emergency

ਪੰਜਾਬ ਨੂੰ ਐਮਰਜੈਂਸੀ ਦੇ ਦੌਰ ਦੀ ਯਾਦ ਦਿਵਾ ਰਹੀ ਮਾਨ ਸਰਕਾਰ: ਤਰੁਣ ਚੁਘ

ਪੰਜਾਬ ਨੂੰ ਐਮਰਜੈਂਸੀ ਦੇ ਦੌਰ ਦੀ ਯਾਦ ਦਿਵਾ ਰਹੀ ਮਾਨ ਸਰਕਾਰ: ਤਰੁਣ ਚੁਘ

ਚੰਡੀਗੜ੍ਹ - ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਨੇ ‘ਪੰਜਾਬ ਕੇਸਰੀ’ ਸਮੂਹ ’ਤੇ ਮਾਨ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਰਾਹੀਂ ਕਰਵਾਈ ਗਈ ਕਾਰਵਾਈ ਨੂੰ ਲੋਕਤੰਤਰ ’ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਨੂੰ ਐਮਰਜੈਂਸੀ ਦੇ ਭਿਆਨਕ ਦੌਰ ਦੀ ਯਾਦ ਦਿਵਾਉਂਦੀ ਹੈ। ਚੁਘ ਨੇ ਕਿਹਾ ਕਿ ਜਦੋਂ ਸੱਤਾ ਦਾ ਹੰਕਾਰ ਭਾਰੂ ਹੋ ਜਾਂਦਾ ਹੈ, ਤਾਂ ਸੱਚ ਨੂੰ ਦਬਾਉਣ ਅਤੇ ਸੱਚ ਦਿਖਾਉਣ ਵਾਲੇ ਮੀਡੀਆ ਅਦਾਰਿਆਂ ਨੂੰ ਕੁਚਲਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਉਹੀ ਰਸਤਾ ਅਪਣਾਉਂਦੀ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਥਿਤ ਇਮਾਨਦਾਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਇਸ਼ਾਰਿਆਂ ’ਤੇ ਚੱਲ ਰਹੀ…
Read More
17 ਸੂਬਿਆਂ ‘ਚ ਐਮਰਜੈਂਸੀ ! 14,000 ਤੋਂ ਵੱਧ ਫਲਾਈਟਾਂ ਰੱਦ, ਅਮਰੀਕਾ ‘ਚ ਬੇਹੱਦ ਭਿਆਨਕ ਬਣੇ ਹਾਲਾਤ

17 ਸੂਬਿਆਂ ‘ਚ ਐਮਰਜੈਂਸੀ ! 14,000 ਤੋਂ ਵੱਧ ਫਲਾਈਟਾਂ ਰੱਦ, ਅਮਰੀਕਾ ‘ਚ ਬੇਹੱਦ ਭਿਆਨਕ ਬਣੇ ਹਾਲਾਤ

ਅਮਰੀਕਾ ਦੇ 40 ਤੋਂ ਵੱਧ ਸੂਬਿਆਂ 'ਚ ਆਏ ਭਿਆਨਕ ਬਰਫ਼ੀਲੇ ਤੂਫ਼ਾਨ ਨੇ ਜਨ-ਜੀਵਨ ਪੂਰੀ ਤਰ੍ਹਾਂ ਅਸਤ-ਵਿਅਸਤ ਕਰ ਦਿੱਤਾ ਹੈ। ਇਸ ਤੂਫ਼ਾਨ ਕਾਰਨ ਸ਼ਨੀਵਾਰ ਤੋਂ ਸੋਮਵਾਰ ਤੱਕ 14,800 ਤੋਂ ਵੱਧ ਉਡਾਣਾਂ ਰੱਦ ਕੀਤੀਆਂ ਜਾ ਚੁੱਕੀਆਂ ਹਨ। ਇਸ ਕੁਦਰਤੀ ਆਫ਼ਤ ਦਾ ਅਸਰ ਟੈਕਸਾਸ ਤੋਂ ਲੈ ਕੇ ਨਿਊ ਇੰਗਲੈਂਡ ਤੱਕ ਲਗਭਗ 1,300 ਮੀਲ ਦੇ ਇਲਾਕੇ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਤੂਫ਼ਾਨ ਕਾਰਨ ਹਵਾਈ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਅਮਰੀਕਨ ਏਅਰਲਾਈਨਜ਼ ਦੀਆਂ 43 ਫ਼ੀਸਦੀ ਅਤੇ ਡੈਲਟਾ ਏਅਰਲਾਈਨਜ਼ ਦੀਆਂ 35 ਫ਼ੀਸਦੀ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸਭ ਤੋਂ ਵੱਧ ਅਸਰ ਡੱਲਾਸ, ਸ਼ਾਰਲੋਟ, ਨਿਊਯਾਰਕ ਅਤੇ ਬੋਸਟਨ ਵਰਗੇ ਸ਼ਹਿਰਾਂ ਵਿੱਚ ਦੇਖਿਆ ਗਿਆ ਹੈ। ਤੂਫਾਨ…
Read More
-40 ਡਿਗਰੀ ਤੱਕ ਡਿੱਗੇਗਾ ਪਾਰਾ ! ਸਕੂਲਾਂ ਬੰਦ, 12 ਸੂਬਿਆਂ ‘ਚ ਐਮਰਜੈਂਸੀ ; US ‘ਚ ਬਣੇ Ice Age ਵਰਗੇ ਹਾਲਾਤ

-40 ਡਿਗਰੀ ਤੱਕ ਡਿੱਗੇਗਾ ਪਾਰਾ ! ਸਕੂਲਾਂ ਬੰਦ, 12 ਸੂਬਿਆਂ ‘ਚ ਐਮਰਜੈਂਸੀ ; US ‘ਚ ਬਣੇ Ice Age ਵਰਗੇ ਹਾਲਾਤ

ਇਕ ਪਾਸੇ ਪੂਰਾ ਉੱਤਰੀ ਭਾਰਤ ਹੱਡ ਚੀਰਵੀਂ ਠੰਡ ਦੀ ਚਪੇਟ 'ਚ ਆਇਆ ਹੋਇਆ ਹੈ, ਉੱਥੇ ਹੀ ਬਾਕੀ ਦੇਸ਼ ਵੀ ਇਸ ਤੋਂ ਬਚੇ ਹੋਏ ਨਹੀਂ ਹਨ। ਇਸੇ ਦੌਰਾਨ ਅਮਰੀਕਾ ਦੇ ਅੱਧੇ ਤੋਂ ਵੀ ਜ਼ਿਆਦਾ ਸੂਬਿਆਂ 'ਚ ਭਿਆਨਕ ਸਰਦੀ ਦੇ ਤੂਫ਼ਾਨ ਅਤੇ ਆਰਕਟਿਕ ਹਵਾਵਾਂ ਨੇ ਦਸਤਕ ਦਿੱਤੀ ਹੈ, ਜਿਸ ਨਾਲ ਦੇਸ਼ ਦੀ ਲਗਭਗ 23 ਕਰੋੜ ਆਬਾਦੀ ਪ੍ਰਭਾਵਿਤ ਹੋਣ ਦਾ ਖ਼ਤਰਾ ਹੈ। ਇਸ ਤੂਫ਼ਾਨ ਕਾਰਨ ਭਾਰੀ ਮੀਂਹ, ਬਰਫ਼ਬਾਰੀ ਅਤੇ ਹੱਡ-ਚੀਰਵੀਂ ਠੰਢ ਪੈ ਰਹੀ ਹੈ, ਜਿਸ ਨਾਲ ਕਈ ਇਲਾਕਿਆਂ ਵਿੱਚ ਬਿਜਲੀ ਗੁੱਲ ਹੋਣ ਅਤੇ ਜਨ-ਜੀਵਨ ਠੱਪ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ। ਅਮਰੀਕਾ ਦੇ 40 ਸੂਬਿਆਂ 'ਚ ਤਾਪਮਾਨ ਮਨਫ਼ੀ 40 ਡਿਗਰੀ ਸੈਲਸੀਅਸ ਤੱਕ ਡਿੱਗਣ…
Read More
डीजीपी हरियाणा ने इमरजेंसी रिस्पॉन्स वाहनों की कार्यप्रणाली को बेहतर बनाने को लेकर की समीक्षा, प्रतिक्रिया समय सुधारने के दिए निर्देश

डीजीपी हरियाणा ने इमरजेंसी रिस्पॉन्स वाहनों की कार्यप्रणाली को बेहतर बनाने को लेकर की समीक्षा, प्रतिक्रिया समय सुधारने के दिए निर्देश

चंडीगढ़, 14 अगस्त -- हरियाणा पुलिस महानिदेशक शत्रुजीत कपूर ने इमरजेंसी रिस्पॉन्स व्हीकल (ईआरवी) की कार्यक्षमता एवं प्रदर्शन को पहले की अपेक्षा बेहतर बनाने के लिए उच्च अधिकारियों के साथ बैठक की। इस अवसर पर डीजीपी ने स्पष्ट रूप से कहा कि जनता को आपातकालीन स्थिति में त्वरित, भरोसेमंद और गुणवत्तापूर्ण सेवा उपलब्ध कराना पुलिस की सर्वोच्च प्राथमिकता है, इसके लिए ईआरवी को निरंतर सुदृढ़ किया जाना अत्यंत आवश्यक है। डीजीपी हरियाणा ने ईआरवी की कार्यक्षमता बढ़ाने के दिए निर्देश डीजीपी हरियाणा ने कहा कि ईआरवी पुलिस की प्रथम प्रतिक्रिया जनता के भरोसे को बनाए रखने के लिए इनकी सेवाएं…
Read More
आपातकाल की 50वीं वर्षगांठ पर हरियाणा के CM सैनी का कांग्रेस पर तीखा हमला, बोले – संविधान तोड़ना कांग्रेस के डीएनए में शामिल

आपातकाल की 50वीं वर्षगांठ पर हरियाणा के CM सैनी का कांग्रेस पर तीखा हमला, बोले – संविधान तोड़ना कांग्रेस के डीएनए में शामिल

चंडीगढ़, 25 जून – आपातकाल की 50वीं वर्षगांठ पर आयोजित 'संविधान हत्या दिवस' कार्यक्रम में हरियाणा के मुख्यमंत्री श्री नायब सिंह सैनी ने कांग्रेस पार्टी पर तीखा हमला बोलते हुए कहा कि संविधान तोड़ना कांग्रेस के डीएनए में शामिल है, और आज भी कांग्रेस संविधान को कुचलने का प्रयास कर रही है। उन्होंने कहा कि प्रधानमंत्री नरेंद्र मोदी के नेतृत्व में देश पिछले 11 वर्षों से संविधान के अनुरूप चला है, और असल मायनों में आजाद भारत का सही अर्थ लोगों ने 2014 के बाद देखा है। मुख्यमंत्री आज करनाल में भारतीय लोकतंत्र का काला अध्याय- देश में आपातकाल लगाए…
Read More
ਕੈਬਨਿਟ ਮੀਟਿੰਗ ‘ਚ ਐਮਰਜੈਂਸੀ ਦੀ ਨਿੰਦਾ, ਤਿੰਨ ਵੱਡੇ ਫੈਸਲਿਆਂ ਨੂੰ ਪ੍ਰਵਾਨਗੀ

ਕੈਬਨਿਟ ਮੀਟਿੰਗ ‘ਚ ਐਮਰਜੈਂਸੀ ਦੀ ਨਿੰਦਾ, ਤਿੰਨ ਵੱਡੇ ਫੈਸਲਿਆਂ ਨੂੰ ਪ੍ਰਵਾਨਗੀ

ਨਵੀਂ ਦਿੱਲੀ, 26 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ, 1975 ਦੀ ਐਮਰਜੈਂਸੀ ਦੀ 50ਵੀਂ ਵਰ੍ਹੇਗੰਢ 'ਤੇ ਇੱਕ ਮਹੱਤਵਪੂਰਨ ਮਤਾ ਪਾਸ ਕੀਤਾ ਗਿਆ, ਜਿਸ ਵਿੱਚ ਇਸਨੂੰ 'ਲੋਕਤੰਤਰ ਦਾ ਕਤਲ' ਕਰਾਰ ਦਿੱਤਾ ਗਿਆ। ਮੀਟਿੰਗ ਦੌਰਾਨ, ਐਮਰਜੈਂਸੀ ਵਿਰੁੱਧ ਲੜਨ ਵਾਲੇ ਲੋਕਤੰਤਰ ਘੁਲਾਟੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਮੀਟਿੰਗ ਵਿੱਚ ਪਾਸ ਕੀਤੇ ਗਏ ਮਤੇ ਵਿੱਚ ਕਿਹਾ ਗਿਆ ਹੈ ਕਿ 25 ਜੂਨ 1975 ਨੂੰ ਲਗਾਈ ਗਈ ਐਮਰਜੈਂਸੀ ਭਾਰਤ ਦੇ ਲੋਕਤੰਤਰੀ ਇਤਿਹਾਸ ਦਾ ਇੱਕ ਕਾਲਾ ਅਧਿਆਇ ਸੀ। ਇਸ ਦੌਰਾਨ, ਸੰਵਿਧਾਨ ਦੇ ਬੁਨਿਆਦੀ ਮੁੱਲਾਂ ਦੀ ਅਣਦੇਖੀ…
Read More
ਅਮਿਤ ਸ਼ਾਹ ਨੇ ਐਮਰਜੈਂਸੀ ਨੂੰ ਯਾਦ ਕਰਦਿਆਂ ਕਿਹਾ: “ਲੋਕਤੰਤਰ ਨੂੰ ਤਾਨਾਸ਼ਾਹੀ ਵਿੱਚ ਬਦਲਣ ਦੀ ਸਾਜ਼ਿਸ਼”

ਅਮਿਤ ਸ਼ਾਹ ਨੇ ਐਮਰਜੈਂਸੀ ਨੂੰ ਯਾਦ ਕਰਦਿਆਂ ਕਿਹਾ: “ਲੋਕਤੰਤਰ ਨੂੰ ਤਾਨਾਸ਼ਾਹੀ ਵਿੱਚ ਬਦਲਣ ਦੀ ਸਾਜ਼ਿਸ਼”

ਚੰਡੀਗੜ੍ਹ, 24 ਜੂਨ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਐਮਰਜੈਂਸੀ ਲਾਗੂ ਹੋਣ ਤੋਂ 50 ਸਾਲ ਪੂਰੇ ਹੋਣ 'ਤੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਇਸਨੂੰ ਇੱਕ ਕਾਲਾ ਦੌਰ ਦੱਸਿਆ ਜਦੋਂ ਭਾਰਤ ਦਾ ਲੋਕਤੰਤਰ ਖ਼ਤਰੇ ਵਿੱਚ ਸੀ। 'ਆਪਤਕਾਲ ਕੇ 50 ਸਾਲ' ਪ੍ਰੋਗਰਾਮ ਵਿੱਚ ਬੋਲਦਿਆਂ ਸ਼ਾਹ ਨੇ ਸੁਮਿਤਾ ਆਰੀਆ ਦਾ ਸਵਾਗਤ ਕੀਤਾ, ਜਿਸਨੂੰ ਐਮਰਜੈਂਸੀ ਦੌਰਾਨ ਉਸਦੇ ਤਿੰਨ ਬੱਚਿਆਂ ਸਮੇਤ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ ਅਤੇ ਉਸਨੂੰ ਸੰਵਿਧਾਨ ਦੀ ਇੱਕ ਕਾਪੀ ਭੇਟ ਕੀਤੀ। ਦਿਨ ਦੀ ਮਹੱਤਤਾ 'ਤੇ ਵਿਚਾਰ ਕਰਦੇ ਹੋਏ ਸ਼ਾਹ ਨੇ ਕਿਹਾ, "ਅੱਜ ਐਮਰਜੈਂਸੀ ਦੀ 50ਵੀਂ ਵਰ੍ਹੇਗੰਢ ਦੀ ਪੂਰਵ ਸੰਧਿਆ ਹੈ। ਕੁਝ ਲੋਕ ਸਵਾਲ ਕਰ ਸਕਦੇ ਹਨ ਕਿ ਅਸੀਂ…
Read More
ਹੁਣ ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਐਮਰਜੈਂਸੀ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਫ਼ੈਸਲਾ

ਹੁਣ ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਐਮਰਜੈਂਸੀ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਫ਼ੈਸਲਾ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਅੰਦਰ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਗਈ ਐਮਰਜੈਂਸੀ ਵਿਰੁੱਧ 26 ਜੂਨ ਨੂੰ ਕਾਲਾ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿੱਚ ਸਮਾਗਮ ਹੋਵੇਗਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ। ਉਨ੍ਹਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਹੇਠ ਸਿੱਖ ਧਰਮ ਨਾਲ ਸਬੰਧਿਤ ਇਤਿਹਾਸਿਕ ਦਿਹਾੜਿਆਂ ਨੂੰ ਮਨਾਉਣ ਦੇ…
Read More
ਪੁਣੇ ਦੀ ਰਿਹਾਇਸ਼ੀ ਇਮਾਰਤ ‘ਚ ਲੱਗੀ ਅੱਗ, 2 ਜ਼ਖਮੀ

ਪੁਣੇ ਦੀ ਰਿਹਾਇਸ਼ੀ ਇਮਾਰਤ ‘ਚ ਲੱਗੀ ਅੱਗ, 2 ਜ਼ਖਮੀ

ਪੁਣੇ (ਨੈਸ਼ਨਲ ਟਾਈਮਜ਼): ਪੁਣੇ ਦੇ ਕੋਂਡਵਾ ਇਲਾਕੇ ਵਿੱਚ NIBM ਰੋਡ 'ਤੇ ਸਥਿਤ ਇੱਕ ਰਿਹਾਇਸ਼ੀ ਇਮਾਰਤ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੀ ਸੋਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 4 ਟੈਂਡਰ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ। https://twitter.com/ANI/status/1888557189251682563 ਪੁਣੇ ਫਾਇਰ ਵਿਭਾਗ ਮੁਤਾਬਕ, ਇਸ ਹਾਦਸੇ ਵਿੱਚ 2 ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਹਾਲਾਂਕਿ, ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੋਈ ਪੱਕੀ ਜਾਣਕਾਰੀ ਨਹੀਂ ਮਿਲੀ। ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਵੇਰਵੇ ਜਲਦੀ ਸਾਹਮਣੇ ਆ ਸਕਦੇ ਹਨ।
Read More