27
Mar
ਗੁਰਪ੍ਰੀਤ ਸਿੰਘ :- ਪੰਜਾਬ ਸਰਕਾਰ ਦੇ ਯੁੱਧ ਨਸ਼ੇ ਦੇ ਵਿਰੁੱਧ ਮੁਹਿੰਮ ਦੀ ਉਸ ਸਮੇਂ ਫੂਕ ਨਿਕਲ ਗਈ ਜਦੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿਖੇ 30 ਸਾਲਾਂ ਨੌਜਵਾਨ ਅੰਮ੍ਰਿਤ ਪਾਲ ਸਿੰਘ ਗੱਗੀ ਦੀ ਨਸ਼ੇ ਦੀ ਓਵਰਡੋਜ ਦੇ ਨਾਲ ਮੌਤ ਹੋ ਗਈ। ਪਰਿਵਾਰ ਨੇ ਗੁਆਂਢੀ ’ਤੇ ਲਗਾਏ ਇਲਜ਼ਾਮ ਇਸ ਸਬੰਧੀ ਪਰਿਵਾਰ ਅਤੇ ਪੰਚਾਇਤ ਨੇ ਇਲਜ਼ਾਮ ਲਗਾਇਆ ਹੈ ਕਿ ਗੁਆਂਢੀ ਮੂੰਗੀ ਸਿੰਘ ਵੱਲੋਂ ਨਸ਼ਾ ਵੇਚਿਆ ਜਾ ਰਿਹਾ ਜਿਸ ਨੂੰ ਪਹਿਲਾਂ ਵੀ ਕਈ ਵਾਰ ਵਾਰ ਚਿਤਾਵਨੀ ਦਿੱਤੀ ਗਈ ਅਤੇ ਇਸ ਵਿਅਕਤੀ ਨੇ ਪੂਰੀ ਪੰਚਾਇਤ ਕੋਲੋਂ ਮੁਆਫੀ ਵੀ ਮੰਗੀ ਸੀ ਕਿ ਉਹ ਅੱਗੇ ਤੋਂ ਨਸ਼ਾ ਨਹੀਂ ਵੇਚੇਗਾ ਪਰ ਫਿਰ ਵੀ ਨਸ਼ਾ ਵੇਚਣ ਦਾ ਕੰਮ…
