drone

ਅੰਮ੍ਰਿਤਸਰ ਏਅਰਪੋਰਟ ਤੇ ਸ਼ੱਕੀ ਡਰੋਨ ਨਾਲ ਹਲਚਲ, 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ਤੇ….

ਅੰਮ੍ਰਿਤਸਰ ਏਅਰਪੋਰਟ ਤੇ ਸ਼ੱਕੀ ਡਰੋਨ ਨਾਲ ਹਲਚਲ, 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ਤੇ….

ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸੰਚਾਲਨ ਖੇਤਰ ਉਸ ਸਮੇਂ ਹਲਚਲ ਮਚ ਗਈ ਜਦੋਂ ਹਵਾਈ ਅੱਡੇ ਦੇ ਓਪਰੇਸ਼ਨਲ ਖੇਤਰ ਵਿੱਚ ਦੋ ਤੋਂ ਚਾਰ ਸ਼ੱਕੀ ਡਰੋਨ ਵਰਗੀਆਂ ਉੱਡਦੀਆਂ ਵਸਤੂਆਂ ਦੇਖੀਆਂ ਗਈਆਂ। ਇਹ ਘਟਨਾ ਐਤਵਾਰ ਰਾਤ 10 ਵਜੇ ਦੇ ਕਰੀਬ ਵਾਪਰੀ। ਹਵਾਈ ਆਵਾਜਾਈ ਕੰਟਰੋਲ (ਏਟੀਸੀ) ਨੇ ਰਨਵੇਅ ਦੇ ਨੇੜੇ ਸ਼ੱਕੀ ਗਤੀਵਿਧੀ ਨੂੰ ਦੇਖਦਿਆਂ ਤੁਰੰਤ ਅਲਰਟ ਜਾਰੀ ਕੀਤਾ। ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਆਉਣ ਵਾਲੀਆਂ ਸੱਤ ਉਡਾਣਾਂ ਨੂੰ ਤੁਰੰਤ ਦਿੱਲੀ ਅਤੇ ਚੰਡੀਗੜ੍ਹ ਵੱਲ ਡਾਇਵਰਟ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਅਨੁਸਾਰ, ਸ਼ੱਕੀ ਡਰੋਨ/ਯੂਏਵੀ ਵਰਗੀਆਂ ਵਸਤੂਆਂ ਪਿੰਡ ਰੁਡਾਲਾ ਦੀ ਦਿਸ਼ਾ ਤੋਂ ਹਵਾਈ ਅੱਡੇ ਵੱਲ ਆਉਂਦੀਆਂ ਦਿਖਾਈ…
Read More
ਖੇਤਾਂ ’ਚੋਂ ਇਕ ਡਰੋਨ ਬਰਾਮਦ, ਮਾਮਲਾ ਦਰਜ

ਖੇਤਾਂ ’ਚੋਂ ਇਕ ਡਰੋਨ ਬਰਾਮਦ, ਮਾਮਲਾ ਦਰਜ

ਗੁਰੂਹਰਸਹਾਏ : ਸਰਹੱਦੀ ਪਿੰਡ ਚੱਕ ਮਹਾਤਮ (ਪਾਲੀ ਵਾਲਾ) ਚੱਕੀ ਬਹਾਦਰ ਕੇ ਵਿਖੇ ਖੇਤਾਂ ਵਿਚੋਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਕ ਡਰੋਨ ਬਰਾਮਦ ਕੀਤਾ ਹੈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਏਅਰ ਕਰਾਫਟ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮਿਤੀ 22 ਜਨਵਰੀ 2026 ਨੂੰ ਕਰੀਬ 4.30 ਪੀਐੱਮ ’ਤੇ ਪਿੰਡ ਚੱਕ ਮਹਾਤਮ (ਪਾਲੀ ਵਾਲਾ) ਚੱਕੀ ਬਹਾਦਰ ਕੇ ਵਿਖੇ ਖੇਤਾਂ ਵਿਚ ਡਰੋਨ ਆਉਣ ਸਬੰਧੀ ਸੋਭੀ ਚੰਦ ਯਾਦਵ ਕੰਪਨੀ ਕਮਾਂਡਰ 160 ਬੀ. ਐੱਸ. ਐੱਫ. ਵੱਲੋਂ ਸੂਚਨਾ ਪ੍ਰਾਪਤ ਹੋਈ। ਜਾਂਚ ਕਰਤਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਵੱਲੋਂ…
Read More
4 ਕਿੱਲੋ 998 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ

4 ਕਿੱਲੋ 998 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ

ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਪੁਲਸ ਨੂੰ 4 ਕਿੱਲੋ 998 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕਰਨ 'ਚ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਸਬੰਧ 'ਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 3 ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੇ ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਦੀ ਕੰਪਨੀ 99 ਬਟਾਲੀਅਨ ਬੀ. ਐੱਸ. ਐੱਫ. ਬੀ. ਓ. ਪੀ. ਕੱਸੋ ਕੇ ਵੱਲੋਂ ਪੱਤਰ ਮੌਸੂਲ ਹੋਇਆ ਕਿ ਡਰੋਨ ਰਾਹੀਂ ਕਿਸੇ ਅਣਪਛਾਤੇ ਵਿਅਕਤੀਆਂ ਨੇ ਹੈਰੋਇਨ ਦੀ ਖ਼ੇਪ ਮੰਗਵਾਈ ਹੈ। ਇਸ ’ਤੇ ਬੀ. ਐੱਸ. ਐੱਫ. ਦੇ ਪੱਤਰ ਦੇ ਆਧਾਰ ’ਤੇ ਕਾਰਵਾਈ ਕਰਨ ਲਈ ਕਿਹਾ…
Read More
CISF ਨੇ ਹੈਦਰਾਬਾਦ ਹਵਾਈ ਅੱਡੇ ‘ਤੇ 26.7 ਲੱਖ ਰੁਪਏ ਦੇ ਡਰੋਨ ਜ਼ਬਤ

CISF ਨੇ ਹੈਦਰਾਬਾਦ ਹਵਾਈ ਅੱਡੇ ‘ਤੇ 26.7 ਲੱਖ ਰੁਪਏ ਦੇ ਡਰੋਨ ਜ਼ਬਤ

ਹੈਦਰਾਬਾਦ : ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੇ ਇੱਥੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 26.7 ਲੱਖ ਰੁਪਏ ਦੇ 22 ਆਧੁਨਿਕ ਡਰੋਨ ਜ਼ਬਤ ਕੀਤੇ ਹਨ। ਮੰਗਲਵਾਰ ਨੂੰ X 'ਤੇ ਇੱਕ ਪੋਸਟ ਵਿੱਚ CISF ਦੇ ਅਪਰਾਧ ਅਤੇ ਖੁਫੀਆ ਵਿੰਗ (CIW) ਦੇ ਕਰਮਚਾਰੀਆਂ ਨੇ ਸਿੰਗਾਪੁਰ ਤੋਂ ਆ ਰਹੇ ਇੱਕ ਯਾਤਰੀ ਨੂੰ ਸ਼ੱਕੀ ਤੌਰ 'ਤੇ ਪਹੁੰਚਣ ਵਾਲੇ ਖੇਤਰ ਵਿੱਚ ਇੱਕ ਹੋਰ ਵਿਅਕਤੀ ਨਾਲ ਦੋ ਬੈਗਾਂ ਦਾ ਆਦਾਨ-ਪ੍ਰਦਾਨ ਕਰਦੇ ਦੇਖਿਆ, ਜਿਸ ਤੋਂ ਬਾਅਦ ਉਸਨੂੰ ਰੋਕਿਆ ਗਿਆ। ਇਸ ਵਿੱਚ ਕਿਹਾ ਗਿਆ ਹੈ ਕਿ ਯਾਤਰੀ ਦੇ ਸਾਮਾਨ ਦੀ ਤਲਾਸ਼ੀ ਲੈਣ 'ਤੇ 22 DJI ਮਿੰਨੀ 5 ਪ੍ਰੋ ਡਰੋਨ, 22 ਰਿਮੋਟ ਕੰਟਰੋਲ ਅਤੇ ਸਹਾਇਕ ਉਪਕਰਣ ਬਰਾਮਦ ਕੀਤੇ ਗਏ, ਜਿਨ੍ਹਾਂ ਦੀ ਕੀਮਤ…
Read More
DRDO ਨੇ ਡਰੋਨ ਨਾਲ ਦਾਗ਼ੇ ਜਾਣ ਵਾਲੀ ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ

DRDO ਨੇ ਡਰੋਨ ਨਾਲ ਦਾਗ਼ੇ ਜਾਣ ਵਾਲੀ ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ

ਨੈਸ਼ਨਲ ਟਾਈਮਜ਼ ਬਿਊਰੋ :- ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਨੇ ਡਰੋਨ ਨਾਲ ਦਾਗ਼ੀ ਜਾਣ ਵਾਲੀ ਇਕ ਮਿਜ਼ਾਈਲ ਦਾ ਆਂਧਰਾ ਪ੍ਰਦੇਸ਼ 'ਚ ਇਕ ਪ੍ਰੀਖਣ ਸਥਾਨ 'ਤੇ ਸਫ਼ਲ ਪ੍ਰੀਖਣ ਕੀਤਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਹ ਪ੍ਰੀਖਣ ਕੁਰਨੂਲ 'ਚ ਕੀਤਾ ਗਿਆ। ਰਾਜਨਾਥ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ,''ਭਾਰਤ ਦੀਆਂ ਰੱਖਿਆ ਸਮਰੱਥਾਵਾਂ ਨੂੰ ਇਕ ਵੱਡੀ ਮਜ਼ਬੂਤੀ ਦਿੰਦੇ ਹੋਏ, ਡੀਆਰਡੀਓ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਸਥਿਤ ਨੈਸ਼ਨਲ ਓਪਨ ਏਰੀਆ ਰੇਂਜ (ਐੱਨਓਏਆਰ) 'ਚ ਮਨੁੱਖ ਰਹਿਤ ਯਾਨ ਨਾਲ ਦਾਗ਼ੇ ਜਾਣ ਵਾਲੀ ਮਾਰਕ ਸਮਰੱਥਾ ਵਾਲੀ ਮਿਜ਼ਾਈਲ (ਯੂਐੱਲਪੀਜੀਐੱਮ)-ਵੀ3 ਦਾ ਸਫ਼ਲ ਪ੍ਰੀਖਣ ਕੀਤਾ।''
Read More

ਅੰਮ੍ਰਿਤਸਰ ਵਾਸੀ ਦਿਓ ਧਿਆਨ, ਲੱਗ ਗਈ ਮੁਕੰਮਲ ਪਾਬੰਦੀ

ਰਾਜਾਸਾਂਸੀ -ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਅਮਨਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਦਿਹਾਤੀ ਅਧਿਕਾਰ ਖੇਤਰ ਵਿੱਚ ਡਰੋਨਜ਼ ਚਲਾਉਣ ਦੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਜਾਂਦੀ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਏਅਰਪੋਰਟ ਵਿਖੇ ਦਿਨ ਰਾਤ ਅੰਤਰ ਰਾਸ਼ਟਰੀ /ਘਰੇਲੂ ਉਡਾਨਾਂ ਆਉਂਦੀਆਂ ਤੇ ਜਾਂਦੀਆਂ ਹਨ। ਇਸ ਲਈ ਹਵਾਈ ਅੱਡੇ ਦੇ ਨਜ਼ਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਆਸ ਪਾਸ ਕਾਫ਼ੀ ਹੋਟਲ ਤੇ ਮੈਰਿਜ ਪੈਲਸ ਪੈਂਦੇ ਹਨ। ਜਿਥੇ ਆਮ…
Read More
ਪੰਜਾਬ ਵੱਲ ਫ਼ਿਰ ਭੇਜੇ ਗਏ ਪਾਕਿਸਤਾਨੀ ਡਰੋਨ! ਦਰਜਨਾਂ ਡਰੋਨ ਵੇਖ ਸਹਿਮੇ ਲੋਕ

ਪੰਜਾਬ ਵੱਲ ਫ਼ਿਰ ਭੇਜੇ ਗਏ ਪਾਕਿਸਤਾਨੀ ਡਰੋਨ! ਦਰਜਨਾਂ ਡਰੋਨ ਵੇਖ ਸਹਿਮੇ ਲੋਕ

ਪੰਜਾਬ ਵੱਲ ਫ਼ਿਰ ਭੇਜੇ ਗਏ ਪਾਕਿਸਤਾਨੀ ਡਰੋਨ! ਦਰਜਨਾਂ ਡਰੋਨ ਵੇਖ ਸਹਿਮੇ ਲੋਕ ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਰਾਤ ਨੂੰ ਫ਼ਿਰ ਦਰਜਨਾਂ ਸ਼ੱਕੀ ਡਰੋਨ ਵੇਖੇ ਗਏ, ਜਿਸ ਨਾਲ ਲੋਕ ਦਹਿਸ਼ਤ 'ਚ ਆ ਗਏ। ਐਤਵਾਰ ਦੁਪਹਿਰ ਨੂੰ ਕਠੂਆ ਵਿਚ ਉਪ-ਰਾਜਪਾਲ ਮਨੋਜ ਸਿਨ੍ਹਾ ਦਾ ਦੌਰਾ ਸ਼ਾਂਤੀਪੂਰਨ ਤਰੀਕੇ ਨਾਲ ਖ਼ਤਮ ਹੋਣ ਤੋਂ ਕੁਝ ਘੰਟਿਆਂ ਬਾਅਦ ਰਾਤ ​​9 ਵਜੇ ਦੇ ਕਰੀਬ ਸਰਹੱਦ ’ਤੇ ਹੀਰਾ ਨਗਰ ਤੋਂ ਕਠੂਆ ਜ਼ਿਲ੍ਹਾ ਹੈੱਡਕੁਆਰਟਰ ਤਕ ਸਥਾਨਕ ਲੋਕਾਂ ਨੇ ਦਰਜਨਾਂ ਸ਼ੱਕੀ ਡਰੋਨ ਦੇਖੇ। ਹੀਰਾ ਨਗਰ ਵਿਖੇ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਭਾਰਤੀ ਪਿੰਡ ਮਨਿਆਰੀ ਦੇ ਲੋਕਾਂ ਨੇ ਆਸਮਾਨ ਵਿਚ 4 ਸ਼ੱਕੀ ਡਰੋਨ ਉੱਡਦੇ ਦੇਖੇ, ਜਦਕਿ ਉਸੇ ਸਮੇਂ ਸਥਾਨਕ ਲੋਕਾਂ…
Read More
ਭਾਰਤ-ਪਾਕਿਸਤਾਨ ਸਰਹੱਦ ਤੋਂ 15 KM ਦੂਰ ਮਿਲਿਆ ਸ਼ੱਕੀ ਡਰੋਨ, BSF ਤੇ ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਭਾਰਤ-ਪਾਕਿਸਤਾਨ ਸਰਹੱਦ ਤੋਂ 15 KM ਦੂਰ ਮਿਲਿਆ ਸ਼ੱਕੀ ਡਰੋਨ, BSF ਤੇ ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਲਾਗੂ ਹੋ ਗਈ ਹੈ। ਇਸ ਦੌਰਾਨ, ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ ਦੇ ਅਨੂਪਗੜ੍ਹ ਇਲਾਕੇ ਵਿੱਚ ਇੱਕ ਡਰੋਨ ਮਿਲਿਆ ਹੈ, ਜੋ ਕਿ ਭਾਰਤ-ਪਾਕਿਸਤਾਨ ਸਰਹੱਦ ਤੋਂ ਲਗਭਗ 15 ਕਿਲੋਮੀਟਰ ਦੂਰ ਹੈ। ਸਥਾਨਕ ਲੋਕਾਂ ਨੇ ਇਸ ਬਾਰੇ ਪੁਲਿਸ ਅਤੇ ਬੀਐਸਐਫ ਨੂੰ ਸੂਚਿਤ ਕੀਤਾ। ਅਨੂਪਗੜ੍ਹ ਪੁਲਿਸ ਅਤੇ ਬੀਐਸਐਫ ਦੇ ਜਵਾਨ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੁਰੱਖਿਆ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਕੀ ਡਰੋਨ ਰਾਹੀਂ ਕਿਸੇ ਤਰ੍ਹਾਂ ਦੀ ਤਸਕਰੀ ਜਾਂ ਜਾਸੂਸੀ ਕੀਤੀ ਗਈ ਹੈ। ਭਾਰਤ ਨੇ ਪਾਕਿਸਤਾਨ ਦੇ ਹਮਲੇ ਨੂੰ ਕੀਤਾ ਨਾਕਾਮ ਇਸ ਸਮੇਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ…
Read More
ਅਸੀਂ ‘ਆਪ੍ਰੇਸ਼ਨ ਦੋਸਤ’ ਚਲਾਇਆ… ਤੁਰਕੀ ਨੇ ਅਹਿਸਾਨ ਦੇ ਬਦਲੇ ਭਾਰਤ ਦੀ ਪਿੱਠ ‘ਚ ਮਾਰਿਆ ਛੁਰਾ

ਅਸੀਂ ‘ਆਪ੍ਰੇਸ਼ਨ ਦੋਸਤ’ ਚਲਾਇਆ… ਤੁਰਕੀ ਨੇ ਅਹਿਸਾਨ ਦੇ ਬਦਲੇ ਭਾਰਤ ਦੀ ਪਿੱਠ ‘ਚ ਮਾਰਿਆ ਛੁਰਾ

 ਫਰਵਰੀ 2023 ’ਚ ਤੁਰਕੀ ’ਚ ਆਏ ਜ਼ਬਰਦਸਤ ਭੂਚਾਲ ਦੌਰਾਨ ਮਨੁੱਖਤਾ ਦੇ ਆਧਾਰ ’ਤੇ ਸਹਾਇਤਾ ਭੇਜਣ ਵਾਲਾ ਸਭ ਤੋਂ ਪਹਿਲਾ ਦੇਸ਼ ਭਾਰਤ ਸੀ। ਇਸ ਭੂਚਾਲ ’ਚ 55000 ਲੋਕਾਂ ਦੀ ਮੌਤ ਹੋਈ ਸੀ। ਭਾਰਤ ਨੇ ਤੁਰਕੀ ’ਤੇ ਆਈ ਇਸ ਕੁਦਰਤੀ ਆਫਤ ਦੌਰਾਨ ‘ਆਪ੍ਰੇਸ਼ਨ ਦੋਸਤ’ ਚਲਾਇਆ ਸੀ ਅਤੇ 5 ਸੀ-17 ਜਹਾਜ਼ਾਂ ਰਾਹੀਂ 250 ਤੋਂ ਵੱਧ ਕਰਮਚਾਰੀ, ਵਿਸ਼ੇਸ਼ ਉਪਕਰਣ ਅਤੇ 135 ਟਨ ਤੋਂ ਵੱਧ ਰਾਹਤ ਸਾਮਗਰੀ ਭੇਜੀ ਸੀ। ਇਸ ਤੋਂ ਇਲਾਵਾ ਭਾਰਤ ਨੇ ਐੱਨ. ਡੀ. ਆਰ. ਐੱਫ. ਦੀਆਂ ਤਿੰਨ ਟੀਮਾਂ ਦੇ ਨਾਲ-ਨਾਲ ਟ੍ਰੇਂਡ ਕਰਮਚਾਰੀ, ਡਾਗ ਸਕੁਐੱਡ, ਵਿਸ਼ੇਸ਼ ਉਪਕਰਣ, ਵਾਹਨ ਅਤੇ ਹੋਰ ਜ਼ਰੂਰੀ ਸਪਲਾਈ ਵੀ ਕੀਤੀ ਸੀ। ਭਾਰਤੀ ਫੌਜ ਨੇ ਇਸ ਦੌਰਾਨ 30 ਬਿਸਤਰਿਆਂ ਵਾਲਾ…
Read More