Dr.Bhim Rao Ambedkar

ਡਾ.ਭੀਮ ਰਾਓ ਅੰਬੇਡਕਰ ਜੀ ਵਲੋਂ ਕੀਤੀਆਂ ਗਈਆਂ ਇਹ ਭਵਿੱਖਬਾਣੀਆਂ ਹੋ ਰਹੀਆਂ ਨੇ ਸੱਚ

ਡਾ.ਭੀਮ ਰਾਓ ਅੰਬੇਡਕਰ ਜੀ ਵਲੋਂ ਕੀਤੀਆਂ ਗਈਆਂ ਇਹ ਭਵਿੱਖਬਾਣੀਆਂ ਹੋ ਰਹੀਆਂ ਨੇ ਸੱਚ

14 ਅਪ੍ਰੈਲ, 1891 ਨੂੰ ਸੂਬੇਦਾਰ ਰਾਮਜੀ ਅਤੇ ਮਾਤਾ ਭੀਮਾ ਬਾਈ ਦੇ ਘਰ ਜਨਮੇ ਡਾ. ਭੀਮ ਰਾਓ ਰਾਮਜੀ ਅੰਬੇਡਕਰ ਨਾ ਸਿਰਫ਼ ਬਾਰਤੀ ਸੰਵਿਧਾਨ ਦੇ ਨਿਰਮਾਤਾ ਸਨ, ਸਗੋਂ "ਗਿਆਨ ਦੇ ਸਮੁੰਦਰ" ਅਤੇ ਦੁਨੀਆ ਦੇ ਛੇ ਮਹਾਨ ਵਿਦਵਾਨਾਂ ਵਿੱਚੋਂ ਇੱਕ ਸਨ ਜਿਨ੍ਹਾਂ ਨੇ ਮਨੁੱਖਤਾ ਨੂੰ ਇੱਕ ਨਵੀਂ ਦਿਸ਼ਾ ਦਿੱਤੀ। ਅੱਜ, ਉਨ੍ਹਾਂ ਦੀ ਜਯੰਤੀ ਦੇ ਮੌਕੇ 'ਤੇ, ਅਸੀਂ ਬਾਬਾ ਸਾਹਿਬ ਦੇ ਜੀਵਨ ਦੇ ਉਨ੍ਹਾਂ ਪਹਿਲੂਆਂ ਨੂੰ ਉਜਾਗਰ ਕਰ ਰਹੇ ਹਾਂ ਜੋ ਅੱਜ ਦੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਗਏ ਹਨ। ਵਿਤਕਰੇ ਅਤੇ ਅਸਮਾਨਤਾ ਵਿਰੁੱਧ ਜੀਵਨ ਭਰ ਸੰਘਰਸ਼ ਕਰਨ ਵਾਲੇ, ਬਾਬਾ ਸਾਹਿਬ ਇੱਕ ਮਹਾਨ ਨੇਤਾ ਸਨ ਜਿਨ੍ਹਾਂ ਨੇ ਆਪਣੇ ਬਚਪਨ ਤੋਂ ਲੈ ਕੇ ਆਪਣੇ…
Read More