Education Vision

ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ: 25 ਸਕੂਲਾਂ ‘ਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਸ਼ੁਰੂ

ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ: 25 ਸਕੂਲਾਂ ‘ਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਸ਼ੁਰੂ

ਚੰਡੀਗੜ੍ਹ - ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਪਾਇਲਟ ਪੜਾਅ ਤਹਿਤ  ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕੋ ਸਮੇਂ…
Read More