30
Jul
ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹਾ ਹੈੱਡ ਕੁਆਰਟਰ ਅੱਗੇ ਧਰਨੇ ਵਿਚ ਸ਼ਾਮਲ ਹੋਣ ਲਈ ਜ਼ੀਰਾ ਤੋਂ ਰਵਾਨਾ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਐਗਜੈਕਟਿਵ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਅਤੇ ਪ੍ਰੀਤਮ ਸਿੰਘ ਮੀਹਾਂਸਿੰਘ ਵਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡਪੂਲਿੰਗ ਨੀਤੀ ਕਿਸਾਨਾਂ ਮਜ਼ਦੂਰਾਂ ਲਈ ਬੇਹੱਦ ਮਾਰੂ ਹੈ, ਜਿਸ ਦੇ ਵਿਰੋਧ ਵਿਚ ਜ਼ਿਲ੍ਹਾ ਬਲਾਕ ਪੱਧਰ ਤੇ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਹਰਗਿਜ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ, ਇਸ…