Doctors

ਡਾਕਟਰਾਂ ਦੇ ਹੋਸਟਲ ‘ਤੇ ਡਿੱਗਾ Air India ਦਾ Plane, ਰੌਂਗਟੇ ਖੜ੍ਹੇ ਕਰ ਦੇਣਗੀਆਂ ਤਸਵੀਰਾਂ

ਅਹਿਮਦਾਬਾਦ : ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਏ-171 ਜਹਾਜ਼ ਉਡਾਣ ਦੌਰਾਨ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ। ਕਰੈਸ਼ ਹੋਏ ਜਹਾਜ਼ ਵਿੱਚ ਪਾਇਲਟ ਅਤੇ ਕੈਬਿਨ ਕਰੂ ਸਮੇਤ ਕੁੱਲ 242 ਲੋਕ ਸਵਾਰ ਸਨ। ਦੱਸ ਦੇਈਏ ਕਿ ਏਅਰ ਇੰਡੀਆ ਦਾ ਜਹਾਜ਼ ਜਿਹੜੇ ਹਵਾਈ ਅੱਡੇ ਦੇ ਨੇੜੇ ਡਿੱਗਿਆ, ਉੱਥੇ ਡਾਕਟਰਾਂ ਦਾ ਹੋਸਟਲ ਸੀ। ਰਨਵੇਅ ਤੋਂ ਉਡਾਣ ਭਰਨ ਤੋਂ ਬਾਅਦ ਇਹ ਜਹਾਜ਼ ਹਵਾਈ ਅੱਡੇ ਦੇ ਨੇੜੇ ਬੀਜੇ ਮੈਡੀਕਲ ਕਾਲਜ ਦੇ ਰੈਜ਼ੀਡੈਂਟ ਡਾਕਟਰ ਹੋਸਟਲ ਨਾਲ ਟਕਰਾ ਗਿਆ। ਜਿਵੇਂ ਹੀ ਜਹਾਜ਼ ਇਮਾਰਤ 'ਤੇ ਡਿੱਗਿਆ, ਇੱਕ ਜ਼ੋਰਦਾਰ ਧਮਾਕਾ ਹੋਇਆ ਅਤੇ ਅੱਗ ਲੱਗ ਗਈ। ਇਸ ਤੋਂ ਬਾਅਦ ਹਰ ਪਾਸੇ ਧੂੰਏਂ ਦੇ ਬੱਦਲ ਦਿਖਾਈ ਦੇਣ ਲੱਗੇ। ਦੱਸਿਆ ਜਾ ਰਿਹਾ…
Read More
ਹਰਿਆਣਾ: ਸਰਕਾਰੀ ਹਸਪਤਾਲਾਂ ਚ ਡਾਕਟਰਾਂ ਦੀ ਘਾਟ, 206 ਨਵੇਂ ਡਾਕਟਰ ਡਿਊਟੀ ਤੇ ਨਾ ਪਹੁੰਚੇ

ਹਰਿਆਣਾ: ਸਰਕਾਰੀ ਹਸਪਤਾਲਾਂ ਚ ਡਾਕਟਰਾਂ ਦੀ ਘਾਟ, 206 ਨਵੇਂ ਡਾਕਟਰ ਡਿਊਟੀ ਤੇ ਨਾ ਪਹੁੰਚੇ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਤੋਂ ਵੱਡੀ ਖ਼ਬਰ ਸਾਮ੍ਹਣੇ ਆਈ ਹੈ, ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਹੋਣ ਕਰਕੇ ਸਰਕਾਰ ਨੇ 777 ਮੈਡੀਕਲ ਅਫਸਰਾਂ ਦੀਆਂ ਅਸਾਮੀਆਂ ਲਈ ਭਰਤੀ ਜਾਰੀ ਕੀਤੀ ਸੀ, ਪਰ 206 ਚੁਣੇ ਹੋਏ ਡਾਕਟਰ ਅਜੇ ਤੱਕ ਹਸਪਤਾਲਾਂ ਵਿੱਚ ਨੌਕਰੀਆਂ 'ਤੇ ਨਹੀਂ ਆਏ। ਡਾਕਟਰਾਂ ਨੇ ਨੌਕਰੀ ਕਰਨ ਦੀ ਬਜਾਏ ਅੱਗੇ ਦੀ ਪੜ੍ਹਾਈ ਕਰਨਾ ਬਿਹਤਰ ਸਮਝਿਆ। ਦੱਸਿਆ ਜਾ ਰਿਹਾ ਹੈ ਕਿ ਸੂਬੇ ਵਿੱਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਸਰਕਾਰ ਨੇ ਲਗਭਗ 6 ਮਹੀਨੇ ਪਹਿਲਾਂ 777 ਮੈਡੀਕਲ ਅਫਸਰਾਂ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਤੋਂ ਬਾਅਦ ਲਿਖਤੀ ਪ੍ਰੀਖਿਆ ਲਈ ਗਈ। ਇਸ ਪ੍ਰੀਖਿਆ ਵਿੱਚ 5 ਹਜ਼ਾਰ…
Read More

ਅਣਜਾਣ ਬਿਮਾਰੀ ਨੇ ਉਡਾਈ ਨੀਂਦ, ਹੁਣ ਤੱਕ 50 ਤੋਂ ਵੱਧ ਮੌਤਾਂ, ਮੌਤ ਤੋਂ ਸਿਰਫ 48 ਘੰਟੇ ਪਹਿਲਾਂ ਦਿਸਦੇ ਹਨ ਲੱਛਣ

ਕਿਨਸ਼ਾਸਾ/ਕਾਂਗੋ - ਕਾਂਗੋ ਦੇ ਉੱਤਰ-ਪੱਛਮੀ ਖੇਤਰ ਵਿੱਚ ਇੱਕ ਅਣਜਾਣ ਬਿਮਾਰੀ ਕਾਰਨ ਹੁਣ ਤੱਕ 50 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਮੌਜੂਦ ਡਾਕਟਰਾਂ ਅਤੇ ਵਿਸ਼ਵ ਸਿਹਤ ਸੰਗਠਨ (WHO) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਬਿਕੋਰੋ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਅਤੇ ਖੇਤਰੀ ਨਿਗਰਾਨੀ ਕੇਂਦਰ ਦੇ ਮੁਖੀ ਸਰਜ ਨਗਾਲੇਬੇਟੋ ਨੇ ਕਿਹਾ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਲੱਛਣਾਂ ਦੇ ਪ੍ਰਗਟ ਹੋਣ ਅਤੇ ਮੌਤ ਵਿਚਕਾਰ ਅੰਤਰ ਸਿਰਫ 48 ਘੰਟੇ ਦਾ ਹੈ, "ਜੋ ਕਿ ਸੱਚਮੁੱਚ ਚਿੰਤਾਜਨਕ ਹੈ।" ਇਹ ਪ੍ਰਕੋਪ 21 ਜਨਵਰੀ ਨੂੰ ਸ਼ੁਰੂ ਹੋਇਆ ਸੀ ਅਤੇ ਹੁਣ ਤੱਕ 419 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 53 ਲੋਕਾਂ ਦੀ ਮੌਤ ਹੋ ਚੁੱਕੀ ਹੈ।
Read More