Dp goyel

ਪ੍ਰੋਫੈਸਰ ਡੀ.ਪੀ ਗੋਇਲ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਨਵੇਂ ਵੀ.ਸੀ ਨਿਯੁਕਤ!

ਪ੍ਰੋਫੈਸਰ ਡੀ.ਪੀ ਗੋਇਲ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਨਵੇਂ ਵੀ.ਸੀ ਨਿਯੁਕਤ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰੋਫੈਸਰ ਡੀਪੀ ਗੋਇਲ ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਨਿਯਮਾਂ ਅਨੁਸਾਰ ਤਿੰਨ ਸਾਲਾ ਦੇ ਅਰਸੇ ਲਈ ਕੀਤੀ ਗਈ ਹੈ।
Read More