family

ਕੈਨੇਡਾ ‘ਚ ਪੰਜਾਬੀ ਕੁੜੀ ਨਾਲ ਵਾਪਰੀ ਦਰਦਨਾਕ ਘਟਨਾ

ਕੈਨੇਡਾ ‘ਚ ਪੰਜਾਬੀ ਕੁੜੀ ਨਾਲ ਵਾਪਰੀ ਦਰਦਨਾਕ ਘਟਨਾ

ਕੈਨੇਡਾ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਪੰਜਾਬ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਪੰਜਾਬ ਦੀ ਇੱਕ ਨੌਜਵਾਨ ਕੁੜੀ ਨਾਲ ਵਿਦੇਸ਼ ਵਿੱਚ ਗੰਭੀਰ ਘਟਨਾ ਵਾਪਰੀ ਹੈ, ਜਿਸ ਤੋਂ ਬਾਅਦ ਉਸਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਘਟਨਾ ਨੇ ਨਾ ਸਿਰਫ਼ ਪਰਿਵਾਰ ਨੂੰ ਝੰਝੋੜ ਦਿੱਤਾ ਹੈ, ਸਗੋਂ ਉਹਨਾਂ ਮਾਪਿਆਂ ਲਈ ਵੀ ਚਿੰਤਾ ਵਧਾ ਦਿੱਤੀ ਹੈ ਜੋ ਆਪਣੇ ਬੱਚਿਆਂ ਨੂੰ ਚੰਗੇ ਭਵਿੱਖ ਲਈ ਕੈਨੇਡਾ ਭੇਜ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ, ਇਹ ਕੁੜੀ ਉੱਚ ਸਿੱਖਿਆ ਲਈ ਕੈਨੇਡਾ ਗਈ ਹੋਈ ਸੀ ਅਤੇ ਉੱਥੇ ਆਪਣੇ ਕਰੀਅਰ ਨੂੰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਪਰ…
Read More
ਗਿੱਪੀ ਗਰੇਵਾਲ ਦੀ ਪਤਨੀ ਅਤੇ ਬੱਚਿਆਂ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਗਿੱਪੀ ਗਰੇਵਾਲ ਦੀ ਪਤਨੀ ਅਤੇ ਬੱਚਿਆਂ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਫਿਲਮ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਦੀ ਪਤਨੀ ਅਤੇ ਤਿੰਨ ਪੁੱਤਰ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੀ ਪਤਨੀ ਅਤੇ ਤਿੰਨ ਪੁੱਤਰਾਂ ਨੇ ਸ਼ਰਧਾ ਨਾਲ ਮੱਥਾ ਟੇਕ ਅਤੇ ਅਰਦਾਸ ਕੀਤੀ। ਉਨ੍ਹਾਂ ਦੀ ਇਹ ਯਾਤਰਾ ਪੂਰੀ ਤਰ੍ਹਾਂ ਧਾਰਮਿਕ ਅਤੇ ਨਿੱਜੀ ਸੀ। ਮੱਥਾ ਟੇਕਣ ਤੋਂ ਬਾਅਦ ਗਿੱਪੀ ਗਰੇਵਾਲ ਦੇ ਤਿੰਨ ਪੁੱਤਰ, ਏਕਮ ਗਰੇਵਾਲ, ਸ਼ਿੰਦਾ ਗਰੇਵਾਲ ਅਤੇ ਗੁਰਬਾਜ਼ ਗਰੇਵਾਲ ਅਤੇ ਪਤਨੀ ਨੇ ਜੋੜਾ ਘਰ ਵਿਖੇ ਸੇਵਾ ਕੀਤੀ। ਇਸ ਦੇ ਨਾਲ ਹੀ ਪਰਿਵਾਰ ਨੇ ਕੁਝ ਸਮਾਂ ਸਰੋਵਰ ਕੋਲ ਬੈਠ ਕੇ ਗੁਰਬਾਣੀ ਦਾ ਸਰਵਣ ਵੀ ਕੀਤਾ।
Read More
ਵੱਡੀ ਖ਼ਬਰ : ਭਿਆਨਕ ਹਾਦਸੇ ‘ਚ 2 ਪਰਿਵਾਰਾਂ ਦੇ 7 ਜੀਆਂ ਦੀ ਮੌਤ, ਹਰਿਦੁਆਰ ਤੋਂ ਪਰਤ ਰਹੇ ਸਨ ਸਾਰੇ

ਵੱਡੀ ਖ਼ਬਰ : ਭਿਆਨਕ ਹਾਦਸੇ ‘ਚ 2 ਪਰਿਵਾਰਾਂ ਦੇ 7 ਜੀਆਂ ਦੀ ਮੌਤ, ਹਰਿਦੁਆਰ ਤੋਂ ਪਰਤ ਰਹੇ ਸਨ ਸਾਰੇ

 ਜੈਪੁਰ ਵਿੱਚ ਸ਼ਨੀਵਾਰ ਦੇਰ ਰਾਤ ਰਿੰਗ ਰੋਡ ਦੇ ਹੇਠਾਂ ਇੱਕ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਾਣੀ ਨਾਲ ਭਰੇ ਅੰਡਰਪਾਸ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਮ੍ਰਿਤਕ ਦੋ ਪਰਿਵਾਰਾਂ ਦੇ ਮੈਂਬਰ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸ਼ਿਵਦਾਸਪੁਰਾ ਥਾਣਾ ਖੇਤਰ ਦੇ ਪ੍ਰਹਿਲਾਦਪੁਰਾ ਨੇੜੇ ਵਾਪਰਿਆ। ਇੱਕ ਤੇਜ਼ ਰਫ਼ਤਾਰ ਕਾਰ ਸ਼ਾਇਦ ਡਿਵਾਈਡਰ ਨਾਲ ਟਕਰਾ ਗਈ ਅਤੇ ਰਿੰਗ ਰੋਡ ਤੋਂ ਲਗਭਗ 16 ਫੁੱਟ ਹੇਠਾਂ ਡਿੱਗ ਗਈ। ਕਾਰ ਪਾਣੀ ਨਾਲ ਭਰੇ ਅੰਡਰਪਾਸ ਵਿੱਚ ਡਿੱਗ ਗਈ। ਸਥਾਨਕ ਲੋਕਾਂ ਨੇ ਐਤਵਾਰ ਦੁਪਹਿਰ ਨੂੰ ਹਾਦਸਾਗ੍ਰਸਤ ਕਾਰ ਨੂੰ ਪਾਣੀ ਨਾਲ ਭਰੇ…
Read More
ਪਾਣੀ ‘ਚ ਡੁੱਬ ਰਹੀ ਸੀ ਕੁੜੀ, ਬਚਾਉਣ ਗਏ 4 ਹੋਰਾਂ ਦੀ ਵੀ ਹੋਈ ਦਰਦਨਾਕ ਮੌਤ

ਪਾਣੀ ‘ਚ ਡੁੱਬ ਰਹੀ ਸੀ ਕੁੜੀ, ਬਚਾਉਣ ਗਏ 4 ਹੋਰਾਂ ਦੀ ਵੀ ਹੋਈ ਦਰਦਨਾਕ ਮੌਤ

 ਇਕ ਪਾਸੇ ਪੂਰੇ ਭਾਰਤ 'ਚ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ, ਉੱਥੇ ਹੀ ਬਿਹਾਰ ਸੂਬੇ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪੁਰਨੀਆ ਜ਼ਿਲ੍ਹੇ 'ਚ 5 ਲੋਕਾਂ ਦੀ ਪਾਣੀ 'ਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਸੁਭਾਸ਼ ਨਗਰ ਪਿੰਡ 'ਚ ਵਾਪਰੀ, ਜਿੱਥੇ ਸ਼ੁੱਕਰਵਾਰ ਨੂੰ ਜਦੋਂ ਇਕ 9 ਸਾਲਾ ਬੱਚੀ ਗੌਰੀ ਕੁਮਾਰੀ ਪਾਣੀ 'ਚ ਡੁੱਬ ਰਹੀ ਸੀ ਤਾਂ ਉਸ ਨੂੰ ਬਚਾਉਣ ਗਏ ਉਸ ਦੇ 4 ਪਰਿਵਾਰਕ ਮੈਂਬਰ ਵੀ ਉਸ ਦੇ ਨਾਲ ਹੀ ਡੁੱਬ ਗਏ, ਜਿਸ ਕਾਰਨ ਕੁੱਲ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਮਗਰੋਂ ਗੋਤਾਖੋਰਾਂ ਦੀ ਮਦਦ ਨਾਲ…
Read More

ਮੁੱਖ ਮੰਤਰੀ ਦਾ ਪਰਿਵਾਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਹੋਇਆ ਨਤਮਸਤਕ

ਮਾਛੀਵਾੜਾ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਰਿਵਾਰਕ ਮੈਂਬਰ ਜਿਸ ਵਿਚ ਛੋਟੀ ਧੀ ਨਿਆਮਤ ਕੌਰ, ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਸ਼ਾਮਲ ਸਨ, ਅੱਜ ਮਾਛੀਵਾੜਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੁੰਦਿਆਂ ਦਾਦੀ ਅਤੇ ਭੂਆ ਨੇ ਮੁੱਖ ਮੰਤਰੀ ਦੀ ਧੀ ਨਿਆਮਤ ਕੌਰ ਦੀ ਸੁਖਣਾ ਪੂਰੀ ਹੋਣ ’ਤੇ ਅਰਦਾਸ ਕਰਵਾਈ ਅਤੇ ਨਾਲ ਹੀ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਪਰਿਵਾਰਕ ਮੈਂਬਰਾਂ ਨੇ ਇਤਿਹਾਸਕ ਜੰਡ ਸਾਹਿਬ ਜਿੱਥੇ ਗੁਰੂ ਸਾਹਿਬ ਦਾ ਟਿੰਡ ਦਾ ਸਿਰਹਾਣਾ ਲਗਾ ਕੇ ਵਿਸ਼ਰਾਮ ਕੀਤਾ ਅਤੇ ਨਾਲ ਹੀ ਪਵਿੱਤਰ ਖੂਹ…
Read More
ਕੈਨੇਡਾ ਜਾ ਕੇ ਮੁੱਕਰੀ ਕੁੜੀ, ਪੰਜਾਬ ‘ਚ ਮੁੰਡੇ ਨੇ ਚੁੱਕਿਆ ਖੌਫਨਾਕ ਕਦਮ, ਮਾਪਿਆ ਦਾ ਰੋ-ਰੋ ਬੁਰਾ ਹਾਲ

ਕੈਨੇਡਾ ਜਾ ਕੇ ਮੁੱਕਰੀ ਕੁੜੀ, ਪੰਜਾਬ ‘ਚ ਮੁੰਡੇ ਨੇ ਚੁੱਕਿਆ ਖੌਫਨਾਕ ਕਦਮ, ਮਾਪਿਆ ਦਾ ਰੋ-ਰੋ ਬੁਰਾ ਹਾਲ

ਹੁਸ਼ਿਆਰਪੁਰ ਦੇ ਸੈਲਾ ਕਲਾਂ ਦੇ ਇੱਕ ਨੌਜਵਾਨ ਵੱਲੋਂ ਲੱਖਾਂ ਰੁਪਏ ਖ਼ਰਚ ਕੇ ਵਿਦੇਸ਼ ਭੇਜੀ ਮੰਗੇਤਰ ਵੱਲੋਂ ਧੋਖਾ ਦਿੱਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਲੜਕੇ ਦਾ ਅੱਜ ਸੈਲਾ ਖ਼ੁਰਦ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਕੁਲਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸੈਲਾ ਕਲਾਂ ਨੇ ਪੁਲਿਸ ਨੂੰ ਦਿੱਤੇ ਬਿਆਨਾ ਵਿਚ ਦੱਸਿਆ ਕਿ ਉਸ ਦੇ ਤਿੰਨ ਲੜਕੇ ਹਨ । ਵੱਡੇ ਲੜਕੇ ਕਰਨਵੀਰ ਸਿੰਘ 23 ਦਾ ਰਿਸ਼ਤਾ 16 ਮਈ 2022 ਨੂੰ ਨਵਜੋਤ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਬੁਰਜ ਰਈਆ ਥਾਣਾ ਬਟਾਲਾ ਗੁਰਦਾਸਪੁਰ ਨਾਲ ਟਾਂਡਾ ਵਿਖੇ ਕੀਤਾ ਸੀ। ਉਸ ਨੇ ਦੱਸਿਆ ਕਿ…
Read More
LIC ਦਾ Air India ਹਾਦਸੇ ਦੇ ਪੀੜਤ ਪਰਿਵਾਰਾਂ ਲਈ ਵੱਡਾ ਐਲਾਨ, ਜਾਰੀ ਕੀਤਾ ਫ਼ੋਨ ਨੰਬਰ

LIC ਦਾ Air India ਹਾਦਸੇ ਦੇ ਪੀੜਤ ਪਰਿਵਾਰਾਂ ਲਈ ਵੱਡਾ ਐਲਾਨ, ਜਾਰੀ ਕੀਤਾ ਫ਼ੋਨ ਨੰਬਰ

ਭਾਰਤੀ ਜੀਵਨ ਬੀਮਾ ਨਿਗਮ (LIC) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸਨੇ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਲਈ ਦਾਅਵੇ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਢਿੱਲ ਦਿੱਤੀ ਹੈ ਅਤੇ ਇਸ ਪ੍ਰਕਿਰਿਆ ਨੂੰ ਵੀ ਤੇਜ਼ ਕਰ ਦਿੱਤਾ ਹੈ। ਨਿਗਮ ਨੇ ਕਿਹਾ ਕਿ ਉਹ ਜਹਾਜ਼ ਹਾਦਸੇ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ ਅਤੇ ਪੀੜਤਾਂ ਲਈ ਦਾਅਵੇ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਵੇਗਾ। ਬੀਮਾ ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ, "LIC ਨੇ ਪਾਲਿਸੀਆਂ ਦੇ ਦਾਅਵੇਦਾਰਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਕਈ ਰਿਆਇਤਾਂ ਦਾ ਐਲਾਨ ਕੀਤਾ ਹੈ। ਮੌਤ ਸਰਟੀਫਿਕੇਟ ਦੇ ਬਦਲੇ, ਜਹਾਜ਼ ਹਾਦਸੇ ਕਾਰਨ ਪਾਲਿਸੀਧਾਰਕ ਦੀ ਮੌਤ ਦੇ ਸਰਕਾਰੀ ਰਿਕਾਰਡ ਵਿੱਚ ਕੋਈ ਵੀ ਸਬੂਤ…
Read More
ਪੰਜਾਬ ‘ਚ ਕੋਰੋਨਾ ਕਾਰਨ ਬਜ਼ੁਰਗ ਮਹਿਲਾ ਦੀ ਮੌਤ, ਪਰਿਵਾਰ ਨੂੰ ਭੇਜਿਆ ਗਿਆ ਇਕਾਂਤਵਾਸ

ਪੰਜਾਬ ‘ਚ ਕੋਰੋਨਾ ਕਾਰਨ ਬਜ਼ੁਰਗ ਮਹਿਲਾ ਦੀ ਮੌਤ, ਪਰਿਵਾਰ ਨੂੰ ਭੇਜਿਆ ਗਿਆ ਇਕਾਂਤਵਾਸ

ਮਾਛੀਵਾੜਾ ਸਾਹਿਬ - ਪਿੰਡ ਜਿਓਣੇਵਾਲ ਵਿਖੇ ਇੱਕ ਬਜ਼ੁਰਗ ਮਹਿਲਾ ਦੀ ਕੋਰੋਨਾ ਕਾਰਨ ਮੌਤ ਹੋ ਗਈ ਅਤੇ ਉਸ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਜਿਓਣੇਵਾਲ ਵਾਸੀ ਕ੍ਰਿਸ਼ਨਾ ਦੇਵੀ (75) ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਬੁਖਾਰ ਚੜ ਰਿਹਾ ਸੀ ਜਿਸ ਸਬੰਧੀ ਇਲਾਜ ਵੀ ਚੱਲ ਰਿਹਾ ਸੀ। ਕ੍ਰਿਸ਼ਨਾ ਦੇਵੀ ਜਿਆਦਾ ਬੀਮਾਰ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਰਿਪੋਰਟ ਕੋਰੋਨਾ ਪੋਜ਼ੀਟਿਵ ਆਈ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਟੀਮ ਦੀ ਨਿਗਰਾਨੀ ਹੇਠ ਕ੍ਰਿਸ਼ਨਾ ਦੇਵੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਕੂੰਮਕਲਾਂ ਸਿਵਲ ਹਸਪਤਾਲ ਦੇ…
Read More
ਪੰਚਕੂਲਾ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ; ਇੱਕ ਪਰਿਵਾਰ ਦੇ 7 ਜੀਆਂ ਨੇ ਕੀਤੀ ਖ਼ੁਦਕੁਸ਼ੀ

ਪੰਚਕੂਲਾ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ; ਇੱਕ ਪਰਿਵਾਰ ਦੇ 7 ਜੀਆਂ ਨੇ ਕੀਤੀ ਖ਼ੁਦਕੁਸ਼ੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਚਕੂਲਾ ਵਿੱਚ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਇੱਕ ਪਰਿਵਾਰ ਦੇ 7 ਜੀਆਂ ਨੇ ਖ਼ੁਦਕੁਸ਼ੀ ਕਰ ਲਈ ਹੈ। ਸੂਤਰਾਂ ਮੁਤਾਬਕ ਪਰਿਵਾਰ ਨੇ ਇਹ ਕਦਮ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਣ ਕਾਰਨ ਚੁੱਕਿਆ ਹੈ। ਉੱਤਰਾਖੰਡ ਦੇ ਪਰਿਵਾਰ ਦੇ ਸੱਤ ਮੈਂਬਰਾਂ ਨੇ ਸੋਮਵਾਰ ਰਾਤ ਨੂੰ ਪੰਚਕੂਲਾ ਵਿੱਚ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਵਿੱਚ ਪਤੀ-ਪਤਨੀ, ਤਿੰਨ ਬੱਚੇ ਅਤੇ ਪਰਿਵਾਰ ਦੇ ਬਜ਼ੁਰਗ ਮੈਂਬਰ ਸ਼ਾਮਲ ਸਨ। ਸਾਰਿਆਂ ਦੀਆਂ ਲਾਸ਼ਾਂ ਇੱਕ ਕਾਰ ਵਿੱਚੋਂ ਬਰਾਮਦ ਹੋਈਆਂ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਨੰਬਰ ਦੇਹਰਾਦੂਨ ਹੈ। ਮ੍ਰਿਤਕਾਂ ਵਿੱਚੋਂ ਦੋ ਦੀ ਪਛਾਣ ਪ੍ਰਵੀਨ ਮਿੱਤਲ ਅਤੇ ਉਨ੍ਹਾਂ ਦੇ ਪਿਤਾ…
Read More
ਰਾਹੁਲ ਗਾਂਧੀ ਨੇ ਪਹਿਲਗਾਮ ਹਮਲੇ ‘ਚ ਮਾਰੇ ਗਏ ਸ਼ੁਭਮ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਰਾਹੁਲ ਗਾਂਧੀ ਨੇ ਪਹਿਲਗਾਮ ਹਮਲੇ ‘ਚ ਮਾਰੇ ਗਏ ਸ਼ੁਭਮ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਕਾਨਪੁਰ- ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਸ਼ੁਭਮ ਦਿਵੇਦੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਸ਼ੁਭਮ ਉਨ੍ਹਾਂ ਲੋਕਾਂ 'ਚੋਂ ਇਕ ਸੀ ਜੋ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ ਸਨ। ਆਪਣਾ ਅਮੇਠੀ ਦੌਰਾ ਪੂਰਾ ਕਰਨ ਤੋਂ ਬਾਅਦ, ਰਾਹੁਲ ਗਾਂਧੀ ਇੱਥੇ ਪਹੁੰਚੇ ਅਤੇ ਸ਼ੁਭਮ ਦੇ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਰਾਏ ਵੀ ਰਾਹੁਲ ਗਾਂਧੀ ਦੇ ਨਾਲ ਸਨ। ਰਾਏ 23 ਅਪ੍ਰੈਲ ਨੂੰ ਸ਼ੁਭਮ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ ਸਨ। ਉੱਤਰ…
Read More

ਪਹਿਲਗਾਮ ਹਮਲੇ ਨੇ ਪਾਏ ਵਿਛੋੜੇ, ਹੁਣ 7 ਮਹੀਨੇ ਦੀ ਗਰਭਵਤੀ ਨੂੰ…

ਗੁਰਦਾਸਪੁਰ- ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦਾ ਸੇਕ ਹੁਣ ਰਾਜਨੀਤਿਕ ,ਆਰਥਿਕ ਮਸਲਿਆਂ ਤੋਂ ਬਾਅਦ ਸਮਾਜਿਕ ਅਤੇ ਪਰਿਵਾਰਿਕ ਮਸਲਿਆਂ ਨੂੰ ਵੀ ਲੱਗ ਰਿਹਾ ਹੈ ਜਿਸ ਦਾ ਖਮਿਆਜਾ ਭਾਰਤ ਵਿੱਚ ਰਹਿ ਰਹੀਆਂ ਪਾਕਿਸਤਾਨ ਦੀਆਂ ਕੁੜੀਆਂ ਅਤੇ ਹੋਰ ਪਰਿਵਾਰਿਕ ਮੈਂਬਰਾਂ ਨੂੰ ਵੀ ਭੁਗਤਣਾ ਪੈ ਰਿਹਾ ਹੈ । ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਠਿਆਲੀ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇ ਨੌਜਵਾਨ ਸੋਨੂੰ ਮਸੀਹ ਪੁੱਤਰ ਬਲਦੇਵ ਮਸੀਹ ਨੇ ਪਾਕਿਸਤਾਨ ਦੇ ਜ਼ਿਲ੍ਹਾ ਗੁਜਰਾਂਵਾਲਾ ’ਚ ਰਹਿੰਦੀ ਆਪਣੇ ਹੀ ਮਜਹਬ ਦੀ ਕੁੜੀ ਮਾਰੀਆ ਪੁੱਤਰੀ ਸੈਮੂਅਨ ਨਾਲ ਕਰੀਬ 1 ਸਾਲ ਪਹਿਲਾਂ 8 ਜੁਲਾਈ 2024 ਨੂੰ ਪ੍ਰੇਮ ਵਿਆਹ ਕਰਵਾਇਆ ਸੀ। ਇਸ ਮੌਕੇ ਨੌਜਵਾਨ ਦੀ ਪਤਨੀ ਜੋ ਕੀ 7…
Read More
ਕੈਨੇਡਾ ਜਾ ਕੇ ਬਦਲੇ ਵਹੁਟੀ ਦੇ ਰੰਗ! ਲੱਖਾਂ ਰੁਪਏ ਲਗਾ ਕੇ ਪਛਤਾਉਂਦਾ ਰਹਿ ਗਿਆ ਪਰਿਵਾਰ

ਕੈਨੇਡਾ ਜਾ ਕੇ ਬਦਲੇ ਵਹੁਟੀ ਦੇ ਰੰਗ! ਲੱਖਾਂ ਰੁਪਏ ਲਗਾ ਕੇ ਪਛਤਾਉਂਦਾ ਰਹਿ ਗਿਆ ਪਰਿਵਾਰ

ਗੁਰਦਾਸਪੁਰ -ਕੰਟਰੈਕਟ ਬੇਸ ’ਤੇ ਵਿਆਹ ਕਰਨ ਤੋਂ ਬਾਅਦ 24,58,100 ਰੁਪਏ ਖਰਚ ਕਰਕੇ ਇਕ ਕੁੜੀ ਨੂੰ ਕੈਨੇਡਾ ਭੇਜਣ ਅਤੇ ਬਾਅਦ ’ਚ ਕੁੜੀ ਵੱਲੋਂ ਮੁੰਡੇ ਨੂੰ ਵਿਦੇਸ਼ ਨਾ ਬੁਲਾਉਣ ਅਤੇ ਨਾ ਹੀ ਕੋਈ ਵੀਜ਼ਾ ਅਪਲਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਾਹਨੂੰਵਾਨ ਪੁਲਸ ਨੇ ਕੁੜੀ ਉਸ ਦੇ ਭਰਾ ਤੇ ਪਿਤਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਹਰਪ੍ਰੀਤਮ ਸਿੰਘ ਨੇ ਦੱਸਿਆ ਕਿ ਹਰਬੰਸ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਭਿੱਟੇਵੱਡ ਨੇ ਐੱਸ.ਪੀ ਹੈੱਡਕੁਆਰਟਰ ਗੁਰਦਾਸਪੁਰ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਮੁੰਡੇ ਰੋਬਨਪ੍ਰੀਤ ਸਿੰਘ ਦਾ ਵਿਆਹ 24-3-2022 ਨੂੰ ਕੋਮਲਪ੍ਰੀਤ ਕੌਰ ਪੁੱਤਰੀ ਬਲਵੰਤ ਸਿੰਘ ਵਾਸੀ ਰਾਊਵਾਲ ਨਾਲ ਕੰਟਰੈਕਟ ਬੇਸ…
Read More

ਇਸ ਮਸ਼ਹੂਰ ਫਿਲਮ ਨਿਰਮਾਤਾ ਦਾ ਦਾਅਵਾ, ਪਰਿਵਾਰਕ ਮੈਂਬਰਾਂ ਨੂੰ ਮਿਲ ਰਹੀਆਂ ਨੇ ਕਤਲ ਦੀਆਂ ਧਮਕੀਆਂ

ਨਵੀਂ ਦਿੱਲੀ- ਬ੍ਰਾਹਮਣ ਭਾਈਚਾਰੇ ’ਤੇ ਆਪਣੀ ਟਿੱਪਣੀ ਨੂੰ ਲੈ ਕੇ ਪੈਦਾ ਹੋਏ ਵੱਡੇ ਵਿਵਾਦ ਤੋਂ ਬਾਅਦ ਫਿਲਮ ਨਿਰਮਾਤਾ ਅਨੁਰਾਗ ਕਸ਼ਯਪ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨੂੰ ਕਤਲ ਤੇ ਜਬਰ-ਜ਼ਨਾਹ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕਸ਼ਯਪ ਨੇ ਸੋਸ਼ਲ ਮੀਡੀਆ ਦੇ ਇਕ ਉਪਭੋਗਤਾ ਨੂੰ ਜਵਾਬ ਦਿੰਦੇ ਹੋਏ ਭਾਈਚਾਰਹੇ ਦੇ ਬਾਰੇ ਵਿਵਾਦਪੂਰਨ ਟਿੱਪਣੀਆਂ ਕੀਤੀਆਂ ਸਨ। 52 ਸਾਲਾ ਫਿਲਮ ਨਿਰਮਾਤਾ ਨੇ ਇੰਸਟਾਗ੍ਰਾਮ ’ਤੇ ਇਕ ਬਿਆਨ ’ਚ ਕਿਹਾ ਕਿ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਸਹੀ ਸੰਦਰਭ ’ਚ ਨਹੀਂ ਲਿਆ ਗਿਆ। ਮੈਂ ਆਪਣੀ ਪੋਸਟ ਲਈ ਨਹੀਂ ਸਗੋਂ ਉਸ ਇਕ ਲਾਈਨ ਲਈ ਮੁਆਫ਼ੀ ਮੰਗਣਾ ਚਾਹੁੰਦਾ ਹਾਂ ਜੋ ਸੰਦਰਭ ਤੋਂ ਬਾਹਰ ਕੱਢੀ ਗਈ ਹੈ…
Read More

ਹੋਟਲ ਅੰਦਰ ਕੁੜੀ-ਮੁੰਡਾ, ਬਾਹਰ ਪਰਿਵਾਰ ਨੇ ਪਾ ਲਿਆ ਰੌਲਾ, ਚੱਲ ਪਈਆਂ ਗੋਲੀਆਂ

ਗੁੜਗਾਓਂ : ਘਰੋਂ ਕੁੜੀ ਨੂੰ ਭਜਾ ਮੁੰਡਾ ਹੋਟਲ ਅੰਦਰ ਲੈ ਆਇਆ।ਕੁੜੀ-ਮੁੰਡੇ ਨੂੰ ਹੋਟਲ ਵਿੱਚ ਆਇਆਂ ਨੂੰ ਹਾਲੇ ਕੁਝ ਦੇਰ ਦਾ ਸਮਾਂ ਹੀ ਹੋਇਆ ਸੀ, ਕਿ ਕੁੜੀ ਦੇ ਪਰਿਵਾਰਕ ਮੈਂਬਰ ਵੀ ਹੋਟਲ ਦੇ ਬਾਹਰ ਪਹੁੰਚ ਗਏ, ਉਨ੍ਹਾਂ ਨੂੰ ਜਿਵੇੇਂ ਹੀ ਪਤਾ ਲੱਗਾ ਕਿ ਉਨ੍ਹਾਂ ਦੀ 9ਵੀਂ ਜਮਾਤ ਵਿੱਚ ਪੜ੍ਹਦੀ ਕੁੜੀ ਕਿਸੇ ਮੁੰਡੇ ਨਾਲ ਇਸ ਹੋਟਲ ਅੰਦਰ ਹੈ ਤਾਂ ਉਨ੍ਹਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਜ਼ਬਰਦਸਤ ਹੰਗਾਮਾ ਹੋਇਆ ਤੇ ਪਰਿਵਾਰ ਨੇ ਜ਼ਬਰਦਸਤੀ ਹੋਟਲ ਅੰਦਰ ਵੜ੍ਹਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਹੋਟਲ ਮਾਲਕ ਨੇ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਕੁੜੀ ਦੇ ਪਰਿਵਾਰਕ ਮੈਂਬਰਾਂ ਵਲੋਂ ਲਗਾਤਾਰ ਹੰਗਾਮਾ ਕੀਤਾ…
Read More

ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਤੇਜ਼ ਰਫਤਾਰ ਟਿੱਪਰ ਨੇ ਇਕ ਨੌਜਵਾਨ ਦੀ ਲਈ ਜਾਨ

ਹਰਸ਼ਾ ਛੀਨਾ- ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ ਰੋਡ ’ਤੇ ਤੇਜ਼ ਰਫਤਾਰ ਟਿੱਪਰ ਵੱਲੋਂ ਇਕ ਨੌਜਵਾਨ ਨੂੰ ਟਾਇਰ ਥੱਲੇ ਕੁਚਲ ਕੇ ਮਾਰ ਦੇਣ ਅਤੇ ਦੂਜੇ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਏ. ਐੱਸ. ਆਈ. ਦਿਲਬਾਗ ਸਿੰਘ ਚੌਕੀ ਇੰਚਾਰਜ ਕੁਕੜਾਂ ਵਾਲਾ ਨੇ ਦੱਸਿਆ ਕਿ ਮਨਪ੍ਰੀਤ ਕੌਰ ਪਤਨੀ ਸੰਦੀਪ ਸਿੰਘ ਸੰਨੀ ਵਾਸੀ ਉੱਚਾ ਕਿੱਲਾ ਨੇ ਆਪਣੇ ਬਿਆਨਾਂ ’ਚ ਦੱਸਿਆ ਕਿ ਮੈਂ ਆਪਣੀ ਮੰਡਾ ਆਦਿੱਤਿਆ ਅਤੇ ਉਸਦੇ ਦੋਸਤ ਰੋਹਿਤ ਪੁੱਤਰ ਕਰਮ ਸਿੰਘ ਵਾਸੀ ਰਾਣੇ ਵਾਲੀ ਨਾਲ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪੇਕੇ ਘਰ ਪਿੰਡ ਲਲਾ ਅਫਗਾਨਾ ਆਈ ਸੀ । ਵਾਪਸ ਜਾਣ ਮੌਕੇ ਮੇਰਾ ਮੁੰਡਾ ਆਦਿੱਤਿਆ ਸਿੰਘ ਤੇ ਉਸ ਦਾ ਦੋਸਤ…
Read More

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਜਹਾਨੋਂ ਤੁਰ ਗਿਆ ਦੋ ਮਾਸੂਮ ਧੀਆਂ ਦਾ ਪਿਓ

ਕੱਥੂਨੰਗਲ/ਚਵਿੰਡਾ ਦੇਵੀ - ਬੀਤੀ ਰਾਤ 10:30 ਵਜੇ ਦੇ ਕਰੀਬ ਪਿੰਡ ਗੋਪਾਲਪੁਰਾ ਦੇ ਨੇੜੇ ਅੰਮ੍ਰਿਤਸਰ ਵੱਲੋਂ ਆ ਰਹੇ ਮੋਟਰਸਾਈਕਲ ’ਤੇ ਇਕ ਨੌਜਵਾਨ ਨੂੰ ਪਿੱਛੋਂ ਆ ਰਹੀ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪਤਾ ਲੱਗਾ ਕਿ ਗੁਰਵਿੰਦਰ ਸਿੰਘ ਉਰਫ ਸੋਰਵ (27) ਪੁੱਤਰ ਅਨੂਪ ਸਿੰਘ ਪਿੰਡ ਅਲਕੜੇ ਜੋ ਮੈਟਰੋ ਮਹਿਕਮੇ ਵਿਚ ਕੰਮ ਕਰਦਾ ਸੀ ਅਤੇ ਆਪਣੇ ਮੋਟਰਸਾਈਕਲ ਪੀ. ਬੀ. 02 ਈ. ਐੱਲ. 2241 ਹੀਰੋ ਸਪਲੈਂਡਰ 'ਤੇ ਰਾਤ ਨੂੰ ਆਪਣੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਗੋਪਾਲਪੁਰਾ ਦੇ ਨੇੜੇ ਪੁੱਜਿਆ ਤਾਂ ਉੱਥੇ ਮਗਰੋਂ ਤੇਜ਼…
Read More

Luxembourg ਵਰਕ ਪਰਮਿਟ ‘ਤੇ ਜਾਣ ਦੇ ਚਾਹਵਾਨਾਂ ਲਈ ਖ਼ੁਸ਼ਖਬਰੀ, ਜਲਦੀ ਕਰੋ ਅਪਲਾਈ

ਯੂਰਪੀ ਦੇਸ ਲਕਜ਼ਮਬਰਗ ਵਿਚ ਵੱਡੇ ਪੱਧਰ 'ਤੇ ਕਾਮਿਆਂ ਦੀ ਲੋੜ ਹੈ। ਇਸ ਲਈ ਤੁਰੰਤ ਵਰਕ ਵੀਜ਼ਾ ਰਾਹੀਂ ਅਪਲਾਈ ਕਰੋ ਅਤੇ ਵਿਦੇਸ਼ ਵਿਚ ਸੈਟਲ ਹੋਣ ਦਾ ਸੁਪਨਾ ਪੂਰਾ ਕਰੋ।ਚੰਗੀ ਗੱਲ ਇਹ ਹੈ ਕਿ ਤੁਸੀਂ ਆਪਣੇ ਬੱਚਿਆਂ ਤੇ ਪਰਿਵਾਰ ਸਮੇਤ ਰਹਿ ਸਕਦੇ ਹੋ।ਅਪਲਾਈ ਕਰਨ ਲਈ IELTS ਪਾਸ ਹੋਣਾ ਲਾਜ਼ਮੀ ਨਹੀਂ ਹੈ। ਕੋਈ ਉਮਰ ਸੀਮਾ ਵੀ ਨਹੀਂ ਹੈ। ਪੜ੍ਹਾਈ ਸਬੰਧੀ ਵੀ ਕੋਈ ਸੀਮਾ ਨਹੀਂ ਹੈ। ਕੰਮ ਸਬੰਧੀ ਕਿਸੇ ਤਰ੍ਹਾਂ ਦੇ ਤਜਰਬੇ ਦੀ ਲੋੜ ਨਹੀਂ ਹੈ। ਘੱਟੋ-ਘੱਟ ਦਸਤਾਵੇਜ਼ਾਂ ਦੀ ਲੋੜ ਹੈ। ਬਿਨਾਂ ਇੰਟਰਵਿਊ ਦੇ ਵੀ ਅਪਲਾਈ ਕਰ ਸਕਦੇ ਹੋ।ਚੰਗੀ ਗੱਲ ਇਹ ਵੀ ਹੈ ਕਿ ਘੱਟ ਬਜਟ ਵਾਲੇ ਆਪਣੀ ਕਿਸਮਤ ਅਜਮਾ ਸਕਦੇ ਹਨ। ਇੰਟਰਵਿਊ ਤੋਂ…
Read More
ਮਹਾਂਕੁੰਭ ਪਹੁੰਚੀ ਕੈਟਰੀਨਾ ਕੈਫ, ਪਰਿਵਾਰ ਸਮੇਤ ਕੀਤਾ ਪਵਿੱਤਰ ਇਸ਼ਨਾਨ ਅਤੇ ਪੂਜਾ

ਮਹਾਂਕੁੰਭ ਪਹੁੰਚੀ ਕੈਟਰੀਨਾ ਕੈਫ, ਪਰਿਵਾਰ ਸਮੇਤ ਕੀਤਾ ਪਵਿੱਤਰ ਇਸ਼ਨਾਨ ਅਤੇ ਪੂਜਾ

ਪ੍ਰਯਾਗਰਾਜ: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਂਕੁੰਭ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਗੰਗਾ, ਯਮੁਨਾ ਅਤੇ ਸਰਸਵਤੀ ਦੇ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕਰਨ ਲਈ ਆ ਰਹੇ ਹਨ। ਮਹਾਂਕੁੰਭ 26 ਫਰਵਰੀ ਨੂੰ ਮਹਾਂ ਸ਼ਿਵਰਾਤਰੀ ਦੇ ਦਿਨ ਸਮਾਪਤ ਹੋਵੇਗਾ, ਅਤੇ ਇਸ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ। https://twitter.com/AHindinews/status/1893977504165060726 ਅੱਜ, ਸੋਮਵਾਰ, ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਆਪਣੇ ਪਰਿਵਾਰ ਸਮੇਤ ਸੰਗਮ ਘਾਟ 'ਤੇ ਪਹੁੰਚੀ। ਉਨ੍ਹਾਂ ਨੇ ਪਵਿੱਤਰ ਇਸ਼ਨਾਨ ਕਰਕੇ ਧਾਰਮਿਕ ਰਸਮਾਂ ਨੂੰ ਨਿਭਾਇਆ ਅਤੇ ਪੂਜਾ-ਅਰਚਨਾ ਕੀਤੀ। ਇਸ ਮੌਕੇ 'ਤੇ ਉਨ੍ਹਾਂ ਦੀ ਸੱਸ ਅਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। https://twitter.com/ANI/status/1893983026465636804 ਕੈਟਰੀਨਾ ਕੈਫ ਦੀ ਮਹਾਂਕੁੰਭ ਵਿੱਚ ਹਾਜ਼ਰੀ ਇਸ ਗੱਲ ਦੀ ਗਵਾਹ ਹੈ…
Read More