Encounter

ਡੇਰਾਬੱਸੀ ‘ਚ ਲਾਰੈਂਸ ਗੈਂਗ ਦੇ ਸ਼ੂਟਰਾਂ ਦਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਡੇਰਾਬੱਸੀ ‘ਚ ਲਾਰੈਂਸ ਗੈਂਗ ਦੇ ਸ਼ੂਟਰਾਂ ਦਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਨੈਸ਼ਨਲ ਟਾਈਮਜ਼ ਬਿਊਰੋ :- ਮੋਹਾਲੀ ਦੇ ਡੇਰਾਬੱਸੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਪੁਲਸ ਵਲੋਂ ਐਨਕਾਊਂਟਰ ਕੀਤਾ ਗਿਆ, ਜਿਸ ਦੌਰਾਨ 2 ਗੈਂਗਸਟਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਲਾਰੈਂਸ ਬਿਸ਼ਨੋਈ ਦੇ ਚਾਰ ਗੈਂਗਸਟਰਾਂ ਵਲੋਂ ਪੁਲਸ 'ਤੇ ਗੋਲੀਆਂ ਚਲਾਈਆਂ ਗਈਆਂ। ਜਵਾਬੀ ਕਾਰਵਾਈ ਦੌਰਾਨ ਪੁਲਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ 2 ਗੈਂਗਸਟਰ ਜ਼ਖਮੀ ਹੋ ਗਏ।
Read More
ਪਟਿਆਲਾ: ਪੁਲਿਸ ਐਨਕਾਊਂਟਰ ‘ਚ ਦੋ ਗੈਂਗਸਟਰ ਜ਼ਖ਼ਮੀ

ਪਟਿਆਲਾ: ਪੁਲਿਸ ਐਨਕਾਊਂਟਰ ‘ਚ ਦੋ ਗੈਂਗਸਟਰ ਜ਼ਖ਼ਮੀ

ਨੈਸ਼ਨਲ ਟਾਈਮਜ਼ ਬਿਊਰੋ :- ਐਸ.ਐਸ.ਪੀ ਪਟਿਆਲਾ ਨੇ ਦੱਸਿਆ ਕਿ ਵਰੁਣ ਸ਼ਰਮਾ ਐਸ.ਪੀ ਇਨਵੈਸਟੀਗੇਸ਼ਨ ਗੁਰਬੰਸ ਬੈਂਸ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਪਟਿਆਲਾ ਦੀ ਪੁਲਸ ਨੇ ਇੰਚਾਰਜ ਇੰਸ: ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਏ ਪੁਲਸ ਐਨਕਾਉਂਟਰ ਵਿਚ ਹਰਪ੍ਰੀਤ ਸਿੰਘ ਉਰਫ ਮੱਖਣ ਪੁੱਤਰ ਰੂੜ ਸਿੰਘ ਵਾਸੀ ਪਿੰਡ ਸੈਫਦੀਪੁਰ ਥਾਣਾ ਸਦਰ ਪਟਿਆਲਾ ਅਤੇ ਗੋਤਮ ਉਰਫ ਬਾਦਸਾਹ ਪੁੱਤਰ ਸੁੱਚਾ ਸਿੰਘ ਵਾਸੀ ਕੰਡਾ ਬਸਤੀ ਬੋੜਾ ਗੇਟ ਥਾਣਾ ਕੋਤਵਾਲੀ ਨਾਭਾ ਜਿਲ੍ਹਾ ਪੁਟਿਆਲਾ ਜਖਮੀ ਹੋ ਗਏ। ਜਿਹਨਾ ਦੇ ਖਿਲਾਫ ਕਤਲ, ਇਰਾਦਾ ਕਤਲ, ਲੁੱਟਖੋਹ ਅਤੇ ਡਕੈਤੀ ਆਦਿ ਦੇ ਮੁਕੱਦਮੇ ਦਰਜ ਹਨ ਅਤੇ ਕਈ ਕੇਸਾਂ ਵਿੱਚ ਭਗੌੜੇ ਹਨ। ਜਿਹਨਾਂ ਬਾਰੇ ਗੁਪਤ ਸੂਚਨਾ ਮਿਲੀ ਕਿ ਗੈਗਸਟਰ ਹਰਪ੍ਰੀਤ ਸਿੰਘ ਉਰਫ ਮੱਖਣ…
Read More
RSS ਆਗੂ ਦੇ ਕਤਲ ਮਾਮਲੇ ਦੇ ਮੁਲਜ਼ਮ ਦਾ ਫਿਰੋਜ਼ਪੁਰ ‘ਚ ਪੁਲਿਸ ਨੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਜ਼ਖ਼ਮੀ ਹੋਇਆ ਮੁਲਜ਼ਮ, ਗ੍ਰਿਫ਼ਤਾਰ

RSS ਆਗੂ ਦੇ ਕਤਲ ਮਾਮਲੇ ਦੇ ਮੁਲਜ਼ਮ ਦਾ ਫਿਰੋਜ਼ਪੁਰ ‘ਚ ਪੁਲਿਸ ਨੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਜ਼ਖ਼ਮੀ ਹੋਇਆ ਮੁਲਜ਼ਮ, ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਪੁਲਿਸ ਨੇ ਸੀਨੀਅਰ ਆਰਐਸਐਸ ਨੇਤਾ ਦੀਨਾ ਨਾਥ ਦੇ ਪੋਤੇ ਨਵੀਨ ਕੁਮਾਰ ਦੇ ਕਤਲ ਦੇ ਮੁਕਾਬਲੇ ਦੇ ਮਾਮਲੇ ਵਿੱਚ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਵੀਨ ਦੀ 16 ਨਵੰਬਰ ਨੂੰ ਮੋਚੀ ਬਾਜ਼ਾਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਫਿਰੋਜ਼ਪੁਰ ਦੇ ਐਸਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਜਤਿਨ ਕਾਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੇਰ ਰਾਤ ਸਾਨੂੰ ਸੂਚਨਾ ਮਿਲੀ ਕਿ ਉਹ ਸ਼ਹਿਰ ਵਿੱਚ ਘੁੰਮ ਰਿਹਾ ਹੈ। ਇਸ ਤੋਂ ਬਾਅਦ, ਸੀਆਈਏ ਟੀਮ ਨੇ ਆਰਿਫਕੇ ਰੋਡ 'ਤੇ ਇੱਕ ਨਾਕਾ ਸਥਾਪਤ ਕੀਤਾ। ਜਦੋਂ ਜਤਿਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਤਾਂ ਉਹ…
Read More
ਅੰਮ੍ਰਿਤਸਰ ਦੇ ਰਾਮਦਵਾਲੀ ਪਿੰਡ ‘ਚ ਪੁਲਿਸ ਤੇ ਸ਼ੂਟਰ ਵਿਚਾਲੇ ਮੁਕਾਬਲਾ, ਜੰਡਿਆਲਾ ਗੁਰੂ ਗੋਲੀ ਕਾਂਡ ਦਾ ਮੁਲਜ਼ਮ ਜਖਮੀ

ਅੰਮ੍ਰਿਤਸਰ ਦੇ ਰਾਮਦਵਾਲੀ ਪਿੰਡ ‘ਚ ਪੁਲਿਸ ਤੇ ਸ਼ੂਟਰ ਵਿਚਾਲੇ ਮੁਕਾਬਲਾ, ਜੰਡਿਆਲਾ ਗੁਰੂ ਗੋਲੀ ਕਾਂਡ ਦਾ ਮੁਲਜ਼ਮ ਜਖਮੀ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦੇ ਰਾਮਦਵਾਲੀ ਪਿੰਡ ਵਿੱਚ ਪੁਲਿਸ ਅਤੇ ਇੱਕ ਸ਼ੂਟਰ ਵਿਚਾਲੇ ਹੋਏ ਮੁਕਾਬਲੇ ਵਿੱਚ ਸ਼ੂਟਰ ਉੱਜਵਲ ਹੰਸ ਜਖਮੀ ਹੋ ਗਿਆ। ਇਹ ਉਹੀ ਸ਼ੂਟਰ ਹੈ ਜਿਸਨੇ ਕੁਝ ਦਿਨ ਪਹਿਲਾਂ ਜੰਡਿਆਲਾ ਗੁਰੂ ਵਿਖੇ ਪੰਸਾਰੀ ਦੀ ਦੁਕਾਨ ‘ਤੇ ਫ਼ਰੋਤੀ ਦੀ ਨੀਅਤ ਨਾਲ ਗੋਲੀਆਂ ਚਲਾਈਆਂ ਸਨ। ਪੁਲਿਸ ਨੇ ਉਸ ਮਾਮਲੇ ਵਿੱਚ ਹੁਣ ਤੱਕ ਦੋ ਆਰੋਪੀ ਗ੍ਰਿਫਤਾਰ ਕਰ ਲਏ ਹਨ, ਜਿਨ੍ਹਾਂ ਦੀ ਪਹਿਚਾਣ ਰਵੀ ਕੁਮਾਰ ਅਤੇ ਉੱਜਵਲ ਹੰਸ ਦੇ ਰੂਪ ਵਿੱਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ, ਪੁਲਿਸ ਨੂੰ ਖ਼ੁਫੀਆ ਸੂਚਨਾ ਮਿਲੀ ਕਿ ਸ਼ੂਟਰ ਉੱਜਵਲ ਹੰਸ ਅੰਮ੍ਰਿਤਸਰ ਦੇ ਰਾਮਦਵਾਲੀ ਪਿੰਡ ਦੇ ਇਲਾਕੇ ਵਿੱਚ ਮੌਜੂਦ ਹੈ। ਇਸ ਉਪਰਾਂਤ ਪੁਲਿਸ ਦੀ ਇੱਕ ਟੀਮ ਨੇ ਮੌਕੇ…
Read More
ਮੋਸਟ ਵਾਂਟੇਡ ਗੈਂਗਸਟਰ ਐਨਕਾਊਂਟਰ ਦੌਰਾਨ ਢੇਰ, ਪੁਲਿਸ ਟੀਮਾਂ ਦੀ ਵੱਡੀ ਕਾਰਵਾਈ

ਮੋਸਟ ਵਾਂਟੇਡ ਗੈਂਗਸਟਰ ਐਨਕਾਊਂਟਰ ਦੌਰਾਨ ਢੇਰ, ਪੁਲਿਸ ਟੀਮਾਂ ਦੀ ਵੱਡੀ ਕਾਰਵਾਈ

ਨੈਸ਼ਨਲ ਟਾਈਮਜ਼ ਬਿਊਰੋ :- ਰਾਸ਼ਟਰੀ ਰਾਜਧਾਨੀ ਦੇ ਰੋਹਿਣੀ ਖੇਤਰ 'ਚ ਦਿੱਲੀ ਪੁਲਸ ਤੇ ਬਿਹਾਰ ਪੁਲਿਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ 'ਚ ਚਾਰ ਲੋੜੀਂਦੇ ਅਪਰਾਧੀ ਮਾਰੇ ਗਏ। ਪੁਲਸ ਨੇ ਦੱਸਿਆ ਕਿ ਇਹ ਅਪਰਾਧੀ ਬਿਹਾਰ 'ਚ ਕਈ ਕਤਲ ਮਾਮਲਿਆਂ 'ਚ ਕਥਿਤ ਤੌਰ 'ਤੇ ਸ਼ਾਮਲ ਸਨ। ਇੱਕ ਸੀਨੀਅਰ ਪੁਲਸ ਅਧਿਕਾਰੀ ਦੇ ਅਨੁਸਾਰ ਦੋਸ਼ੀ ਕਈ ਦਿਨਾਂ ਤੋਂ ਦਿੱਲੀ ਵਿੱਚ ਲੁਕੇ ਹੋਏ ਸਨ। ਸਾਂਝੀ ਟੀਮ ਨੇ ਮੰਗਲਵਾਰ ਅਤੇ ਬੁੱਧਵਾਰ ਅੱਧੀ ਰਾਤ ਦੇ ਵਿਚਕਾਰ ਉਨ੍ਹਾਂ ਦੀ ਭਾਲ ਲਈ ਇੱਕ ਮੁਹਿੰਮ ਚਲਾਈ, ਜਿਸ ਦੌਰਾਨ ਇਹ ਮੁਕਾਬਲਾ ਹੋਇਆ। ਪੁਲਸ ਦੇ ਅਨੁਸਾਰ ਮਾਰੇ ਗਏ ਅਪਰਾਧੀਆਂ ਦੀ ਪਛਾਣ ਬਿਹਾਰ ਦੇ ਰਹਿਣ ਵਾਲੇ ਰੰਜਨ ਪਾਠਕ, ਵਿਮਲੇਸ਼ ਮਹਾਤੋ, ਮਨੀਸ਼ ਪਾਠਕ ਤੇ…
Read More
ਦਿੱਲੀ ਪਾਰਕ ’ਚ ਅੱਧੀ ਰਾਤ ਨੂੰ ਹੋਇਆ ਖੁੰਖਾਰ ਗੈਂਗਸਟਰ ਦਾ ਐਨਕਾਊਂਟਰ; ਖੌਫ ਬਣ ਗਿਆ ਸੀ ਇਹ ਨੇਪਾਲੀ

ਦਿੱਲੀ ਪਾਰਕ ’ਚ ਅੱਧੀ ਰਾਤ ਨੂੰ ਹੋਇਆ ਖੁੰਖਾਰ ਗੈਂਗਸਟਰ ਦਾ ਐਨਕਾਊਂਟਰ; ਖੌਫ ਬਣ ਗਿਆ ਸੀ ਇਹ ਨੇਪਾਲੀ

ਨੈਸ਼ਨਲ ਟਾਈਮਜ਼ ਬਿਊਰੋ :- ਨੇਪਾਲ ਤੋਂ ਆਉਣ ਤੋਂ ਬਾਅਦ ਦਿੱਲੀ-ਐਨਸੀਆਰ ਵਿੱਚ ਦਹਿਸ਼ਤ ਬਣ ਗਿਆ ਇੱਕ ਬਦਨਾਮ ਅਪਰਾਧੀ ਭੀਮ ਜੋਰਾ ਸੋਮਵਾਰ ਅੱਧੀ ਰਾਤ ਨੂੰ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ। ਗੁਰੂਗ੍ਰਾਮ ਅਤੇ ਦਿੱਲੀ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਭੀਮ ਬਹਾਦਰ ਜੋਰਾ ਨੂੰ ਮਾਰ ਦਿੱਤਾ। ਉਸ 'ਤੇ ਦਿੱਲੀ ਦੇ ਇੱਕ ਡਾਕਟਰ ਦੀ ਹੱਤਿਆ, ਡਕੈਤੀ ਕਰਨ ਅਤੇ ਗੁਰੂਗ੍ਰਾਮ ਵਿੱਚ ਭਾਜਪਾ ਮਹਿਰੌਲੀ ਜ਼ਿਲ੍ਹਾ ਪ੍ਰਧਾਨ ਮਮਤਾ ਭਾਰਦਵਾਜ ਦੇ ਘਰੋਂ 22 ਲੱਖ ਰੁਪਏ ਚੋਰੀ ਕਰਨ ਦਾ ਦੋਸ਼ ਸੀ। ਦਿੱਲੀ ਪੁਲਿਸ ਨੇ ਉਸਦੀ ਗ੍ਰਿਫ਼ਤਾਰੀ ਲਈ 1 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਇਹ ਮੁਕਾਬਲਾ ਦੱਖਣੀ ਦਿੱਲੀ ਦੇ ਆਸਥਾ ਕੁੰਜ ਪਾਰਕ ਵਿੱਚ ਹੋਇਆ। ਭੀਮ ਜੋਰਾ ਦਾ…
Read More
ਵੱਡੀ ਖਬਰ; ਮਸ਼ਹੂਰ ਸਿੰਗਰ ਦਾ ਕਤਲ ਕਰਨ ਆਏ ਸ਼ੂਟਰਾਂ ਦਾ ਪੁਲਸ ਨੇ ਕਰ”ਤਾ ਐਨਕਾਊਂਟਰ

ਵੱਡੀ ਖਬਰ; ਮਸ਼ਹੂਰ ਸਿੰਗਰ ਦਾ ਕਤਲ ਕਰਨ ਆਏ ਸ਼ੂਟਰਾਂ ਦਾ ਪੁਲਸ ਨੇ ਕਰ”ਤਾ ਐਨਕਾਊਂਟਰ

ਨੈਸ਼ਨਲ ਟਾਈਮਜ਼ ਬਿਊਰੋ :- ਦੇਸ਼ ਭਰ ਵਿਚ ਆਏ ਦਿਨ ਮਸ਼ਹੂਰ ਸੋਸ਼ਲ ਮੀਡੀਆ ਸੈਲੀਬ੍ਰਿਟੀਜ਼ ਨੂੰ ਨਿਸ਼ਾਨ ਬਣਾਇਆ ਜਾ ਰਿਹਾ ਹੈ। ਹਾਲ ਹੀ ਵਿਚ ਪੰਜਾਬ ਦੇ ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਕਾਰਤਿਕ ਬੱਗਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਥੇ ਹੀ ਹੁਣ ਮਸ਼ਹੂਰ ਗਾਇਕ ਰਾਹੁਲ ਫਾਜ਼ਿਲਪੁਰੀਆ ਨੂੰ ਮਾਰਨ ਦੀ ਸਾਜਿਸ਼ ਰਚੀ ਜਾ ਰਹੀ ਸੀ ਪਰ ਪੁਲਸ ਦੀ ਮੁਸਤੈਦੀ ਨਾਲ ਬਦਮਾਸ਼ ਅਜਿਹਾ ਕਰਨ ਵਿਚ ਕਾਮਯਾਬ ਨਾ ਹੋ ਸਕੇ। ਦਰਅਸਲ ਗੁਰੁਗ੍ਰਾਮ ਪੁਲਸ ਅਤੇ ਹਰਿਆਣਾ ਐੱਸ.ਟੀ.ਐੱਫ. ਨੇ ਗਾਇਕ ਰਾਹੁਲ ਫਾਜ਼ਿਲਪੁਰੀਆ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਗੈਂਗਸਟਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਹ ਕਾਰਵਾਈ ਰਾਹੁਲ ਫਾਜ਼ਿਲਪੁਰੀਆ ਦੇ ਫਾਇਨੈਂਸਰ ਰੋਹਿਤ ਸ਼ੌਕੀਨ ਦੀ ਹੱਤਿਆ ਤੋਂ…
Read More
14 ਸਾਲਾਂ ਗੁਰਸੇਵਕ ਨੂੰ ਗੋਲੀਆਂ ਮਾਰਨ ਵਾਲੇ ਦਾ ਹੋਇਆ ਐਨਕਾਊਂਟਰ

14 ਸਾਲਾਂ ਗੁਰਸੇਵਕ ਨੂੰ ਗੋਲੀਆਂ ਮਾਰਨ ਵਾਲੇ ਦਾ ਹੋਇਆ ਐਨਕਾਊਂਟਰ

ਨੈਸ਼ਨਲ ਟਾਈਮਜ਼ ਬਿਊਰੋ :- 8 ਮਾਰਚ ਨੂੰ ਫੁੱਟਬਾਲ ਟੂਰਨਾਮੈਂਟ ਦੌਰਾਨ ਇਕ 14 ਸਾਲਾਂ ਗੁਰਸੇਵਕ ਸਿੰਘ (Gursewak Singh) ਨਾਮ ਦੇ ਬੱਚੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿਚ ਸ਼ਾਮਲ ਵਿਅਕਤੀ ਦਾ ਪੁਲਸ ਵਲੋਂ ਐਨਕਾਊਂਟਰ (Encounter) ਕਰ ਦਿੱਤਾ ਗਿਆ ਹੈ । ਇਸ ਦੌਰਾਨ ਜਦੋਂ ਉਹ ਭੱਜਣ ਲੱਗਿਆ ਤਾਂ ਪੁਲਸ ਦੀ ਗੋਲੀ ਦਾ ਸਿ਼ਕਾਰ ਹੋ ਗਿਆ ਤੇ ਲੱਤ ਵਿਚ ਗੋਲੀ ਵੱਜਣ ਕਰਕੇ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਭਰਤੀ ਕੀਤਾ ਗਿਆ ਹੈ । ਕੀ ਦੱਸਿਆ ਡੀ. ਐਸ. ਪੀ. ਨੇ ਡਿਪਟੀ ਸੁਪਰਡੈਂਟ ਆਫ ਪੁਲਸ ਜੰਡਿਆਲਾ ਗੁਰੂ ਰਵਿੰਦਰ ਸਿੰਘ ਨੇ ਦਸਿਆ ਕਿ ਥਾਣਾ ਮਹਿਤਾ ਦੀ ਪੁਲਿਸ ਟੀਮ ਨੇ ਐਸ.ਐਚ. ਓ.…
Read More

ਪੰਜਾਬ ਦੇ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਪਿੰਡ ਖੱਬੇ ਰਾਜਪੂਤਾਂ 'ਚ 8 ਮਾਰਚ ਨੂੰ ਫੁੱਟਬਾਲ ਟੂਰਨਾਮੈਂਟ ਦੌਰਾਨ 14 ਸਾਲਾ ਗੁਰਸੇਵਕ ਸਿੰਘ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲੇ ਦਾ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਐਨਕਾਊਂਟਰ ਦੌਰਾਨ ਕਰਨ ਸਿੰਘ ਦੇ ਸੱਜੀ ਲੱਤ ਵਿੱਚ ਗੋਲੀ ਲੱਗ ਗਈ, ਜਿਸ ਤੋਂ ਬਾਅਦ ਉਸਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਡੀਐੱਸਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮਹਿਤਾ ਦੀ ਪੁਲਸ ਟੀਮ ਨੇ ਐਸਐਚਓ ਇੰਸਪੈਕਟਰ ਹਰਪਾਲ ਸਿੰਘ ਦੀ ਅਗਵਾਈ ਹੇਠ ਬੋਜਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਚੈੱਕਿੰਗ ਦੌਰਾਨ ਕਰਨ ਸਿੰਘ ਮੋਟਰਸਾਈਕਲ 'ਤੇ ਆਇਆ ਅਤੇ ਨਾਕੇ ਤੋਂ ਭੱਜਣ ਦੀ ਕੋਸ਼ਿਸ਼ ਕਰਦਿਆਂ ਉਸ ਨੇ ਪੁਲਸ 'ਤੇ ਗੋਲੀ ਚਲਾਈ।…
Read More

ਜਲੰਧਰ ‘ਚ ਹੋ ਗਿਆ ਐਨਕਾਊਂਟਰ! ਸਵੇਰੇ-ਸਵੇਰੇ ਚੱਲੀਆਂ ਤਾਬੜਤੋੜ ਗੋਲ਼ੀਆਂ, ਪੁਲਸ ਨੇ ਘੇਰਿਆ ਇਲਾਕਾ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਤੜਕਸਾਰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਵਿਚ ਨਸ਼ਾ ਤਸਕਰਾਂ ਵੱਲੋਂ ਪੁਲਸ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਪੁਲਸ ਵੱਲੋਂ ਕੀਤੀ ਜਵਾਬੀ ਕਾਰਵਾਈ 'ਚ 2 ਨਸ਼ਾ ਤਸਕਰ ਨੂੰ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਤਲਵੰਡੀ ਸੰਘੇੜਾ ਚੌਂਕੀ ਇੰਚਾਰਜ ਵੱਲੋਂ ਗਸ਼ਤ ਦੌਰਾਨ 2 ਸ਼ੱਕੀ ਨੌਜਵਾਨਾਂ ਦੀ ਜਾਣਕਾਰੀ ਥਾਣਾ ਸ਼ਾਹਕੋਟ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਭੁੱਲਰ ਨੂੰ ਦਿੱਤੀ ਗਈ। ਇਸ 'ਤੇ ਐੱਸ. ਐੱਚ. ਓ. ਵੱਲੋਂ ਆਪਣੇ ਸੀਨੀਅਰ ਅਫਸਰਾਂ ਨੂੰ ਸੂਚਿਤ ਕਰਨ ਤੋਂ ਬਾਅਦ ਤਿੰਨ ਵੱਖ-ਵੱਖ ਟੀਮਾਂ ਬਣਾ ਕੇ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਦੀ ਭਾਲ…
Read More
ਹਰਿਆਣਾ ‘ਚ ਵੱਡਾ ਐਨਕਾਊਂਟਰ: ਇਕ ਲੱਖ ਦਾ ਇਨਾਮੀ ‘ਸਾਈਕੋ ਕਿਲਰ’ ਢੇਰ

ਹਰਿਆਣਾ ‘ਚ ਵੱਡਾ ਐਨਕਾਊਂਟਰ: ਇਕ ਲੱਖ ਦਾ ਇਨਾਮੀ ‘ਸਾਈਕੋ ਕਿਲਰ’ ਢੇਰ

ਨੈਸ਼ਨਲ ਟਾਈਮਜ਼ ਬਿਊਰੋ :- 1 ਲੱਖ ਰੁਪਏ ਦਾ ਇਨਾਮੀ ਬਦਮਾਸ਼ ਸੰਦੀਪ ਲੋਹਾਰ ਐਸਟੀਐਫ ਅਤੇ ਪੁਲਿਸ ਨਾਲ ਹੋਏ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਭੈਣੀ ਮਹਾਰਾਜ ਪਿੰਡ ਦਾ ਰਹਿਣ ਵਾਲਾ ਇਹ ਅਪਰਾਧੀ ਹਾਈਵੇਅ ‘ਤੇ ਟਰੱਕ ਡਰਾਈਵਰਾਂ ਨੂੰ ਮਾਰ ਕੇ ਲੁੱਟ-ਖੋਹ ਕਰਦਾ ਸੀ। ਉਹ ਉੱਤਰ ਪ੍ਰਦੇਸ਼ ਐਸਟੀਐਫ ਅਤੇ ਪੁਲਿਸ ਦੁਆਰਾ ਬਾਗਵਾਤ ਵਿੱਚ ਇੱਕ ਮੁਕਾਬਲੇ ਦੌਰਾਨ ਮਾਰਿਆ ਗਿਆ ਹੈ। ਉਸਦੇ ਖਿਲਾਫ ਹਰਿਆਣਾ ਵਿੱਚ 15 ਮਾਮਲੇ ਦਰਜ ਸਨ, ਜਿਨ੍ਹਾਂ ਵਿੱਚ ਕਤਲ ਅਤੇ ਡਕੈਤੀ ਦੇ ਮਾਮਲੇ ਵੀ ਸ਼ਾਮਲ ਹਨ। ਯੂਪੀ ਦੇ ਕਾਨਪੁਰ ਵਿੱਚ ਵੀ ਉਸ ਖਿਲਾਫ ਇੱਕ ਕੇਸ ਦਰਜ ਕੀਤਾ ਗਿਆ ਸੀ। ਇੱਥੇ ਉਸਨੇ ਇੱਕ ਟਰੱਕ ਡਰਾਈਵਰ ਨੂੰ ਲੁੱਟ ਲਈ ਮਾਰ…
Read More
ਦਿੱਲੀ-ਹਰਿਆਣਾ ਸਰਹੱਦ ਤੇ ਹੋਇਆ ਮੁਕਾਬਲਾ, ਸ਼ਾਂਤਨੂ ਕਤਲ ਕਾਂਡ ਦਾ ਮੁੱਖ ਦੋਸ਼ੀ ਰੋਮਿਲ ਵੋਹਰਾ ਦਾ ਐਨਕਾਊਂਟਰ

ਦਿੱਲੀ-ਹਰਿਆਣਾ ਸਰਹੱਦ ਤੇ ਹੋਇਆ ਮੁਕਾਬਲਾ, ਸ਼ਾਂਤਨੂ ਕਤਲ ਕਾਂਡ ਦਾ ਮੁੱਖ ਦੋਸ਼ੀ ਰੋਮਿਲ ਵੋਹਰਾ ਦਾ ਐਨਕਾਊਂਟਰ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਅਪਰਾਧੀਆਂ ਨੂੰ ਖਤਮ ਕਰਨ ਵਿੱਚ ਲੱਗਾ ਹੋਇਆ ਹੈ। ਅਪਰਾਧੀਆਂ ਨੂੰ ਫੜਨ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਮੁਕਾਬਲੇ ਵਿੱਚ ਇੱਕ ਅਪਰਾਧੀ ਨੂੰ ਮਾਰ ਦਿੱਤਾ।ਮਾਰਿਆ ਗਿਆ ਅਪਰਾਧੀ ਰੋਮਿਲ ਵੋਹਰਾ ਸੀ, ਜੋ ਗੈਂਗਸਟਰ ਕਾਲਾ ਰਾਣਾ-ਨੋਨੀ ਰਾਣਾ ਗੈਂਗ ਦਾ ਮੈਂਬਰ ਸੀ। ਇਹ ਮੁਕਾਬਲਾ ਦਿੱਲੀ-ਹਰਿਆਣਾ ਸਰਹੱਦ ਦੇ ਡੇਰਾ ਮੰਡੀ ਖੇਤਰ ਵਿੱਚ ਹੋਇਆ। ਮਾਰਿਆ ਗਿਆ ਅਪਰਾਧੀ ਰੋਮਿਲ ਵੋਹਰਾ  ਮੁਠਭੇੜ ਵਿੱਚ ਮਾਰਿਆ ਗਿਆ ਅਪਰਾਧੀ ਰੋਮਿਲ ਵੋਹਰਾ ਦੇ ਖਿਲਾਫ ਦਿੱਲੀ ਅਤੇ ਹਰਿਆਣਾ ਵਿੱਚ ਕਈ ਮਾਮਲੇ ਦਰਜ ਸਨ। ਜਦੋਂ ਪੁਲਿਸ ਟੀਮ ਉਸਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਤਾਂ ਉਸਨੇ ਪੁਲਿਸ 'ਤੇ ਗੋਲੀਬਾਰੀ ਸ਼ੁਰੂ…
Read More
ਪੰਜਾਬ ਪੁਲਸ ਤੇ ਗੈਂਗਸਟਰ ਗੈਰੀ ਵਿਚਾਲੇ ਐਨਕਾਊਂਟਰ, ਮੁਕਾਬਲੇ ‘ਚ ਮੁਲਜ਼ਮ ਦੇ ਪੈਰ ‘ਚ ਲੱਗੀ ਗੋ.ਲੀ

ਪੰਜਾਬ ਪੁਲਸ ਤੇ ਗੈਂਗਸਟਰ ਗੈਰੀ ਵਿਚਾਲੇ ਐਨਕਾਊਂਟਰ, ਮੁਕਾਬਲੇ ‘ਚ ਮੁਲਜ਼ਮ ਦੇ ਪੈਰ ‘ਚ ਲੱਗੀ ਗੋ.ਲੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਖੰਨਾ ਪੁਲਿਸ ਤੇ ਗੈਂਗਸਟਰ ਗਗਨਦੀਪ ਸਿੰਘ ਉਰਫ ਗੈਰੀ ਵਿਚਾਲੇ ਮੁਕਾਬਲਾ ਹੋਇਆ ਹੈ। ਦੋਵੇਂ ਧਿਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਮੁਕਾਬਲੇ ਵਿਚ ਗੈਂਗਸਟਰ ਗੈਰੀ ਪੁਲਿਸ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ ਹੈ। ਗੈਰੀ ਨੇ ਪੁਲਿਸ ‘ਤੇ ਫਾਇਰਿੰਗ ਕੀਤੀ ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿਚ ਪੁਲਿਸ ਨੇ ਉਸ ਦੀ ਲੱਤ ਵਿਚ ਗੋਲੀ ਮਾਰੀ ਤੇ ਉਹ ਜ਼ਖਮੀ ਹੋ ਗਿਆ। ਗੈਰੀ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਤੇ ਉਸ ਦਾ ਇਲਾਜ ਚੱਲ ਰਿਹਾ ਹੈ। ਇਹ ਕਾਰਵਾਈ 2 ਪੁਲਿਸ ਟੀਮਾਂ ਵੱਲੋਂ ਕੀਤੀ ਗਈ ਸੀ। ਪੁਲਿਸ…
Read More
ਨਸ਼ਾ ਤਸਕਰਾਂ ਦਾ ਐਨਕਾਊਂਟਰ! ਟਾਂਡਾ ਪੁਲਸ ਵੱਲੋਂ ਫਾਇਰਿੰਗ ਦੌਰਾਨ ਇਕ ਜ਼ਖਮੀ

ਨਸ਼ਾ ਤਸਕਰਾਂ ਦਾ ਐਨਕਾਊਂਟਰ! ਟਾਂਡਾ ਪੁਲਸ ਵੱਲੋਂ ਫਾਇਰਿੰਗ ਦੌਰਾਨ ਇਕ ਜ਼ਖਮੀ

ਟਾਂਡਾ ਉੜਮੁੜ  - ਜ਼ਿਲ੍ਹਾ ਪੁਲਸ ਮੁਖੀ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਟਾਂਡਾ ਪੁਲਸ ਵੱਲੋਂ ਨਸ਼ਿਆਂ ਅਤੇ ਅਪਰਾਧਿਕ ਅੰਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅੱਜ ਟਾਂਡਾ ਪੁਲਸ ਨੇ ਬੇਟ ਖੇਤਰ ਅਧੀਨ ਪੈਂਦੇ ਟਾਹਲੀ ਧੁਸੀ ਬੰਨ੍ਹ ਤੇ ਦੋ ਨਸ਼ਾ ਤਸਕਰਾਂ ਨਾਲ ਐਨਕਾਊਂਟਰ ਕੀਤਾ।  ਜਾਣਕਾਰੀ ਮੁਤਾਬਿਕ ਡੀਐੱਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਅਤੇ ਚੌਂਕੀ ਇੰਚਾਰਜ ਬਸਤੀ ਬੋਹੜ ਰਾਜੇਸ਼ ਕੁਮਾਰ ਟਾਂਡਾ ਸ੍ਰੀ ਹਰਗੋਬਿੰਦਪੁਰ ਸੜਕ 'ਤੇ ਧੁਸੀ ਬੰਨ੍ਹ ਨਜ਼ਦੀਕ ਰਸ਼ਤ 'ਤੇ ਸਨ ਕਿ ਮੋਟਰਸਾਈਕਲ ਸਵਾਰ ਆ ਰਹੇ ਦੋ ਵਿਅਕਤੀਆਂ ਨੂੰ ਟਾਂਡਾ ਪੁਲਸ ਨੇ ਰੋਕਣ ਦਾ ਇਸ਼ਾਰਾ ਕੀਤਾ ਪ੍ਰੰਤੂ ਉਹ ਨਾ ਰੁਕੇ ਅਤੇ ਉਨ੍ਹਾਂ ਨੇ…
Read More
ਅੰਮ੍ਰਿਤਸਰ ‘ਚ ਅਕਾਲੀ ਕੌਂਸਲਰ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ: ਝਬਾਲ ਰੋਡ ‘ਤੇ ਪੁਲਿਸ ਨੇ ਘੇਰਿਆ, ਇਕ ਜ਼ਖਮੀ, ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਅਕਾਲੀ ਕੌਂਸਲਰ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ: ਝਬਾਲ ਰੋਡ ‘ਤੇ ਪੁਲਿਸ ਨੇ ਘੇਰਿਆ, ਇਕ ਜ਼ਖਮੀ, ਤਿੰਨ ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਅੰਮ੍ਰਿਤਸਰ ਵਿੱਚ ਛੇਹਰਟਾ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। ਇਹ ਐਨਕਾਊਂਟਰ ਝਬਾਲ ਰੋਡ ਉੱਤੇ, ਫਤਾਹਪੁਰ ਸੈਂਟਰਲ ਜੇਲ੍ਹ ਤੋਂ ਕੁਝ ਦੂਰੀ 'ਤੇ ਹੋਇਆ। ਪੁਲਸ ਨੂੰ ਦੇਖ ਕੇ ਦੋਸ਼ੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਸ ਦੀ ਗੋਲੀ ਲੱਗਣ ਕਾਰਨ ਗੋਪੀ ਜ਼ਖਮੀ ਹੋ ਗਿਆ ਹੈ, ਜਦਕਿ ਤਿੰਨ ਹੋਰ ਦੋਸ਼ੀ ਪੁਲਿਸ ਹਿਰਾਸਤ ਵਿੱਚ ਹਨ। ਗੁਰਪ੍ਰੀਤ ਉਰਫ ਗੋਪੀ ਦੇ ਲੱਤ ਚ ਗੋਲੀ ਲੱਗਣ ਦੀ ਖ਼ਬਰ ਹੈ, ਕੁਝ ਦੇਰ ਚ ਅੰਮ੍ਰਿਤਸਰ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਪ੍ਰੈੱਸ ਵਾਰਤਾ ਕਰਨਗੇ।
Read More
ਪੁਲਿਸ ਤੇ ਗੈਂਗਸਟਰ ਵਿਚਕਾਰ ਮੁਕਾਬਲਾ, ਦੋਸ਼ੀ ਸਾਜਨ ਨਈਅਰ ਜ਼ਖਮੀ ਹਾਲਤ ‘ਚ ਗ੍ਰਿਫ਼ਤਾਰ

ਪੁਲਿਸ ਤੇ ਗੈਂਗਸਟਰ ਵਿਚਕਾਰ ਮੁਕਾਬਲਾ, ਦੋਸ਼ੀ ਸਾਜਨ ਨਈਅਰ ਜ਼ਖਮੀ ਹਾਲਤ ‘ਚ ਗ੍ਰਿਫ਼ਤਾਰ

ਜਲੰਧਰ : ਬੁੱਧਵਾਰ ਸਵੇਰੇ ਜਲੰਧਰ ਦਿਹਾਤੀ ਪੁਲਿਸ ਅਤੇ ਇੱਕ ਬਦਨਾਮ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਿਸ ਨੇ ਬਾਈਕ ਸਵਾਰ ਇੱਕ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਅਨੁਸਾਰ ਜਦੋਂ ਨੌਜਵਾਨ ਨੇ ਆਪਣੇ ਆਪ ਨੂੰ ਫਸਿਆ ਦੇਖਿਆ ਤਾਂ ਉਸਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੂੰ ਵੀ ਗੋਲੀਬਾਰੀ ਕਰਨੀ ਪਈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ, ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਨਈਅਰ ਵਜੋਂ ਹੋਈ ਹੈ, ਜੋ ਕਿ…
Read More

ਅੰਮ੍ਰਿਤਸਰ – ਪੁਲਸ ਤੇ ਬਦਮਾਸ਼ਾ ਵਿਚਾਲੇ ਮੁੱਠਭੇੜ, ਦੇਖੌ ਸੀ.ਪੀ ਸਾਬ ਨੇ ਕਿ ਕਿਹਾ!

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਵਿੱਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮੁਲਜ਼ਮ ਦੀ ਪਛਾਣ ਅਜੇ ਕੁਮਾਰ ਅੱਜੂ ਵੱਡੇ ਹਰੀਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨਿਸ਼ਾਨਦੇਹੀ ਲਈ ਉਸ ਨੂੰ ਨਾਲ ਲੈ ਕੇ ਆਈ ਸੀ। ਹਥਿਆਰਾਂ ਦੀ ਰਿਕਵਰੀ ਲਈ ਫਤਾਹਪੁਰ ਇਲਾਕੇ ਵਿੱਚ ਪੁਲਿਸ ਲੈ ਕੇ ਪਹੁੰਚੀ ਸੀ। ਜਿਥੇ ਬਦਮਾਸ਼ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ ਤੇ ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ। ਮੁਲਜ਼ਮ ਅੱਜੂ ਉਤੇ ਕਈ ਅਪਰਾਧਿਕ ਮਾਮਲੇ ਦਰਜ ਹਨ।
Read More

ਅੰਮ੍ਰਿਤਸਰ ‘ਚ ਐਨਕਾਊਂਟਰ! ਮੁਕਾਬਲੇ ‘ਚ ਦੋ ਗੈਂਗਸਟਰ ਜ਼ਖਮੀ

ਜੈਤੀਪੁਰ : ਥਰੀਏਵਾਲ ਤਲਵੰਡੀ ਖੁੰਮਣ ਵਾਲੀ ਸਾਈਡ 'ਤੇ ਨਹਿਰ ਦੇ ਨਜ਼ਦੀਕ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਦੌਰਾਨ ਪੁਲਸ ਮੁਕਾਬਲੇ ਵਿਚ ਦੋ ਜਣੇ ਜ਼ਖਮੀ ਹੋਏ ਹਨ।  ਇਸ ਸਬੰਧੀ ਮੌਕੇ ਡੀਐੱਸਪੀ ਅਮੋਲਕ ਸਿੰਘ ਕਾਹਲੋਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਬੀਤੇ ਦਿਨੀ ਪੈਟਰੋਲ ਪੰਪ ਕਲੇਰ ਮਾਂਗਟ 'ਤੇ ਹੋਈ ਵਾਰਦਾਤ ਜਿਸ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਪੰਪ ਦੇ ਕਰਿੰਦੇ ਵੀ ਜ਼ਖਮੀ ਹੋਏ ਸਨ, ਉਨ੍ਹਾਂ ਦੇ ਮੁੱਖ ਦੋਸ਼ੀ ਆਕਾਸ਼ਦੀਪ ਸਿੰਘ ਬੂਟਾ ਤੇ ਉਸ ਦਾ ਸਾਥੀ ਅਮਰਬੀਰ ਸਿੰਘ ਰਘੂ ਵਾਸੀ ਨੰਗਲੀ ਨਸ਼ਹਿਰਾ, ਦੋਵੇਂ ਭੰਗਾਲੀ ਅਤੇ ਤਲਵੰਡੀ ਘੁੰਮਣ ਏਰੀਏ ਵਿੱਚ ਘੁੰਮਣ ਦਾ ਪਤਾ ਜਦੋਂ ਐੱਸਐੱਚਓ ਪ੍ਰਭਜੀਤ ਸਿੰਘ ਨੂੰ ਲੱਗਾ…
Read More

ਪੰਜਾਬ ‘ਚ ਤੜਕੇ ਸਵੇਰੇ ਵੱਡਾ ਐਨਕਾਊਂਟਰ! ਮੁਲਜ਼ਮਾਂ ਨੇ SHO ਨਾਲ ਹੀ ਲੈ ਲਿਆ ਪੰਗਾ

ਸਮਰਾਲਾ : ਸਮਰਾਲਾ ਬਾਈਪਾਸ ਪਿੰਡ ਬੌਂਦਲੀ ਦੇ ਬੰਦ ਪਏ ਇੱਟਾਂ ਦੇ ਭੱਠੇ ਕੋਲ ਅੱਜ ਸਵੇਰੇ ਤੜਕੇ 3 ਵਜੇ ਸਮਰਾਲਾ ਪੁਲਸ ਵੱਲੋਂ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਕ ਲੁੱਟ-ਖੋਹ ਦੇ ਮਾਮਲੇ 'ਚ ਪੁਲਸ ਨੇ ਬੀਤੀ ਰਾਤ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੋਸ਼ੀਆਂ ਨੂੰ ਜਦੋਂ ਘਟਨਾ 'ਚ ਵਰਤੇ ਰਿਵਾਲਵਰ ਦੀ ਬਰਾਮਦਗੀ ਕਰਵਾਉਣ ਲਈ ਲਿਜਾਇਆ ਗਿਆ ਤਾਂ ਦੋਸ਼ੀਆਂ ਦੀ ਸਮਰਾਲਾ ਪੁਲਸ ਦੇ ਐੱਸ. ਐੱਚ. ਓ. ਨਾਲ ਝੜਪ ਹੋ ਗਈ। ਇਸ ਦੌਰਾਨ ਦੋਸ਼ੀਆਂ ਵੱਲੋਂ ਬਰਾਮਦਗੀ ਕਰਵਾਈ ਗਈ ਰਿਵਾਲਵਰ ਪੁਲਸ ਦੇ ਐੱਸ. ਐੱਚ. ਓ. ਕੋਲੋਂ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਮੌਕੇ 'ਤੇ ਦੋਸ਼ੀ ਸਤਨਾਮ ਸਿੰਘ ਦੇ ਪੈਰ 'ਤੇ ਗੋਲੀ…
Read More
ਬਰਨਾਲਾ `ਚ ਪੁਲਿਸ ਨੇ ਦੋ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ

ਬਰਨਾਲਾ `ਚ ਪੁਲਿਸ ਨੇ ਦੋ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ

ਨੈਸ਼ਨਲ ਟਾਈਮਜ਼ ਬਿਊਰੋ :- ਬਰਨਾਲਾ-ਮਾਨਸਾ ਰੋਡ 'ਤੇ ਪੁਲਿਸ ਨਾਕਾਬੰਦੀ ਦੌਰਾਨ ਦੋ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਣ ਦੀ ਜਾਣਕਾਰੀ ਸਹਾਮਣੇ ਆਈ ਹੈ। ਧੌਲਾ ਟਰਾਈਡੈਂਟ ਫੈਕਟਰੀ ਨੇੜੇ ਪੁੱਜੀ ਤਾਂ ਸੀਆਈ ਸਟਾਫ ਬਰਨਾਲਾ ਦੀ ਟੀਮ ਵੱਲੋਂ ਨਾਕਾ ਲਾਇਆ ਹੋਇਆ ਸੀ। ਪੁਲਿਸ ਵੱਲੋਂ ਨਾਕੇਬੰਦੀ ਕਰਕੇ ਇਲਾਕੇ ਵਿੱਚ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਗੱਡੀ ਤੇਜ਼ ਰਫ਼ਤਾਰ ਨਾਲ ਪੁਲਿਸ ਵੱਲ ਨੂੰ ਆਈ ਅਤੇ ਉਸ ਵਿੱਚ ਸਵਾਰ ਦੋ ਬਦਮਾਸ਼ਾਂ ਵੱਲੋਂ ਪੁਲਿਸ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਵੱਲੋਂ ਵੀ ਜੁਆਬੀ ਫਾਈਰਿੰਗ ਕਰਦੇ ਹੋਏ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ। ਬਰਨਾਲਾ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕਰਨ 'ਤੇ ਉਸ ਵਿੱਚ…
Read More

ਪੰਜਾਬ ‘ਚ ਇਕ ਹੋਰ ਐਨਕਾਊਂਟਰ, ਪੁਲਸ ਤੇ ਤਸਕਰ ਵਿਚਾਲੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਲਗਾਤਾਰ ਹੀ ਪੰਜਾਬ ਪੁਲਸ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ ਅਤੇ ਲਗਾਤਾਰ ਹੀ ਪੁਲਸ ਵੱਲੋਂ ਨਸ਼ੇ ਦੀਆਂ ਵੱਡੀਆਂ ਖੇਪਾਂ ਵੀ ਫੜੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਫਿਰ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਪੁਲਸ ਵੱਲੋਂ ਇਕ ਵਾਰ ਫਿਰ ਤੋਂ ਐਨਕਾਊਂਟਰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਸ ਵੱਲੋਂ ਬੀਤੇ ਦਿਨੀਂ ਅੰਮ੍ਰਿਤਸਰ ਦੇ ਮੈਂਟਲ ਕਾਲਜ ਨੇੜਿਓਂ ਇਕ ਨੌਜਵਾਨ ਨੂੰ 8 ਕਿੱਲੋ 8 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਦੂਜੇ ਪਾਸੇ ਅੱਜ ਉਸੇ ਮੁਲਜ਼ਮ ਨਾਲ ਪੁਲਸ ਦਾ ਮੁਕਾਬਲਾ ਹੋਇਆ ਹੈ। ਜਿਸ ਵਿੱਚ ਮੁਲਜ਼ਮ ਧਰਮਿੰਦਰ ਸਿੰਘ ਉਰਫ਼ ਸੋਨੂ ਜ਼ਖ਼ਮੀ ਹੋ ਗਿਆ।  ਇਸ ਸਬੰਧੀ…
Read More

ਪੰਜਾਬ ‘ਚ ਇਕ ਹੋਰ ਐਨਕਾਊਂਟਰ, ਪੁਲਸ ਤੇ ਤਸਕਰ ਵਿਚਾਲੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਲਗਾਤਾਰ ਹੀ ਪੰਜਾਬ ਪੁਲਸ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ ਅਤੇ ਲਗਾਤਾਰ ਹੀ ਪੁਲਸ ਵੱਲੋਂ ਨਸ਼ੇ ਦੀਆਂ ਵੱਡੀਆਂ ਖੇਪਾਂ ਵੀ ਫੜੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਫਿਰ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਪੁਲਸ ਵੱਲੋਂ ਇਕ ਵਾਰ ਫਿਰ ਤੋਂ ਐਨਕਾਊਂਟਰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਸ ਵੱਲੋਂ ਬੀਤੇ ਦਿਨੀਂ ਅੰਮ੍ਰਿਤਸਰ ਦੇ ਮੈਂਟਲ ਕਾਲਜ ਨੇੜਿਓਂ ਇਕ ਨੌਜਵਾਨ ਨੂੰ 8 ਕਿੱਲੋ 8 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਦੂਜੇ ਪਾਸੇ ਅੱਜ ਉਸੇ ਮੁਲਜ਼ਮ ਨਾਲ ਪੁਲਸ ਦਾ ਮੁਕਾਬਲਾ ਹੋਇਆ ਹੈ। ਜਿਸ ਵਿੱਚ ਮੁਲਜ਼ਮ ਧਰਮਿੰਦਰ ਸਿੰਘ ਉਰਫ਼ ਸੋਨੂ ਜ਼ਖ਼ਮੀ ਹੋ ਗਿਆ।  ਇਸ…
Read More
ਖੰਡਵਾਲਾ ਠਾਕੁਰਦੁਆਰਾ ਮੰਦਰ ਹਮਲਾ: ਮੁਲਜ਼ਮਾਂ ਨਾਲ ਮੁਕਾਬਲਾ, ਇੱਕ ਹਮਲਾਵਰ ਢੇਰ!

ਖੰਡਵਾਲਾ ਠਾਕੁਰਦੁਆਰਾ ਮੰਦਰ ਹਮਲਾ: ਮੁਲਜ਼ਮਾਂ ਨਾਲ ਮੁਕਾਬਲਾ, ਇੱਕ ਹਮਲਾਵਰ ਢੇਰ!

ਨੈਸ਼ਨਲ ਟਾਈਮਜ਼ ਬਿਊਰੋ :- ਖੰਡਵਾਲਾ ਦੇ ਠਾਕੁਰਦੁਆਰਾ ਮੰਦਰ 'ਤੇ ਹੱਥਗ੍ਰਨੇਡ ਸੁੱਟਣ ਵਾਲਿਆਂ ਨਾਲ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਏਅਰਪੋਰਟ ਰੋਡ 'ਤੇ ਹੋਟਲ ਰੈਡੀਸਨ ਨੇੜੇ ਹੋਇਆ। ਦੋਵੇਂ ਮੁਲਜ਼ਮਾਂ ਨੂੰ ਗੋਲੀ ਮਾਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇੱਕ ਦੋਸ਼ੀ ਦੀ ਮੌਤ ਦੀ ਖ਼ਬਰ ਮਿਲੀ ਹੈ। ਫਿਲਹਾਲ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਸਥਿਤ ਠਾਕੁਰਦੁਆਰਾ ਮੰਦਰ ਵਿੱਚ ਧਮਾਕਾ ਹੋਇਆ ਸੀ। ਸੀਸੀਟੀਵੀ ਤੋਂ ਸਾਫ਼ ਦਿਖਾਈ ਦੇ ਰਿਹਾ ਸੀ ਕਿ ਹਮਲਾਵਰ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਸਨ, ਜਿਨ੍ਹਾਂ ਨੇ ਬੰਬ ਵਰਗੀ ਕੋਈ…
Read More
ਪੰਜਾਬ ‘ਚ ਲਗਾਤਾਰ ਐਨਕਾਊਂਟਰ! ਹੁਣ ਮੋਗਾ ‘ਚ ਗੋਲੀਆਂ ਦੀ ਗੂੰਜ!

ਪੰਜਾਬ ‘ਚ ਲਗਾਤਾਰ ਐਨਕਾਊਂਟਰ! ਹੁਣ ਮੋਗਾ ‘ਚ ਗੋਲੀਆਂ ਦੀ ਗੂੰਜ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ 'ਚ ਲਗਾਤਾਰ ਐਨਕਾਊਂਟਰ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਮੋਗਾ ਪੁਲਸ ਵਲੋਂ ਸਵੇਰੇ-ਸਵੇਰ ਐਨਕਾਊਂਟਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮੋਗਾ ਪੁਲਸ 'ਤੇ ਇਕ ਬਦਮਾਸ਼ ਨੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਦੌਰਾਨ ਪੁਲਸ ਨੇ ਵੀ ਗੋਲੀਆਂ ਚਲਾਈਆਂ। ਕਰਾਸ ਫਾਇਰਿੰਗ ਦੌਰਾਨ ਬਦਮਾਸ਼ ਜ਼ਖਮੀ ਹੋ ਗਿਆ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬਦਮਾਸ਼ ਕੋਲੋਂ 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪਿੰਡ ਡਾਲਾ ਵਿਖੇ ਦਿਨ-ਦਿਹਾੜੇ 2 ਨੌਜਵਾਨਾਂ ਵਲੋਂ ਪੰਚਾਇਤ ਮੈਂਬਰ ਦੇ ਘਰ ਫਾਇਰਿੰਗ ਕੀਤੀ ਗਈ ਸੀ। ਇਸ ਮਾਮਲੇ ਸਬੰਧੀ ਉਕਤ ਬਦਮਾਸ਼ ਪੁਲਸ ਨੂੰ ਲੋੜੀਂਦਾ ਸੀ, ਜਿਸ ਨੂੰ ਅੱਜ ਕਾਬੂ ਕਰ…
Read More
ਆਈ.ਐਸ.ਆਈ.ਐਸ ਮੁਖੀ ਖ਼ਦੀਜਾ ਢੇਰ!

ਆਈ.ਐਸ.ਆਈ.ਐਸ ਮੁਖੀ ਖ਼ਦੀਜਾ ਢੇਰ!

ਬਗਦਾਦ, 15 ਮਾਰਚ : ਇਰਾਕ ਅਤੇ ਸੀਰੀਆ ’ਚ ਅਤਿਵਾਦੀ ਸਮੂਹ ਇਸਲਾਮਿਕ ਸਟੇਟ ਦਾ ਮੁਖੀ ਅਬਦੁੱਲਾ ਮਾਕੀ ਮੁਸਲੇਹ ਅਲ ਰਿਫਾਈ ਉਰਫ਼ ਅਬੂ ਖ਼ਦੀਜਾ ਮਾਰਿਆ ਗਿਆ ਹੈ। ਇਰਾਕ ਦੇ ਪ੍ਰਧਾਨ ਮੰਤਰੀ ਨੇ ਟਵਿੱਟਰ ’ਤੇ ਇਹ ਜਾਣਕਾਰੀ ਦਿਤੀ। ਇਰਾਕ ਦੇ ਪ੍ਰਧਾਨ ਮੰਤਰੀ ਮੁਹੰਮਦ ਸ਼ੀਆ ਅਲ-ਸੁਦਾਨੀ ਨੇ ਕਿਹਾ ਕਿ ਖਦੀਜਾ ਨੂੰ ਉਨ੍ਹਾਂ ਦੇ ਦੇਸ਼ ਦੀ ਖ਼ੁਫ਼ੀਆ ਸੇਵਾ ਅਤੇ ਅਮਰੀਕਾ ਦੀ ਅਗਵਾਈ ਵਾਲੇ ਗਠਜੋੜ ਬਲਾਂ ਦੇ ਸਾਂਝੇ ਆਪਰੇਸ਼ਨ ਵਿਚ ਮਾਰਿਆ ਗਿਆ। ਪੱਛਮੀ ਇਰਾਕ ਦੇ ਅਨਬਾਰ ਸੂਬੇ ’ਚ ਹਵਾਈ ਹਮਲਿਆਂ ਨਾਲ ਖ਼ਦੀਜਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਇਹ ਕਾਰਵਾਈ ਕੀਤੀ ਗਈ। ।ਇਹ ਕਾਰਵਾਈ ਅਜਿਹੇ ਸਮੇਂ ’ਚ ਹੋਈ ਹੈ ਜਦੋਂ ਇਰਾਕੀ ਅਧਿਕਾਰੀ ਬਸ਼ਰ ਅਲ-ਅਸਦ ਦੇ ਪਤਨ…
Read More
ਪੰਜਾਬ ਚ ਤੜਕਸਾਰ ਹੋ ਗਿਆ ਵੱਡਾ ਐਨਕਾਊਂਟਰ, ਤਾੜ-ਤਾੜ ਚੱਲੀਆਂ ਗੋਲ਼ੀਆਂ!

ਪੰਜਾਬ ਚ ਤੜਕਸਾਰ ਹੋ ਗਿਆ ਵੱਡਾ ਐਨਕਾਊਂਟਰ, ਤਾੜ-ਤਾੜ ਚੱਲੀਆਂ ਗੋਲ਼ੀਆਂ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸਰਹੱਦੀ ਇਲਾਕੇ ਖੇਮਕਰਨ ਵਿਚ ਤੜਕਸਾਰ ਵੱਡਾ ਐਨਕਾਊਂਟਰ ਹੋ ਗਿਆ। ਇਸ ਦੌਰਾਨ ਵਿਦੇਸ਼ ਬੈਠੇ ਗੈਂਗਸਟਰ ਦੇ ਗੁਰਗਿਆਂ ਵੱਲੋਂ ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਜਵਾਬੀ ਕਾਰਵਾਈ ਵਿਚ ਪੁਲਸ ਟੀਮ ਨੇ ਵੀ ਫ਼ਾਇਰਿੰਗ ਕੀਤੀ। ਇਸ ਦੌਰਾਨ ਦੋਵੇਂ ਮੁਲਜ਼ਮ ਗੋਲ਼ੀਆਂ ਲੱਗਣ ਨਾਲ ਜ਼ਖ਼ਮੀ ਹੋ ਗਏ ਤੇ ਪੁਲਸ ਨੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਕਾਸ਼ ਸਿੰਘ ਵਾਸੀ ਪਿੰਡ ਝੁੱਗੀਆਂ ਕਾਲੂ ਜ਼ਿਲ੍ਹਾ ਤਰਨ ਤਾਰਨ ਅਤੇ ਪ੍ਰਭਦੀਪ ਸਿੰਘ ਉਰਫ਼ ਲਵ ਵਾਸੀ ਡਿੱਬੀਪੁਰਰਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਇਹ ਦੋਵੇਂ ਵਿਦੇਸ਼ ਬੈਠੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਗੁਰਗੇ…
Read More
ਪੰਜਾਬ ”ਚ ਅੱਧੀ ਰਾਤੀਂ ਵੱਡਾ ਐਨਕਾਊਂਟਰ, ਗੈਂਗਸਟਰਾਂ ਨੇ ਖੇਤਾਂ ਚ…..

ਪੰਜਾਬ ”ਚ ਅੱਧੀ ਰਾਤੀਂ ਵੱਡਾ ਐਨਕਾਊਂਟਰ, ਗੈਂਗਸਟਰਾਂ ਨੇ ਖੇਤਾਂ ਚ…..

ਨੈਸ਼ਨਲ ਟਾਈਮਜ਼ ਬਿਊਰੋ :- ਤਰਨਤਾਰਨ 'ਚ ਪੰਜਾਬ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਵੱਡੇ ਐਨਕਾਊਂਟਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਅੱਧੀ ਰਾਤ ਨੂੰ ਲੰਡਾ ਹਰੀਕੇ ਗੈਂਗ ਦੇ ਗੁਰਗਿਆਂ ਨਾਲ ਪੁਲਸ ਦਾ ਮੁਕਾਬਲਾ ਹੋਇਆ। ਸੂਤਰਾਂ ਦੇ ਮੁਤਾਬਕ ਪੁਲਸ ਨੇ ਪਿੰਡ ਭੁੱਲਰ ਨੇੜੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਮੁਲਜ਼ਮਾਂ ਦੀ ਗੱਡੀ ਰੋਕੀ ਤਾਂ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਾਇਰਿੰਗ ਤੋਂ ਬਾਅਦ ਮੁਲਜ਼ਮਾਂ ਨੇ ਗੱਡੀ ਨੂੰ ਖੇਤਾਂ 'ਚ ਵਾੜ ਲਿਆ। ਪੁਲਸ ਨੇ ਵੀ ਗੱਡੀ ਦਾ ਪਿੱਛਾ ਕੀਤਾ ਅਤੇ ਗੋਲੀਆਂ ਚਲਾਈਆਂ। ਪੁਲਸ ਦੀ ਫਾਇਰਿੰਗ ਦੌਰਾਨ ਇਕ ਮੁਲਜ਼ਮ ਨੂੰ ਗੋਲੀ ਲੱਗ ਗਈ। ਇਸ ਮਗਰੋਂ ਪੁਲਸ…
Read More