drug smuggling

ਨਸ਼ਾ ਤਸਕਰੀ ਖ਼ਿਲਾਫ਼ ਡੀ. ਆਰ. ਆਈ. ਦੀ ਵੱਡੀ ਕਾਰਵਾਈ, 9.19 ਕਰੋੜ ਦੀ ਹੈਰੋਇਨ ਸਣੇ 2 ਸਮੱਗਲਰ ਦਬੋਚੇ

ਨਸ਼ਾ ਤਸਕਰੀ ਖ਼ਿਲਾਫ਼ ਡੀ. ਆਰ. ਆਈ. ਦੀ ਵੱਡੀ ਕਾਰਵਾਈ, 9.19 ਕਰੋੜ ਦੀ ਹੈਰੋਇਨ ਸਣੇ 2 ਸਮੱਗਲਰ ਦਬੋਚੇ

ਲੁਧਿਆਣਾ : ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ.) ਦੀ ਲੁਧਿਆਣਾ ਜ਼ੋਨਲ ਯੂਨਿਟ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਰੀਬ 4.595 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਅੰਦਾਜ਼ਨ ਕੀਮਤ ਲਗਭਗ 9.19 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਡੀ.ਆਰ.ਆਈ. ਨੂੰ ਵਿਸ਼ੇਸ਼ ਖੁਫ਼ੀਆ ਸੂਚਨਾ ਮਿਲੀ ਸੀ ਕਿ ਸਰਹੱਦੀ ਜ਼ਿਲ੍ਹਿਆਂ ਤੋਂ ਇੱਕ ਵਿਸ਼ੇਸ਼ ਵਾਹਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਲੁਧਿਆਣਾ ਲਿਆਂਦੀ ਜਾ ਰਹੀ ਹੈ। ਸੂਚਨਾ ਦੇ ਆਧਾਰ ''ਤੇ ਡੀ.ਆਰ.ਆਈ. ਅਧਿਕਾਰੀਆਂ ਨੇ ਜਲੰਧਰ-ਲੁਧਿਆਣਾ ਹਾਈਵੇ ''ਤੇ ਸ਼ਹਿਰ ਦੇ ਬਾਹਰੀ ਇਲਾਕੇ ਵਿੱਚ ਨਿਗਰਾਨੀ ਸ਼ੁਰੂ ਕਰ ਦਿੱਤੀ। ਸ਼ਨੀਵਾਰ 14 ਮਾਰਚ ਨੂੰ…
Read More
ਜਲਦੀ ਅਮੀਰ ਬਣਨ ਦੇ ਚੱਕਰ ‘ਚ 5 ਦੋਸਤਾਂ ਦਾ ਹੈਰਾਨ ਕਰਦਾ ਕਾਰਾ, ਤਲਾਸ਼ੀ ਲੈਣ ਗਈ ਪੁਲਸ ਵੀ…

ਜਲਦੀ ਅਮੀਰ ਬਣਨ ਦੇ ਚੱਕਰ ‘ਚ 5 ਦੋਸਤਾਂ ਦਾ ਹੈਰਾਨ ਕਰਦਾ ਕਾਰਾ, ਤਲਾਸ਼ੀ ਲੈਣ ਗਈ ਪੁਲਸ ਵੀ…

ਸਮਰਾਲਾ -ਪੰਜਾਬ ਵਿਚ ਨਸ਼ਿਆਂ ਦਾ ਨੈੱਟਵਰਕ ਇਸ ਹੱਦ ਤੱਕ ਫੈਲਿਆ ਹੋਇਆ ਹੈ ਕਿ ਛੇਤੀ ਅਮੀਰ ਬਣਨ ਦੇ ਲਾਲਚ ਵਿਚ ਇਕੋਂ ਸ਼ਹਿਰ ਦੇ ਰਹਿਣ ਵਾਲੇ 5 ਦੋਸਤਾਂ ਨੇ ਮਿਲ ਕੇ ਨਸ਼ੇ ਸਪਲਾਈ ਕਰਨੇ ਸ਼ੁਰੂ ਕਰ ਦਿੱਤੇ। ਸਮਰਾਲਾ ਪੁਲਸ ਨੇ ਆਜ਼ਾਦੀ ਦਿਹਾੜੇ ਨੂੰ ਲੈ ਕੇ ਜਿਸ ਵੇਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਤਾਂ ਇਹ ਸਾਰੇ ਦੋਸ਼ੀ ਚੈਕਿੰਗ ਦੌਰਾਨ ਪੁਲਸ ਦੇ ਹੱਥ ਚੜ੍ਹ ਗਏ। ਇਨ੍ਹਾਂ ਦੀ ਲਗਜ਼ਰੀ ਗੱਡੀ ਫਾਰਚੂਨਰ ਦੀ ਤਲਾਸੀ ਲਈ ਗਈ ਤਾਂ ਪੁਲਸ ਵੀ ਉਸ ਵੇਲੇ ਹੈਰਾਨ ਰਹਿ ਗਈ ਜਦੋਂ ਇਨ੍ਹਾਂ ਕੋਲੋਂ 50 ਗ੍ਰਾਮ ਖ਼ਤਰਨਾਕ ਨਸ਼ਾ ਮੌਰਫਿਨ, ਤਿੰਨ ਗ੍ਰਾਮ ਹੈਰੋਇਨ ਅਤੇ 4 ਲੱਖ 80 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।…
Read More
ਜ਼ੀਰਕਪੁਰ ਪੁਲਿਸ ਵੱਲੋਂ 7 ਵਿਅਕਤੀਆਂ ਗ੍ਰਿਫ਼ਤਾਰ, ਚੋਰੀ ਅਤੇ ਨਸ਼ਾ ਤਸਕਰੀ ‘ਤੇ ਵੱਡੀ ਕਾਰਵਾਈ

ਜ਼ੀਰਕਪੁਰ ਪੁਲਿਸ ਵੱਲੋਂ 7 ਵਿਅਕਤੀਆਂ ਗ੍ਰਿਫ਼ਤਾਰ, ਚੋਰੀ ਅਤੇ ਨਸ਼ਾ ਤਸਕਰੀ ‘ਤੇ ਵੱਡੀ ਕਾਰਵਾਈ

ਜ਼ੀਰਕਪੁਰ, 26 ਫਰਵਰੀ (ਗੁਰਪ੍ਰੀਤ ਸਿੰਘ) – ਜ਼ੀਰਕਪੁਰ ਅਤੇ ਢਕੋਲੀ ਪੁਲਿਸ ਨੇ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਗ੍ਰਿਫ਼ਤਾਰੀਆਂ ਕਾਰ ਅਤੇ ਮੋਟਰਸਾਈਕਲ ਚੋਰੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਵਰਗੇ ਗੰਭੀਰ ਮਾਮਲਿਆਂ ਵਿੱਚ ਹੋਈ ਹਨ। ਡੀਐਸਪੀ ਸਬ ਡਿਵੀਜ਼ਨ ਜ਼ੀਰਕਪੁਰ ਜਸਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੀ ਜਾਂਚ ਅਤੇ ਖੁਫੀਆ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਸ਼ੱਕੀਆਂ ਦੀ ਪਛਾਣ ਇਲਾਕੇ ਵਿੱਚ ਕਾਰਾਂ ਚੋਰੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਗਿਰੋਹ ਦੇ ਮੈਂਬਰਾਂ ਵਜੋਂ ਹੋਈ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਤੋਂ ਚੋਰੀ ਕੀਤੇ ਵਾਹਨ ਅਤੇ ਨਸ਼ੀਲੇ…
Read More