exposed

ਪੰਜਾਬ ‘ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ ਵੇਖ ਰਹਿ ਗਈ ਦੰਗ

ਜਲੰਧਰ –ਥਾਣਾ ਮਕਸੂਦਾਂ ਦੀ ਪੁਲਸ ਨੇ ਦੇਹ ਵਪਾਰ ਦੇ ਅੱਡੇ ’ਤੇ ਰੇਡ ਮਾਰ ਕੇ ਔਰਤਾਂ ਸਮੇਤ 3 ਜਣਿਆਂ ਨੂੰ ਕਾਬੂ ਕੀਤਾ ਹੈ। ਮੁਹੱਲਾ ਨਿਵਾਸੀਆਂ ਨੇ ਇਸ ਔਰਤ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਪੁਲਸ ਨੂੰ ਕਈ ਸ਼ਿਕਾਇਤਾਂ ਦਿੱਤੀਆਂ ਸਨ ਪਰ ਹਰ ਵਾਰ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੀ ਇਹ ਔਰਤ ਬਚ ਜਾਂਦੀ ਹੈ। ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਵਿਕਰਮ ਸਿੰਘ ਨੇ ਦੱਸਿਆ ਕਿ ਉਹ ਸ਼ੇਖੇ ਪੁਲ ਨੇੜੇ ਗਸ਼ਤ ਕਰ ਰਹੇ ਸਨ ਕਿ ਇਕ ਮੁਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਰਾਜਿੰਦਰ ਕੌਰ ਉਰਫ਼ ਰਾਣੀ ਨਿਵਾਸੀ ਆਸ਼ਾ ਕਾਲੋਨੀ ਘਰ ਵਿਚ ਦੇਹ ਵਪਾਰ ਦਾ ਧੰਦਾ ਕਰਵਾਉਂਦੀ ਹੈ ਅਤੇ ਜੇਕਰ ਪੁਲਸ ਤੁਰੰਤ ਉਸ ਦੇ ਘਰ…
Read More