E-20 Petrol

ਈ-20 ਪੈਟਰੋਲ ਨੂੰ ਲੈ ਕੇ ਕੇਜਰੀਵਾਲ ਦਾ ਕੇਂਦਰ ‘ਤੇ ਹਮਲਾ, ਕਿਹਾ- ਦੇਸ਼ ਨੂੰ ਪ੍ਰਯੋਗਸ਼ਾਲਾ ਨਾ ਬਣਾਓ, ਲੋਕਾਂ ‘ਤੇ ਜ਼ਬਰਦਸਤੀ ਨਾ ਥੋਪੋ

ਈ-20 ਪੈਟਰੋਲ ਨੂੰ ਲੈ ਕੇ ਕੇਜਰੀਵਾਲ ਦਾ ਕੇਂਦਰ ‘ਤੇ ਹਮਲਾ, ਕਿਹਾ- ਦੇਸ਼ ਨੂੰ ਪ੍ਰਯੋਗਸ਼ਾਲਾ ਨਾ ਬਣਾਓ, ਲੋਕਾਂ ‘ਤੇ ਜ਼ਬਰਦਸਤੀ ਨਾ ਥੋਪੋ

ਨਵੀਂ ਦਿੱਲੀ, 3 ਜੁਲਾਈ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ ਜ਼ਬਰਦਸਤੀ ਈ-20 ਪੈਟਰੋਲ ਥੋਪਣ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲਈ ਪੂਰਾ ਦੇਸ਼ ਇੱਕ ਪ੍ਰਯੋਗਸ਼ਾਲਾ ਹੈ। ਹੁਣ ਸਰਕਾਰ ਲੋਕਾਂ 'ਤੇ ਜ਼ਬਰਦਸਤੀ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ ਥੋਪ ਰਹੀ ਹੈ। ਜਦਕਿ ਇਥੇਨੌਲ ਕਾਰਨ ਗੱਡੀਆਂ ਬੰਦ ਹੋ ਰਹੀਆਂ ਹਨ, ਪਾਰਟਸ ਖ਼ਰਾਬ ਹੋ ਰਹੇ ਹਨ ਅਤੇ ਮਾਈਲੇਜ ਵੀ 30 ਫੀਸਦੀ ਘੱਟ ਰਹੀ ਹੈ। ਇਸ ਨਾਲ ਦੇਸ਼ ਭਰ ਦੇ ਲੋਕਾਂ ਵਿੱਚ ਭਾਰੀ ਗੁੱਸਾ ਹੈ। ਜਦੋਂ ਗੱਡੀਆਂ ਦੀ ਮਾਈਲੇਜ 30 ਫੀਸਦੀ ਘੱਟ ਰਹੀ ਹੈ, ਤਾਂ ਇਥੇਨੌਲ ਮਿਸ਼ਰਿਤ ਪੈਟਰੋਲ ਵੀ 30 ਫੀਸਦੀ ਸਸਤਾ ਹੋਣਾ…
Read More