Dinanagar

ਪੰਜਾਬ ਚੋਣਾਂ : ਠੰਡ ਵਧਣ ਕਾਰਣ ਦੀਨਾਨਗਰ ਦੇ ਲੋਕਾਂ ‘ਚ ਘਟਿਆ ਵੋਟਾਂ ਦਾ ਉਤਸ਼ਾਹ

ਪੰਜਾਬ ਚੋਣਾਂ : ਠੰਡ ਵਧਣ ਕਾਰਣ ਦੀਨਾਨਗਰ ਦੇ ਲੋਕਾਂ ‘ਚ ਘਟਿਆ ਵੋਟਾਂ ਦਾ ਉਤਸ਼ਾਹ

ਦੀਨਾਨਗਰ : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਬਲਾਕ ਦੌਰਾਂਗਲਾ ਅਤੇ ਦੀਨਾਨਗਰ ਦੇ ਵੱਖ-ਵੱਖ ਪਿੰਡਾਂ ਅੰਦਰ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ ਹੈ ਪਰ ਸਰਦੀ ਦੇ ਸੀਜ਼ਨ ਦੀ ਪਹਿਲੀ ਧੁੰਦ ਪੈਣ ਕਾਰਨ ਅੱਜ ਠੰਡ ਜ਼ਿਆਦਾ ਹੋਣ ਦੇ ਚੱਲਦੇ ਸਵੇਰ ਸਮੇਂ ਲੋਕਾਂ ਵਿਚ ਵੋਟਾਂ ਪਾਉਣ ਦਾ ਜ਼ਿਆਦਾ ਉਤਸ਼ਾਹ ਵੇਖਣ ਨੂੰ ਨਜ਼ਰ ਨਹੀਂ ਆਇਆ। ਵਧੇਰੇ ਬੂਥਾਂ ਵਿਚ ਸਿਰਫ ਇਕ ਦੋ ਲੋਕ ਹੀ ਵੋਟ ਪਾਉਂਦੇ ਨਜ਼ਰ ਆਏ। ਇੱਕ ਦੋ ਪਿੰਡਾਂ ਵਿਚ ਜ਼ਰੂਰ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਦਿਖਾਈ ਦਿੱਤੀਆਂ ਪਰ ਵਧੇਰੇ ਪਿੰਡਾਂ ਵਿਚ ਅਜੇ ਥੋੜੀ ਦੇਰ ਤੱਕ ਲਾਈਨਾਂ ਲੱਗਦੀਆਂ ਨਜ਼ਰ ਦਿਖਾਈ ਦੇ ਸਕਦੀਆਂ ਹਨ ਪਰ ਜ਼ਿਆਦਾ ਬੂਥਾਂ 'ਚ ਭੀੜ ਦਿਖਾਈ…
Read More
“ਦੀਨਾਨਗਰ: ਹੜ੍ਹ ਵਿੱਚ ਫਸੇ ਨਵੋਦਿਆ ਸਕੂਲ ਦਬੂੜੀ ਦੇ 400 ਬੱਚੇ, ਰੈਸਕਿਊ ਟੀਮ ਨੇ ਕੀਤਾ ਬਚਾਵ”

“ਦੀਨਾਨਗਰ: ਹੜ੍ਹ ਵਿੱਚ ਫਸੇ ਨਵੋਦਿਆ ਸਕੂਲ ਦਬੂੜੀ ਦੇ 400 ਬੱਚੇ, ਰੈਸਕਿਊ ਟੀਮ ਨੇ ਕੀਤਾ ਬਚਾਵ”

ਦੀਨਾਨਗਰ- ਵਿਧਾਨ ਸਭਾ ਹਲਕਾ ਦੀਨਾ ਨਗਰ ਅਧੀਨ ਆਉਂਦੇ ਪਿੰਡ ਦਬੂੜੀ ਵਿਖੇ ਸਥਿਤ ਜਵਾਹਰ ਨਵੋਦਿਆ ਸਕੂਲ ਦਬੂੜੀ ਦੇ ਵਿੱਚ 400 ਵਿਦਿਆਰਥੀ ਹੜ ਦੇ ਪਾਣੀ ਵਿੱਚ ਕੈਦ ਹੋ ਗਏ ਸਨ। ਦੱਸ ਦਈਏ ਕਿ ਰਾਵੀ ਦਰਿਆ ਦਾ ਪਾਣੀ ਹੱਦਾ ਟੱਪ ਕੇ ਕਰੀਬ 12-13 ਕਿਲੋਮੀਟਰ ਦੂਰ ਤੱਕ ਪਹੁੰਚ ਚੁੱਕਿਆ ਹੈ ਅਤੇ ਇਹ ਪਾਣੀ ਨੇੜੇ ਤੇੜੇ ਦੇ ਸਾਰੇ ਪਿੰਡਾਂ ਨੂੰ ਚਪੇਟ ਵਿੱਚ ਲੈਂਦਾ ਹੋਇਆ ਤੇਜ਼ੀ ਰਸਤੇ ਵਿੱਚ ਦਬੂੜੀ ਜਿੱਥੇ ਜਵਾਹਰ ਨਵੋਦਿਆ ਸਕੂਲ ਸਥਿਤ ਹੈ ਅਤੇ ਹੋਰ ਵੀ ਕਈ ਪਿੰਡ ਆਉਂਦੇ ਹਨ । ਜਵਾਹਰ ਨਵੋਦਿਆ ਸਕੂਲ ਵਿੱਚ ਕਰੀਬ ਪੰਜ ਫੁੱਟ ਪਾਣੀ ਖੜਾ ਹੋ ਗਿਆ ਹੈ। ਇਸ ਸਕੂਲ ਵਿੱਚ 400 ਦੇ ਕਰੀਬ ਬੱਚਿਆ ਸਮੇਤ ਸਕੂਲ ਸਟਾਫ ਵੀ…
Read More
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੀਨਾਨਗਰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਲੋਕਾਂ ਨੂੰ ਰਾਹਤ ਤੇ ਮੁਆਵਜ਼ੇ ਦਾ ਵਿਸ਼ਵਾਸ”

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੀਨਾਨਗਰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਲੋਕਾਂ ਨੂੰ ਰਾਹਤ ਤੇ ਮੁਆਵਜ਼ੇ ਦਾ ਵਿਸ਼ਵਾਸ”

ਦੀਨਾਨਗਰ-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਮਕੌੜਾ ਪੱਤਣ ਦੇ ਰਾਵੀ ਦਰਿਆ ਵਿੱਚ ਪਿਛਲੇ ਦੋ -ਤਿੰਨ ਦਿਨਾਂ ਤੋਂ ਬਣੀ ਹੜਾ ਦੀ ਸਥਿਤੀ ਦੇ ਕਾਰਨ ਜਿੱਥੇ ਇਲਾਕੇ ਦੇ ਕਈ ਪਿੰਡਾਂ ਵਿੱਚ ਪਾਣੀ ਆਉਣ ਕਰਕੇ ਹੜ ਦੀ ਸਥਿਤੀ ਬਣੀ ਹੋਈ ਹੈ ਜਿਸ ਨੂੰ ਲੈ ਕੇ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਹੱਦੀ ਖੇਤਰ ਦੇ ਇਲਾਕੇ ਦਾ ਦੌਰਾ ਕੀਤਾ ਗਿਆ ਅਤੇ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਗਿਆ ਇਸ ਮੌਕੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ…
Read More

ਅੰਮ੍ਰਿਤਸਰ ਤੇ ਦੀਨਾਨਗਰ ਮੁਕੰਮਲ ਬੰਦ, ਪੜ੍ਹੋ ਪੂਰੀ ਖ਼ਬਰ

ਅੰਮ੍ਰਿਤਸਰ/ਦੀਨਾਨਗਰ- ਪਿਛਲੇ ਦਿਨੀਂ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜਿੱਥੇ ਪੂਰਾ ਦੇਸ਼ ਸੋਗ ਦੀ ਲਹਿਰ 'ਚ ਹੈ, ਉੱਥੇ ਹੀ ਦੇਸ਼ ਵਾਸੀ ਇਸ ਅੱਤਵਾਦੀ ਹਮਲੇ 'ਚ ਜਾਨ ਗੁਆਉਣ ਵਾਲੇ ਲੋਕਾਂ ਲਈ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਲੋਕ ਸੜਕਾਂ 'ਤੇ ਆ ਰਹੇ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ, ਉੱਥੇ ਹੀ ਅੱਜ ਸਮੂਹ ਦੁਕਾਨਦਾਰਾਂ ਅਤੇ ਵੱਖ-ਵੱਖ ਹਿੰਦੂ ਸੰਗਠਨਾ ਵੱਲੋਂ ਸਮੂਹ ਬਾਜ਼ਾਰ ਬੰਦ ਕਰਕੇ ਪਾਕਿਸਤਾਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦਾ ਅੰਮ੍ਰਿਤਸਰ ਜ਼ਿਲ੍ਹਾ ਵੀ ਬੰਦ ਕੀਤਾ ਗਿਆ ਹੈ। ਅੰਮ੍ਰਿਤਸਰ 'ਚ ਹੋਲ ਸੇਲ ਤੇ ਰਿਟੇਲ ਬਜ਼ਾਰ ਬੰਦ ਰਹਿਣਗੇ । ਇਸ ਤੋਂ ਇਲਾਵਾ ਅੱਜ ਦੀਨਾਨਗਰ…
Read More
ਦੀਨਾਨਗਰ ਵਿਖੇ ‘ਵਾਲ ਆਫ਼ ਫੇਮ’ ਸਥਾਪਤ, ਉਮੀਦਵਾਨਾਂ ਲਈ ਨਵੀਂ ਪ੍ਰੇਰਣਾ

ਦੀਨਾਨਗਰ ਵਿਖੇ ‘ਵਾਲ ਆਫ਼ ਫੇਮ’ ਸਥਾਪਤ, ਉਮੀਦਵਾਨਾਂ ਲਈ ਨਵੀਂ ਪ੍ਰੇਰਣਾ

ਦੀਨਾਨਗਰ, (ਗੁਰਪ੍ਰੀਤ ਸਿੰਘ) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ 'ਵਾਲ ਆਫ਼ ਫੇਮ' ਸਥਾਪਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਏਐਸਪੀ ਦਿਲਪ੍ਰੀਤ ਸਿੰਘ, ਤਹਿਸੀਲਦਾਰ ਸ੍ਰੀ ਅਭਿਸ਼ੇਕ ਵਰਮਾ ਤੇ ਹੋਰ ਅਧਿਕਾਰੀ ਅਤੇ ਸਮਾਜ ਸੇਵੀ ਵੀ ਹਾਜ਼ਰ ਸਨ। ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ 'ਵਾਲ ਆਫ਼ ਫੇਮ' ਦਾ ਉਦਘਾਟਨ ਕਰਨ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਬਸ਼ਿੰਦਿਆਂ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ ਜੋ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ…
Read More