Electoral office

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਰ ਸੂਚੀ ‘ਚ ਸੋਧ, ਉਮੀਦਵਾਰਾਂ ਦਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੀ ਕਾਰਵਾਈ ਜੋਰਾਂ ’ਤੇ ਚੱਲ ਰਹੀ ਹੈ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 1 ਅਪ੍ਰੈਲ 2025 ਨਿਰਧਾਰਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 64-ਲੁਧਿਆਣਾ ਪੱਛਮੀ ਹਲਕੇ ਵਿੱਚ ਮੌਜੂਦਾ ਵੋਟਰਾਂ ਦੀ ਕੁੱਲ ਗਿਣਤੀ 1 ਲੱਖ 73 ਹਜ਼ਾਰ 71 ਹੈ। ਦਾਅਵੇ ਅਤੇ ਇਤਰਾਜ਼ 24 ਅਪ੍ਰੈਲ 2025 ਤੱਕ ਦਾਇਰ ਕੀਤੇ ਜਾ ਸਕਣਗੇ ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਮਈ 2025 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਚੋਣ ਕਮਿਸ਼ਨ ਦੀ ਮਨਜ਼ੂਰੀ…
Read More