Drug

ਪੰਜਾਬ ਵਿਚ ਫੜੀ ਗਈ ਹੈਰੋਇਨ ਦੀ ਵੱਡੀ ਖੇਪ!

ਪੰਜਾਬ ਵਿਚ ਫੜੀ ਗਈ ਹੈਰੋਇਨ ਦੀ ਵੱਡੀ ਖੇਪ!

ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਬੀਐੱਸਐੱਫ ਅਤੇ ਫਿਰੋਜ਼ਪੁਰ ਪੁਲਸ ਨੇ ਚਲਾਏ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਤੋਂ ਲਿਆਂਦੀ ਹੈਰੋਇਨ ਦੇ 15 ਪੈਕੇਟ ਬਰਾਮਦ ਕੀਤੇ ਹਨ। ਮਿਲੀ ਜਾਣਕਾਰੀ ਅਨੁਸਾਰ, ਏਜੰਸੀਆਂ ਨੂੰ ਪਤਾ ਲੱਗਾ ਸੀ ਕਿ ਪਿੰਡ ਟੇਂਡੀ ਵਾਲਾ ਦੇ ਇਲਾਕੇ ਵਿਚ ਪਾਕਿਸਤਾਨੀ ਤਸਕਰਾਂ ਪਾਸੋਂ ਭਾਰਤੀ ਤਸਕਰਾਂ ਵੱਲੋਂ ਹੈਰੋਇਨ ਦੀ ਇਕ ਵੱਡੀ ਖੇਪ ਮੰਗਵਾਈ ਗਈ ਹੈ ਅਤੇ ਇਸ ਗੁਪਤ ਸੂਚਨਾ ਦੇ ਆਧਾਰ 'ਤੇ ਬੀਐੱਸਐੱਫ ਅਧਿਕਾਰੀਆਂ ਅਤੇ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਡੀ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵੱਲੋਂ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ, ਜਿੱਥੇ ਇਹ 15 ਪੈਕੇਟ ਹੈਰੋਇਨ ਬਰਾਮਦ ਕੀਤੇ ਗਏ। ਜਾਣਕਾਰੀ ਅਨੁਸਾਰ ਫੜੀ ਗਈ…
Read More
ਮਜੀਠੀਆ ਵੱਲੋਂ ਅੰਮ੍ਰਿਤਪਾਲ ਦੇ ਭਰਾ ਦੀ ਵੀਡੀਓ ਜਾਰੀ, ਨਸ਼ੇ ਕਰਨ ਦਾ ਦਾਅਵਾ

ਮਜੀਠੀਆ ਵੱਲੋਂ ਅੰਮ੍ਰਿਤਪਾਲ ਦੇ ਭਰਾ ਦੀ ਵੀਡੀਓ ਜਾਰੀ, ਨਸ਼ੇ ਕਰਨ ਦਾ ਦਾਅਵਾ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਕ ਵੀਡੀਓ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਇਸ ਵੀਡੀਓ ਵਿਚ ਐੱਨਐੱਸਏ ਤਹਿਤ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਕਰਦਾ ਵਿਖਾਈ ਦੇ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਸਿਰਫ਼ ਨਸ਼ਾ ਵਿਰੋਧੀ ਮੁਹਿੰਮ ਦਾ ਮੁਖੌਟਾ ਪਾਇਆ ਹੋਇਆ ਹੈ ਜਦੋਂ ਕਿ ਅਸਲ ਵਿਚ ਉਹ ਨਸ਼ਿਆਂ ਦੀ ਸਮਗਲਿੰਗ ਵਿਚ ਸ਼ਾਮਲ ਹੈ ਅਤੇ ਗੈਂਗਸਟਰਾਂ ਨਾਲ ਉਸ ਦੇ ਨੇੜਲੇ ਸੰਬੰਧ ਹਨ। ਮਜੀਠੀਆ ਨੇ ਦਾਅਵਾ ਕੀਤਾ ਕਿ ਜਾਰੀ ਕੀਤੀ ਗਈ ਵੀਡੀਓ ਵਿਚ ਅੰਮ੍ਰਿਤਪਾਲ ਸਿੰਘ ਦਾ ਭਰਾ ਇਕ ਕਾਰ ਵਿਚ ਬੈਠ ਕੇ ਨਸ਼ੇ ਕਰਦਾ ਵਿਖਾਈ ਦੇ ਰਿਹਾ ਹੈ। ਅਕਾਲੀ…
Read More
ਯੁੱਧ ਨਸ਼ਿਆਂ ਵਿਰੁੱਧ: ਮੰਡੀ ਗੋਬਿੰਦਗੜ੍ਹ ‘ਚ ਬੁਲਡੋਜ਼ਰ ਐਕਸ਼ਨ, ਢਾਹਿਆ ਨਸ਼ਾ ਤਸਕਰ ਦਾ ਘਰ

ਯੁੱਧ ਨਸ਼ਿਆਂ ਵਿਰੁੱਧ: ਮੰਡੀ ਗੋਬਿੰਦਗੜ੍ਹ ‘ਚ ਬੁਲਡੋਜ਼ਰ ਐਕਸ਼ਨ, ਢਾਹਿਆ ਨਸ਼ਾ ਤਸਕਰ ਦਾ ਘਰ

ਫਤਿਹਗੜ੍ਹ ਸਾਹਿਬ, 5 ਮਾਰਚ: ਪੰਜਾਬ ਪੁਲਿਸ ਨੇ ਸੂਬੇ ਦੀ ਨਸ਼ੀਲੇ ਪਦਾਰਥਾਂ ਵਿਰੁੱਧ ਜੰਗ ਮੁਹਿੰਮ ਦੇ ਹਿੱਸੇ ਵਜੋਂ ਨਸ਼ਾ ਤਸਕਰਾਂ 'ਤੇ ਆਪਣੀ ਕਾਰਵਾਈ ਜਾਰੀ ਰੱਖੀ ਹੈ। ਅੱਜ ਇੱਕ ਵੱਡੀ ਕਾਰਵਾਈ ਵਿੱਚ, ਅਧਿਕਾਰੀਆਂ ਨੇ ਮੰਡੀ ਗੋਬਿੰਦਗੜ੍ਹ ਦੀ ਢੇਹਾ ਕਲੋਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਔਰਤ ਦੇ ਘਰ ਨੂੰ ਢਾਹ ਦਿੱਤਾ। ਇਹ ਕਾਰਵਾਈ ਐਸਐਸਪੀ ਸ਼ੁਭਮ ਅਗਰਵਾਲ ਦੀ ਨਿਗਰਾਨੀ ਹੇਠ ਕੀਤੀ ਗਈ, ਜੋ ਭਾਰੀ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਸਲੋਚਨਾ ਦੇਵੀ ਨਾਲ ਸਬੰਧਤ ਘਰ ਨੂੰ ਜੇਸੀਬੀ ਮਸ਼ੀਨਰੀ ਦੀ ਵਰਤੋਂ ਕਰਕੇ ਢਾਹ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਜਾਇਦਾਦ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ…
Read More
ਅੰਮ੍ਰਿਤਸਰ- ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ, 3 ਦੋਸ਼ੀ ਹੋਰ ਗਿਰਫ਼ਤਾਰ!

ਅੰਮ੍ਰਿਤਸਰ- ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ, 3 ਦੋਸ਼ੀ ਹੋਰ ਗਿਰਫ਼ਤਾਰ!

ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵਿਨਿਊ ਵੱਲੋਂ ਇੱਕ ਵੱਡੇ ਫਾਰਮਾ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਅਭਿਆਨ ਦੌਰਾਨ, 03 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹਨਾਂ ਪਾਸੋਂ 1750 ਨਸ਼ੀਲੇ ਟੀਕੇ, 22,300 ਨਸ਼ੀਲੀਆਂ ਗੋਲੀਆਂ (ਵਪਾਰਕ ਮਾਤਰਾ), ਇੱਕ ਕਾਰ ਅਤੇ ਇੱਕ ਐਕਟਿਵਾ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੁਖਰਾਜ ਸਿੰਘ ਅਤੇ ਮਨਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ NDPS ਐਕਟ, ਪੋਕਸੋ ਐਕਟ ਅਤੇ ਹੋਰ ਕਾਨੂੰਨੀ ਧਾਰਾਵਾਂ ਅਧੀਨ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਰਜਿਸਟਰ ਹਨ।ਫੜੇ ਗਏ ਦੋਸ਼ੀਆ ਦੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ…
Read More
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ! ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ। ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਸਪਲਾਈਰਾਂ ਨੂੰ ਗੈਰ-ਕਾਨੂੰਨੀ ਪੈਸੇ ਟ੍ਰਾਂਸਫਰ ਕਰਨ ਲਈ ਹਵਾਲਾ ਰੈਕੇਟ ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.06 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ…
Read More
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ—ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਸਪਲਾਈਰਾਂ ਨੂੰ ਗੈਰ-ਕਾਨੂੰਨੀ ਪੈਸੇ ਟ੍ਰਾਂਸਫਰ ਕਰਨ ਲਈ ਹਵਾਲਾ ਰੈਕੇਟ ਚਲਾ ਰਿਹਾ ਸੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰਚੰਡੀਗੜ੍ਹ/ਅੰਮ੍ਰਿਤਸਰ, 21 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ…
Read More
ਨਸ਼ੀਲੀ ਗੋਲੀਆਂ ਦੀ ਸਪਲਾਈ ਕਰਨ ਜਾ ਰਹੇ ਦੋ ਨਸ਼ਾ ਸਮੱਗਲਰ ਗ੍ਰਿਫਤਾਰ

ਨਸ਼ੀਲੀ ਗੋਲੀਆਂ ਦੀ ਸਪਲਾਈ ਕਰਨ ਜਾ ਰਹੇ ਦੋ ਨਸ਼ਾ ਸਮੱਗਲਰ ਗ੍ਰਿਫਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਸਲੇਮ ਟਾਬਰੀ ਦੀ ਪੁਲਸ ਨੇ ਨਸ਼ਾ ਸਮੱਗਲਰਾਂ ਦੇ ਖਿਲਾਫ ਚਲਾਈ ਮੁਹਿਮ ਦੇ ਤਹਿਤ ਕਾਰਵਾਈ ਕਰਦਿਆਂ ਦੋ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਕੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਲੇਮ ਟਾਬਰੀ ਦੇ ਸਹਾਇਕ ਇੰਚਾਰਜ ਸਬ ਇੰਸ. ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਜਲੰਧਰ ਬਾਈਪਾਸ ਚੌਕ ਦੇ ਨੇੜੇ ਮੌਜੂਦ ਸੀ ਅਤੇ ਉਸ ਦੌਰਾਨ ਸਾਹਮਣੇ ਤੋਂ ਦੋ ਵਿਅਕਤੀ ਪੈਦਲ ਆਉਂਦੇ ਦਿਖਾਈ ਦਿੱਤੇ ਜਦ ਪੁਲਸ ਟੀਮ ਨੇ ਉਪਰੋਕਤ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ’ਤੇ ਚੈਕਿੰਗ ਦੇ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਦੋਵੇਂ ਇਕਦਮ ਪਿਛੇ ਮੁੜਨ ਕੇ ਭੱਜਣ ਲੱਗੇ ਅਤੇ ਇਸ ਦੌਰਾਨ ਪੁਲਸ…
Read More