14
Feb
ਲੁਧਿਆਣਾ : ਮਹਾਨਗਰ ਦੇ ਇਕ ਨਾਮੀ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਦਾ ਡਰ ਦਿਖਾ ਕੇ ਕਰੀਬ 7 ਕਰੋੜ ਰੁਪਏ ਦੀ ਮੋਟੀ ਰਕਮ ਠੱਗਣ ਵਾਲੇ ਗਿਰੋਹ ਦੇ ਇਕ ਮੁੱਖ ਮੈਂਬਰ ਨੂੰ ਲੁਧਿਆਣਾ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਸਾਈਬਰ ਸੈੱਲ ਦੀ ਟੀਮ ਨੇ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਮੁਲਜ਼ਮ ਅਰਪਿਤ ਰਾਠੌਰ ਨੂੰ ਕੇਂਦਰੀ ਜੇਲ ਕਪੂਰਥਲਾ ਤੋਂ ਪ੍ਰੋਡਕਸ਼ਨ ਵਾਰੰਟ ਲੈ ਕੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਕਾਰੋਬਾਰੀ ਨੂੰ ਕਾਨੂੰਨੀ ਉਲਝਣਾਂ ਅਤੇ ਗ੍ਰਿਫਤਾਰੀ ਦਾ ਅਜਿਹਾ ਡਰ ਦਿਖਾਇਆ ਕਿ ਪੀੜਤ ਨੇ ਆਪਣੀ ਜ਼ਿੰਦਗੀ ਭਰ ਦੀ ਕਮਾਈ ਇਨ੍ਹਾਂ ਸ਼ਾਤਰ ਠੱਗਾਂ ਦੇ ਹਵਾਲੇ ਕਰ ਦਿੱਤੀ। ਪੁਲਸ ਹੁਣ ਇਸ ਮਾਮਲੇ ਦੇ ਹੋਰਨਾਂ ਮੁਲਜ਼ਮਾਂ ਦੀ…
