19
Mar
ਗੁਰਦਾਸਪੁਰ-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ। ਪੰਜਾਬ ਸਰਕਾਰ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਨਕਲ ਰੋਕਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਪ੍ਰੀਖਿਆ ਕੇਂਦਰਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਫਲਾਇੰਗ ਸਕੁਐਡ ਛਾਪੇਮਾਰੀ ਕਰ ਰਹੇ ਹਨ। ਇਸ ਸਬੰਧ ਵਿੱਚ ਸੋਮਵਾਰ ਸੀਨੀਅਰ ਮਹਿਲਾ ਅਧਿਕਾਰੀ ਅਮਰਜੀਤ ਕੌਰ ਦਾਲਮ ਦੀ ਅਗਵਾਈ 'ਚ ਫਲਾਇੰਗ ਸਕੁਐਡ ਦੀ ਇਕ ਟੀਮ ਨੇ ਗੁਰਦਾਸਪੁਰ ਦੇ ਕਈ ਸਕੂਲਾਂ ਵਿੱਚ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਜਾਂਚ ਕੀਤੀ। ਇਸ ਦੌਰਾਨ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਲੜਕਿਆਂ ਦੇ ਪ੍ਰੀਖਿਆ ਕੇਂਦਰ ਦੇ ਇਕ ਸੁਪਰਡੈਂਟ ਨੂੰ ਲਾਪਰਵਾਹੀ ਦੇ ਦੋਸ਼ਾਂ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ ਪਰ ਬਹੁਤ ਸਾਰੇ…
