failed

ਵੱਡੀ ਖ਼ਬਰ: Gold Medal ਜਿੱਤਣ ਵਾਲੀ ਪੰਜਾਬ ਦੀ ਖਿਡਾਰਣ ਡੋਪ ਟੈਸਟ ‘ਚੋਂ ਫ਼ੇਲ੍ਹ! ਕੀਤਾ ਗਿਆ Suspend

ਨਵੀਂ ਦਿੱਲੀ- ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਭਾਰਤੀ ਸ਼ਾਟਪੁੱਟ ਖਿਡਾਰਨ ਜੈਮਸੀਨ ਕੌਰ ਨੂੰ ਡੋਪ ਟੈਸਟ ਵਿਚ ਅਸਫਲ ਹੋਣ ਕਾਰਨ ਅਸਥਾਈ ਰੂਪ ਨਾਲ ਮੁਅੱਤਲ ਕਰ ਦਿੱਤਾ ਹੈ। ਜੈਸਮੀਨ ਨੇ ਇਸ ਸਾਲ ਦੀ ਸ਼ੁਰੂਆਤ ਵਿਚ ਦੇਹਰਾਦੂਨ ਵਿਚ ਹੋਈਆਂ ਰਾਸ਼ਟਰੀ ਖੇਡਾਂ ਵਿਚ 15.97 ਮੀਟਰ ਦੇ ਨਿੱਜੀ ਸਰਵੋਤਮ ਪ੍ਰਦਰਸ਼ਨ ਨਾਲ ਸੋਨ ਤਮਗਾ ਜਿੱਤਿਆ ਸੀ।  22 ਸਾਲਾ ਜੈਸਮੀਨ ਦਾ ਟਰਬੂਟੇਲਾਈਨ ਲਈ ਟੈਸਟ ਪਾਜ਼ੇਟਿਵ ਆਇਆ ਹੈ ਜਿਹੜਾ ਆਮ ਤੌਰ ’ਤੇ ਖੰਘ ਦੀ ਦਵਾਈ ਵਿਚ ਪਾਇਆ ਜਾਂਦਾ ਹੈ। ਪੰਜਾਬ ਦੀ ਇਸ ਖਿਡਾਰਨ ਨੇ ਪਿਛਲੇ ਸਾਲ ਅੰਤਰ ਯੂਨੀਵਰਸਿਟੀ ਖੇਡਾਂ ਵਿਚ 14.75 ਮੀਟਰ ਦੀ ਸਰਵੋਤਮ ਕੋਸ਼ਿਸ਼ ਨਾਲ ਦੂਜਾ ਸਥਾਨ ਹਾਸਲ ਕੀਤਾ ਸੀ। ਜੈਸਮੀਨ ਦੇ ਡੋਪ ਟੈਸਟ 'ਚ ਫੇਲ ਹੋਣ ਤੇ…
Read More