Elections

9 ਸਤੰਬਰ ਨੂੰ ਹੋਵੇਗੀ ਉਪ ਰਾਸ਼ਟਰਪਤੀ ਦੀ ਚੋਣ, ਜਗਦੀਪ ਧਨਖੜ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਇਆ ਸੀ ਅਹੁਦਾ

9 ਸਤੰਬਰ ਨੂੰ ਹੋਵੇਗੀ ਉਪ ਰਾਸ਼ਟਰਪਤੀ ਦੀ ਚੋਣ, ਜਗਦੀਪ ਧਨਖੜ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਇਆ ਸੀ ਅਹੁਦਾ

ਨੈਸ਼ਨਲ ਟਾਈਮਜ਼ ਬਿਊਰੋ :- ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਉਪ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀਆਂ 7 ਤੋਂ 21 ਅਗਸਤ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਜਾਂਚ 22 ਅਗਸਤ ਨੂੰ ਕੀਤੀ ਜਾਵੇਗੀ। ਉਮੀਦਵਾਰ 25 ਅਗਸਤ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ। 9 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਨਤੀਜੇ ਉਸੇ ਦਿਨ ਰਾਤ ਨੂੰ ਐਲਾਨੇ ਜਾਣਗੇ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ। ਭਾਰਤ ਦੇ ਉਪ ਰਾਸ਼ਟਰਪਤੀ ਦਾ ਅਹੁਦਾ 21 ਜੁਲਾਈ ਨੂੰ ਜਗਦੀਪ ਧਨਖੜ ਦੇ ਅਚਾਨਕ ਅਸਤੀਫ਼ੇ ਕਾਰਨ ਖਾਲੀ ਹੋ ਗਿਆ…
Read More
ਭਾਰਤ ਦਾ ਅਗਲਾ ਉਪਰਾਸ਼ਟਰਪਤੀ ਕੌਣ ਹੋਵੇਗਾ? ਧਨਖੜ ਦੇ ਅਸਤੀਫੇ ਤੋਂ ਬਾਅਦ ਉਠੇ ਸਵਾਲ, ਜਾਣੋ ਚੋਣ ਪ੍ਰਕਿਰਿਆ ਬਾਰੇ

ਭਾਰਤ ਦਾ ਅਗਲਾ ਉਪਰਾਸ਼ਟਰਪਤੀ ਕੌਣ ਹੋਵੇਗਾ? ਧਨਖੜ ਦੇ ਅਸਤੀਫੇ ਤੋਂ ਬਾਅਦ ਉਠੇ ਸਵਾਲ, ਜਾਣੋ ਚੋਣ ਪ੍ਰਕਿਰਿਆ ਬਾਰੇ

ਨੈਸ਼ਨਲ ਟਾਈਮਜ਼ ਬਿਊਰੋ :- ਜਗਦੀਪ ਧਨਖੜ ਵੱਲੋਂ ਉਪਰਾਸ਼ਟਰਪਤੀ ਦੇ ਪਦ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਉਨ੍ਹਾਂ ਦੇ ਉਤਰਾਧਿਕਾਰੀ ਦੀ ਨਿਯੁਕਤੀ ਲਈ ਚੋਣ “ਜਲਦੀ ਤੋਂ ਜਲਦੀ” ਕਰਵਾਈ ਜਾਣੀ ਲਾਜ਼ਮੀ ਹੋ ਜਾਵੇਗੀ। ਸੰਵਿਧਾਨ ਦੇ ਆਰਟਿਕਲ 68 ਦੇ ਖੰਡ 2 ਅਨੁਸਾਰ, ਜੇ ਉਪਰਾਸ਼ਟਰਪਤੀ ਦੀ ਮੌਤ, ਅਸਤੀਫਾ, ਉਨ੍ਹਾਂ ਨੂੰ ਹਟਾਉਣ ਜਾਂ ਕਿਸੇ ਹੋਰ ਕਾਰਨ ਕਰਕੇ ਪਦ ਖਾਲੀ ਹੋ ਜਾਂਦਾ ਹੈ, ਤਾਂ ਇਹ ਚੋਣ "ਜਿੰਨੀ ਜਲਦੀ ਹੋ ਸਕੇ" ਕਰਵਾਈ ਜਾਣੀ ਚਾਹੀਦੀ ਹੈ। ਇਸ ਖਾਲੀ ਪਦ ਨੂੰ ਭਰਨ ਲਈ ਜੋ ਵਿਅਕਤੀ ਚੁਣਿਆ ਜਾਂਦਾ ਹੈ, ਉਹ "ਉਸ ਦੀ ਨਿਯੁਕਤੀ ਦੀ ਤਾਰੀਖ ਤੋਂ ਪੰਜ ਸਾਲਾਂ ਲਈ" ਆਪਣੇ ਪਦ 'ਤੇ ਕਾਇਮ ਰਹੇਗਾ। ਸੰਵਿਧਾਨ ਵਿੱਚ ਇਹ ਨਹੀਂ ਦੱਸਿਆ ਗਿਆ…
Read More
ਪੰਜਾਬ ਕ੍ਰਿਕਟ ਐਸੋਸੀਏਸ਼ਨ ਚੋਣਾਂ ਦਾ ਨਤੀਜਾ ਅੱਜ, MLA ਕੁਲਵੰਤ ਸਣੇ ਕਈ ਆਪ ਆਗੂ ਮੈਦਾਨ ‘ਚ

ਪੰਜਾਬ ਕ੍ਰਿਕਟ ਐਸੋਸੀਏਸ਼ਨ ਚੋਣਾਂ ਦਾ ਨਤੀਜਾ ਅੱਜ, MLA ਕੁਲਵੰਤ ਸਣੇ ਕਈ ਆਪ ਆਗੂ ਮੈਦਾਨ ‘ਚ

ਨੈਸ਼ਨਲ ਟਾਈਮਜ਼ ਬਿਊਰੋ :- ਮੁੱਲ੍ਹਾਂਪੁਰ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੀ ਕਾਰਜਕਾਰੀ ਸੰਸਥਾ ਦੀ ਚੋਣ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਜਿੱਤ ਲਗਭਗ ਤੈਅ ਹੈ। ਕਿਉਂਕਿ ਉਨ੍ਹਾਂ ਦੇ ਖਿਲਾਫ ਕੋਈ ਮੈਦਾਨ ਵਿੱਚ ਨਹੀਂ ਹੈ। ਪੰਜਾਬ ਦੀ ਸਿਆਸਤ ਦੇ ਨਾਲ-ਨਾਲ ਹੁਣ ਆਮ ਆਦਮੀ ਪਾਰਟੀ (ਆਪ) ਦੇ ਆਗੂ ਵੀ ਸੂਬੇ ਦੇ ਕ੍ਰਿਕਟ ਵਿੱਚ ਆਪਣੀ ਭੂਮਿਕਾ ਨਿਭਾਉਣਗੇ। ਪੀ.ਸੀ.ਏ. ਚੋਣਾਂ ਲਈ ਹੁਣ ਤੱਕ ਕਈ ਆਗੂਆਂ ਨੇ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਉਨ੍ਹਾਂ ਵਿੱਚੋਂ ਪੀ.ਸੀ.ਏ. ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਨੇ ਫਿਰ ਤੋਂ ਸਿਖਰਲੇ ਅਹੁਦੇ ਲਈ ਨਾਮਜ਼ਦਗੀ ਦਾਖਲ ਕੀਤੀ ਹੈ। ਮਹਿਤਾ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਦੇ…
Read More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਚੋਣ ਅੱਜ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਚੋਣ ਅੱਜ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਅੰਤਰਿੰਗ ਚੋਣ 25 ਨਵੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ’ਚ ਹੋਵੇਗੀ। ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਵੱਲੋਂ ਚੋਣ ਪ੍ਰਕਿਰਿਆ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ। ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੇ ਮੁਖੀ ਮਾਲਵਿੰਦਰ ਸਿੰਘ ਵੱਲੋਂ ਭਲਕੇ ਆਪਣੀ ਹਾਜ਼ਰੀ ਵਿੱਚ ਇਹ ਚੋਣ ਕਰਵਾਈ ਜਾਵੇਗੀ। ਸੂਤਰਾਂ ਅਨੁਸਾਰ ਭਲਕੇ ਹੋਣ ਵਾਲੀ ਚੋਣ ’ਚ ਬਹੁਤਾ ਕਰਕੇ ਮੌਜੂਦਾ ਕਮੇਟੀ ਨੂੰ ਹੀ ਚੁਣੇ ਜਾਣ ਦੀ ਸੰਭਾਵਨਾ ਹੈ, ਕਿਉਂਕਿ ਸ਼੍ੋਮਣੀ ਅਕਾਲੀ ਦਲ ਦਿੱਲੀ ਸਟੇਟ ਕੋਲ ਇਸ ਸਮੇਂ 40 ਮੈਂਬਰਾਂ ਦੀ ਹਮਾਇਤ ਹਾਸਲ ਹੈ ਜਦੋਂਕਿ ਸ਼੍ੋਮਣੀ ਅਕਾਲੀ…
Read More

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਦੂਜੇ ਗੇੜ ਦੀ ਗਿਣਤੀ ਪੂਰੀ

ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ (23 ਜੂਨ) ਐਲਾਨੇ ਜਾਣਗੇ। ਇਸ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਸ਼ੁਰੂ ਹੋਈ। ਦੂਜੇ ਦੌਰ ਵਿੱਚ ਵੀ ‘ਆਪ’ ਉਮੀਦਵਾਰ ਨੂੰ ਲੀਡ ਮਿਲੀ।ਦੂਜੇ ਦੌਰ ਦੀ ਗਿਣਤੀ ਪੂਰੀ ਹੋ ਗਈ ਹੈ। ‘ਆਪ’ ਉਮੀਦਵਾਰ 1995 ਵੋਟਾਂ ਨਾਲ ਅੱਗੇ ਹੈ। ‘ਆਪ’ ਨੂੰ 4335, ਕਾਂਗਰਸ ਨੂੰ 2340, ਭਾਜਪਾ ਨੂੰ 2069 ਅਤੇ ਅਕਾਲੀ ਦਲ ਨੂੰ 1312 ਵੋਟਾਂ ਮਿਲੀਆਂ ਹਨ।ਦੱਸ ਦਈਏ ਕਿ ਪਹਿਲੇ ਦੌਰ ਵਿੱਚ ‘ਆਪ’ ਉਮੀਦਵਾਰ ਨੂੰ ਲੀਡ ਮਿਲੀ। ‘ਆਪ’ ਉਮੀਦਵਾਰ ਸੰਜੀਵ ਅਰੋੜਾ 2895 ਵੋਟਾਂ ਨਾਲ ਅੱਗੇ ਰਹੇ। ‘ਆਪ’ ਉਮੀਦਵਾਰ ਸੰਜੀਵ ਨੂੰ 1269 ਵੋਟਾਂ ਦੀ…
Read More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਨੂੰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਨੂੰ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਜੂਨ ਨੂੰ ਹੋਣਗੀਆਂ। ਇਹ ਜਾਣਕਾਰੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਤੀ। ਉਨ੍ਹਾਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਡਾਇਰੈਕਟਰ ਗੁਰਦੁਆਰਾ ਚੋਣਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਸਬੰਧੀ ਪੱਤਰ ਭੇਜਿਆ ਗਿਆ ਹੈ।ਕਾਲਕਾ ਨੇ ਕਿਹਾ ਕਿ ਚੋਣਾਂ ਜਮਹੂਰੀ ਅਤੇ ਸ਼ਾਂਤੀਪੂਰਕ ਢੰਗ ਨਾਲ ਹੋਣਗੀਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੱਲੋਂ ਅਮਨ-ਕਾਨੂੰਨ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਇਸ ਦਾ ਉਚਿਤ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ…
Read More
ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ : ਖਰਚ ਨਿਗਰਾਨ ਅੱਜ ਉਮੀਦਵਾਰਾਂ/ਨੁਮਾਇੰਦਿਆਂ ਨਾਲ ਕਰਨਗੇ ਵਿਸ਼ੇਸ਼ ਮੀਟਿੰਗ

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ : ਖਰਚ ਨਿਗਰਾਨ ਅੱਜ ਉਮੀਦਵਾਰਾਂ/ਨੁਮਾਇੰਦਿਆਂ ਨਾਲ ਕਰਨਗੇ ਵਿਸ਼ੇਸ਼ ਮੀਟਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਖਰਚ ਨਿਗਰਾਨ ਇੰਦਾਨਾ ਅਸ਼ੋਕ ਕੁਮਾਰ ਆਈ.ਆਰ.ਐਸ ਅੱਜ (ਵੀਰਵਾਰ ਨੂੰ) ਸਵੇਰੇ 11:30 ਵਜੇ ਮਿੰਨੀ ਸਕੱਤਰੇਤ, ਬਚਤ ਭਵਨ ਵਿਖੇ ਉਮੀਦਵਾਰਾਂ/ਉਮੀਦਵਾਰਾਂ ਦੇ ਅਧਿਕਾਰਤ ਪ੍ਰਤੀਨਿਧੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਅਧਿਕਾਰਤ ਪ੍ਰਤੀਨਿਧੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਨਗੇ। 64-ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਰਿਟਰਨਿੰਗ ਅਫਸਰ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਮੀਟਿੰਗ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ‘ਤੇ ਕੇਂਦ੍ਰਿਤ ਹੋਵੇਗੀ। ਮੀਟਿੰਗ ਦੌਰਾਨ ਖਰਚ ਨਿਗਰਾਨ ਚੋਣ ਪ੍ਰਕਿਰਿਆ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨਗੇ ਜਿਸ ਵਿੱਚ ਪ੍ਰਤੀ ਉਮੀਦਵਾਰ 40 ਲੱਖ ਰੁਪਏ ਦੀ…
Read More
ਲੁਧਿਆਣਾ ਪੱਛਮੀ ‘ਚ ਕੇਜਰੀਵਾਲ ਤੇ CM ਮਾਨ ਵੱਲੋਂ ਚੋਣ ਪ੍ਰਚਾਰ, ਅਰੋੜਾ ਦੇ ਜਿੱਤਣ ‘ਤੇ ਬਣਾਉਣਗੇ ਮੰਤਰੀ

ਲੁਧਿਆਣਾ ਪੱਛਮੀ ‘ਚ ਕੇਜਰੀਵਾਲ ਤੇ CM ਮਾਨ ਵੱਲੋਂ ਚੋਣ ਪ੍ਰਚਾਰ, ਅਰੋੜਾ ਦੇ ਜਿੱਤਣ ‘ਤੇ ਬਣਾਉਣਗੇ ਮੰਤਰੀ

ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੰਗਲਵਾਰ ਨੂੰ ਜ਼ਿਮਨੀ ਚੋਣ ਲਈ ਲੁਧਿਆਣਾ ਪੱਛਮੀ ਤੋਂ ‘AAP’ ਉਮੀਦਵਾਰ ਸੰਜੀਵ ਅਰੋੜਾ ਦੇ ਸਮਰਥਨ ਵਿੱਚ ਵਾਰਡ ਨੰਬਰ 59 ਅਤੇ 65 ਵਿੱਚ ਇੱਕ ਵਿਸ਼ਾਲ ਜਨ ਸਭਾ ਕਰਦਿਆਂ ਇੱਕ ਵੱਡੀ ਅਤੇ ਉਤਸ਼ਾਹੀ ਭੀੜ ਨੂੰ ਸੰਬੋਧਨ ਕੀਤਾ। ਕੇਜਰੀਵਾਲ ਨੇ ਪੰਜਾਬ ਵਿੱਚ 2022 ਦੀਆਂ ਚੋਣਾਂ ਵਿੱਚ ਆਪ’ ਦੇ ਇਤਿਹਾਸਕ ਫ਼ਤਵੇ ਨੂੰ ਉਜਾਗਰ ਕੀਤਾ, ਜਿਸ ਵਿੱਚ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਸਨ ਅਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਪਾਰਟੀ ਦੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ। ਉੱਥੇ…
Read More
ਲੁਧਿਆਣਾ ਜ਼ਮਨੀ ਚੋਣ ‘ਚ ਗਰਮਾਈ ਸਿਆਸਤ, ਪਾਰਟੀ ‘ਚ ਸ਼ਾਮਿਲ ਹੋਏ ਵਰਕਰਾਂ ਦਾ ਵੱਡਾ ਸਵਾਗਤ

ਲੁਧਿਆਣਾ ਜ਼ਮਨੀ ਚੋਣ ‘ਚ ਗਰਮਾਈ ਸਿਆਸਤ, ਪਾਰਟੀ ‘ਚ ਸ਼ਾਮਿਲ ਹੋਏ ਵਰਕਰਾਂ ਦਾ ਵੱਡਾ ਸਵਾਗਤ

ਨੈਸ਼ਨਲ ਟਾਈਮਜ਼ ਬਿਊਰੋ :- ਸ਼ਹਿਰ ਦੇ ਪੱਛਮੀ ਹਲਕੇ ਵਿੱਚ ਜਿਮਨੀ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਮਾਹੌਲ ਰੋਜ਼-ਬ-ਰੋਜ਼ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇੱਕ ਦੂਜੇ ‘ਤੇ ਆਰੋਪ-ਪ੍ਰਤਿਆਰੋਪ ਲਗਾ ਰਹੇ ਹਨ, ਉਥੇ ਹੀ ਵਰਕਰਾਂ ਵੱਲੋਂ ਪਾਰਟੀਆਂ ਬਦਲਣ ਦਾ ਦੌਰ ਵੀ ਜਾਰੀ ਹੈ। ਅੱਜ ਲੁਧਿਆਣਾ ਦੇ ਵੈਲਕਮ ਪੈਲਸ ਵਿੱਚ ਆਮ ਆਦਮੀ ਪਾਰਟੀ ਵੱਲੋਂ ਇਕ ਵੱਡਾ ਪ੍ਰੋਗਰਾਮ ਕੀਤਾ ਗਿਆ, ਜਿੱਥੇ ਕਾਂਗਰਸ ਨੂੰ ਛੱਡ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਵਰਕਰਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਟ ਮੰਤਰੀ ਹਰਦੀਪ ਸਿੰਘ ਮੰਡੀਆਂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸ਼ਹਿਰੀ ਕਲਸੀ ਮੌਜੂਦ ਰਹੇ। ਇਨ੍ਹਾਂ  ਆਗੂਆਂ ਨੇ ਨਵੇਂ ਸ਼ਾਮਲ…
Read More
ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ by election ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ by election ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮੀ ਪਾਰਟੀ ਨੇ ਲੁਧਿਆਣਾ ਵੈਸਟ ਵਿਧਾਨ ਸਭਾ ਹਲਕੇ ਦੀ ਹੋਣ ਵਾਲੀ ਬਾਈਚੋਨ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਚੋਣ ਆਮ ਆਦਮੀ ਪਾਰਟੀ ਲਈ ਮਹੱਤਵਪੂਰਣ ਮੰਨੀ ਜਾ ਰਹੀ ਹੈ, ਜਿਸ ਲਈ ਪਾਰਟੀ ਨੇ ਪੰਜਾਬ ਅਤੇ ਦੇਸ਼ ਪੱਧਰੀ ਨੇਤਾਵਾਂ ਨੂੰ ਪ੍ਰਚਾਰ ਲਈ ਮੈਦਾਨ ’ਚ ਉਤਾਰਣ ਦਾ ਫੈਸਲਾ ਕੀਤਾ ਹੈ। ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਰਾਘਵ ਚੱਢਾ, ਪੰਜਾਬ ਕੈਬਨਿਟ ਮੰਤਰੀਆਂ, ਵਧੀਆ ਪ੍ਰਦਰਸ਼ਨ ਕਰ ਰਹੇ ਵਿਧਾਇਕਾਂ ਤੋਂ ਲੈ ਕੇ ਸੰਸਦ ਮੈਂਬਰਾਂ ਤੱਕ ਦੇ ਨਾਂ ਸ਼ਾਮਲ ਹਨ। ਪਾਰਟੀ ਦੇ ਵਰਕਰਾਂ ਵਿੱਚ ਚੋਣੀ ਜੋਸ਼ ਪੈਦਾ ਕਰਨ ਅਤੇ…
Read More
ਬਾਲੀਵੁੱਡ ਅਦਾਕਾਰ ਅਤੇ ਬਾਡੀ ਬਿਲਡਰ ਵਰਿੰਦਰ ਘੁੰਮਣ ਵੱਲੋਂ 2027 ਦੀਆਂ ਚੋਣਾਂ ਲੜਨ ਦਾ ਐਲਾਨ

ਬਾਲੀਵੁੱਡ ਅਦਾਕਾਰ ਅਤੇ ਬਾਡੀ ਬਿਲਡਰ ਵਰਿੰਦਰ ਘੁੰਮਣ ਵੱਲੋਂ 2027 ਦੀਆਂ ਚੋਣਾਂ ਲੜਨ ਦਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਦੇਸ਼ ਦੇ ਸਭ ਤੋਂ ਵੱਡੇ ਅੰਤਰਰਾਸ਼ਟਰੀ ਸ਼ਾਕਾਹਾਰੀ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਨੇ 2027 ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਜਲੰਧਰ ਦੇ ਰਹਿਣ ਵਾਲੇ ਹਨ। ਘੁੰਮਣ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਅਕਾਊਂਟ ‘ਤੇ ਦਿੱਤੀ ਹੈ। ਘੁੰਮਣ ਨੇ ਆਪਣੇ ਪ੍ਰਸ਼ੰਸਕਾਂ ਤੋਂ ਪੁੱਛਿਆ ਹੈ ਕਿ ਕੀ ਉਨ੍ਹਾਂ ਨੂੰ 2027 ਵਿੱਚ ਕਿਹੜੀ ਪਾਰਟੀ ਵੱਲੋਂ ਚੋਣ ਲੜਨੀ ਚਾਹੀਦੀ ਹੈ ਜਾਂ ਫਿਰ ਉਹ ਆਜ਼ਾਦ ਉਮੀਦਵਾਰ ਵਜੋਂ ਖੜੇ ਹੋਣ। ਇਸ ਦੇ ਨਾਲ ਹੀ ਘੁੰਮਣ ਨੇ ਕਿਹਾ ਕਿ ਚੋਣ ਜਿੱਤ ਕੇ ਉਹ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ…
Read More
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ ’ਚ ਸ਼ਾਮਲ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ ’ਚ ਸ਼ਾਮਲ

ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮੀ ਪਾਰਟੀ ਪਾਰਟੀ ਲੁਧਿਆਣਾ ਪੱਛਮੀ ’ਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਬੁੱਧਵਾਰ ਨੂੰ ਆਜ਼ਾਦ ਉਮੀਦਵਾਰ ਕਮਲ ਪਵਾਰ ਅਧਿਕਾਰਤ ਤੌਰ ’ਤੇ ‘ਆਪ’ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ ਤੇ ਸਵਾਗਤ ਕੀਤਾ। ਕਮਲ ਪਵਾਰ ਸਮੂਹ ਸਮਾਜ ਸੰਗਠਨ ਐੱਨ. ਜੀ. ਓ. ਦੇ ਪ੍ਰਧਾਨ ਵਜੋਂ ਵੀ ਕੰਮ ਕਰਦੇ ਹਨ। ਲੁਧਿਆਣਾ ’ਚ ਸਮਾਜ ਸੇਵਾ ਅਤੇ ਜ਼ਮੀਨੀ ਪੱਧਰ ’ਤੇ ਸਰਗਰਮੀ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣੇ ਜਾਣ ਵਾਲੇ ਪਵਾਰ ਨੇ ‘ਆਪ’ ਦੇ ਲੋਕ-ਕੇਂਦ੍ਰਿਤ ਨੀਤੀਆਂ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਦੇ…
Read More
ਲੁਧਿਆਣਾ ਪੱਛਮੀ ‘ਚ ‘ਆਪ’ ਨੂੰ ਮਿਲੀ ਮਜ਼ਬੂਤੀ, BJP ਦੇ ਵਾਰਡ ਇੰਚਾਰਜ ਮਨਦੀਪ ਭਨੋਟ ਆਪਣੇ ਸਾਥੀਆਂ ਸਮੇਤ AAP ‘ਚ ਹੋਏ ਸ਼ਾਮਿਲ

ਲੁਧਿਆਣਾ ਪੱਛਮੀ ‘ਚ ‘ਆਪ’ ਨੂੰ ਮਿਲੀ ਮਜ਼ਬੂਤੀ, BJP ਦੇ ਵਾਰਡ ਇੰਚਾਰਜ ਮਨਦੀਪ ਭਨੋਟ ਆਪਣੇ ਸਾਥੀਆਂ ਸਮੇਤ AAP ‘ਚ ਹੋਏ ਸ਼ਾਮਿਲ

ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਪੱਛਮੀ ਤੋਂ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਉੱਧਰ ਹੀ ‘ਆਪ’ ਨੂੰ ਮਜ਼ਬੂਤੀ ਮਿਲੀ ਹੈ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਚੋਣ 'ਚ 'ਆਪ' ਨੂੰ ਵੱਡਾ ਹੁਲਾਰਾ ਮਿਲਿਆ ਹੈ। ਸਥਾਨਕ ਵਾਰਡ ਨੰ. 58 ਤੋਂ ਭਾਜਪਾ ਦੇ ਵਾਰਡ ਇੰਚਾਰਜ ਮਨਦੀਪ ਭਨੋਟ ਜੋ ਕਿ ਆਪਣੇ ਅਨੇਕਾਂ ਸਾਥੀਆਂ ਸਮੇਤ 'ਆਪ' ਦੇ ਵਿੱਚ ਸ਼ਾਮਿਲ ਹੋਏ ਹਨ। ਇਹ ਜਾਣਕਾਰੀ ਆਪ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਰਾਹੀਂ ਦਿੱਤੀ ਗਈ ਹੈ।ਐਕਸ ਉੱਤੇ ਆਪ ਵੱਲੋਂ ਪੋਸਟ ਕੀਤਾ ਗਿਆ ਹੈ ਤੇ ਲਿਖਿਆ ਹੈ- ''ਲੁਧਿਆਣਾ ਪੱਛਮੀ 'ਚ ‘ਆਪ’ ਨੂੰ ਮਿਲੀ ਮਜ਼ਬੂਤੀ…ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਚੋਣ 'ਚ 'ਆਪ' ਨੂੰ ਵੱਡਾ ਹੁਲਾਰਾ ਮਿਲਿਆ ਜਦੋਂ…
Read More
ਲੁਧਿਆਣਾ: ਉਪ ਚੋਣ ਲਈ CM ਮਾਨ ਤੇ ਕੇਜਰੀਵਾਲ ਦੀ ਅਹਿਮ ਮੀਟਿੰਗ

ਲੁਧਿਆਣਾ: ਉਪ ਚੋਣ ਲਈ CM ਮਾਨ ਤੇ ਕੇਜਰੀਵਾਲ ਦੀ ਅਹਿਮ ਮੀਟਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ 1 ਅਪ੍ਰੈਲ ਨੂੰ CM ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਲੁਧਿਆਣਾ ਪਹੁੰਚ ਰਹੇ ਹਨ। ਉਹ ਫਿਰੋਜ਼ਪੁਰ ਰੋਡ ‘ਤੇ ਹੋਟਲ ਕਿੰਗਜ਼ ਵਿਲਾ ਵਿਖੇ ਉਪ ਚੋਣ ਸੰਬੰਧੀ ਸੂਬਾ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਲਗਭਗ 2 ਤੋਂ 3 ਘੰਟੇ ਚੱਲੇਗੀ। 2 ਅਪ੍ਰੈਲ ਨੂੰ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਘੁਮਾਰ ਮੰਡੀ ਵਿੱਚ ਨਸ਼ਿਆਂ ਵਿਰੁੱਧ ਰੈਲੀ ਵੀ ਕਰਨਗੇ। ਰੈਲੀ ਤੋਂ ਬਾਅਦ, ਉਹ ਇਨਡੋਰ ਸਟੇਡੀਅਮ ਵਿੱਚ ਵਿਦਿਆਰਥੀਆਂ ਨੂੰ ਮਿਲਣਗੇ। 3 ਅਪ੍ਰੈਲ ਨੂੰ ਆਈ.ਟੀ.ਆਈ. ਕਾਲਜ ਵਿੱਚ ਨਵੀਆਂ ਮਸ਼ੀਨਾਂ ਦੇਖਣ ਨੂੰ ਮਿਲਣਗੀਆਂ।ਤੁਹਾਨੂੰ ਦੱਸ ਦੇਈਏ ਕਿ CM ਮਾਨ ਅਤੇ ਕੇਜਰੀਵਾਲ ਲਗਾਤਾਰ ਸ਼ਹਿਰ ਦਾ ਦੌਰਾ ਕਰ ਰਹੇ ਹਨ, ਜਿਸ ਕਾਰਨ…
Read More
ਕੈਨੇਡਾ ਦੀਆਂ ਚੋਣਾਂ ਤੋਂ ਬਾਅਦ ਟਰੰਪ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਦੀ ਮੁਲਾਕਾਤ ਤੈਅ

ਕੈਨੇਡਾ ਦੀਆਂ ਚੋਣਾਂ ਤੋਂ ਬਾਅਦ ਟਰੰਪ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਦੀ ਮੁਲਾਕਾਤ ਤੈਅ

ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਕਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਆਉਣ ਵਾਲੀਆਂ ਚੋਣਾਂ ਤੋਂ ਬਾਅਦ ਮੁਲਾਕਾਤ ਤੈਅ ਹੋਈ ਹੈ। ਇਸ ਸੰਬੰਧੀ ਘੋਸ਼ਣਾ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟ੍ਰੂਥ ਸੋਸ਼ਲ' 'ਤੇ ਸ਼ੁੱਕਰਵਾਰ ਨੂੰ ਕੀਤੀ। ਇਹ ਮੁਲਾਕਾਤ ਇੱਕ ਅਹਿਮ ਵਕਤ ‘ਤੇ ਹੋ ਰਹੀ ਹੈ, ਜਦੋਂ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤਣਾਅ ਨਵੇਂ ਸਤਰ ‘ਤੇ ਪਹੁੰਚ ਗਿਆ ਹੈ। ਹਾਲ ਹੀ ਵਿਚ ਟਰੰਪ ਨੇ 25% ਟੈਕਸ ਆਯਾਤ ਕੀਤੇ ਜਾ ਰਹੇ ਕਾਰਾਂ ਅਤੇ ਆਟੋ ਪਾਰਟਸ ‘ਤੇ ਲਗਾਉਣ ਦਾ ਐਲਾਨ ਕੀਤਾ, ਜਿਸ ਨੂੰ ਪ੍ਰਧਾਨ ਮੰਤਰੀ ਕਾਰਨੀ ਨੇ "ਕਨੇਡੀਆਈ ਆਟੋ-ਕਰਮਚਾਰੀਆਂ ‘ਤੇ ਸਿੱਧਾ ਹਮਲਾ" ਅਤੇ "USMCA ਵਪਾਰ ਸਮਝੌਤੇ ਦੀ ਉਲੰਘਣਾ" ਕਰਾਰ…
Read More
ਕੈਨੇਡਾ: ਸੁੱਖ ਪੰਧੇਰ ਕੰਜ਼ਰਵੇਟਿਵ ਪਾਰਟੀ ਵੱਲੋਂ ਐਮ.ਪੀ. ਉਮੀਦਵਾਰ ਐਲਾਨੇ

ਕੈਨੇਡਾ: ਸੁੱਖ ਪੰਧੇਰ ਕੰਜ਼ਰਵੇਟਿਵ ਪਾਰਟੀ ਵੱਲੋਂ ਐਮ.ਪੀ. ਉਮੀਦਵਾਰ ਐਲਾਨੇ

ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਵਿੱਚ ਚੋਣਾਂ ਦਾ ਮਾਹੌਲ ਗਰਮ ਹੋ ਚੁੱਕਾ ਹੈ। ਇਸ ਦੌਰਾਨ, ਪੰਜਾਬੀ ਮੂਲ ਦੇ ਸੁੱਖ ਪੰਧੇਰ ਨੂੰ ਵੈਨਕੂਵਰ ਦੇ ਫਲੀਟਵੁੱਡ-ਪੋਰਟ ਕੈਲਸ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਵੱਲੋਂ ਐਮ.ਪੀ. ਉਮੀਦਵਾਰ ਐਲਾਨਿਆ ਗਿਆ ਹੈ। ਸੁੱਖ ਪੰਧੇਰ, ਜੋ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘਲੌਟੀ ਨਾਲ ਸੰਬੰਧਤ ਹਨ, ਲੰਬੇ ਸਮੇਂ ਤੋਂ ਕੈਨੇਡਾ ਵਿੱਚ ਵੱਸ ਰਹੇ ਹਨ। ਉਨ੍ਹਾਂ ਦੀ ਗਿਣਤੀ ਕੈਨੇਡਾ ਦੀ ਸਿਆਸਤ ਵਿੱਚ ਇੱਕ ਮਜ਼ਬੂਤ ਚਿਹਰੇ ਵਜੋਂ ਹੁੰਦੀ ਹੈ। ਸਮਾਜ ਦੇ ਹਰ ਵਰਗ ਵਿੱਚ ਉਨ੍ਹਾਂ ਦੀ ਪਹਿਚਾਣ ਅਤੇ ਲੋਕਪ੍ਰਿਯਤਾ ਨੂੰ ਦੇਖਦੇ ਹੋਏ, ਉਨ੍ਹਾਂ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਹੈ।28 ਅਪ੍ਰੈਲ ਨੂੰ ਹੋਣ ਵਾਲੀਆਂ ਸੰਘੀ ਚੋਣਾਂ ਵਿੱਚ ਮੁਕਾਬਲਾ ਮੁੱਖ ਤੌਰ…
Read More
ਕਨੇਡਾ ਦੀ ਲਿਬਰਲ ਪਾਰਟੀ ਨੇ ਭਾਰਤੀ ਮੂਲ ਦੇ MP ਚੰਦਰ ਆਰਿਆ ਦੀ ਉਮੀਦਵਾਰੀ ਰੱਦ ਕੀਤੀ

ਕਨੇਡਾ ਦੀ ਲਿਬਰਲ ਪਾਰਟੀ ਨੇ ਭਾਰਤੀ ਮੂਲ ਦੇ MP ਚੰਦਰ ਆਰਿਆ ਦੀ ਉਮੀਦਵਾਰੀ ਰੱਦ ਕੀਤੀ

ਨੈਸ਼ਨਲ ਟਾਈਮਜ਼ ਬਿਊਰੋ :- ਕਨੇਡਾ ਦੀ ਲਿਬਰਲ ਪਾਰਟੀ ਨੇ ਭਾਰਤੀ ਮੂਲ ਦੇ ਸੰਸਦ ਮੈਂਬਰ (MP) ਚੰਦਰ ਆਰਿਆ ਦੀ ਆਪਣੇ ਹੀ ਓਟਾਵਾ-ਨੇਪੀਅਨ ਹਲਕੇ ਤੋਂ ਉਮੀਦਵਾਰੀ ਰੱਦ ਕਰ ਦਿੱਤੀ ਹੈ। ਕਨੇਡੀਅਨ ਮੀਡੀਆ ਅਨੁਸਾਰ, ਆਰਿਆ ਦੇ ਭਾਰਤੀ ਸਰਕਾਰ ਨਾਲ ਸੰਭਾਵੀ ਸੰਬੰਧਾਂ ਕਾਰਨ ਇਹ ਫੈਸਲਾ ਲਿਆ ਗਿਆ ਹੈ। ਰਿਪੋਰਟਾਂ ਮੁਤਾਬਕ, ਚੰਦਰ ਆਰਿਆ ਨੇ ਪਿਛਲੇ ਸਾਲ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਅਤੇ ਭਾਰਤ ਦੌਰੇ ਬਾਰੇ ਕਨੇਡਾ ਸਰਕਾਰ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਸੀ, ਜਦਕਿ ਉਸ ਸਮੇਂ ਦੋਵੇਂ ਦੇਸ਼ਾਂ ਵਿਚਕਾਰ ਰੂਸਵੇਂ ਭਰੇ ਰਿਸ਼ਤੇ ਸਨ। ਕਨੇਡਾ ਦੀ ਸੁਰੱਖਿਆ ਖੁਫੀਆ ਏਜੰਸੀ (CSIS) ਨੇ ਵੀ ਸਰਕਾਰ ਨੂੰ ਇਹ ਜਾਣਕਾਰੀ ਦਿੱਤੀ ਸੀ ਕਿ ਆਰਿਆ ਦੇ ਭਾਰਤੀ ਹਾਈ…
Read More
ਕੈਨੇਡਾ ਦੀ ਖੁਫੀਆ ਏਜੰਸੀ ਦਾ ਦਾਅਵਾ: ਭਾਰਤ ਚੋਣਾਂ ਵਿੱਚ ਦਖਲ ਦੀ ਕੋਸ਼ਿਸ਼ ਕਰ ਸਕਦੇ ਹਨ !

ਕੈਨੇਡਾ ਦੀ ਖੁਫੀਆ ਏਜੰਸੀ ਦਾ ਦਾਅਵਾ: ਭਾਰਤ ਚੋਣਾਂ ਵਿੱਚ ਦਖਲ ਦੀ ਕੋਸ਼ਿਸ਼ ਕਰ ਸਕਦੇ ਹਨ !

ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਦੀ ਖੁਫ਼ੀਆ ਏਜੰਸੀ ਨੇ ਸੋਮਵਾਰ ਨੂੰ ਕਿਹਾ ਚੀਨ ਅਤੇ ਭਾਰਤ 28 ਅਪਰੈਲ ਨੂੰ ਹੋਣ ਵਾਲੀਆਂ ਕੈਨੇਡਾ ਦੀਆਂ ਆਮ ਚੋਣਾਂ ਵਿੱਚ ਦਖਲ ਦੀ ਕੋਸ਼ਿਸ਼ ਕਰ ਸਕਦੇ ਹਨ, ਜਦੋਂ ਕਿ ਰੂਸ ਅਤੇ ਪਾਕਿਸਤਾਨ ਵੀ ਅਜਿਹਾ ਕਰਨ ਦੇ ਸਮਰੱਥ ਹਨ। ਕੈਨੇਡੀਅਨ ਸੁਰੱਖਿਆ ਖੁਫੀਆ ਸੇਵਾ ਨੇ ਇਹ ਟਿੱਪਣੀਆਂ ਅਜਿਹੇ ਸਮੇਂ ਕੀਤੀਆਂ ਹਨ ਜਦੋਂ ਓਟਵਾ ਦੇ ਭਾਰਤ ਅਤੇ ਚੀਨ ਦੋਵਾਂ ਨਾਲ ਸਬੰਧ ਠੀਕ ਹਨ। ਹਾਲਾਂਕਿ ਪੇਈਚਿੰਗ ਅਤੇ ਨਵੀਂ ਦਿੱਲੀ ਨੇ ਦਖਲਅੰਦਾਜ਼ੀ ਦੇ ਪਿਛਲੇ ਦੋਸ਼ਾਂ ਤੋਂ ਇਨਕਾਰ ਕੀਤCSIS ਦੇ ਡਿਪਟੀ ਡਾਇਰੈਕਟਰ ਆਫ਼ ਓਪਰੇਸ਼ਨਜ਼ ਵੈਨੇਸਾ ਲੋਇਡ ਨੇ ਇਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਦੁਸ਼ਮਣ ਰਾਜ ਦੇ ਕਾਰਕੁਨ ਚੋਣਾਂ ਵਿੱਚ ਦਖਲ ਦੇਣ ਲਈ…
Read More
ਹਰਿਆਣਾ ਸ਼ਹਿਰੀ ਸਥਾਨਕ ਸੰਸਥਾ ਚੋਣਾਂ: 26 ਵਾਰਡ ਮੈਂਬਰ ਬਿਨਾਂ ਮੁਕਾਬਲਾ ਚੁਣੇ ਗਏ

ਹਰਿਆਣਾ ਸ਼ਹਿਰੀ ਸਥਾਨਕ ਸੰਸਥਾ ਚੋਣਾਂ: 26 ਵਾਰਡ ਮੈਂਬਰ ਬਿਨਾਂ ਮੁਕਾਬਲਾ ਚੁਣੇ ਗਏ

ਚੰਡੀਗੜ, 11 ਮਾਰਚ - ਹਰਿਆਣਾ ਦੇ ਰਾਜ ਚੋਣ ਕਮਿਸ਼ਨਰ ਸ੍ਰੀ ਧਨਪਤ ਸਿੰਘ ਨੇ ਦੱਸਿਆ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿੱਚ ਨਗਰ ਨਿਗਮਾਂ, ਨਗਰ ਪ੍ਰੀਸ਼ਦਾਂ ਅਤੇ ਨਗਰ ਕਮੇਟੀਆਂ ਵਿੱਚ 26 ਵਾਰਡ ਮੈਂਬਰ ਬਿਨਾਂ ਮੁਕਾਬਲਾ ਚੁਣੇ ਗਏ ਹਨ। ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਸਾਰੇ ਚੁਣੇ ਗਏ ਵਾਰਡ ਮੈਂਬਰਾਂ ਨੂੰ ਬਿਨਾਂ ਮੁਕਾਬਲਾ ਚੁਣੇ ਜਾਣ ਦੇ ਸਰਟੀਫਿਕੇਟ ਵੀ ਜਾਰੀ ਕੀਤੇ ਗਏ ਹਨ। ਰਾਜ ਚੋਣ ਕਮਿਸ਼ਨਰ ਸ਼੍ਰੀ ਧਨਪਤ ਸਿੰਘ ਨੇ ਵਿਸਥਾਰ ਵਿੱਚ ਦੱਸਿਆ ਕਿ ਨਗਰ ਨਿਗਮ ਫਰੀਦਾਬਾਦ ਦੇ ਵਾਰਡ ਨੰਬਰ 36 ਤੋਂ ਕੁਲਦੀਪ ਸਿੰਘ, ਨਗਰ ਨਿਗਮ ਗੁਰੂਗ੍ਰਾਮ ਦੇ ਵਾਰਡ ਨੰਬਰ 22 ਤੋਂ ਵਿਕਾਸ ਯਾਦਵ, ਨਗਰ ਨਿਗਮ ਕਰਨਾਲ ਦੇ ਵਾਰਡ ਨੰਬਰ 8 ਤੋਂ ਸੰਕਲਪ ਭੰਡਾਰੀ ਅਤੇ…
Read More
ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਲਈ `ਆਪ` ਨੇ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਲਈ `ਆਪ` ਨੇ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਹਲਕੇ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਗਈ ਹੈ। ਦੱਸਣਯੋਗ ਹੈ ਕਿ 2022 ਵਿਚ ਆਮ ਆਦਮੀ ਪਾਰਟੀ ਵੱਲੋਂ ਇਸ ਹਲਕੇ ਤੋਂ ਗੁਰਪ੍ਰੀਤ ਗੋਗੀ ਨੂੰ ਚੋਣ ਮੈਦਾਨ ਵਿਚ ਉਤਾਰਿਆ  ਗਿਆ ਸੀ, ਜੋ ਜਿੱਤ ਹਾਸਲ ਕਰ ਕੇ ਵਿਧਾਇਕ ਬਣੇ ਸਨ। ਪਿਛਲੇ ਮਹੀਨੇ ਗੁਰਪ੍ਰੀਤ ਗੋਗੀ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਸੀ, ਜਿਸ ਕਾਰਨ ਇਹ ਸੀਟ ਖ਼ਾਲੀ ਹੋ ਗਈ ਸੀ। ਹਾਲਾਂਕਿ ਅਜੇ ਤਕ ਚੋਣ ਕਮਿਸ਼ਨ ਵੱਲੋਂ ਇਸ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ…
Read More
ਹਰਿਆਣਾ ਨਗਰ ਨਿਗਮ ਚੋਣਾਂ ਵਿੱਚ NOTA ਵੀ ਹੋਵੇਗਾ ਉਮੀਦਵਾਰ, ਦੇਖੋ ਇਹ ਖ਼ਬਰ

ਹਰਿਆਣਾ ਨਗਰ ਨਿਗਮ ਚੋਣਾਂ ਵਿੱਚ NOTA ਵੀ ਹੋਵੇਗਾ ਉਮੀਦਵਾਰ, ਦੇਖੋ ਇਹ ਖ਼ਬਰ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਨਗਰ ਨਿਗਮ ਚੋਣਾਂ ਵਿੱਚ, ਨਾ ਸਿਰਫ਼ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰ, ਸਗੋਂ (ਨੋਟਾ) ਵੀ ਇੱਕ ਕਾਲਪਨਿਕ ਉਮੀਦਵਾਰ ਹੋਵੇਗਾ। ਜੇਕਰ NOTA ਨੂੰ ਦੂਜੇ ਉਮੀਦਵਾਰਾਂ ਨਾਲੋਂ ਵੱਧ ਵੋਟਾਂ ਮਿਲਦੀਆਂ ਹਨ ਤਾਂ ਸਬੰਧਤ ਚੋਣ ਰੱਦ ਮੰਨੀ ਜਾਵੇਗੀ। ਹਾਲਾਂਕਿ, ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਅਜੇ ਅਜਿਹਾ ਨਹੀਂ ਹੈ। ਦਰਅਸਲ, ਤਕਨੀਕੀ ਤੌਰ 'ਤੇ NOTA ਹਰਿਆਣਾ ਦੀਆਂ ਨਗਰ ਨਿਗਮ ਚੋਣਾਂ ਵਿੱਚ ਇੱਕ ਕਾਲਪਨਿਕ ਉਮੀਦਵਾਰ ਵੀ ਹੋਵੇਗਾ। ਇਸਦਾ ਮਤਲਬ ਹੈ ਕਿ NOTA ਦੁਆਰਾ ਪ੍ਰਾਪਤ ਵੋਟਾਂ ਦਰਜ ਕੀਤੀਆਂ ਜਾਣਗੀਆਂ। ਅਜਿਹੀ ਸਥਿਤੀ ਵਿੱਚ, ਜੇਕਰ ਨੋਟਾ ਦੇ ਹੱਕ ਵਿੱਚ ਪਈਆਂ ਵੋਟਾਂ ਸਬੰਧਤ ਹਲਕੇ ਦੇ ਸਾਰੇ ਉਮੀਦਵਾਰਾਂ ਦੁਆਰਾ ਵਿਅਕਤੀਗਤ ਤੌਰ 'ਤੇ ਪ੍ਰਾਪਤ ਹੋਈਆਂ…
Read More
ਹਰਿਆਣਾ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਕਾਰਵਾਈ, ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਿਆ, ਇਹ ਹੈ ਸੂਚੀ!

ਹਰਿਆਣਾ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਕਾਰਵਾਈ, ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਿਆ, ਇਹ ਹੈ ਸੂਚੀ!

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ, ਭਾਜਪਾ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੀ ਹੈ। ਜੇਕਰ ਰਿਪੋਰਟਾਂ 'ਤੇ ਵਿਸ਼ਵਾਸ ਕੀਤਾ ਜਾਵੇ ਤਾਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ, ਭਾਜਪਾ ਜ਼ਿਲ੍ਹਾ ਪ੍ਰਧਾਨ ਕਮਲ ਯਾਦਵ ਨੇ ਉਨ੍ਹਾਂ ਵਰਕਰਾਂ ਨੂੰ ਭਾਜਪਾ ਤੋਂ ਕੱਢ ਦਿੱਤਾ ਹੈ ਜੋ ਟਿਕਟਾਂ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਨ। ਹੁਣ ਇਹ ਸਾਰੇ ਵਰਕਰ ਅਗਲੇ 6 ਸਾਲਾਂ ਤੱਕ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਜਾਣਕਾਰੀ ਅਨੁਸਾਰ ਭਾਜਪਾ ਜ਼ਿਲ੍ਹਾ ਪ੍ਰਧਾਨ ਕਮਲ ਯਾਦਵ ਨੇ ਸੂਬਾ ਪ੍ਰਧਾਨ ਹਰਿਆਣਾ ਮੋਹਨ ਲਾਲ ਕੋਸ਼ਿਕ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਜੋ…
Read More
।ਬੰਗਲਾਦੇਸ਼ ਚ ‘ਸ਼ੇਖ ਹਸੀਨਾ’ ਦੀ ਬੰਪਰ ਜਿੱਤ, ਆਵਾਮੀ ਲੀਗ ਨੇ ਇਸ ਚੋਣ ‘ਚ ਯੂਨਸ ਸਰਕਾਰ ਨੂੰ ਚਟਾਈ ਧੂੜ

।ਬੰਗਲਾਦੇਸ਼ ਚ ‘ਸ਼ੇਖ ਹਸੀਨਾ’ ਦੀ ਬੰਪਰ ਜਿੱਤ, ਆਵਾਮੀ ਲੀਗ ਨੇ ਇਸ ਚੋਣ ‘ਚ ਯੂਨਸ ਸਰਕਾਰ ਨੂੰ ਚਟਾਈ ਧੂੜ

ਨੈਸ਼ਨਲ ਟਾਈਮਜ਼ ਬਿਊਰੋ :- ਬੰਗਲਾਦੇਸ਼ ‘ਚ ਸ਼ਾਸਨ ਬਦਲਣ ਤੋਂ ਬਾਅਦ ਸ਼ੇਖ ਹਸੀਨਾ ਭਾਰਤ ਦੀ ਸ਼ਰਨ ਵਿੱਚ ਹਨ, ਜਦਕਿ ਮੁਹੰਮਦ ਯੂਨਸ ਦੀ ਅੰਤਰਿਮ ਸਰਕਾਰ ਸੱਤਾ ਵਿੱਚ ਹੈ। ਹੁਣ ਜਲਦੀ ਹੀ ਯੂਨਸ ਦਾ ਰਾਜ ਖ਼ਤਮ ਹੋਣ ਦੀ ਉਮੀਦ ਹੈ, ਕਿਉਂਕਿ ਮੁਲਕ ਵਿੱਚ ਵਿਰੋਧ ਦੇ ਬਾਵਜੂਦ, ਜ਼ਿਲ੍ਹਾ ਵਕੀਲ ਐਸੋਸੀਏਸ਼ਨ (ਬਾਰ ਐਸੋਸੀਏਸ਼ਨ) ਚੋਣਾਂ ਵਿੱਚ ਸ਼ੇਖ ਹਸੀਨਾ ਦੀ ਪਾਰਟੀ ਆਵਾਮੀ ਲੀਗ ਨੇ ਭਾਰੀ ਜਿੱਤ ਹਾਸਲ ਕਰ ਲਈ ਹੈ। ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਚੋਣਾਂ ਪੂਰੀਆਂ ਚਪੈਨਵਾਬਗੰਜ ਜ਼ਿਲ੍ਹਾ ਵਕੀਲ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਚੋਣ 24 ਫਰਵਰੀ ਨੂੰ ਹੋਈ। ਸਵੇਰੇ 10 ਵਜੇ ਤੋਂ ਦਪਹਿਰ 3 ਵਜੇ ਤੱਕ ਵੋਟ ਪੈਣ ਦੀ ਪ੍ਰਕਿਰਿਆ ਚਲੀ।ਸ਼ਾਮ 8:30 ਵਜੇ ਗਿਣਤੀ ਪੂਰੀ ਹੋਣ…
Read More
ਵੱਡੀ ਖ਼ਬਰ ! ਨਵੀਂ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਦੀ ਹੋਈ ਸ਼ਰਮਨਾਕ ਹਾਰ, ਭਾਜਪਾ ਨੇ ਮਾਰੀ ਬਾਜੀ

ਵੱਡੀ ਖ਼ਬਰ ! ਨਵੀਂ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਦੀ ਹੋਈ ਸ਼ਰਮਨਾਕ ਹਾਰ, ਭਾਜਪਾ ਨੇ ਮਾਰੀ ਬਾਜੀ

ਨੈਸ਼ਨਲ ਟਾਈਮਜ਼ ਬਿਊਰੋ :- ਨਵੀਂ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਦੀ ਹੋਈ ਸ਼ਰਮਨਾਕ ਹਾਰ, ਭਾਜਪਾ ਨੇ ਮਾਰੀ ਬਾਜੀ! ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇੱਕ ਪਾਸੇ, 'ਆਪ' ਕਰਾਰੀ ਹਾਰ ਵੱਲ ਵਧ ਰਹੀ ਹੈ। ਦੂਜੇ ਪਾਸੇ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਚੋਣ ਹਾਰ ਗਏ ਹਨ। ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਨੇ ਉਨ੍ਹਾਂ ਨੂੰ ਹਰਾਇਆ। ਜਦੋਂ ਕਿ ਕਾਂਗਰਸ ਦੇ ਸੰਦੀਪ ਦੀਕਸ਼ਿਤ ਤੀਜੇ ਸਥਾਨ 'ਤੇ ਰਹੇ।
Read More