04
Dec
ਟਾਂਡਾ- ਆਪਣੇ ਚੰਗੇ ਭਵਿੱਖ ਲਈ ਇੰਗਲੈਂਡ ਗਏ ਟਾਂਡਾ ਦੇ ਰਹਿਣ ਵਾਲੇ ਨੌਜਵਾਨ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ (36) ਪੁੱਤਰ ਨਾਨਕ ਸਿੰਘ ਵਜੋਂ ਹੋਈ, ਜੋਕਿ ਪਿੰਡ ਟਾਹਲੀ ਦਾ ਰਹਿਣ ਵਾਲਾ ਸੀ ਅਤੇ ਇੰਗਲੈਂਡ ਦੇ ਗ੍ਰੇਵਜੈਂਡ ਸ਼ਹਿਰ ਵਿੱਚ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ। ਉਸ ਦੀ ਅਚਾਨਕ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਕਤ ਪਰਿਵਾਰ ਦੇ ਮੈਂਬਰ ਮ੍ਰਿਤਕ ਦੇ ਭਰਾ ਨੇ ਜਤਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਰਵਿੰਦਰ ਸਿੰਘ 18 ਸਾਲਾ ਤੋਂ ਇੰਗਲੈਂਡ ਵਿੱਚ ਰਹਿ ਰਿਹਾ ਸੀ ਅਤੇ ਉਹ ਅਕਸਰ ਹੀ ਪੰਜਾਬ ਆਉਂਦਾ…
