Faermers

ਪੰਜਾਬ – ਕਿਸਾਨਾਂ ਲਈ ਵੱਢੀ ਖ਼ਬਰ, ਭਗਵੰਤ ਮਾਨ ਨੇ ਝੋਨੇ ਤੇ ਕੀਤਾ ਐਲਾਣ! ਜਾਣੋ ਪੂਰੀ ਖ਼ਬਰ

ਪੰਜਾਬ – ਕਿਸਾਨਾਂ ਲਈ ਵੱਢੀ ਖ਼ਬਰ, ਭਗਵੰਤ ਮਾਨ ਨੇ ਝੋਨੇ ਤੇ ਕੀਤਾ ਐਲਾਣ! ਜਾਣੋ ਪੂਰੀ ਖ਼ਬਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹੁਣ ਪੰਜਾਬ ਵਿੱਚ ਹਾਈਬ੍ਰਿਡ ਬੀਜਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ ਅਤੇ ਕਿਸਾਨਾਂ ਨੂੰ ਅਸਲੀ ਬੀਜ ਹੀ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਆਪਣੇ ਹਲਕੇ ਧੂਰੀ ਦੇ ਘਨੌਰੀ ਕਲਾਂ ‘ਚ ਸਕੂਲ ਆਫ਼ ਐਮੀਨੈਂਸ ਦੇ ਇੱਕ ਸਮਾਗਮ ‘ਚ ਸ਼ਾਮਲ ਹੋਣ ਆਏ ਸਨ। ਉਥੇ, ਉਨ੍ਹਾਂ ਨੇ ਸਿੱਖਿਆ ਬਾਰੇ ਗੱਲ ਕੀਤੀ, ਪਰ ਨਾਲ ਹੀ ਝੋਨੇ ਦੀ ਬਿਜਾਈ ਸੰਬੰਧੀ ਵੀ ਮਹੱਤਵਪੂਰਨ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਬਿਜਾਈ ਦੀ ਸ਼ੁਰੂਆਤ 1 ਜੂਨ ਤੋਂ ਹੋਵੇਗੀ…
Read More