Electricity cut

ਪੰਜਾਬ ਦੇ ਕਈ ਇਲਾਕਿਆਂ ‘ਚ ਲੱਗੇਗਾ ਲੰਬਾ ਪਾਵਰ ਕੱਟ, ਲੋਕਾਂ ਨੂੰ ਸਾਵਧਾਨੀ ਦੀ ਅਪੀਲ

ਪੰਜਾਬ ਦੇ ਕਈ ਇਲਾਕਿਆਂ ‘ਚ ਲੱਗੇਗਾ ਲੰਬਾ ਪਾਵਰ ਕੱਟ, ਲੋਕਾਂ ਨੂੰ ਸਾਵਧਾਨੀ ਦੀ ਅਪੀਲ

ਪੰਜਾਬ ਦੇ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਅਤੇ ਤਕਨੀਕੀ ਕੰਮਾਂ ਕਾਰਨ ਲੰਬੇ ਸਮੇਂ ਲਈ ਪਾਵਰ ਕੱਟ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਕਈ ਪਿੰਡਾਂ ਅਤੇ ਇਲਾਕਿਆਂ ਦੇ ਲੋਕ ਪ੍ਰਭਾਵਿਤ ਹੋਣਗੇ। ਮਿਲੀ ਜਾਣਕਾਰੀ ਅਨੁਸਾਰ 66 ਕੇਵੀ ਗਰਿੱਡ ਅਤੇ ਵੱਖ-ਵੱਖ ਫੀਡਰਾਂ ‘ਤੇ ਮੁਰੰਮਤ ਦੇ ਕੰਮ ਚੱਲ ਰਹੇ ਹਨ, ਜਿਸ ਕਰਕੇ ਸਵੇਰੇ ਤੋਂ ਸ਼ਾਮ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਖ਼ਾਸ ਕਰਕੇ ਖੇੜੀ ਖੇਤਰ ਦੇ ਕਈ ਪਿੰਡਾਂ ਵਿੱਚ 27 ਮਾਰਚ ਨੂੰ ਸਵੇਰੇ 9:30 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਨਹੀਂ ਰਹੇਗੀ, ਜਿਸ ਨਾਲ ਖੇੜੀ ਕਲਾਂ, ਖੇੜੀ ਖੁਰਦ…
Read More
ਚੰਡੀਗੜ੍ਹ ਦੇ ਦਰਜਨ ਸੈਕਟਰਾਂ ’ਚ ਬਿਜਲੀ ਬੰਦ ਰਹੇਗੀ

ਚੰਡੀਗੜ੍ਹ ਦੇ ਦਰਜਨ ਸੈਕਟਰਾਂ ’ਚ ਬਿਜਲੀ ਬੰਦ ਰਹੇਗੀ

ਨੈਸ਼ਨਲ ਟਾਈਮਜ਼ ਬਿਊਰੋ :- ਚੰਡੀਗੜ੍ਹ ਦੇ ਬਿਜਲੀ ਮਹਿਕਮੇ ਵੱਲੋਂ ਗਰਮੀਆਂ ਦੀ ਆਮਦ ਤੋਂ ਪਹਿਲਾਂ ਹੀ ਆਰਜ਼ੀ ਪ੍ਰਬੰਧ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ ਤਾਂ ਜੋ ਗਰਮੀ ਦੇ ਸੀਜ਼ਨ ਵਿੱਚ ਲੋਕਾਂ ਨੂੰ ਬਿਜਲੀ ਸਪਲਾਈ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਦੇ ਚੱਲਦਿਆਂ 15 ਅਪਰੈਲ ਨੂੰ ਬਿਜਲੀ ਵਿਭਾਗ ਵੱਲੋਂ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਇਸ ਕਰ ਕੇ ਸ਼ਹਿਰ ਦੇ ਇਕ ਦਰਜਨ ਦੇ ਕਰੀਬ ਸੈਕਟਰਾਂ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ। ਇਸ ਬਾਰੇ ਸੀਪੀਡੀਐੱਲ ਦੇ ਸਹਾਇਕ ਪਾਵਰ ਕੰਟਰੋਲਰ ਨੇ ਕਿਹਾ ਕਿ ਚੰਡੀਗੜ੍ਹ ਦੇ ਸੈਕਟਰ-7, 8, 19, 23, 24, 27, 30,…
Read More