elder brother

ਸ਼ਰਾਬ ਨੇ ਉਜਾੜਿਆ ਘਰ, ਵੱਡੇ ਭਰਾ ਨੇ ਛੋਟੇ ਭਰਾ ਦਾ ਕਰ ‘ਤਾ ਕਤਲ

ਸ਼ਰਾਬ ਨੇ ਉਜਾੜਿਆ ਘਰ, ਵੱਡੇ ਭਰਾ ਨੇ ਛੋਟੇ ਭਰਾ ਦਾ ਕਰ ‘ਤਾ ਕਤਲ

ਲੁਧਿਆਣਾ : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਭਰਾ ਹੀ ਭਰਾ ਦੇ ਖੂਨ ਦਾ ਪਿਆਸਾ ਬਣ ਗਿਆ। ਦਰਅਸਲ ਛੋਟੇ ਭਰਾ ਦਾ ਵੱਡੇ ਭਰਾ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਛੋਟਾ ਭਰਾ ਆਪਣੇ ਵੱਡੇ ਭਰਾ ਨੂੰ ਹਮੇਸ਼ਾ ਸ਼ਰਾਬ ਪੀਣ ਤੋਂ ਰੋਕਦਾ ਸੀ ਅਤੇ ਸ਼ਰਾਬ ਦੇ ਨਸ਼ੇ 'ਚ ਉਸ ਨੇ ਆਪਣੇ ਛੋਟੇ ਭਰਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ  ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਟਿੱਬਾ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖ ਦਿੱਤਾ। ਇਸ ਮਾਮਲੇ ਵਿਚ ਟਿੱਬਾ…
Read More