Dr Balbir Singh

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਲੰਧਰ ਸਿਵਲ ਹਸਪਤਾਲ ਦਾ ਦੌਰਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਜਲੰਧਰ - ਜਲੰਧਰ ਦੇ ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਦੇ ਬੰਦ ਹੋਣ ਕਾਰਨ ਆਈ. ਸੀ. ਯੂ. ਵਿੱਚ ਦਾਖ਼ਲ 3 ਮਰੀਜ਼ਾਂ ਦੀ ਮੌਤ ਮਾਮਲੇ 'ਚ ਸਿਹਤ ਵਿਭਾਗ ਵੱਲੋਂ ਗੰਭੀਰਤਾ ਨਾਲ ਕਾਰਵਾਈ ਕੀਤੀ ਗਈ ਹੈ। ਮਾਮਲੇ ਦੀ ਜਾਂਚ ਲਈ ਸਿਹਤ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ 'ਚ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਸ਼ੁਰੂਆਤੀ ਰਿਪੋਰਟ ਆਉਣ ਮਗਰੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤਿੰਨ ਡਾਕਟਰਾਂ ਨੂੰ ਸਸਪੈਂਡ ਕਰ ਦਿੱਤਾ ਸੀ।  ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਦੋਬਾਰਾ ਸਿਵਲ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਮਰੀਜ਼ਾਂ ਦਾ ਹਾਲ ਜਾਣਿਆ ਅਤੇ ਟਰੌਮਾ ਵਾਰਡ, ਜਨਰੇਟਰ ਰੂਮ ਅਤੇ ਤਿੰਨ ਆਕਸੀਜਨ ਪਲਾਂਟਾਂ ਦੀ ਜਾਂਚ ਕੀਤੀ। ਸਸਪੈਂਡ ਹੋਏ ਡਾਕਟਰਾਂ ਵਿੱਚ…
Read More

ਐਕਸ਼ਨ ‘ਚ ਪੰਜਾਬ ਦੇ ਸਿਹਤ ਮੰਤਰੀ, ਛੁੱਟੀ ਹੋਣ ਦੇ ਬਾਵਜੂਦ ਸਿਵਲ ਹਸਪਤਾਲ ਪਹੁੰਚ ਕੀਤੀ ਚੈਕਿੰਗ

ਨਵਾਂਸ਼ਹਿਰ- ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜ਼ਨ ਸਪਲਾਈ ਬੰਦ ਹੋਣ ਦੇ ਮਾਮਲੇ ਵਿੱਚ ਕਥਿਤ ਲਾਪਰਵਾਹੀ ਦੇ ਚੱਲਦੇ ਤਿੰਨ ਮੌਤਾਂ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਵਿੱਚ ਆ ਗਈ ਹੈ। ਵੀਰਵਾਰ ਨੂੰ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਨੇ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਿਵਲ ਹਸਪਤਾਲ ਨਵਾਂਸ਼ਹਿਰ ਦੀ ਅਚਾਨਕ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿੱਚ ਲੱਗੇ ਆਕਸੀਜ਼ਨ ਪਲਾਂਟ ਅਤੇ ਬਿਜਲੀ ਘਰ ਦਾ ਨਿਰੀਖਣ ਕੀਤਾ।    ਇਸ ਮੌਕੇ 'ਤੇ ਸਿਹਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਸਪਤਾਲ ਵਿੱਚ ਆਈ. ਸੀ. ਯੂ, ਆਪ੍ਰੇਸ਼ਨ ਥੀਏਟਰ ਅਤੇ ਐਮਰਜੈਂਸੀ ਵਾਰਡ ਵਰਗੀਆਂ ਮਹੱਤਵਪੂਰਨ ਇਕਾਈਆਂ 'ਚ ਨਿਰਵਿਘਨ ਆਕਸੀਜ਼ਨ ਸਪਲਾਈ ਅਤੇ ਬਿਜਲੀ ਬੈਕਅਪ ਯਕੀਨੀ ਬਣਾਉਣ ਦੇ ਸਖਤ…
Read More
ਡਾ: ਬਲਬੀਰ ਸਿੰਘ ਨੇ ਜਲੰਧਰ ਯੋਗ ਸਮਾਗਮ ਦੌਰਾਨ ‘ਸੀਐਮ ਦੀ ਯੋਗਸ਼ਾਲਾ’ ਨੂੰ ਕੀਤਾ ਉਜਾਗਰ; ਵਾਇਰਲ ਵੀਡੀਓ ਘਟਨਾ ‘ਚ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ

ਡਾ: ਬਲਬੀਰ ਸਿੰਘ ਨੇ ਜਲੰਧਰ ਯੋਗ ਸਮਾਗਮ ਦੌਰਾਨ ‘ਸੀਐਮ ਦੀ ਯੋਗਸ਼ਾਲਾ’ ਨੂੰ ਕੀਤਾ ਉਜਾਗਰ; ਵਾਇਰਲ ਵੀਡੀਓ ਘਟਨਾ ‘ਚ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ

ਜਲੰਧਰ, 19 ਜੂਨ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜਲੰਧਰ ਵਿੱਚ 'ਰੰਗਲਾ ਪੰਜਾਬ' ਮਿਸ਼ਨ ਤਹਿਤ ਆਯੋਜਿਤ ਇੱਕ ਸਮਾਗਮ ਦੌਰਾਨ ਯੋਗ ਰਾਹੀਂ ਜਨਤਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਬੋਲਦਿਆਂ, ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 'ਸੀਐਮ ਦੀ ਯੋਗਸ਼ਾਲਾ' ਸ਼ੁਰੂ ਕਰਨ ਲਈ ਵਧਾਈ ਦਿੱਤੀ, ਜੋ ਕਿ ਪੰਜਾਬ ਦੇ ਨਾਗਰਿਕਾਂ ਦੀ ਸਮੁੱਚੀ ਭਲਾਈ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪਹਿਲ ਹੈ। ਡਾ. ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ, ਲਗਭਗ 2 ਲੱਖ ਲੋਕ ਪੰਜਾਬ ਭਰ ਵਿੱਚ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਹਿੱਸਾ…
Read More