Donkey ruote

ਡੰਕੀ ਰੂਟ ਰਾਹੀਂ ਅਮਰੀਕਾ ਭੇਜਣ ਵਾਲੇ 11 ਟ੍ਰੈਵਲ ਏਜੰਟਾਂ ਤੇ ਸਹਿਯੋਗੀਆਂ ਦੇ ਘਰਾਂ ’ਤੇ ਈਡੀ ਦੇ ਛਾਪੇ

ਡੰਕੀ ਰੂਟ ਰਾਹੀਂ ਅਮਰੀਕਾ ਭੇਜਣ ਵਾਲੇ 11 ਟ੍ਰੈਵਲ ਏਜੰਟਾਂ ਤੇ ਸਹਿਯੋਗੀਆਂ ਦੇ ਘਰਾਂ ’ਤੇ ਈਡੀ ਦੇ ਛਾਪੇ

ਨੈਸ਼ਨਲ ਟਾਈਮਜ਼ ਬਿਊਰੋ :- ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਵਾਲੇ ਪੰਜਾਬ ਤੇ ਹਰਿਆਣਾ ਦੇ ਟ੍ਰੈਵਲ ਏਜੰਟਾਂ ਤੇ ਉਨ੍ਹਾਂ ਦੇ ਸਹਿਯੋਗੀਆਂ ’ਤੇ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਮਨੀ ਲਾਂਡਰਿੰਗ ਦੇ ਖ਼ਦਸ਼ੇ ਦੇ ਕਾਰਨ ਈਡੀ ਦੇ ਜਲੰਧਰ ਸਥਿਤ ਜ਼ੋਨਲ ਦਫ਼ਤਰ ਤੋਂ ਵੱਖ-ਵੱਖ ਟੀਮਾਂ ਨੇ ਬੁੱਧਵਾਰ ਨੂੰ ਇਕੱਠਿਆਂ ਪੰਜਾਬ ਤੇ ਹਰਿਆਣਾ ਵਿਚ 11 ਜਗ੍ਹਾ ਛਾਪੇ ਮਾਰੇ। ਪੰਜਾਬ ਵਿਚ ਤਰਨਤਾਰਨ, ਮੋਗਾ, ਅੰਮ੍ਰਿਤਸਰ, ਸੰਗਰੂਰ ਤੇ ਪਟਿਆਲਾ ਅਤੇ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ ਤੇ ਕਰਨਾਲ ਵਿਚ ਟੀਮਾਂ ਨੇ ਸਵੇਰੇ ਸਾਢੇ ਚਾਰ ਤੋਂ ਪੰਜ ਵਜੇ ਜਾਂਚ ਸ਼ੁਰੂ ਕੀਤੀ। ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਚ ਆਮ ਆਦਮੀ ਪਾਰਟੀ ਦੇ ਨੇਤਾ…
Read More