Faridkot bus accident

ਫਰੀਦਕੋਟ ਚ ਵਾਪਰੇ ਭਿਆਨਕ ਹਾਦਸੇ ਨੂੰ ਲੈ ਕੇ ਐਕਸ਼ਨ ਮੋਡ ਚ ਭਗਵੰਤ ਮਾਨ!

ਫਰੀਦਕੋਟ ਚ ਵਾਪਰੇ ਭਿਆਨਕ ਹਾਦਸੇ ਨੂੰ ਲੈ ਕੇ ਐਕਸ਼ਨ ਮੋਡ ਚ ਭਗਵੰਤ ਮਾਨ!

ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਸਵੇਰੇ ਫਰੀਦਕੋਟ ਚ ਵੱਡਾ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ 'ਚ ਜਾ ਡਿੱਗੀ। ਇਸ ਹਾਦਸੇ 'ਚ ਇਕ ਬੱਚੇ ਸਮੇਤ 6 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ ਤੇ ਕਈ ਲੋਕ ਜ਼ਖ਼ਮੀ ਹਨ। ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਐਕਸ਼ਨ ਮੋਡ ਚ ਹਨ। ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸੰਪਰਕ ਵਿਚ ਹਨ ਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦੀ ਮਦਦ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਇਸ ਹਾਦਸੇ 'ਚ ਜਾਨ…
Read More
ਦਰਦਨਾਕ ਸੜਕ ਹਾਦਸਾ: ਸਵਾਰੀਆਂ ਭਰੀ ਬੱਸ ਦੀ ਟਰੱਕ ਨਾਲ ਟੱਕਰ, ਕਈ ਮੌਤਾਂ

ਦਰਦਨਾਕ ਸੜਕ ਹਾਦਸਾ: ਸਵਾਰੀਆਂ ਭਰੀ ਬੱਸ ਦੀ ਟਰੱਕ ਨਾਲ ਟੱਕਰ, ਕਈ ਮੌਤਾਂ

ਫ਼ਰੀਦਕੋਟ, ਨੈਸ਼ਨਲ ਟਾਈਮਜ਼ ਬਿਊਰੋ:- ਕੋਟਕਪੂਰਾ ਰੋਡ ਉੱਤੇ ਦਰਦਨਾਕ ਹਾਦਸਾ ਵਾਪਰਿਆ। ਹਾਦਸੇ ਵਿੱਚ ਤੇਜ਼ ਰਫਤਾਰ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਤੋਂ ਬਾਅਦ ਬੱਸ ਸੇਮ ਨਾਲੇ ਵਿੱਚ ਡਿੱਗ ਗਈ। ਹਾਦਸੇ ਸਮੇਂ ਬੱਸ ਸਵਾਰੀਆਂ ਨਾਲ ਭਰੀ ਹੋਈ ਸੀ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਜਖ਼ਮੀ ਹੋਏ ਹਨ। ਲੋਕਾਂ ਦੀ ਮਦਦ ਨਾਲ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ ਹਨ।
Read More