Exam Fee

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੂਲਾਂ ਨੂੰ ਵੱਡੀ ਚਿਤਾਵਨੀ, ਇਸ ਤਾਰੀਖ਼ ਤੱਕ ਮਿਲਿਆ ਆਖ਼ਰੀ ਮੌਕਾ

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੂਲਾਂ ਨੂੰ ਵੱਡੀ ਚਿਤਾਵਨੀ, ਇਸ ਤਾਰੀਖ਼ ਤੱਕ ਮਿਲਿਆ ਆਖ਼ਰੀ ਮੌਕਾ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 'ਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਪ੍ਰੀਖਿਆ ਫ਼ੀਸ ਜਮ੍ਹਾਂ ਕਰਨ ਦੀ ਆਖ਼ਰੀ ਤਾਰੀਖ਼ ਵਧਾ ਦਿੱਤੀ ਹੈ। ਬੋਰਡ ਦੇ ਧਿਆਨ ਵਿਚ 'ਚ ਆਇਆ ਸੀ ਕਿ ਕੁੱਝ ਸਕੂਲਾਂ ਵਲੋਂ ਆਪਣੇ ਵਿਦਿਆਰਥੀਆਂ ਦੀ ਪ੍ਰੀਖਿਆ ਫ਼ੀਸ ਸਮੇਂ ’ਤੇ ਜਮ੍ਹਾਂ ਨਹੀਂ ਕਰਵਾਈ ਗਈ ਸੀ, ਜਿਸ ਤੋਂ ਬਾਅਦ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਸ਼ਡਿਊਲ 'ਚ ਇਹ ਬਦਲਾਅ ਕੀਤਾ ਗਿਆ ਹੈ। ਹੁਣ ਸਕੂਲ ਪ੍ਰਬੰਧਕ 21 ਜਨਵਰੀ ਤੱਕ ਆਨਲਾਈਨ ਮੋਡ ਰਾਹੀਂ ਫ਼ੀਸ ਜਮ੍ਹਾਂ ਕਰ ਸਕਦੇ ਹਨ। ਬੋਰਡ ਨੇ ਇਹ ਸਪੱਸ਼ਟ ਕੀਤਾ ਹੈ ਕਿ ਆਖ਼ਰੀ ਤਾਰੀਖ਼ 'ਚ ਵਾਧੇ ਦੀ ਇਹ ਸਹੂਲਤ ਸਿਰਫ ਆਨਲਾਈਨ ਮੋਡ ਰਾਹੀਂ…
Read More