27
Feb
5 ਥਾਵਾਂ ‘ਤੇ ਛਾਪੇਮਾਰੀ, 19 ਲੱਖ ਰੁਪਏ ਨਕਦ ਬਰਾਮਦ ਨੈਸ਼ਨਲ ਟਾਈਮਜ਼ ਬਿਊਰੋ :- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਜਲੰਧਰ ਜ਼ੋਨਲ ਟੀਮ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਲੁਧਿਆਣਾ ਅਤੇ ਚੰਡੀਗੜ੍ਹ ‘ਚ 5 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ, ਇਹ ਛਾਪੇ Red Leaf Immigration Pvt. Ltd., Overseas Partner Education Consultants, Infoviz Software Solutions ਅਤੇ ਹੋਰ ਸੰਸਥਾਵਾਂ ‘ਤੇ ਮਾਰੇ ਗਏ। ਈਡੀ ਦੀ ਟੀਮ ਨੇ 19 ਲੱਖ ਰੁਪਏ ਨਕਦ, ਕਈ ਅਪਰਾਧਕ ਦਸਤਾਵੇਜ਼ ਅਤੇ ਡਿਜੀਟਲ ਡਿਵਾਈਸ ਬਰਾਮਦ ਕੀਤੇ ਹਨ। ਇਹ ਸਾਰਾ ਸਮਾਨ ਜ਼ਬਤ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਜਾਂਚ ਦੌਰਾਨ ਪਤਾ…
