20
Apr
ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਵਿੱਚ ਇਲੈਕਟ੍ਰਾਨਿਕਸ ਉਦਯੋਗ ਨੇ ਪਿਛਲੇ ਛੇ ਸਾਲਾਂ ਵਿੱਚ ਨਵੀਂ ਉਚਾਈਆਂ ਨੂੰ ਛੂਹ ਲਿਆ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਲੈਕਟ੍ਰਾਨਿਕ ਉਤਪਾਦਨ ਵਿੱਚ ਪੰਜ ਗੁਣਾ ਵਾਧਾ ਹੋਇਆ ਹੈ ਅਤੇ ਇਸ ਦੀ ਕੁੱਲ ਕੀਮਤ ਹੁਣ 11 ਲੱਖ ਕਰੋੜ ਰੁਪਏ ਤੋਂ ਵੱਧ ਹੋ ਚੁਕੀ ਹੈ। ਉਨ੍ਹਾਂ ਦੱਸਿਆ ਕਿ ਇਲੈਕਟ੍ਰਾਨਿਕ ਉਤਪਾਦਾਂ ਦਾ ਨਿਰਯਾਤ ਵੀ ਪਿਛਲੇ ਦਹਾਕੇ ਦੌਰਾਨ ਛੇ ਗੁਣਾ ਵਧ ਚੁੱਕਾ ਹੈ, ਜੋ ਹੁਣ 3.25 ਲੱਖ ਕਰੋੜ ਰੁਪਏ ਤੋਂ ਉਪਰ ਪਹੁੰਚ ਗਿਆ ਹੈ। ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਮਨਜ਼ੂਰ ਕੀਤੀ ਨਵੀਂ ਇਲੈਕਟ੍ਰਾਨਿਕਸ ਕੰਪੋਨੈਂਟ ਨਿਰਮਾਣ ਯੋਜਨਾ, ਭਾਰਤ ਦੀ ਗਲੋਬਲ ਮੰਡੀ ਵਿੱਚ ਮੌਜੂਦਗੀ ਨੂੰ…