Easy

Home Loan ਲੈਣਾ ਹੋਵੇਗਾ ਆਸਾਨ, ਇਸ ਸਰਕਾਰੀ ਬੈਂਕ ਨੇ ਆਪਣੀਆਂ ਵਿਆਜ ਦਰਾਂ ‘ਚ ਕੀਤੀ ਕਟੌਤੀ

Home Loan ਲੈਣਾ ਹੋਵੇਗਾ ਆਸਾਨ, ਇਸ ਸਰਕਾਰੀ ਬੈਂਕ ਨੇ ਆਪਣੀਆਂ ਵਿਆਜ ਦਰਾਂ ‘ਚ ਕੀਤੀ ਕਟੌਤੀ

ਆਰਬੀਆਈ ਵੱਲੋਂ ਵਿਆਜ ਦਰਾਂ ਵਿੱਚ 0.25 ਫੀਸਦੀ ਦੀ ਕਟੌਤੀ ਕਰਨ ਤੋਂ ਬਾਅਦ ਹੁਣ ਬੈਂਕਾਂ ਨੇ ਵੀ ਵਿਆਜ ਦਰਾਂ ਘਟਾਉਣ ਦਾ ਫੈਸਲਾ ਕੀਤਾ ਹੈ। ਜਨਤਕ ਖੇਤਰ ਦੇ ਬੈਂਕ ਇੰਡੀਅਨ ਓਵਰਸੀਜ਼ ਬੈਂਕ ਨੇ ਰੈਪੋ ਰੇਟ ਨਾਲ ਜੁੜੀ ਵਿਆਜ ਦਰ ਵਿੱਚ 0.25 ਫੀਸਦੀ ਦੀ ਕਟੌਤੀ ਕਰ ਦਿੱਤੀ ਹੈ। ਬੈਂਕ ਨੇ ਇਸ ਨੂੰ ਲੈ ਕੇ ਸ਼ਨੀਵਾਰ ਨੂੰ ਜਾਣਕਾਰੀ ਦਿੱਤੀ। ਬੈਂਕ ਦੇ ਇਸ ਫੈਸਲੇ ਤੋਂ ਬਾਅਦ ਤੁਹਾਨੂੰ ਸਸਤੀ ਦਰ 'ਤੇ ਹੋਮ ਲੋਨ ਮਿਲੇਗਾ। ਹਾਲ ਹੀ ਵਿੱਚ ਭਾਰਤੀ ਰਿਜ਼ਰਵ ਬੈਂਕ (RBI) ਨੇ ਮੁਦਰਾ ਨੀਤੀ ਕਮੇਟੀ (MPC) ਦੀ ਆਪਣੀ ਹਾਲੀਆ ਮੀਟਿੰਗ ਵਿੱਚ ਨੀਤੀਗਤ ਦਰ ਰੈਪੋ ਨੂੰ 6.25 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰਨ ਦਾ ਫੈਸਲਾ ਕੀਤਾ,…
Read More