Drugs news

ਨਸ਼ਾ ਤਸਕਰਾਂ ਤੋਂ 60 ਲੱਖ ਦੀ ਡਰੱਗ ਮਨੀ ਬਰਾਮਦ, ਪ੍ਰਾਪਰਟੀ ਵੀ ਜ਼ਬਤ!

ਨਸ਼ਾ ਤਸਕਰਾਂ ਤੋਂ 60 ਲੱਖ ਦੀ ਡਰੱਗ ਮਨੀ ਬਰਾਮਦ, ਪ੍ਰਾਪਰਟੀ ਵੀ ਜ਼ਬਤ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਜਿੱਥੇ ਪੁਲਿਸ ਵੱਲੋਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਜਾਰੀ ਹੈ, ਉੱਥੇ ਬਰਨਾਲਾ ਪੁਲਿਸ ਨੇ ਇੱਕ ਨਸ਼ਾ ਤਸਕਰੀ ਦੇ ਕੇਸ ਵਿੱਚ 60 ਲੱਖ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉੱਥੇ ਹੀ ਨਸ਼ਾ ਤਸਕਰਾਂ ਦੀ ਦਿੱਲੀ ਵਿਖੇ ਸਥਿਤ ਪ੍ਰੋਪਰਟੀ ਨੂੰ ਵੀ ਜ਼ਬਤ ਕੀਤਾ ਗਿਆ ਹੈ। ਪੁਲਿਸ ਵੱਲੋਂ ਇਹ ਕਾਰਵਾਈ 2020 ਵਿੱਚ ਦਰਜ਼ ਕੀਤੇ ਇੱਕ ਮਾਮਲੇ ਵਿੱਚ ਕੀਤੀ ਗਈ ਹੈ, ਜਿਸ ਵਿੱਚ ਮੁਲਜ਼ਮ ਰਘੂ ਰਾਜਾ ਅਤੇ ਵਿਕਾਸ ਮੰਗਲਾ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬਰਨਾਲਾ ਪੁਲਿਸ ਨੇ ਇਸ ਮਾਮਲੇ ਦੀ ਤਹਿ ਤੱਕ ਜਾਂਦੇ ਹੋਏ ਮੁਲਜ਼ਮਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਇਸ ਪ੍ਰੋਪਰਟੀ…
Read More
ਪੰਜਾਬ ਪੁਲਸ ਦੀ ਵੱਡੀ ਕਾਰਵਾਈ: ਵਿਦੇਸ਼ ਤੱਕ ਫੈਲੇ ਨਸ਼ਾ ਰੈਕੇਟ ਦਾ ਭੰਡਾ ਫੋੜ

ਪੰਜਾਬ ਪੁਲਸ ਦੀ ਵੱਡੀ ਕਾਰਵਾਈ: ਵਿਦੇਸ਼ ਤੱਕ ਫੈਲੇ ਨਸ਼ਾ ਰੈਕੇਟ ਦਾ ਭੰਡਾ ਫੋੜ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਕੇ ਦੋ ਮੁੱਖ ਕਾਰਕੁਨਾਂ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਬਲਵਿੰਦਰ ਸਿੰਘ ਉਰਫ਼ ਬੌਬੀ ਨੂੰ ਗ੍ਰਿਫ਼ਤਾਰ ਕੀਤਾ ਹੈ।ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ “ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ WhatsApp ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ। ਮੁਲਜ਼ਮਾਂ ਕੋਲੋਂ 6.15 ਕਿਲੋਗ੍ਰਾਮ ਹੈਰੋਇਨ, 1 PX5 ਪਿਸਤੌਲ (.30 ਬੋਰ) 4 ਜ਼ਿੰਦਾ ਕਾਰਤੂਸਾਂ ਦੇ ਨਾਲ, ₹10,000 ਡਰੱਗ ਮਨੀ ਬਰਾਮਦ ਹੋਏ ਹਨ। ਥਾਣਾ ਲੋਪੋਕੇ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ…
Read More