District Sessions Judge

ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਲੁਧਿਆਣਾ ਦੀਆਂ ਜੇਲ੍ਹਾਂ ਦਾ ਨਿਰੀਖਣ, ਕੈਦੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਦਿੱਤੇ ਨਿਰਦੇਸ਼

ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਲੁਧਿਆਣਾ ਦੀਆਂ ਜੇਲ੍ਹਾਂ ਦਾ ਨਿਰੀਖਣ, ਕੈਦੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਦਿੱਤੇ ਨਿਰਦੇਸ਼

ਲੁਧਿਆਣਾ : ਜ਼ਿਲ੍ਹਾ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਹਰਪ੍ਰੀਤ ਕੌਰ ਰੰਧਾਵਾ ਨੇ ਅੱਜ ਤਾਜਪੁਰ ਰੋਡ ਸਥਿਤ ਸੈਂਟਰਲ, ਬ੍ਰੋਸਟਲ ਅਤੇ ਮਹਿਲਾ ਜੇਲਾਂ ਦਾ ਅਚਾਨਕ ਨਿਰੀਖਣ ਕੀਤਾ। ਚੈਕਿੰਗ ਦੌਰਾਨ ਸੈਸ਼ਨ ਜੱਜ ਨੇ ਵੱਖ-ਵੱਖ ਬੈਰਕਾਂ ਦਾ ਜਾਇਜ਼ਾ ਲਿਆ ਅਤੇ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣ ਕੇ ਜੇਲ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਨਿਪਟਾਰੇ ਦੇ ਹੁਕਮ ਦਿੱਤੇ। ਸੈਸ਼ਨ ਜੱਜ ਨੇ ਵਿਸ਼ੇਸ਼ ਤੌਰ ’ਤੇ ਮਹਿਲਾ ਜੇਲ ਦੇ ਲੰਗਰ ਹਾਲ ਦੀ ਜਾਂਚ ਕੀਤੀ ਅਤੇ ਉੱਥੇ ਬਣ ਰਹੇ ਖਾਣੇ (ਰੋਟੀ ਅਤੇ ਸ਼ਲਗਮ ਦੀ ਸਬਜ਼ੀ) ਦੀ ਗੁਣਵੱਤਾ ਪਰਖੀ। ਉਨ੍ਹਾਂ ਮਹਿਲਾ ਕੈਦੀਆਂ ਦੀਆਂ ਸਮੱਸਿਆਵਾਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਬੰਦੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ…
Read More