Education News

CBSE ਦੇ ਵਿਦਿਆਰਥੀਆਂ ਨੂੰ ਪਈ ਨਵੀਂ ਟੈਨਸ਼ਨ! ਸ਼ੁਰੂ ਹੋਇਆ ਇੰਤਜ਼ਾਰ, ਪੜ੍ਹੋ ਕੀ ਹੈ ਪੂਰੀ ਖ਼ਬਰ

CBSE ਦੇ ਵਿਦਿਆਰਥੀਆਂ ਨੂੰ ਪਈ ਨਵੀਂ ਟੈਨਸ਼ਨ! ਸ਼ੁਰੂ ਹੋਇਆ ਇੰਤਜ਼ਾਰ, ਪੜ੍ਹੋ ਕੀ ਹੈ ਪੂਰੀ ਖ਼ਬਰ

ਗੁਰਪ੍ਰੀਤ ਸਿੰਘ :- ਸੀ. ਬੀ. ਐੱਸ. ਈ. 12ਵੀਂ ਜਮਾਤ ਦੇ ਰੀ-ਇਵੈਲਿਊਏਸ਼ਨ ਦੇ ਨਤੀਜਿਆਂ ਨੇ ਕਈ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਮੁਸਕਾਨ ਤਾਂ ਲਿਆ ਦਿੱਤੀ ਹੈ ਪਰ ਇਸ ਦੇ ਨਾਲ ਹੀ ਇਕ ਨਵਾਂ ਇੰਤਜ਼ਾਰ ਵੀ ਸ਼ੁਰੂ ਹੋ ਗਿਆ ਹੈ। ਰੀ-ਇਵੈਲਿਊਏਸ਼ਨ ’ਚ ਨੰਬਰ ਵੱਧਣ ਤੋਂ ਬਾਅਦ ਹੁਣ ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਨਜ਼ਰਾਂ ਸਿੱਧੀਆਂ ਬੋਰਡ ਦੀ ਤਿਜ਼ੌਰੀ ’ਤੇ ਟਿਕ ਗਈਆਂ ਹਨ ਕਿਉਂਕਿ ਸੀ. ਬੀ. ਐੱਸ. ਈ. ਨੇ ਨੰਬਰ ਵੱਧਣ ’ਤੇ ਫ਼ੀਸ ਵਾਪਸੀ ਦਾ ਵਾਅਦਾ ਕੀਤਾ ਸੀ। ਹੁਣ ਸ਼ਹਿਰ ਦੇ ਕਈ ਪਰਿਵਾਰ ਰਾਹਤ ਮਹਿਸੂਸ ਕਰਨ ਦੇ ਨਾਲ-ਨਾਲ ਇਹ ਸਵਾਲ ਉਠਾ ਰਹੇ ਹਨ ਕਿ ਆਖ਼ਰ ਉਨ੍ਹਾਂ ਦੇ ਹੱਕ ਦਾ ਪੈਸਾ ਕਦੋਂ ਅਤੇ ਕਿਵੇਂ ਵਾਪਸ ਮਿਲੇਗਾ। ਦੱਸ…
Read More
CBSE ਵੱਲੋਂ ਸਕੂਲਾਂ ਲਈ ਵੱਡੀ ਚੇਤਾਵਨੀ, ਨਿਯਮ ਤੋੜਨ ’ਤੇ ਸਖ਼ਤ ਕਾਰਵਾਈ ਦੀ ਚੇਤਾਵਨੀ

CBSE ਵੱਲੋਂ ਸਕੂਲਾਂ ਲਈ ਵੱਡੀ ਚੇਤਾਵਨੀ, ਨਿਯਮ ਤੋੜਨ ’ਤੇ ਸਖ਼ਤ ਕਾਰਵਾਈ ਦੀ ਚੇਤਾਵਨੀ

ਕੇਂਦਰੀ ਮਾਧਿਮਿਕ ਸਿੱਖਿਆ ਬੋਰਡ (CBSE) ਨੇ ਦੇਸ਼ ਭਰ ਦੇ ਆਪਣੇ ਨਾਲ ਸੰਬੰਧਤ ਸਕੂਲਾਂ ਲਈ ਇੱਕ ਵੱਡੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਈ ਵੀ ਸਕੂਲ ਬੋਰਡ ਦੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬੋਰਡ ਨੇ ਖ਼ਾਸ ਤੌਰ 'ਤੇ ਇਮਤਿਹਾਨਾਂ ਦੀ ਗੋਪਨੀਯਤਾ, ਫੀਸਾਂ ਦੀ ਗੈਰਕਾਨੂੰਨੀ ਵਸੂਲੀ ਅਤੇ ਫੇਕ ਨਿਊਜ਼ ਫੈਲਾਉਣ ਵਰਗੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੀ ਹਦਾਇਤ ਦਿੱਤੀ ਹੈ। ਜਾਣਕਾਰੀ ਅਨੁਸਾਰ CBSE ਨੇ ਸਕੂਲਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਉਹ ਇਮਤਿਹਾਨਾਂ ਨਾਲ ਸੰਬੰਧਿਤ ਕੋਈ ਵੀ ਜਾਣਕਾਰੀ ਸਮੇਂ ਤੋਂ ਪਹਿਲਾਂ ਜਾਰੀ ਨਾ ਕਰਨ ਅਤੇ ਪ੍ਰਸ਼ਨ ਪੱਤਰਾਂ ਦੀ ਸੁਰੱਖਿਆ…
Read More