E Buses

ਈ-ਬੱਸਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਟਰਾਂਸਪੋਰਟ ਮੰਤਰੀ ਨੇ ਕਿਹਾ…

ਈ-ਬੱਸਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਟਰਾਂਸਪੋਰਟ ਮੰਤਰੀ ਨੇ ਕਿਹਾ…

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿਚ ਹੋਰ ਤੇਜ਼ੀ ਲਿਆਵੇਗਾ। ਅੱਜ ਇੱਥੋਂ ਜਾਰੀ ਇਕ ਬਿਆਨ ਵਿਚ ਕੈਬਨਿਟ ਮੰਤਰੀ ਨੇ ਪੰਜਾਬ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਪਿਛਲੇ ਤਿੰਨ ਸਾਲਾਂ ਤੋਂ ਵਿਕਾਸ ਦੇ ਰਾਹ 'ਤੇ ਅੱਗੇ ਵੱਧ ਰਿਹਾ ਹੈ ਅਤੇ ਵਿੱਤੀ ਸਾਲ 2025-2026 ਲਈ ਕੁੱਲ ਬਜਟ ਖਰਚ 2,36,080 ਕਰੋੜ ਰੁਪਏ  ਤਜਵੀਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਬਜਟ 2025-2026 ਵਿਚ ਪੇਂਡੂ ਪੰਜਾਬ ਦੀ ਨਵ-ਸੁਰਜੀਤੀ ਦਾ ਸੰਕਲਪ ਪੇਸ਼ ਕੀਤਾ ਗਿਆ ਹੈ, ਜਿਸ ਤਹਿਤ ਪਿੰਡਾਂ ਦਾ ਸਰਬਪੱਖੀ…
Read More