26
Oct
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਰੋਪੜ ਰੇਂਜ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿੱਚ ਲਗਾਤਾਰ ਵੱਡੇ ਖੁਲਾਸੇ ਹੋ ਰਹੇ ਹਨ। ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਦੱਸ ਦੇਈਏ ਕਿ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਡੀਆਈਜੀ ਦੇ ਵਿਦੇਸ਼ੀ ਸਬੰਧ ਸਾਹਮਣੇ ਆਏ ਹਨ। ਭੁੱਲਰ ਨੇ ਡਿਊਟੀ ਦੌਰਾਨ ਲਗਭਗ 10 ਵਾਰ ਦੁਬਈ ਦੀ ਯਾਤਰਾ ਕੀਤੀ ਸੀ। ਸੀਬੀਆਈ ਨੇ ਭੁੱਲਰ ਦਾ ਪਾਸਪੋਰਟ ਜ਼ਬਤ ਕਰ ਲਿਆ ਹੈ ਅਤੇ ਇਸ ਰਾਹੀਂ ਉਨ੍ਹਾਂ ਦੀਆਂ ਵਿਦੇਸ਼ੀ ਯਾਤਰਾਵਾਂ ਦੇ ਵੇਰਵੇ ਇਕੱਠੇ ਕਰ ਰਹੀ ਹੈ। ਸੀਬੀਆਈ ਦੇ ਅਧਿਕਾਰਤ ਸੂਤਰਾਂ ਅਨੁਸਾਰ, ਹੁਣ ਤੱਕ ਭੁੱਲਰ ਦੇ ਦੁਬਈ ਵਿੱਚ ਦੋ ਅਤੇ ਕੈਨੇਡਾ ਵਿੱਚ ਤਿੰਨ ਫਲੈਟਾਂ ਵਜੋਂ ਹੋਈ…
