12
May
ਬਟਾਲਾ - ਬਟਾਲਾ 'ਚ ਬੀਤੇ ਦਿਨੀਂ ਫੈਸ਼ਨ ਲੰਡਨ ਨਾਂ ਦੇ ਸ਼ੋਅਰੂਮ ਦੇ ਮਾਲਕ ਵਰਿੰਦਰ ਸਿੰਘ ਉਰਫ ਵਿੱਕੀ ਨੂੰ ਧਰਮਾ ਸੰਧੂ ਨਾਮ ਦੇ ਗੈਂਗਸਟਰ ਵੱਲੋਂ 50 ਲੱਖ ਦੀ ਫਿਰੌਤੀ ਦੀ ਮੰਗ ਕਰਨ ਸਬੰਧੀ ਕਾਲ ਕੀਤੀ ਗਈ ਸੀ ਅਤੇ ਫਿਰੌਤੀ ਦੀ ਰਕਮ ਅਦਾ ਨਾ ਕਰਨ 'ਤੇ ਅਣਪਛਾਤੇ ਮੋਟਰਸਾਇਕਲ ਚਾਲਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸੀ। ਇਸ ਵਾਰਦਾਤ ਤੋਂ ਬਾਅਦ ਪੂਰੇ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ਅਤੇ ਪੁਲਸ ਵਲੋਂ ਜਦ ਇਸ ਮਾਮਲੇ 'ਚ ਕੇਸ ਦਰਜ ਕਰ ਪੂਰੀ ਗੰਭੀਰਤਾ ਨਾਲ ਤਫ਼ਤੀਸ਼ ਕੀਤੀ ਤਾਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ । ਐੱਸਐੱਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਟਰੇਸ ਕਰਨ…
