Farishte scheme

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ ਪਾਕਿਸਤਾਨ ਹਮਲਾ ਕਰ ਰਿਹਾ ਪੰਜਾਬ ਦੇ ਜਿਲਿਆਂ ਵਿੱਚ ਡਰੋਨ ਮਿਸਾਇਲਾਂ ਪਾਈਆ ਗਈਆਂ ਹਨ ਇਸੇ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਨਵਾਂ ਐਲਾਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਪਾਕਿਸਤਾਨ ਹਮਲੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਇਲਾਜ ਫਰਿਸ਼ਤੇ ਯੋਜਨਾ ਤਹਿਤ ਮੁਫ਼ਤ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਸਿਹਤ ਮੰਤਰੀ ਬਲਬੀਰ ਸਿੰਘ ਨੇ ਐਕਸ ਤੇ ਇੱਕ ਪੋਸਟ ਸਾਂਝੀ ਕਰ ਦਿੱਤੀ ਹੈ। ਸਿਹਤ ਮੰਤਰੀ ਵੱਲੋਂ ਕਿਹਾ ਗਿਆ ਹੈ ਕਿ ਫਿਰੋਜ਼ਪੁਰ ਵਿੱਚ ਕੱਲ੍ਹ ਰਾਤ ਡਰੋਨ ਹਮਲੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦਾ ਫਰਿਸ਼ਤੇ ਸਕੀਮ ਤਹਿਤ ਹੀ ਇਲਾਜ ਕੀਤਾ ਜਾ ਰਿਹਾ ਹੈ।
Read More