Drug-free Chandigarh

‘ਨਸ਼ਾ ਮੁਕਤ ਚੰਡੀਗੜ੍ਹ’ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ: ਗੁਲਾਬ ਚੰਦ ਕਟਾਰੀਆ

‘ਨਸ਼ਾ ਮੁਕਤ ਚੰਡੀਗੜ੍ਹ’ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ: ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 22 ਸਤੰਬਰ, 2026 (ਨਵਲ ਕਿਸ਼ੋਰ) :ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਵਿਭਾਗ ਵੱਲੋਂ ਸਮਾਜ ਭਲਾਈ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ 'ਨਸ਼ਾ ਮੁਕਤ ਭਾਰਤ ਅਭਿਆਨ' ਪ੍ਰੋਗਰਾਮ ਦੌਰਾਨ ਨਸ਼ਿਆਂ ਦੀ ਲਤ ਨੂੰ ਰੋਕਣ ਅਤੇ ਨਸ਼ਾ ਮੁਕਤ ਚੰਡੀਗੜ੍ਹ ਦੀ ਸਿਰਜਣਾ ਲਈ ਸਮਾਜ ਦੇ ਸਾਰੇ ਵਰਗਾਂ ਵੱਲੋਂ ਸਾਂਝੇ ਅਤੇ ਨਿਰੰਤਰ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰਸ਼ਾਸਕ ਦੇ ਨਾਲ ਯੂ.ਟੀ. ਚੰਡੀਗੜ੍ਹ ਦੇ ਗ੍ਰਹਿ ਅਤੇ ਸਿਹਤ ਸਕੱਤਰ ਸ਼੍ਰੀ ਮਨਦੀਪ ਸਿੰਘ ਬਰਾੜ, ਮੱਛੀ ਪਾਲਣ ਵਿਭਾਗ ਦੇ ਸਕੱਤਰ ਸ਼੍ਰੀ ਪ੍ਰਦੀਪ ਕੁਮਾਰ (ਆਈ.ਏ.ਐਸ.) ਅਤੇ ਯੂ.ਟੀ. ਚੰਡੀਗੜ੍ਹ ਦੇ ਸਿਹਤ ਸੇਵਾਵਾਂ ਦੇ…
Read More