹਾਂ ਨੇ ਇਲਾਜ ਅਧੀਨ ਡਾ.ਅਨਿਲ ਕੰਬੋਜ ਦਾ ਹਾਲ ਜਾਣਿਆ। ਇਸ ਉਪਰੰਤ ਉਨ੍ਹਾਂ ਮੀਡੀਆ ਨਾਲ ਖ਼ਾਸ ਗੱਲ ਬਾਤ ਕੀਤੀ ਅਤੇ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕੀਤੀ। ਪਹਿਲਾਂ ਵੀ ਮਿਲੀ ਸੀ ਧਮਕੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ…
Read More

ਅੰਮ੍ਰਿਤਸਰ ਹੋਏ ਧਮਾਕੇ ਦੇ ਮਾਮਲੇ ‘ਚ DIG ਦਾ ਸਨਸਨੀਖੇਜ਼ ਖੁਲਾਸਾ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ ਨੇੜੇ ਅੱਜ ਸਵੇਰੇ ਤੜਕਸਾਰ ਬੰਬ ਧਮਾਕਾ ਹੋਇਆ। ਦਰਅਸਲ ਇਹ ਬਲਾਸਟ ਅੰਮ੍ਰਿਤਸਰ ਦੇ ਪਿੰਡ ਨੌਸ਼ਹਿਰਾ 'ਚ ਹੋਇਆ  ਸੀ। ਜਿਸ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਹੱਥ ਤੇ ਪੈਰ ਚੀਥੜਿਆਂ ਵਾਂਗ ਉੱਡ ਗਏ। ਉਸਦਾ ਸਾਰਾ ਸਰੀਰ ਜ਼ਖ਼ਮਾਂ ਨਾਲ ਭਰਿਆ ਹੋਇਆ ਸੀ। ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਦੀ ਮੌਤ ਹੋ ਗਈ। ਇਸ ਮਾਮਲੇ ਨੂੰ ਲੈ ਕੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ  ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਅੱਤਵਾਦੀ ਸੰਗਠਨ ਦੁਆਰਾ ਰੱਖੇ ਗਏ ਹਥਿਆਰਾਂ ਦੀ ਖੇਪ ਲੈਣ ਲਈ ਆਇਆ ਸੀ। ਇਹ ਧਮਾਕਾ ਇੱਕ ਖੰਭੇ ਦੇ ਨੇੜੇ ਹੋਇਆ। ਉਨ੍ਹਾਂ ਦੱਸਿਆ ਕਿ…
Read More
ਕਰਨਲ ਬਾਠ ਦੀ ਪਤਨੀ ਵੱਲੋਂ DGP ਨੂੰ ਚਿੱਠੀ ਮੁਅੱਤਲ ਮੁਲਾਜ਼ਮਾਂ ਦੀ ਰੇਂਜ ਤੋਂ ਬਾਹਰ ਬਦਲੀ ਦੀ ਮੰਗ

ਕਰਨਲ ਬਾਠ ਦੀ ਪਤਨੀ ਵੱਲੋਂ DGP ਨੂੰ ਚਿੱਠੀ ਮੁਅੱਤਲ ਮੁਲਾਜ਼ਮਾਂ ਦੀ ਰੇਂਜ ਤੋਂ ਬਾਹਰ ਬਦਲੀ ਦੀ ਮੰਗ

ਨੈਸ਼ਨਲ ਟਾਈਮਜ਼ ਬਿਊਰੋ :- ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਇਕ ਹੋਰ ਖਬਰ ਸਾਹਮਣੇ ਆ ਰਹੀ ਹੈ। ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਮੁਅੱਤਲ ਪੁਲਿਸ ਮੁਲਾਜ਼ਮਾਂ ਦੀ ਬਦਲੀ ਪਟਿਆਲਾ ਰੇਂਜ ਤੋਂ ਬਾਹਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਅਨੁਸਾਰ ਇਹ ਪੁਲਿਸ ਮੁਲਾਜ਼ਮ ਜਾਂਚ ਨੂੰ ਪ੍ਰਭਾਵਤ ਕਰ ਸਕਦੇ ਹਨ। ਇਸ ਲਈ ਇਨ੍ਹਾਂ ਦੀ ਜ਼ਿਲ੍ਹਾ ਹੀ ਨਹੀਂ ਸਗੋਂ ਰੇਂਜ ਤੋਂ ਬਾਹਰ ਬਦਲੀ ਕੀਤੀ ਜਾਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਮੁਅੱਤਲ ਮੁਲਾਜ਼ਮਾਂ ਦੀ ਬਦਲੀ ਕਰ ਦਿੱਤੀ ਗਈ ਹੈ ਪਰ ਉਹ ਅਜੇ ਵੀ ਪਟਿਆਲਾ ਰੇਂਜ ਦੇ ਅੰਦਰ ਹੀ ਤੈਨਾਤ ਹੋਣਗੇ।ਇਨ੍ਹਾਂ ਵਿਚੋਂ ਹੈਰੀ ਬੋਪਰ…
Read More
DIG ਫਿਰੋਜ਼ਪੁਰ ਰੇਂਜ ਸਵਪਨ ਸ਼ਰਮਾ ਨੇ ਅਬੋਹਰ ‘ਚ ਥਾਣਾ ਸਦਰ ਦਾ ਨਿਰੀਖਣ ਕੀਤਾ, ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਮੁਹਿੰਮ ਤੇਜ਼

DIG ਫਿਰੋਜ਼ਪੁਰ ਰੇਂਜ ਸਵਪਨ ਸ਼ਰਮਾ ਨੇ ਅਬੋਹਰ ‘ਚ ਥਾਣਾ ਸਦਰ ਦਾ ਨਿਰੀਖਣ ਕੀਤਾ, ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਮੁਹਿੰਮ ਤੇਜ਼

ਨੈਸ਼ਨਲ ਟਾਈਮਜ਼ ਬਿਊਰੋ :- DIG ਫਿਰੋਜ਼ਪੁਰ ਰੇਂਜ ਸਵਪਨ ਸ਼ਰਮਾ ਆਈਪੀਐਸ ਵੱਲੋਂ ਅੱਜ ਅਬੋਹਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਨੇ ਇੱਥੋਂ ਦੇ ਥਾਣਾ ਸਦਰ ਦਾ ਨਿਰੀਖਣ ਕੀਤਾ ਅਤੇ ਸਟਾਫ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਜ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਫਾਜਲਕਾ ਦੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਸ੍ਰੀ ਸਵਪਨ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਜੀਪੀ ਸ੍ਰੀ ਗੌਰਵ ਯਾਦਵ ਆਈਪੀਐਸ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਆਰੰਭ ਕੀਤੀ ਗਈ ਹੈ।…
Read More