07
Jul
ਗੁਰਪ੍ਰੀਤ ਸਿੰਘ :- ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. (DIG) ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ (7 ਜੁਲਾਈ ਨੂੰ) ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ 26 ਜੂਨ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਕੋਈ ਰਾਹਤ ਨਾ ਦਿੰਦਿਆਂ ਸੁਣਵਾਈ ਨੂੰ 7 ਜੁਲਾਈ ਤੱਕ ਟਾਲ ਦਿੱਤਾ ਸੀ ਅਤੇ ਸੀ.ਬੀ.ਆਈ. (CBI) ਨੂੰ ਜਵਾਬ ਦਾਇਰ ਕਰਨ ਲਈ ਨੋਟਿਸ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਹਾਈਕੋਰਟ ਵੱਲੋਂ ਖਾਰਜ ਹੋ ਚੁੱਕੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ 10 ਅਪ੍ਰੈਲ ਨੂੰ ਖਾਰਜ ਕਰ ਦਿੱਤਾ…
