20
Jun
ਜਲੰਧਰ- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬੁਲਾਰੇ ਅਤੇ ਦੋਆਬਾ ਇੰਚਾਰਜ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਅੱਜ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਹ ਆਪਣੇ ਬੁਲਟ ਮੋਟਰਸਾਈਕਲ 'ਤੇ ਖੂਹ ਤੋਂ ਘਰ ਵੱਲ ਜਾ ਰਹੇ ਸਨ। ਇਸੇ ਦੌਰਾਨ ਅਚਾਨਕ ਦੂਜੇ ਬੁਲਟ ਮੋਟਰਸਾਈਕਲ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਏ। ਜਿਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਸਬੰਧ ਵਿੱਚ ਥਾਣਾ ਸਦਰ ਦੀ ਜੰਡਿਆਲਾ ਪੁਲਸ ਚੌਂਕੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਲਾਸ਼ ਪੋਸਟਮਾਰਟਮ ਲਈ ਸਿਵਲ…