13
Mar
ਜਲੰਧਰ - ਸ਼ਾਪਿੰਗ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਹੋਲੀ ਦੇ ਮੌਕੇ ਉਤੇ 14 ਮਾਰਚ ਨੂੰ ਇਲੈਕਟ੍ਰਾਨਿਕ ਅਤੇ ਇਲੈਕਟੀਕਲ ਦੀਆਂ 13 ਮਾਰਕਿਟਾਂ ਬੰਦ ਰਹਿਣਗੀਆਂ। ਇਨ੍ਹਾਂ ਮਾਰਕਿਟਾਂ ਵਿਚ ਫਗਵਾੜਾ ਗੇਟ, ਮਿਲਾਪ ਚੌਂਕ, ਰੇਲਵੇ ਰੋਡ, ਸ਼ਹੀਦ ਭਗਤ ਸਿੰਘ ਚੌਂਕ, ਪ੍ਰਤਾਪ ਬਾਗ, ਚਹਾਰ ਬਾਗ, ਸ਼ੇਰੇ ਪੰਜਾਬ ਮਾਰਿਕਟ, ਗੁਰੂ ਨਾਨਕ ਮਾਰਕਿਟ, ਸਿੰਧੂ ਮਾਰਕਿਟ, ਆਹੂਜਾ ਮਾਰਕਿਟ ਅਤੇ ਕ੍ਰਿਸ਼ਨਾ ਮਾਰਕਿਟ ਸ਼ਾਮਲ ਹਨ। ਇਹ ਜਾਣਕਾਰੀ ਸੰਯੁਕਤ ਰੂਪ ਨਾਲ ਇਲੈਕਟ੍ਰਾਨਿਕ ਮਾਰਕਿਟ ਦੇ ਪ੍ਰਧਾਨ ਬਲਜੀਤ ਸਿੰਘ ਆਹਲੂਵਾਲੀਆ ਅਤੇ ਇਲੈਕਟ੍ਰੀਕਲ ਮਾਰਕਿਟ ਦੇ ਪ੍ਰਧਾਨ ਅਮਿਤ ਸਹਿਗਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮਾਰਕਿਟਾਂ ਦੇ ਮੈਂਬਰਾਂ ਨੇ ਮਿਲ ਕੇ ਇਹ ਫ਼ੈਸਲਾ ਲਿਆ ਹੈ। ਅਟਾਰੀ ਬਾਜ਼ਾਰ ਸਣੇ ਇਹ ਬਾਜ਼ਾਰ ਵੀ ਰਹਿਣਗੇ ਬੰਦ ਹੋਲੀ…