04
Jun
ਨਵੀਂ ਦਿੱਲੀ : ਦਿੱਲੀ ਵਿੱਚ ਲਗਾਤਾਰ ਹਵਾ ਪ੍ਰਦੂਸ਼ਣ ਵੱਧ ਰਿਹਾ ਹੈ, ਜੋ ਉਥੋਂ ਦੇ ਲੋਕਾਂ ਦੀ ਸਭ ਤੋਂ ਵੱਡੀ ਸਮੱਸਿਆ ਹੈ। ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਕਾਰ ਵਲੋਂ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਹਵਾ ਪ੍ਰਦੂਸ਼ਣ ਘਟਾਉਣ ਯੋਜਨਾ 2025 ਦੀ ਸ਼ੁਰੂਆਤ ਕੀਤੀ ਹੈ, ਜਿਸ ਦੇ ਤਹਿਤ CM ਵਲੋਂ ਇਹ ਐਲਾਨ ਕੀਤਾ ਹੈ ਕਿ 1 ਨਵੰਬਰ, 2025 ਤੋਂ ਦਿੱਲੀ ਵਿੱਚ ਸਿਰਫ਼ BS6, CNG ਅਤੇ ਇਲੈਕਟ੍ਰਿਕ ਵਾਹਨਾਂ ਦੀ ਹੀ ਐਂਟਰੀ ਹੋਵੇਗੀ। ਇਹ ਨਿਯਮ ਖ਼ਾਸ ਤੌਰ 'ਤੇ ਵਪਾਰਕ ਵਾਹਨਾਂ ਲਈ ਲਿਆਂਦਾ ਗਿਆ ਹੈ। ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀਇਸ ਯੋਜਨਾ ਦੇ…