21
Apr
ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਅਤੇ ਨੇੜਲੇ ਇਲਾਕੇ ’ਚ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਪਾਬੰਦੀ ਲਗਾਉਣ ਜਾ ਰਹੀ ਹੈ, ਇਹ ਹੁਕਮ ਇਸੇ ਹਫ਼ਤੇ ਲਾਗੂ ਹੋ ਸਕਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮਨੁੱਖੀ ਸਿਹਤ ਉੱਤੇ ਐਨਰਜੀ ਡਰਿੰਕਸ ਦੇ ਪ੍ਰਭਾਵ ਬਾਰੇ ਸਰਕਾਰ ਸਰਵੇਖਣ ਕਰਵਾਉਣ ਜਾ ਰਹੀ ਹੈ। ਇਹ ਵੀ ਆਖਿਆ ਜਾ ਰਿਹਾ ਹੈ ਕਿ ਸਰਕਾਰ ਸਕੂਲਾਂ ਤੇ ਆਲੇ-ਦੁਆਲੇ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਪਾਬੰਦੀ ਲਗਾਉਣ ਲਈ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕਰੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਹਾਰਾਸ਼ਟਰ ਸਰਕਾਰ ਬੀਤੇ ਵਰ੍ਹੇ ਐਨਰਜੀ ਡਰਿੰਕਸ ’ਤੇ ਪਾਬੰਦੀ ਲਗਾ ਚੁੱਕੀ ਹੈ, ਜਦਕਿ ਹੁਣ ਪੰਜਾਬ ਸਰਕਾਰ ਵੀ ਇਸ ਪਾਸੇ ਗੰਭੀਰ ਕਦਮ ਚੁੱਕ…