Farmers Protest

ਬਿਜਲੀ ਸੋਧ ਬਿੱਲ ਨੂੰ ਲੈ ਕੇ ਕਿਸਾਨਾਂ ਦਾ ਪੰਜਾਬ ਭਰ ‘ਚ ਪ੍ਰਦਰਸ਼ਨ, ਬੋਲੇ- ਨਹੀਂ ਹੋਈ ਸੁਣਵਾਈ ਤਾਂ ਰੋਕਾਂਗੇ ਰੇਲਾਂ

ਬਿਜਲੀ ਸੋਧ ਬਿੱਲ ਨੂੰ ਲੈ ਕੇ ਕਿਸਾਨਾਂ ਦਾ ਪੰਜਾਬ ਭਰ ‘ਚ ਪ੍ਰਦਰਸ਼ਨ, ਬੋਲੇ- ਨਹੀਂ ਹੋਈ ਸੁਣਵਾਈ ਤਾਂ ਰੋਕਾਂਗੇ ਰੇਲਾਂ

ਨੈਸ਼ਨਲ ਟਾਈਮਜ਼ ਬਿਊਰੋ :- ਕਿਸਾਨ ਮਜ਼ਦੂਰ ਮੋਰਚਾ (ਭਾਰਤ) ਤੇ ਇਸ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ‘ਚ ਡੀਸੀ ਦਫਤਰਾਂ ਦੇ ਬਾਹਰ ਅੱਜ ਤੋਂ ਮੋਰਚੇ ਸ਼ੁਰੂ ਕੀਤੇ ਗਏ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ‘ਚ ਡੀਸੀ ਦਫ਼ਤਰਾਂ ਦੇ ਬਾਹਰ ਵੱਡੀ ਗਿਣਤੀ ‘ਚ ਕਿਸਾਨ ਪ੍ਰਦਰਸ਼ਨ ਕਰਨ ਲਈ ਪਹੁੰਚ ਰਹੇ ਹਨ। ਅੰਮ੍ਰਿਤਸਰ ‘ਚ ਵੀ ਕਿਸਾਨਾਂ ਵੱਲੋਂ ਜ਼ੋਰਦਾਰ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਅਸੀਂ ਲੋਕਾਂ ਦੀਆਂ ਮੰਗਾਂ ਸਰਕਾਰ ਕੋਲ 16 ਦਿਨ ਪਹਿਲਾਂ ਹੀ 1 ਦਸੰਬਰ ਨੂੰ ਮੰਗ ਪੱਤਰਾਂ ਦੇ ਰੂਪ ‘ਚ ਰੱਖ ਦਿੱਤੀਆਂ ਸਨ । ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਲੋਕਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਨੂੰ ਕੇਂਦਰ ਸਰਕਾਰ ਰੱਦ ਕਰੇ ਤੇ…
Read More
ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਕਿਸਾਨਾਂ ਵੱਲੋਂ ਅੱਜ ਪੂਰੇ ਪੰਜਾਬ ‘ਚ ਬਿਜਲੀ ਦਫ਼ਤਰਾਂ ਅੱਗੇ ਲਗਾਏ ਗਏ ਧਰਨੇ

ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਕਿਸਾਨਾਂ ਵੱਲੋਂ ਅੱਜ ਪੂਰੇ ਪੰਜਾਬ ‘ਚ ਬਿਜਲੀ ਦਫ਼ਤਰਾਂ ਅੱਗੇ ਲਗਾਏ ਗਏ ਧਰਨੇ

ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਜਲੀ ਸੋਧ ਬਿੱਲ 2025 ਦਾ ਵਿਰੋਧ ਕਰਦਿਆਂ ਸੂਬੇ ਭਰ ਵਿਚ ਪੰਜਾਬ ਪਾਵਰਕੌਮ ਦੇ ਦਫ਼ਤਰਾਂ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਧਰਨੇ ਦਿੱਤੇ ਗਏ। ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿਜਲੀ ਬਿੱਲ 2025 ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਬਿਜਲੀ ਬਿੱਲ 2025 ਪਾਸ ਹੋ ਜਾਂਦਾ ਹੈ ਤਾਂ ਕਿਸਾਨਾਂ ਨੂੰ ਖੇਤਾਂ ਵਿੱਚ ਬਿਜਲੀ ਮਹਿੰਗੀ ਮਿਲੇਗੀ।  ਦੋਵੇਂ ਸਰਕਾਰਾਂ ਸਾਰੀਆਂ ਸਰਕਾਰੀ ਸੰਸਥਾਵਾਂ ਨੂੰ ਕਾਪਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣਾ ਚਾਹੁੰਦੀਆਂ ਹਨ। ਜਿਸ ਤਰ੍ਹਾਂ 2020 ਦੇ ਵਿੱਚ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਸਨ ,ਉਹਨਾਂ ਵਿੱਚੋਂ ਹੀ ਬਿਜਲੀ ਬਿੱਲ 2025 ਹੈ। ਇਸ ਮੌਕੇ…
Read More
ਵੱਡੀ ਖ਼ਬਰ: ਪੰਜਾਬ ਭਰ ‘ਚ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ

ਵੱਡੀ ਖ਼ਬਰ: ਪੰਜਾਬ ਭਰ ‘ਚ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਭਰ ਦੇ ਅੰਦਰ ਕਿਸਾਨਾਂ ਦੇ ਵੱਲੋਂ ਰੇਲਵੇ ਟਰੈਕ ਜਾਮ ਕਰ ਦਿੱਤੇ ਗਏ ਹਨ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਦੇ ਅੰਦਰ ਰੇਲਵੇ ਟਰੈਕ ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ। ਦੱਸ ਦਈਏ ਕਿ, ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਐਲਾਨ ਕੀਤਾ ਸੀ ਕਿ, ਕਿਸਾਨੀ ਮੰਗਾਂ ਅੱਜ 5 ਦਸੰਬਰ ਨੂੰ ਦੋ ਘੰਟਿਆਂ ਲਈ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਐਲਾਨ ਕੀਤਾ ਗਿਆ ਕਿ ਉਹਨਾਂ ਵੱਲੋਂ ਬਿਜਲੀ ਸੋਧ ਬਿੱਲ 2025, ਸਰਕਾਰੀ ਜ਼ਮੀਨਾਂ ਨੂੰ ਵੇਚਣ ਅਤੇ ਸ਼ੰਭੂ ਖਨੌਰੀ ਮੋਰਚੇ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਤਹਿਤ ਪੱਕੇ ਮੋਰਚੇ ਲਾਉਣ…
Read More
ਚੰਡੀਗੜ੍ਹ ‘ਚ ਫਿਰ ਆਇਆ ਕਿਸਾਨਾਂ ਦਾ ਹੜ੍ਹ, ਚੱਪੇ-ਚੱਪੇ ”ਤੇ ਪੁਲਸ ਫੋਰਸ ਨੂੰ ਕੀਤਾ ਗਿਆ ਤਾਇਨਾਤ

ਚੰਡੀਗੜ੍ਹ ‘ਚ ਫਿਰ ਆਇਆ ਕਿਸਾਨਾਂ ਦਾ ਹੜ੍ਹ, ਚੱਪੇ-ਚੱਪੇ ”ਤੇ ਪੁਲਸ ਫੋਰਸ ਨੂੰ ਕੀਤਾ ਗਿਆ ਤਾਇਨਾਤ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਚੰਡੀਗੜ੍ਹ ਪਹੁੰਚ ਰਹੇ ਹਨ। ਇਕ ਪਾਸੇ ਜਿੱਥੇ ਸੰਯੁਕਤ ਕਿਸਾਨ ਮੋਰਚਾ ਆਪਣੇ ਅੰਦੋਲਨ ਦੀ 5ਵੀਂ ਵਰ੍ਹੇਗੰਢ ਮਨਾਉਣ ਲਈ ਸੈਕਟਰ-43 ਦੁਸਹਿਰਾ ਗਰਾਊਂਡ 'ਚ ਪੁੱਜੇਗਾ, ਉੱਥੇ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਚੰਡੀਗੜ੍ਹ 'ਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇੱਥੇ ਕਿਸਾਨਾਂ ਵਲੋਂ ਵੱਡੀ ਰੈਲੀ ਕੀਤੀ ਜਾਵੇਗੀ ਅਤੇ ਸਰਕਾਰ ਦੇ ਮੁੱਖ ਨੁਮਾਇੰਦਿਆਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਰੈਲੀ 'ਚ ਹਜ਼ਾਰਾਂ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ, ਜਿਸ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਸੈਕਟਰ-43 ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ 'ਚ ਭਾਰੀ ਪੁਲਸ ਬਲ ਤਾਇਨਾਤ ਕੀਤਾ…
Read More
ਟਰਾਲੀਆਂ ਨਾ ਮਿਲੀਆਂ ਤਾਂ ਮੈਂ ਦਊਂ: ਸਮਾਣਾ ਦੇ ਵਿਧਾਇਕ ਜੌੜਾਮਾਜਰਾ ਦਾ ਵਿਰੋਧ ਕਰਦੇ ਕਿਸਾਨ

ਟਰਾਲੀਆਂ ਨਾ ਮਿਲੀਆਂ ਤਾਂ ਮੈਂ ਦਊਂ: ਸਮਾਣਾ ਦੇ ਵਿਧਾਇਕ ਜੌੜਾਮਾਜਰਾ ਦਾ ਵਿਰੋਧ ਕਰਦੇ ਕਿਸਾਨ

ਨੈਸ਼ਨਲ ਟਾਈਮਜ਼ ਬਿਊਰੋ :- ਪਟਿਆਲਾ ਜ਼ਿਲ੍ਹੇ ਦੇ ਪਿੰਡ ਭੇਡ ਪੂਰਾ ਸਥਿਤ ਸਕੂਲ ‘ਚ ਪਹੁੰਚੇ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦਾ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੇ ਟਰੈਕਟਰ ਟਰਾਲੀਆਂ ਚੋਰੀ ਹੋ ਗਈਆਂ ਹਨ ਪਰ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।ਕਿਸਾਨਾਂ ਨੇ ਦੱਸਿਆ ਕਿ ਚੋਰੀ ਹੋਣ ਤੋਂ ਇਲਾਵਾ ਉਲਟਾ ਕਿਸਾਨਾਂ ਉੱਤੇ ਹੀ ਕੇਸ ਦਰਜ ਕਰ ਦਿੱਤੇ ਜਾਂਦੇ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ। ਵਿਰੋਧ ਕਰਨ ਆਏ ਕਿਸਾਨ ਕਹਿ ਰਹੇ ਸਨ ਕਿ ਉਹ ਪਿਛਲੇ ਕਈ ਦਿਨਾਂ ਤੋਂ ਨਿਆਂ ਦੀ ਉਡੀਕ…
Read More
ਕਿਸਾਨ ਮਜ਼ਦੂਰ ਸੰਘਰਸ਼ਮ ਕਮੇਟੀ ਪੰਜਾਬ ਵੱਲੋਂ 7 ਮਈ ਦਾ ਸਫ਼ਲ ਰੇਲ ਰੋਕੋ ਮੋਰਚਾ, ਦੇਸ਼ ਦੇ ਨਾਜ਼ੁਕ ਹਾਲਾਤਾਂ ਕਾਰਨ ਛੱਡੀਆਂ ਰੇਲ ਲਾਈਨਾਂ, ਮੰਗਾਂ ਤੇ ਬਣੀ ਸਹਿਮਤੀ

ਕਿਸਾਨ ਮਜ਼ਦੂਰ ਸੰਘਰਸ਼ਮ ਕਮੇਟੀ ਪੰਜਾਬ ਵੱਲੋਂ 7 ਮਈ ਦਾ ਸਫ਼ਲ ਰੇਲ ਰੋਕੋ ਮੋਰਚਾ, ਦੇਸ਼ ਦੇ ਨਾਜ਼ੁਕ ਹਾਲਾਤਾਂ ਕਾਰਨ ਛੱਡੀਆਂ ਰੇਲ ਲਾਈਨਾਂ, ਮੰਗਾਂ ਤੇ ਬਣੀ ਸਹਿਮਤੀ

ਨੈਸ਼ਨਲ ਟਾਈਮਜ਼ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਦਿਨੀ 7 ਮਈ ਨੂੰ ਰੇਲ ਚੱਕਾ ਜਾਮ ਕਰਨ ਦੇ ਐਲਾਨ ਨੂੰ ਲੈ ਕੇ ਅੱਜ ਇਥੇ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ। ਸੂਬਾਈ ਆਗੂ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ ਅਤੇ ਜਰਮਨਜੀਤ ਸਿੰਘ ਬੰਡਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਲੰਬੇ ਅਰਸੇ ਤੋਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਇੱਕ ਪੁਲਿਸ ਸਟੇਟ ਵਿਚ ਤਬਦੀਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਜਿਸਦੇ ਚਲਦੇ ਕਈ ਸਾਲਾਂ ਤੋਂ ਜਿੱਥੇ ਭਾਰਤ ਮਾਲਾ ਪ੍ਰੋਜੇਕਟ ਲਈ ਜਮੀਨਾਂ ਅਕਵਾਇਰ ਕਰਨ ਦੀ ਕਵਾਇਦ ਦੇ…
Read More
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੜਕਾਂ-ਰੇਲਾਂ ਰੋਕਣ ਵਾਲੇ ਪ੍ਰਦਰਸ਼ਨਾਂ ‘ਤੇ ਸਖ਼ਤੀ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੜਕਾਂ-ਰੇਲਾਂ ਰੋਕਣ ਵਾਲੇ ਪ੍ਰਦਰਸ਼ਨਾਂ ‘ਤੇ ਸਖ਼ਤੀ ਦਾ ਐਲਾਨ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਸੜਕਾਂ ਜਾਂ ਰੇਲਗੱਡੀਆਂ ਰੋਕਣ ਵਾਲੇ ਕਿਸੇ ਵੀ ਪ੍ਰਦਰਸ਼ਨ, ਹੜਤਾਲ ਜਾਂ ਐਲਾਨ ਨੂੰ ਆਮ ਜਨਤਾ ਦੇ ਵਿਰੁੱਧ ਮੰਨਿਆ ਜਾਵੇਗਾ। ਉਨ੍ਹਾਂ ਨੇ ਜਥੇਬੰਦੀਆਂ ਅਤੇ ਯੂਨੀਅਨਾਂ ਨੂੰ ਸ਼ਾਂਤਮਈ ਵਿਰੋਧ ਦੇ ਤਰੀਕਿਆਂ ਨੂੰ ਅਪਣਾਉਣ ਦੀ ਸਲਾਹ ਦਿੱਤੀ, ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ। ਮੁੱਖ ਮੰਤਰੀ ਨੇ ਇਹ ਗੱਲ ਐਕਸ 'ਤੇ ਇੱਕ ਪੋਸਟ ਵਿੱਚ ਕਹੀ, ਜੋ ਕਿਸਾਨਾਂ ਦੇ ਮੰਗਲਵਾਰ ਨੂੰ ਪ੍ਰਸਤਾਵਿਤ ਸੜਕ ਜਾਮ ਪ੍ਰਦਰਸ਼ਨ ਤੋਂ ਪਹਿਲਾਂ ਸਾਹਮਣੇ ਆਈ। ਉਨ੍ਹਾਂ ਲਿਖਿਆ, "ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ…
Read More
ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ‘ਤੇ ਅਮਰੀਕੀ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ

ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ‘ਤੇ ਅਮਰੀਕੀ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ

ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਬੈਂਸ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ‘ਤੇ ਪੁਤਲਾ ਸਾੜ ਕੇ ਰੋਸ ਪ੍ਰਗਟਾਇਆ ਗਿਆ। ਕਿਸਾਨਾਂ ਨੇ ਅਮਰੀਕਾ ਨਾਲ ਹੋ ਰਹੇ ਵਪਾਰਿਕ ਅਤੇ ਆਰਥਿਕ ਸਮਝੌਤਿਆਂ ਨੂੰ ਦੇਸ਼ ਦੀ ਖੇਤੀਬਾੜੀ ਅਤੇ ਖੁਦਮੁਖਤਿਆਰਤਾ ਲਈ ਖ਼ਤਰਨਾਕ ਦੱਸਿਆ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਜੇ.ਡੀ. ਬੈਂਸ ਵੱਲੋਂ ਕੀਤੇ ਜਾ ਰਹੇ ਸਮਝੌਤੇ ਭਾਰਤ ਦੀ ਖੇਤੀ, ਆਰਥਿਕਤਾ ਅਤੇ ਆਤਮਨਿਰਭਰਤਾ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਝੌਤਿਆਂ ਰਾਹੀਂ ਵਿਦੇਸ਼ੀ ਕੰਪਨੀਆਂ ਨੂੰ ਭਾਰਤੀ ਬਾਜ਼ਾਰ ਤੇ ਖੇਤੀ ਖੇਤਰ ਵਿੱਚ ਵਧੇਰੇ ਦਖਲਅੰਦਾਜ਼ੀ ਮਿਲੇਗੀ,…
Read More
ਕੋਹਾਲੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਮਹਾਂ ਪੰਚਾਇਤ, ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ ਜਥੇ, ਦੇਖੋ ਵੀਡਿਉ!

ਕੋਹਾਲੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਮਹਾਂ ਪੰਚਾਇਤ, ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ ਜਥੇ, ਦੇਖੋ ਵੀਡਿਉ!

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦੇ ਪਿੰਡ ਕੋਹਾਲੀ 'ਚ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਅਗਵਾਈ ਹੇਠ ਮਹਾਂ ਪੰਚਾਇਤ ਦਾ ਆਗਾਜ਼ ਹੋ ਗਿਆ ਹੈ। ਇਸ ਮਹਾਂ ਪੰਚਾਇਤ ਵਿੱਚ ਹਿੱਸਾ ਲੈਣ ਲਈ ਵੱਖ-ਵੱਖ ਜ਼ਿਲ੍ਹਿਆਂ ਅਤੇ ਇਲਾਕਿਆਂ ਤੋਂ ਕਿਸਾਨ ਵੱਡੀ ਗਿਣਤੀ ਵਿੱਚ ਜਥਿਆਂ ਦੇ ਰੂਪ ਵਿੱਚ ਪਹੁੰਚ ਰਹੇ ਹਨ। ਪਿੰਡ ਕੋਹਾਲੀ ਵਿਚ ਹੋ ਰਹੀ ਇਹ ਇਕੱਠ ਮੀਟਿੰਗ ਕਿਸਾਨੀ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਆਯੋਜਿਤ ਕੀਤੀ ਗਈ ਹੈ, ਜਿਸ ਦੌਰਾਨ ਕਿਸਾਨ ਆਗੂਆਂ ਵੱਲੋਂ ਭਵਿੱਖ ਦੀ ਰਣਨੀਤੀ ਉਲੀਕੀ ਜਾਵੇਗੀ ਤੇ ਅਮਲ ਤੈਅ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਆਗੂਆਂ ਵੱਲੋਂ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਨੀਤੀਆਂ ਲਈ ਤਿੱਖਾ ਘੇਰਾ ਜਾਰੀ ਰੱਖਣ ਅਤੇ ਲੰਬੇ…
Read More
ਸਵਾਲ ਕਰਨ ਪਹੁੰਚੇ ਕਿਸਾਨ ਮਜ਼ਦੂਰ ਪਰ ਪ੍ਰੋਗਰਾਮ ਵਿੱਚ ਨਹੀਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਵੀ ਭੱਜੇ ਸਵਾਲਾਂ ਤੋਂ!

ਸਵਾਲ ਕਰਨ ਪਹੁੰਚੇ ਕਿਸਾਨ ਮਜ਼ਦੂਰ ਪਰ ਪ੍ਰੋਗਰਾਮ ਵਿੱਚ ਨਹੀਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਵੀ ਭੱਜੇ ਸਵਾਲਾਂ ਤੋਂ!

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਜਿਲ੍ਹਾ ਅੰਮ੍ਰਿਤਸਰ ਵਿੱਚ ਲੋਪੋਕੇ ਨੇੜੇ ਪਿੰਡ ਟਪਿਆਲਾ ਦੇ ਸਕੂਲ ਵਿੱਚ ਉਦਘਾਟਨ ਕਰਨ ਦੇ ਤਹਿਸ਼ੁਦਾ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ਼ਾਂਤਮਈ ਤਰੀਕੇ ਨਾਲ ਸਵਾਲ ਕਰਨ ਦੇ ਪ੍ਰੋਗਰਾਮ ਦੇ ਚਲਦੇ ਮੁੱਖ ਮੰਤਰੀ ਨਹੀਂ ਪਹੁੰਚੇ। ਇਸ ਮੌਕੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਜਿਵੇਂ ਪਿਛਲੇ 4 ਦਿਨਾਂ ਤੋਂ ਡੀਸੀ ਅੰਮ੍ਰਿਤਸਰ ਲਗਾਤਾਰ ਸਰਕਾਰੀ ਸਕੂਲ ਟਪਿਆਲਾ ਵਿੱਚ ਪ੍ਰੋਗਰਾਮ ਦੇ ਜਾਇਜੇ ਲਈ ਆ ਰਹੇ ਸੀ, ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਸੀ ਐਮ ਨੂੰ ਤਿੱਖੇ ਸਵਾਲ ਨਾ ਕਰਨ ਲਈ ਹੈ ਹਦਾਇਤ ਜਾਰੀ ਕਰਦੇ ਹੋਏ ਤਿਆਰੀ ਕਰਵਾਈ ਜਾ ਰਹੀ ਸੀ,…
Read More
ਅੰਮ੍ਰਿਤਸਰ ‘ਚ ਮਾਨ ਸਰਕਾਰ ਵਿਰੁੱਧ ਕਿਸਾਨਾਂ ਦਾ ਰੋਸ, ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਕਿਸਾਨ ਮਜ਼ਦੂਰਾਂ ਨੇ ਚੁੱਕੀ ਅਵਾਜ਼

ਅੰਮ੍ਰਿਤਸਰ ‘ਚ ਮਾਨ ਸਰਕਾਰ ਵਿਰੁੱਧ ਕਿਸਾਨਾਂ ਦਾ ਰੋਸ, ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਕਿਸਾਨ ਮਜ਼ਦੂਰਾਂ ਨੇ ਚੁੱਕੀ ਅਵਾਜ਼

ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੌਰੇ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਰਕਾਰ ਦੀ ਨੀਤੀਆਂ ਖਿਲਾਫ਼ ਸਵਾਲ ਚੁੱਕਣ ਲਈ ਸੈਂਕੜੇ ਕਿਸਾਨ ਇਕੱਠੇ, ਰੋਸ ਪ੍ਰਦਰਸ਼ਨ ਦੀ ਤਿਆਰੀ ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੌਰੇ ਨੂੰ ਲੈ ਕੇ ਸਿਆਸੀ ਪਾਰਾ ਚੜ੍ਹ ਗਿਆ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਐਲਾਨ ਦੇ ਤਹਿਤ ਅੱਜ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਡਾ ਰੋਸ ਪ੍ਰਗਟਾਇਆ ਜਾ ਰਿਹਾ ਹੈ। ਸੈਂਕੜੇ ਕਿਸਾਨ ਅੰਮ੍ਰਿਤਸਰ 'ਚ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਸਵਾਲ ਲੈ ਕੇ ਖੜੇ ਹੋ ਰਹੇ ਹਨ। ਸੂਤਰਾਂ ਮੁਤਾਬਕ, ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸਿੱਖਿਆ…
Read More
ਹਰਿਆਣਾ ਸਰਕਾਰ ਦੇ ਬੀਜ ਤੇ ਕੀਟਨਾਸ਼ਕ ਐਕਟ ਖ਼ਿਲਾਫ਼ ਰੋਹ

ਹਰਿਆਣਾ ਸਰਕਾਰ ਦੇ ਬੀਜ ਤੇ ਕੀਟਨਾਸ਼ਕ ਐਕਟ ਖ਼ਿਲਾਫ਼ ਰੋਹ

ਨੈਸ਼ਨਲ ਟਾਈਮਜ਼ ਬਿਊਰੋ :- ਸੂਬਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਬੀਜ ਤੇ ਕੀਟਨਾਸ਼ਕ ਐਕਟ 2025 ਦੇ ਵਿਰੋਧ ਵਿਚ ਕੁਰੂਕਸ਼ੇਤਰ ਦੀ ਸੈਣੀ ਧਰਮਸ਼ਾਲਾ ਵਿੱਚ ਸੂਬਾ ਪੱਧਰੀ ਬੀਜ ਉਤਪਾਦਕ, ਕੀਟਨਾਸ਼ਕ ਨਿਰਮਾਤਾ ਤੇ ਵਿਕਰੇਤਾ ਸੰਮੇਲਨ ਕਰਵਾਇਆ ਗਿਆ। ਇਸ ਕਾਨਫਰੰਸ ਵਿੱਚ ਸੂਬਾ ਭਰ ਤੋਂ ਕਰੀਬ 5 ਹਜ਼ਾਰ ਤੋਂ ਵੱਧ ਬੀਜ ਉਤਪਾਦਕਾਂ, ਕੀਟਨਾਸ਼ਕ ਨਿਰਮਤਾਵਾਂ ਤੇ ਵਿਕੇਰਤਾਵਾਂ ਨੇ ਹਿੱਸਾ ਲਿਆ ਤੇ ਸਰਕਾਰ ਵੱਲੋਂ ਬਣਾਏ ਕਾਨੂੰਨ ਦਾ ਵਿਰੋਧ ਕੀਤਾ ਤੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ। ਕਾਨਫਰੰਸ ਵਿਚ ਸੱਤ ਰੋਜ਼ਾ ਸੂਬਾ ਪੱਧਰੀ ਹੜਤਾਲ ਤੇ ਸਰਕਾਰ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨ ਲਈ 23 ਮੈਂਬਰੀ ਕਮੇਟੀ ਵੀ ਬਣਾਈ ਗਈ। ਇਹ ਜਾਣਕਾਰੀ ਦਿੰਦੇ ਹੋਏ ਹਰਿਆਣਾ ਬੀਜ ਉਤਪਾਦਕ…
Read More
ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਖਤਮ ਕੀਤਾ ਮਰਨ ਵਰਤ!

ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਖਤਮ ਕੀਤਾ ਮਰਨ ਵਰਤ!

ਨੈਸ਼ਨਲ ਟਾਈਮਜ਼ ਬਿਊਰੋ :- ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣਾ ਮਰਨ ਵਰਤ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਇਹ ਐਲਾਨ ਕੀਤਾ। ਉਨ੍ਹਾਂ ਨੇ 131 ਦਿਨਾਂ ਪਿੱਛੋਂ ਮਰਨ ਵਰਤ ਖ਼ਤਮ ਕੀਤਾ ਹੈ। ਉਨ੍ਹਾਂ ਕਿਹਾ ਕਿ ਐੱਮਐੱਸਪੀ ਲਈ ਲੜਾਈ ਜਾਰੀ ਰਹੇਗੀ। ਡੱਲੇਵਾਲ ਨੇ 26 ਨਵੰਬਰ 2024 ਨੂੰ ਮਰਨ ਵਰਤ ਸ਼ੁਰੂ ਕੀਤਾ ਸੀ ਅਤੇ 18 ਜਨਵਰੀ ਤੋਂ ਮੈਡੀਕਲ ਸਹੂਲਤ ਲੈਣੀ ਸ਼ੁਰੂ ਕੀਤੀ ਸੀ। ਡੱਲੇਵਾਲ ਕੁਝ ਦਿਨ ਪਹਿਲਾਂ ਹੀ ਹਸਪਤਾਲ ’ਚੋਂ ਡਿਸਚਾਰਜ ਹੋਏ ਸਨ।
Read More
ਖੇਤੀ ਮੰਤਰੀ ਖੁੱਡੀਆਂ ਨੂੰ ਸਵਾਲ ਪੁੱਛਣ ਵਾਲਾ ਕਿਸਾਨ ਆਗੂ ਨਿਆਂਇਕ ਹਿਰਾਸਤ ’ਚ ਭੇਜਿਆ ਗਿਆ

ਖੇਤੀ ਮੰਤਰੀ ਖੁੱਡੀਆਂ ਨੂੰ ਸਵਾਲ ਪੁੱਛਣ ਵਾਲਾ ਕਿਸਾਨ ਆਗੂ ਨਿਆਂਇਕ ਹਿਰਾਸਤ ’ਚ ਭੇਜਿਆ ਗਿਆ

ਨੈਸ਼ਨਲ ਟਾਈਮਜ਼ ਬਿਊਰੋ :- ਸਥਾਨਕ ਅਨਾਜ ਮੰਡੀ ਵਿਚ ਜ਼ਿਲ੍ਹਾ ਪੱਧਰ ਦੇ ਕਿਸਾਨ ਸਿਖਲਾਈ ਕੈਂਪ ਦੌਰਾਨ ਸੂਬੇ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਜਨਤਕ ਤੌਰ ’ਤੇ ਸਵਾਲ ਪੁੱਛਣ ਵਾਲੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਜੱਸੇਆਣਾ ਪਿੰਡ ਦੇ ਕਿਸਾਨ ਆਗੂ ਨਿਰਮਲ ਸਿੰਘ ਸਿੱਧੂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਕਿਸਾਨ ਆਗੂ ਨੂੰ ਸ਼ਨਿੱਚਰਵਾਰ ਨੂੰ ਇਹਤਿਆਤ ਵਜੋਂ ਹਿਰਾਸਤ ਵਿਚ ਲੈ ਲਿਆ ਗਿਆ ਸੀ। ਨਿਰਮਲ ਸਿੰਘ ਨੂੰ ਸਬ-ਡਿਵੀਜ਼ਨਲ ਮੈਜਿਸਟਰੇਟ ਕੋਲ ਪੇਸ਼ ਕੀਤਾ ਗਿਆ, ਜਿਨ੍ਹਾਂ ਉਸ ਨੂੰ ਰਿਮਾਂਡ ਤਹਿਤ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।ਕੁਝ ਕਿਸਾਨਾਂ ਨੇ ਕਿਹਾ ਕਿ ਨਿਰਮਲ ਸਿੰਘ ਨੇ ਝੋਨੇ ਦੀ ਹਾਈਬ੍ਰਿਡ ਕਿਸਮ ਨੂੰ ਲੈ ਕੇ ਫ਼ਿਕਰ ਜਤਾਏ ਸਨ,…
Read More
ਪੰਜਾਬ ‘ਚ ਮੋਦੀ-ਟਰੰਪ ਦੇ ਪੁਤਲੇ ਸਾੜੇ, ਕਿਸਾਨਾਂ ਵੱਲੋਂ ਰੋਸ ਧਰਨਾ !

ਪੰਜਾਬ ‘ਚ ਮੋਦੀ-ਟਰੰਪ ਦੇ ਪੁਤਲੇ ਸਾੜੇ, ਕਿਸਾਨਾਂ ਵੱਲੋਂ ਰੋਸ ਧਰਨਾ !

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਭਰ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜਨ ਲਈ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਧਰਨੇ ਲਾਏ ਗਏ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਇਹ ਪ੍ਰਦਰਸ਼ਨ ਕੀਤਾ ਜਾਣਾ ਹੈ। ਇਸ ਦੌਰਾਨ ਅੱਜ ਮਾਨਸਾ ਦੀਆਂ ਜ਼ਿਲ੍ਹਾ ਕਚਹਿਰੀਆਂ ਵਿਚ ਅੱਜ ਜਥੇਬੰਦੀਆਂ ਦਾ ਇੱਕਠ ਕੀਤਾ ਗਿਆ ਹੈ ਅਤੇ ਬਾਅਦ ਦੁਪਹਿਰ ਇਹ ਪੁਤਲੇ ਸਾੜੇ ਜਾਣੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਅੱਜ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ…
Read More
31 ਮਾਰਚ ਨੂੰ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਕਿਸਾਨ ਧਰਨੇ

31 ਮਾਰਚ ਨੂੰ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਕਿਸਾਨ ਧਰਨੇ

ਨੈਸ਼ਨਲ ਟਾਈਮਜ਼ ਬਿਊਰੋ :- ਸ਼ੰਭੂ ਅਤੇ ਢਾਬੀ ਗੁਜਰਾਂ ਬਾਰਡਰ ’ਤੇ 13 ਮਹੀਨਿਆਂ ਤੱਕ ਕਿਸਾਨ ਅੰਦੋਲਨ 2 ਦੇ ਬੈਨਰ ਹੇਠ ਸੰਘਰਸ਼ ਕਰਨ ਵਾਲੀਆਂ ਫੋਰਮਾਂ ਕਿਸਾਨ ਮਜ਼ਦੂਰ ਮੋਰਚਾ ਤੇ ਐਸਕੇਐਮ (ਗੈਰ ਸਿਆਸੀ) ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 31 ਮਾਰਚ ਨੂੰ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਮੂਹਰੇ ਧਰਨੇ ਦਿੱਤੇ ਜਾਣਗੇ। ਇਸ ਦੌਰਾਨ ਫ਼ਸਲਾਂ ’ਤੇ ਐਮਐਸਪੀ ਗਾਰੰਟੀ ਕਾਨੂੰਨ ਸਮੇਤ 12 ਮੰਗਾਂ ਜਲਦ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ।ਇਹ ਮੰਗ ਵੀ ਕੀਤੀ ਜਾਵੇਗੀ ਕਿ 19 ਮਾਰਚ ਨੂੰ ਸ਼ੰਭੂ ਅਤੇ ਢਾਬੀ ਗੁੱਜਰਾਂ ਬਾਰਡਰ ’ਤੇ ਪੁਲੀਸ ਬਲ ਦੀ ਵਰਤੋਂ ਕਰਕੇ ਮੋਰਚੇ ਉਖਾੜਨ ਦੀ ਕਾਰਵਾਈ ਕਰਨ ਕਾਰਨ ਹੋਏ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵਲੋਂ ਕੀਤੀ…
Read More
ਹਿਰਾਸਤ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਸਪਤਾਲ ਤੋਂ ਪਹਿਲੀ ਤਸਵੀਰ ਆਈ ਸਾਹਮਣੇ, ਡੱਲੇਵਾਲ ਨੇ 9 ਦਿਨਾਂ ਬਾਅਦ ਪੀਤਾ ਪਾਣੀ

ਹਿਰਾਸਤ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਸਪਤਾਲ ਤੋਂ ਪਹਿਲੀ ਤਸਵੀਰ ਆਈ ਸਾਹਮਣੇ, ਡੱਲੇਵਾਲ ਨੇ 9 ਦਿਨਾਂ ਬਾਅਦ ਪੀਤਾ ਪਾਣੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਨੇ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ ਤੇ ਹੋਰ ਕਿਸਾਨ ਆਗੂਆਂ ਨੂੰ 8 ਦਿਨਾਂ ਨਜ਼ਰਬੰਦੀ ਤੋਂ ਬਾਅਦ ਵਿਅਹਰ ਰਾਤ ਪਟਿਆਲਾ ਅਤੇ ਮੁਕਤਸਰ ਜੇਲ੍ਹਾਂ ਤੋਂ ਰਿਹਾਅ ਕਰ ਦਿੱਤਾ। ਜਦਕਿ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਹਾਲੇ ਵੀ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ‘ਚ ਭਰਤੀ ਹਨ। ਪੁਲਿਸ ਨੇ ਦੱਸਿਆ ਕਿ ਉਹ ਹਿਰਾਸਤ ‘ਚ ਨਹੀਂ ਹਨ, ਪਰ ਕਿਸਾਨ ਆਗੂਆਂ ਨੇ ਉਨ੍ਹਾਂ ਦੀ ਹਾਲਤ ਨੂੰ ਲੈ ਕੇ ਚਿੰਤਾ ਜਤਾਈ ਹੈ। ਅਭਿਮਨਿਊ ਕੋਹਾੜ ਨੇ ਦੱਸਿਆ ਕਿ ਡੱਲੇਵਾਲ ਦੀ ਤਬੀਅਤ ਬਹੁਤ ਗੰਭੀਰ ਹੈ। ਉਨ੍ਹਾਂ ਨੇ 19 ਮਾਰਚ ਤੋਂ ਬਾਅਦ ਪਾਣੀ ਦੀ ਇੱਕ ਬੂੰਦ…
Read More
ਕਿਸਾਨ ਆਗੂ ਰਾਤ ਦੇਰੇ ਰਿਹਾਅ, ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ!

ਕਿਸਾਨ ਆਗੂ ਰਾਤ ਦੇਰੇ ਰਿਹਾਅ, ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ!

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰ ਅਤੇ ਕਿਸਾਨਾਂ ਵਿਚਾਲੇ 19 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਏ ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਮੋਰਚੇ ਉੱਤੇ ਬੈਠੇ ਕਈ ਕਿਸਾਨ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਅਤੇ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਬਾਰਡਰਾਂ ਨੂੰ ਖੋਲ੍ਹ ਦਿੱਤਾ ਸੀ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਗਿਰਫ਼ਤਾਰ ਕੀਤੇ ਕਿਸਾਨ ਆਗੂਆਂ ਨੂੰ ਪ੍ਰਸ਼ਾਸਨ ਨੇ ਦੇਰ ਰਾਤ ਰਿਹਾਅ ਕਰ ਦਿੱਤਾ। ਜਿਨ੍ਹਾਂ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਅਭਿਮਨਿਊ ਕੌਹਾੜ, ਸੁਖਜੀਤ ਸਿੰਘ ਹਰਦੋਝੰਡੇ ਸਮੇਤ ਵੱਖ ਵੱਖ ਕਿਸਾਨ ਆਗੂਆਂ ਦੇ ਨਾਂਅ ਸ਼ਾਮਲ ਹਨ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ…
Read More
ਡੱਲੇਵਾਲ ਗ੍ਰਿਫ਼ਤਾਰ ਕਿਉਂ? ਪੰਜਾਬ ਸਰਕਾਰ ਹਾਈਕੋਰਟ ‘ਚ ਘਿਰੀ, ਅੱਜ ਹੋਵੇਗੀ ਸੁਣਵਾਈ!

ਡੱਲੇਵਾਲ ਗ੍ਰਿਫ਼ਤਾਰ ਕਿਉਂ? ਪੰਜਾਬ ਸਰਕਾਰ ਹਾਈਕੋਰਟ ‘ਚ ਘਿਰੀ, ਅੱਜ ਹੋਵੇਗੀ ਸੁਣਵਾਈ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਅਤੇ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਬੀਤੇ ਦਿਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਿਛਲੇ ਇੱਕ ਸਾਲ ਤੋਂ ਲੱਗੇ ਕਿਸਾਨ ਧਰਨੇ ਹਟਾ ਦਿੱਤੇ ਗਏ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਧਰਨਿਆਂ ਕਰਕੇ ਪੰਜਾਬ ਦਾ ਵਪਾਰ ਪ੍ਰਭਾਵਿਤ ਹੋ ਰਿਹਾ ਸੀ। ਧਰਨੇ ਹਟਾਉਣ ਤੋਂ ਬਾਅਦ ਪੰਜਾਬ-ਹਰਿਆਣਾ ਬਾਰਡਰ ਨੂੰ ਖੋਲ੍ਹ ਦਿੱਤਾ ਗਿਆ ਅਤੇ ਹਰਿਆਣਾ ਪੁਲਿਸ ਨੇ ਵੀ ਆਪਣੇ ਬੈਰੀਕੇਡਸ ਹਟਾ ਦਿੱਤੇ, ਜਿਸ ਨਾਲ ਦੋਨੋਂ ਰਾਜਾਂ ਵਿਚਕਾਰ ਆਵਾਜਾਈ ਮੁੜ ਸੁਚਾਰੂ ਹੋ ਗਈ।ਇਸ ਵਿਚਲੀਆਂ ਘਟਨਾਵਾਂ ‘ਚ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ‘ਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ…
Read More
ਪੰਜਾਬ ਸਰਕਾਰ ਵੱਲੋਂ SKM ਅਤੇ BKU ਉਗਰਾਹਾਂ ਨੂੰ ਮਿਲਿਆ ਮੀਟਿੰਗ ਦਾ ਸੱਦਾ

ਪੰਜਾਬ ਸਰਕਾਰ ਵੱਲੋਂ SKM ਅਤੇ BKU ਉਗਰਾਹਾਂ ਨੂੰ ਮਿਲਿਆ ਮੀਟਿੰਗ ਦਾ ਸੱਦਾ

ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਪੰਜਾਬ ਸਰਕਾਰ ਵੱਲੋਂ ਮੀਟਿੰਗ ਲਈ ਸੱਦਾ ਮਿਲ ਗਿਆ ਹੈ। 21 ਮਾਰਚ ਨੂੰ ਪੰਜਾਬ ਭਵਨ ਵਿਖੇ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਵਿਚ ਇਹ ਮੀਟਿੰਗ ਹੋਵੇਗੀ।
Read More
ਸਿਹਤ ਮੰਤਰੀ ਬਲਬੀਰ ਸਿੰਘ ਦਾ ਬਿਆਨ: ਅਸੀਂ ਲਗਾਤਾਰ ਕਿਸਾਨਾਂ ਦੇ ਨਾਲ ਖੜੇ ਹਾਂ

ਸਿਹਤ ਮੰਤਰੀ ਬਲਬੀਰ ਸਿੰਘ ਦਾ ਬਿਆਨ: ਅਸੀਂ ਲਗਾਤਾਰ ਕਿਸਾਨਾਂ ਦੇ ਨਾਲ ਖੜੇ ਹਾਂ

ਨੈਸ਼ਨਲ ਟਾਈਮਜ਼ ਬਿਊਰੋ :- ਬੀਤੇ ਦਿਨੀਂ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਪੁਲਿਸ ਵਲੋਂ ਹਟਾਏ ਜਾਣ ਅਤੇ ਉਨ੍ਹਾਂ ਦੇ ਆਗੂਆਂ ਨੂੰ ਹਿਰਾਸਤ ਵਿਚ ਲਏ ਜਾਣ ਨੂੰ ਲੈ ਕੇ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਲਗਾਤਾਰ ਕਿਸਾਨਾਂ ਦੇ ਨਾਲ ਖੜੇ ਹਾਂ ਅਤੇ ਕਿਸਾਨਾਂ ਦੀ ਮਦਦ ਕਰਦੇ ਆ ਰਹੇ ਹਾਂ। ਜ਼ਖ਼ਮੀ ਹੋਏ ਧਰਨਾਕਾਰੀਆਂ ਦੇ ਇਲਾਜ ਵੀ ਕਰਵਾਏ। ਪਿਛਲੇ ਇਕ ਸਾਲ ਤੋਂ ਅਸੀਂ ਉਨ੍ਹਾਂ ਨੂੰ ਹਰ ਸਹੂਲਤ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ ਹੈ। ਜੇਕਰ ਕਿਸਾਨ ਦਿੱਲੀ ’ਚ ਵਿਰੋਧ ਪ੍ਰਦਰਸ਼ਨ ਕਰਦੇ ਹਨ,…
Read More
13 ਮਹੀਨਿਆਂ ਬਾਅਦ ਸ਼ੰਭੂ ਬਾਰਡਰ ਖੁੱਲ੍ਹਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ

13 ਮਹੀਨਿਆਂ ਬਾਅਦ ਸ਼ੰਭੂ ਬਾਰਡਰ ਖੁੱਲ੍ਹਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ

ਨੈਸ਼ਨਲ ਟਾਈਮਜ਼ ਬਿਊਰੋ :- ਸ਼ੰਭੂ ਬਾਰਡਰ, ਜੋ ਪਿਛਲੇ 13 ਮਹੀਨਿਆਂ ਤੋਂ ਬੰਦ ਸੀ, ਆਖਿਰਕਾਰ ਅੱਜ ਖੁੱਲ੍ਹ ਗਿਆ। ਸਰਹੱਦੀ ਰਸਤਾ ਖੁੱਲ੍ਹਣ ਕਾਰਨ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਲੰਬੇ ਸਮੇਂ ਤੋਂ ਬੰਦ ਹੋਣ ਕਾਰਨ ਆਮ ਲੋਕ, ਵਪਾਰੀ ਅਤੇ ਟਰਾਂਸਪੋਰਟਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ। ਹੁਣ, ਬਾਰਡਰ ਖੁੱਲ੍ਹਣ ਨਾਲ ਵਪਾਰ, ਆਵਾਜਾਈ ਅਤੇ ਦਿਨਚਰੀ ਆਮ ਹੋਣ ਦੀ ਉਮੀਦ ਹੈ। ਬਾਰਡਰ ਬੰਦ ਹੋਣ ਕਾਰਨ ਪੰਜਾਬ ਅਤੇ ਹਰਿਆਣਾ ਦੇ ਵਪਾਰੀਆਂ ਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਆਮ ਬਸਤੀ ਦੇ ਲੋਕ, ਜੋ ਹਰਰੋਜ਼ ਦੇ ਕੰਮ-ਕਾਜ ਲਈ ਸ਼ੰਭੂ ਸਰਹੱਦ ਪਾਰ ਕਰਦੇ ਸਨ, ਉਨ੍ਹਾਂ ਨੂੰ ਵੀ ਕਾਫੀ ਦਿੱਕਤ ਆ ਰਹੀ ਸੀ। ਟਰਾਂਸਪੋਰਟਰਾਂ ਨੇ ਦੱਸਿਆ ਕਿ…
Read More
ਕਿਸਾਨ ਅੰਦੋਲਨ – ਪੁਲਿਸ ਐਕਸ਼ਨ ਦੌਰਾਨ ਸ਼ਰਧਾ ਨਾਲ ਲਿਜਾਇਆ ਗਿਆ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ!

ਕਿਸਾਨ ਅੰਦੋਲਨ – ਪੁਲਿਸ ਐਕਸ਼ਨ ਦੌਰਾਨ ਸ਼ਰਧਾ ਨਾਲ ਲਿਜਾਇਆ ਗਿਆ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ-ਹਰਿਆਣਾ ਦੀ ਸਰਹੱਦ ‘ਤੇ ਧਰਨੇ ‘ਚ ਬੈਠੇ ਕਿਸਾਨਾਂ ‘ਤੇ ਪ੍ਰਸ਼ਾਸਨ ਨੇ ਰਾਤ ਦੇ ਹਨੇਰੇ ਵਿੱਚ ਜੋ ਐਕਸ਼ਨ ਲਿਆ, ਉਸ ਨੇ ਲੋਕਤੰਤਰ ਤੇ ਵੱਡਾ ਪ੍ਰਸ਼ਨ ਚੁੱਕ ਦਿੱਤਾ ਹੈ। ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਆਪਣੀਆਂ ਮੰਗਾਂ ਲਈ ਅਡੋਲ ਬੈਠੇ ਕਿਸਾਨਾਂ ਨੂੰ ਪੁਲਿਸ ਨੇ ਰਾਤੀਂ ਹੀ ਉੱਥੋਂ ਹਟਾ ਦਿੱਤਾ। ਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਤੇ ਹੋਰ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪਰ ਜਿਸ ਤਰੀਕੇ ਨਾਲ ਇਹ ਕਾਰਵਾਈ ਕੀਤੀ ਗਈ, ਉਹ ਲੋਕਤੰਤਰਿਕ ਹੱਕਾਂ ‘ਤੇ ਇੱਕ ਵੱਡਾ ਹਮਲਾ ਹੈ। ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਨੇ ਧਰਨੇ ‘ਚ ਬੈਠੇ ਕਿਸਾਨਾਂ ਨੂੰ…
Read More
ਆਪ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ, ਕਿਸਾਨ ਗ੍ਰਿਫ਼ਤਾਰੀ ਨਿੰਦਣਯੋਗ – ਪ੍ਰਤਾਪ ਬਾਜਵਾ

ਆਪ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ, ਕਿਸਾਨ ਗ੍ਰਿਫ਼ਤਾਰੀ ਨਿੰਦਣਯੋਗ – ਪ੍ਰਤਾਪ ਬਾਜਵਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਸਾਨ ਯੂਨੀਅਨ ਆਗੂਆਂ ਵਿਰੁੱਧ ਪੰਜਾਬ ਪੁਲਸ ਦੀ ਕਾਰਵਾਈ ਦੀ ਨਿੰਦਾ ਕੀਤੀ। ਪ੍ਰਤਾਪ ਸਿੰਘ ਬਾਜਵਾ ਨੇ ਦੋ ਪ੍ਰਮੁੱਖ ਕਿਸਾਨ ਯੂਨੀਅਨ ਆਗੂਆਂ, ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਦੀ ਗ੍ਰਿਫ਼ਤਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਦੇ ਵੀ ਅਜਿਹਾ ਨਹੀਂ ਹੋਇਆ ਕਿ ਸਰਕਾਰ ਨੇ ਆਗੂਆਂ ਨੂੰ ਮੀਟਿੰਗ ਦੇ ਬਹਾਨੇ ਬੁਲਾ ਕੇ ਗ੍ਰਿਫ਼ਤਾਰ ਕੀਤਾ ਹੋਵੇ। ਇਹ ਪੰਜਾਬ ਦੀ ਪਰੰਪਰਾ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਬਹੁਤ ਸਮੇਂ ਤੋਂ ਕਹਿ ਰਿਹਾ ਹਾਂ ਅਤੇ ਮੈਂ ਇਸਨੂੰ ਦੁਹਰਾਉਂਦਾ ਹਾਂ।' ਆਮ ਆਦਮੀ ਪਾਰਟੀ…
Read More
ਕਿਸਾਨਾਂ ਦੀ ਗ੍ਰਿਫ਼ਤਾਰੀ ਨਿੰਦਣਯੋਗ, ਪੰਜਾਬ ਸਰਕਾਰ ਤੁਰੰਤ ਰਿਹਾਅ ਕਰੇ – MP ਗੁਰਜੀਤ ਔਜਲਾ

ਕਿਸਾਨਾਂ ਦੀ ਗ੍ਰਿਫ਼ਤਾਰੀ ਨਿੰਦਣਯੋਗ, ਪੰਜਾਬ ਸਰਕਾਰ ਤੁਰੰਤ ਰਿਹਾਅ ਕਰੇ – MP ਗੁਰਜੀਤ ਔਜਲਾ

ਨੈਸ਼ਨਲ ਟਾਈਮਜ਼ ਬਿਊਰੋ :- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤਿ ਨਿੰਦਣਯੋਗ ਹੈ। ਪੰਜਾਬ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਕਿਸਾਨਾਂ ਨਾਲ ਰਲ ਕੇ ਉਨ੍ਹਾਂ ਦੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਰੱਖਣ, ਨਾ ਕਿ ਉਨ੍ਹਾਂ ਦਾ ਪਿੱਛਾ ਕਰਨ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਹਾਅ ਕਰੇ। ਉਨ੍ਹਾਂ ਕਿਹਾ ਕਿ ਇਹ ਉਹੀ ਕਿਸਾਨ ਹੈ ਜਿਸ ਦੇ ਧਰਨੇ 'ਤੇ ਆਮ ਆਦਮੀ ਪਾਰਟੀ ਦੇ ਵਰਕਰ ਮਸਲਾ ਹੱਲ ਕਰਨ ਦਾ ਵਾਅਦਾ ਕਰਦੇ ਆ ਰਹੇ ਹਨ। ਪਰ ਅੱਜ ਦਾ ਤਰੀਕਾ ਅਤਿ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਰਿਹਾਅ ਕੀਤਾ…
Read More
ਜਗਜੀਤ ਡੱਲੇਵਾਲ PIMS ਹਸਪਤਾਲ ‘ਚ, ਬਾਹਰ ਭਾਰੀ ਪੁਲਸ ਤਾਇਨਾਤ!

ਜਗਜੀਤ ਡੱਲੇਵਾਲ PIMS ਹਸਪਤਾਲ ‘ਚ, ਬਾਹਰ ਭਾਰੀ ਪੁਲਸ ਤਾਇਨਾਤ!

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰ ਨਾਲ ਕਿਸਾਨਾਂ ਦੀ 7ਵੇਂ ਗੇੜ ਦੀ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਤੋਂ ਬਾਅਦ ਪੰਜਾਬ ਪੁਲਿਸ ਨੇ ਕਾਰਵਾਈ ਕੀਤੀ ਅਤੇ ਬਾਰਡਰ ਤੋਂ ਕਿਸਾਨਾਂ ਦੇ ਤੰਬੂ ਉਖਾੜ ਦਿੱਤੇ। ਇਸ ਦੌਰਾਨ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ। ਪੁਲਿਸ ਨੇ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਦੇਰ ਰਾਤ 2 ਵਜੇ ਡੱਲੇਵਾਲ ਨੂੰ ਜਲੰਧਰ ਦੇ PIMS ਹਸਪਤਾਲ ਲੈ ਆਈ। ਭਾਵੇਂ ਪੁਲਿਸ ਨੇ ਪਿਮਸ ਹਸਪਤਾਲ ਵਿੱਚ ਡੱਲੇਵਾਲ ਨੂੰ ਲੈ ਕੇ ਆਉਣ ਦੀ ਪੁਸ਼ਟੀ ਨਹੀਂ ਕੀਤੀ, ਪਰ ਹਸਪਤਾਲ ਵਿੱਚ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ।…
Read More
ਸ਼ਾਂਤਮਈ ਸੰਘਰਸ਼ ‘ਤੇ ਤਾਕਤ ਦੀ ਵਰਤੋਂ ਜਾਇਜ਼ ਨਹੀਂ – ਐੱਸਕੇਐੱਮ

ਸ਼ਾਂਤਮਈ ਸੰਘਰਸ਼ ‘ਤੇ ਤਾਕਤ ਦੀ ਵਰਤੋਂ ਜਾਇਜ਼ ਨਹੀਂ – ਐੱਸਕੇਐੱਮ

ਸ਼ੰਭੂ-ਖਨੌਰੀ 'ਤੇ ਪੁਲਿਸ ਤਾਇਨਾਤੀ ਤੇ ਇੰਟਰਨੈੱਟ ਬੰਦ ਨੈਸ਼ਨਲ ਟਾਈਮਜ਼ ਬਿਊਰੋ :- ਬੁੱਧਵਾਰ ਨੂੰ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ 7ਵੇਂ ਦੌਰ ਦੀ ਗੱਲਬਾਤ ਹੋਈ, ਜਿਸ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਮੌਜੂਦ ਸਨ। ਗੱਲਬਾਤ ਕਰਕੇ ਵਾਪਸ ਆ ਰਹੇ ਕਿਸਾਨ ਆਗੂਆਂ ਨੂੰ ਮੋਹਾਲੀ ਵਿਖੇ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਗ੍ਰਿਫ਼ਤਾਰ ਕੀਤੇ ਗਏ ਆਗੂਆਂ ਵਿੱਚ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਜਗਜੀਤ ਸਿੰਘ ਡੱਲੇਵਾਲ, ਸੁਖਵਿੰਦਰ ਕੌਰ, ਕਾਕਾ ਸਿੰਘ ਕੋਟੜਾ ਸਮੇਤ ਹੋਰ ਕਈ ਆਗੂ ਸ਼ਾਮਲ ਹਨ। ਉੱਧਰ, ਸ਼ੰਭੂ ਅਤੇ ਖਨੌਰੀ ਸਰਹੱਦਾਂ ਦੇ ਆਲੇ-ਦੁਆਲੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਪੁਲਿਸ ਨੇ ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ ਮੌਜੂਦ…
Read More
ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 100 ਦਿਨ ਪੂਰੇ, 100 ਕਿਸਾਨ ਕਰਨਗੇ ਭੁੱਖ ਹੜਤਾਲ, 8 ਮਾਰਚ ਨੂੰ ਹੋਵੇਗੀ ਮਹਿਲਾ ਕਿਸਾਨ ਮਹਾਪੰਚਾਇਤ

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 100 ਦਿਨ ਪੂਰੇ, 100 ਕਿਸਾਨ ਕਰਨਗੇ ਭੁੱਖ ਹੜਤਾਲ, 8 ਮਾਰਚ ਨੂੰ ਹੋਵੇਗੀ ਮਹਿਲਾ ਕਿਸਾਨ ਮਹਾਪੰਚਾਇਤ

ਖਨੌਰੀ ਬਾਰਡਰ (ਨੈਸ਼ਨਲ ਟਾਈਮਜ਼): ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 100ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਇਸ ਮੌਕੇ 'ਤੇ ਬੁੱਧਵਾਰ ਨੂੰ ਖਨੌਰੀ ਮੋਰਚੇ 'ਤੇ 100 ਕਿਸਾਨ ਇੱਕ ਦਿਨ ਦੀ ਭੁੱਖ ਹੜਤਾਲ 'ਤੇ ਬੈਠਣਗੇ। ਨਾਲ ਹੀ, ਦੇਸ਼ ਦੇ ਸਾਰੇ ਹਿੱਸਿਆਂ 'ਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਵੀ ਕਿਸਾਨ ਭੁੱਖ ਹੜਤਾਲ ਕਰਨਗੇ।ਜਗਜੀਤ ਸਿੰਘ ਡੱਲੇਵਾਲ ਅੱਜ ਭੁੱਖ ਹੜਤਾਲ 'ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਨ ਜਾ ਰਹੇ ਹਨ। ਇਸ ਦੌਰਾਨ, ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ ਅਤੇ ਕਿਸਾਨ ਆਗੂਆਂ ਤੇ ਕਾਰਕੁੰਨਾਂ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ…
Read More
ਜੋਗਿੰਦਰ ਸਿੰਘ ਉਗਰਾਹਾਂ ਗ੍ਰਿਫਤਾਰ, ਕਿਸਾਨਾਂ ਵੱਲੋਂ ਵੱਡੇ ਪ੍ਰਦਰਸ਼ਨ ਦੀ ਚਿਤਾਵਨੀ

ਜੋਗਿੰਦਰ ਸਿੰਘ ਉਗਰਾਹਾਂ ਗ੍ਰਿਫਤਾਰ, ਕਿਸਾਨਾਂ ਵੱਲੋਂ ਵੱਡੇ ਪ੍ਰਦਰਸ਼ਨ ਦੀ ਚਿਤਾਵਨੀ

ਛਾਜਲੀ, 5 ਮਾਰਚ : ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਪੁਲਿਸ ਵੱਲੋਂ ਸੰਗਰੂਰ ਦੇ ਛਾਜਲੀ ਚੌਂਕੀ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਗਰਾਹਾਂ ਪਿੰਡ ਘਰਾਚੋਂ ਦੀ ਅਨਾਜ ਮੰਡੀ ਵਲ ਜਾਂਦੇ ਹੋਏ ਗ੍ਰਿਫਤਾਰ ਕੀਤੇ ਗਏ, ਜਿੱਥੇ ਵੱਡੀ ਗਿਣਤੀ ‘ਚ ਕਿਸਾਨ ਇਕੱਠੇ ਹੋ ਰਹੇ ਸਨ। ਕਿਸਾਨਾਂ ਵੱਲੋਂ ਛਾਜਲੀ ਥਾਣੇ ਅੱਗੇ ਵੱਡੇ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਉਗਰਾਹਾਂ ਨੂੰ ਨਹੀਂ ਛੱਡਿਆ ਗਿਆ, ਤਾਂ ਅਸੀਂ ਥਾਣੇ ਅੱਗੇ ਧਰਨਾ ਦੇਣਗੇ। ਜਿਸਨੂੰ ਦੇਖਦਿਆਂ ਪੁਲਿਸ ਵੱਲੋਂ ਵਧੀਕ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਉਗਰਾਹਾਂ ਦੀ ਗ੍ਰਿਫਤਾਰੀ ਤੋਂ ਬਾਅਦ, ਕਿਸਾਨ ਠੀਕ ਛਾਜਲੀ ਥਾਣੇ…
Read More
ਕਿਸਾਨਾਂ ਦੇ ਰੋਸ ਨੇ ਚੰਡੀਗੜ੍ਹ ਦੀ ਟਰੈਫਿਕ ਰੋਕੀ, ਮੁੱਖ ਰਸਤੇ ਪ੍ਰਭਾਵਿਤ

ਕਿਸਾਨਾਂ ਦੇ ਰੋਸ ਨੇ ਚੰਡੀਗੜ੍ਹ ਦੀ ਟਰੈਫਿਕ ਰੋਕੀ, ਮੁੱਖ ਰਸਤੇ ਪ੍ਰਭਾਵਿਤ

ਚੰਡੀਗੜ੍ਹ (ਨੈਸ਼ਲਨ ਟਾਈਮਜ਼) – ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ 'ਚੰਡੀਗੜ੍ਹ ਚਲੋ' ਰੋਸ ਮਾਰਚ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਟਰੈਫਿਕ ਦਾ ਬੁਰਾ ਹਾਲ ਹੋ ਗਿਆ ਹੈ। ਅਧਿਕਾਰੀਆਂ ਨੇ ਲੋਕਾਂ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਐਡਵਾਈਜ਼ਰੀਆਂ ਜਾਰੀ ਕੀਤੀਆਂ ਅਤੇ ਰਸਤੇ ਬਦਲਣ ਦੇ ਉਪਾਅ ਕੀਤੇ ਹਨ। ਅੱਜ ਸ਼ੁਰੂ ਹੋਣ ਵਾਲੇ ਇਸ ਰੋਸ ਅੰਦੋਲਨ ਨੂੰ ਦੇਖਦਿਆਂ, ਚੰਡੀਗੜ੍ਹ ਟਰੈਫਿਕ ਪੁਲਿਸ ਨੇ ਵਾਹਨਾਂ ਦੀ ਆਵਾਜਾਈ ਨੂੰ ਨਿਯਮਤ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਸ਼ਹਿਰ ਦੇ ਕਈ ਦਾਖਲਾ ਪੁਆਇੰਟਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ, ਜਿੱਥੇ ਪੁਲਿਸ ਤਾਇਨਾਤ ਹੈ ਅਤੇ ਬੈਰੀਕੇਡ ਲਾਏ ਗਏ ਹਨ। ਪ੍ਰਭਾਵਿਤ ਰਸਤੇ: ਜ਼ੀਰਕਪੁਰ ਬੈਰੀਅਰ: ਸਖ਼ਤ ਸੁਰੱਖਿਆ ਕਾਰਨ ਟਰੈਫਿਕ ਹੌਲੀ।…
Read More
ਚੰਡੀਗੜ੍ਹ ‘ਚ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਪ੍ਰਸ਼ਾਸਨ ਦੀ ਤਿਆਰੀ, ਹੱਦਾਂ ਸੀਲ

ਚੰਡੀਗੜ੍ਹ ‘ਚ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਪ੍ਰਸ਼ਾਸਨ ਦੀ ਤਿਆਰੀ, ਹੱਦਾਂ ਸੀਲ

ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਕਿਸਾਨਾਂ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ‘ਚ ਪੱਕਾ ਧਰਨਾ ਲਾਉਣ ਦੇ ਐਲਾਨ ਤੋਂ ਬਾਅਦ, ਪ੍ਰਸ਼ਾਸਨ ਨੇ ਸਖ਼ਤ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਿਸਾਨ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਤਿੱਖੀ ਬਹਿਸ ਅਤੇ ਦੂਸ਼ਣਬਾਣੀ ਤੋਂ ਬਾਅਦ, ਚੰਡੀਗੜ੍ਹ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਪੁਲਿਸ ਵੱਲੋਂ ਜਾਰੀ ਅਡਵਾਈਜ਼ਰੀ ਵਿੱਚ ਜ਼ੀਰਕਪੁਰ ਬੈਰੀਅਰ, ਫੈਦਾਨ ਬੈਰੀਅਰ, ਸੈਕਟਰ ਵੰਡਣ ਵਾਲੀਆਂ ਸੜਕਾਂ: 48/49, 49/50, 50/51 (ਜੇਲ ਰੋਡ), 51/52 (ਮਟੌਰ ਬੈਰੀਅਰ), 52/53 (ਕਜਹੇੜੀ ਚੌਕ), ​​53/54 (ਫਰਨੀਚਰ ਮਾਰਕੀਟ), 54/55 (ਬਡਹੇੜੀ ਬੈਰੀਅਰ), 55/56 ਪੀ., ਨਵਾਂ ਗਾਓਂ ਬੈਰੀਅਰ ਅਤੇ ਮੁੱਲਾਂਪੁਰ ਬੈਰੀਅਰ ਪ੍ਰਭਾਵਤ ਕੀਤਾ ਗਿਆ ਹੈ। ਕਿਸਾਨਾਂ ਦੇ ਧਰਨੇ ਦੇ ਮੱਦੇਨਜ਼ਰ ਪੰਜਾਬ ਤੋਂ…
Read More
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ‘ਤੇ ਪੁਲਿਸ ਦੀ ਛਾਪੇਮਾਰੀ, ਕਈ ਗਿਰਫ਼ਤਾਰ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ‘ਤੇ ਪੁਲਿਸ ਦੀ ਛਾਪੇਮਾਰੀ, ਕਈ ਗਿਰਫ਼ਤਾਰ

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :-ਕਿਸਾਨਾਂ ਦੇ ਸੰਘਰਸ਼ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਕੱਲ੍ਹ ਸੰਯੁਕਤ ਕਿਸਾਨ ਮੋਰਚਾ (SKM) ਅਤੇ ਪੰਜਾਬ ਸਰਕਾਰ ਦੀ ਮੀਟਿੰਗ ਕਿਸਾਨੀ ਮੰਗਾਂ ‘ਤੇ ਕੋਈ ਨਤੀਜਾ ਨਾ ਆਉਣ ‘ਤੇ ਬੇਨਤੀਜਾ ਰਹੀ। ਇਸਦੇ ਤੁਰੰਤ ਬਾਅਦ ਅੱਜ ਤੜਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ‘ਤੇ ਪੁਲਿਸ ਨੇ ਛਾਪੇਮਾਰੀ ਕਰਕੇ ਕਈਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਆਗੂ ਹੋਏ ਗ੍ਰਿਫ਼ਤਾਰ : ਜਗਜੀਵਨ ਸਿੰਘ (ਬਲਾਕ ਪ੍ਰਧਾਨ, ਮਜੀਠਾ), ਰਛਪਾਲ ਸਿੰਘ ਟਰਪਈ (ਕਿਸਾਨ ਆਗੂ), ਬਾਬਾ ਰਾਜਨ ਸਿੰਘ (ਬਲਾਕ ਪ੍ਰਧਾਨ, ਚੋਗਾਵਾਂ) ਇਸਦੇ ਨਾਲ ਹੀ ਬਲਾਕ ਅਜਨਾਲਾ ਅਤੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਸਮੇਤ ਜਸਪਾਲ ਸਿੰਘ ਧੰਗਾਈ, ਪ੍ਰਗਟ ਸਿੰਘ ਚਾੜਪੁਰ, ਰੁਪਿੰਦਰ ਸਿੰਘ ਮੱਦੂਛਾਂਗਾ ਅਤੇ ਬਘੇਲ ਸਿੰਘ…
Read More
ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਤੋਂ ਪਹਿਲਾਂ ਕਿਸਾਨਾਂ ਦੇ ਘਰਾਂ ਚ ਛਾਪੇਮਾਰੀ!

ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਤੋਂ ਪਹਿਲਾਂ ਕਿਸਾਨਾਂ ਦੇ ਘਰਾਂ ਚ ਛਾਪੇਮਾਰੀ!

ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਤੋਂ ਪਹਿਲਾਂ ਕਿਸਾਨਾਂ ਦੇ ਉੱਪਰ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਦੇਰ ਰਾਤ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਕਾਫੀ ਕਿਸਾਨ ਆਗੂਆਂ ਦੇ ਘਰ ਛਾਪੇਮਾਰੀ ਕੀਤੀ ਅਤੇ ਕਿਸਾਨਾਂ ਨੂ ਹਿਰਾਸਤ ਵਿੱਚ ਲਿਆ।ਕਿਸਾਨਾਂ ਨੇ ਆਪਣੀਆਂ ਮੰਗਾਂ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਦੇ ਪੱਕੇ ਮੋਰਚੇ ਦਾ ਐਲਾਨ ਕੀਤਾ ਹੈ। ਬੀਤੇ ਦਿਨੀਂ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਬੇਸਿੱਟਾ ਰਹੀ। ਕਿਸਾਨ ਆਗੂ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੂੰ ਸਵੇਰੇ 4 ਵਜੇ ਟਾਂਡਾ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਕਿਰਤੀ ਕਿਸਾਨ ਯੂਨੀਅਨ ਨੇ ਫੇਸਬੁੱਕ ਉਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ…
Read More
ਐਮਐਸਪੀ ਦੀ ਮੰਗ ‘ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਦੀ ਛੇਵੀਂ ਮੀਟਿੰਗ ਵੀ ਰਹੀ ਬੇਨਤੀਜਾ, ਹੁਣ 19 ਮਾਰਚ ਨੂੰ ਹੋਵੇਗੀ ਅਗਲੀ ਗੱਲਬਾਤ

ਐਮਐਸਪੀ ਦੀ ਮੰਗ ‘ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਦੀ ਛੇਵੀਂ ਮੀਟਿੰਗ ਵੀ ਰਹੀ ਬੇਨਤੀਜਾ, ਹੁਣ 19 ਮਾਰਚ ਨੂੰ ਹੋਵੇਗੀ ਅਗਲੀ ਗੱਲਬਾਤ

ਚੰਡੀਗੜ੍ਹ : ਫਸਲਾਂ ਅਤੇ ਹੋਰ ਮੰਗਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਲਈ ਅੰਦੋਲਨ ਕਰ ਰਹੇ ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਸ਼ਨੀਵਾਰ, 22 ਫਰਵਰੀ ਨੂੰ ਚੰਡੀਗੜ੍ਹ ਵਿੱਚ ਛੇਵੇਂ ਦੌਰ ਦੀ ਗੱਲਬਾਤ ਹੋਈ। ਹਾਲਾਂਕਿ, ਇਹ ਮੀਟਿੰਗ ਇੱਕ ਵਾਰ ਫਿਰ ਬੇਸਿੱਟਾ ਰਹੀ। ਮੀਟਿੰਗ ਵਿੱਚ ਮਸਲੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਹੁਣ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, 'ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਅਸੀਂ ਮੋਦੀ ਸਰਕਾਰ ਦੀਆਂ ਤਰਜੀਹਾਂ ਕਿਸਾਨਾਂ ਤੋਂ ਪਹਿਲਾਂ ਰੱਖੀਆਂ। ਮੰਤਰੀ ਨੇ ਕਿਹਾ, 'ਮੈਂ ਕਿਸਾਨਾਂ ਦੀ ਵੀ ਗੱਲ ਸੁਣੀ।' ਕਿਸਾਨਾਂ ਕੋਲ ਆਪਣਾ ਡਾਟਾ ਹੈ ਅਤੇ ਕੇਂਦਰ…
Read More
ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਗਲੀ ਮੀਟਿੰਗ 22 ਫਰਵਰੀ ਨੂੰ ਚੰਡੀਗੜ੍ਹ ‘ਚ ਹੋਵੇਗੀ

ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਗਲੀ ਮੀਟਿੰਗ 22 ਫਰਵਰੀ ਨੂੰ ਚੰਡੀਗੜ੍ਹ ‘ਚ ਹੋਵੇਗੀ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਕੇਂਦਰ ਸਰਕਾਰ ਅਤੇ ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਚਾਲੇ ਅਗਲੀ ਮੁਲਾਕਾਤ 22 ਫਰਵਰੀ ਨੂੰ ਸ਼ਾਮ 6 ਵਜੇ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਮੁੱਖ ਮੰਗਾਂ, ਜਿਵੇਂ ਕਿ ਗਰੇਂਟੀਸ਼ੁਦਾ MSP (ਘੱਟੋ-ਘੱਟ ਸਮਰਥਨ ਮੁੱਲ), ਲੰਬੇ ਸਮੇਂ ਲਈ ਕਿਸਾਨਾਂ ਦੇ ਹੱਕਾਂ ਦੀ ਸੁਰੱਖਿਆ, ਅਤੇ ਹੋਰ ਮੁੱਦਿਆਂ ‘ਤੇ ਗੰਭੀਰ ਚਰਚਾ ਹੋਣ ਦੀ ਉਮੀਦ ਹੈ। ਉਥੇ ਹੀ, ਪਹਿਲਾਂ ਹੋਈਆਂ ਮੀਟਿੰਗਾਂ ਵਿੱਚ ਕਿਸਾਨ ਆਗੂ ਅਤੇ ਸਰਕਾਰ ਦੇ ਵਿਚਕਾਰ ਕੁਝ ਮੱਦੇ ਉੱਤੇ ਸਹਿਮਤੀ ਨਹੀਂ ਬਣ ਸਕੀ ਸੀ। ਕਿਸਾਨ ਆਗੂ ਆਗਾਮੀ ਮੀਟਿੰਗ ‘ਚ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦੇ ਚੁੱਕੇ…
Read More
ਕਿਸਾਨ ਮੰਗਾਂ ‘ਤੇ ਕੇਂਦਰ ਤੇ ਕਿਸਾਨ ਆਗੂਆਂ ਵਿਚਾਲੇ ਚਰਚਾ, ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ

ਕਿਸਾਨ ਮੰਗਾਂ ‘ਤੇ ਕੇਂਦਰ ਤੇ ਕਿਸਾਨ ਆਗੂਆਂ ਵਿਚਾਲੇ ਚਰਚਾ, ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ

ਚੰਡੀਗੜ੍ਹ: ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਅਗਵਾਈ ਵਾਲੀ ਕੇਂਦਰੀ ਟੀਮ ਅਤੇ ਕਿਸਾਨਾਂ ਦੇ ਪ੍ਰਤੀਨਿਧੀਆਂ ਵਿਚਾਲੇ ਸ਼ੁੱਕਰਵਾਰ ਨੂੰ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ‘ਤੇ ਚਰਚਾ ਕਰਨ ਲਈ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਰੰਟੀ ਦਾ ਮੁੱਦਾ ਵੀ ਉੱਠਾਇਆ ਗਿਆ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਦੇ ਹੋਏ ਉਨ੍ਹਾਂ ਨੂੰ ਵਰਤ ਖਤਮ ਕਰਨ ਦੀ ਅਪੀਲ ਕੀਤੀ। ਮੀਟਿੰਗ ਦੇ ਬਾਅਦ, ਕਿਸਾਨ ਆਗੂਆਂ ਨੇ ਸਰਕਾਰ ਵੱਲੋਂ ਦਿੱਤੇ ਭੋਜਨ ਨੂੰ ਖਾਣ ਤੋਂ ਇਨਕਾਰ ਕਰ ਦਿੱਤਾ ਅਤੇ ਗੁਰਦੁਆਰੇ ਤੋਂ ਲਿਆਂਦੇ ਲੰਗਰ ਨੂੰ ਜ਼ਮੀਨ ‘ਤੇ ਬੈਠ ਕੇ ਛਕਿਆ। ਇੱਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਹੇ ਕਿਸਾਨਾਂ…
Read More
ਕਿਸਾਨਾਂ ਨਾਲ ਮੁਲਾਕਾਤ ਮਗਰੋਂ ਬਾਹਰ ਆਏ ਮੰਤਰੀ, ਜਾਣੋ ਕੀ ਹੈ ਅਗਲੀ ਰਣਨੀਤੀ

ਕਿਸਾਨਾਂ ਨਾਲ ਮੁਲਾਕਾਤ ਮਗਰੋਂ ਬਾਹਰ ਆਏ ਮੰਤਰੀ, ਜਾਣੋ ਕੀ ਹੈ ਅਗਲੀ ਰਣਨੀਤੀ

ਚੰਡੀਗੜ੍ਹ- ਅੱਜ ਕਿਸਾਨ ਆਗੂਆਂ ਤੇ ਕੇਂਦਰੀ ਵਫ਼ਦ ਵਿਚਾਲੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਹੋਈ ਮੀਟਿੰਗ ਸੁਖਾਵੇਂ ਮਾਹੌਲ 'ਚ ਖ਼ਤਮ ਹੋ ਗਈ ਹੈ।  ਇਸ ਮੁਲਾਕਾਤ ਮਗਰੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਰੀਬ 3 ਘੰਟੇ ਤੱਕ ਚੱਲੀ ਇਸ ਮੀਟਿੰਗ 'ਚ ਉਨ੍ਹਾਂ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਕਿਸਾਨਾਂ ਪ੍ਰਤੀ ਸੋਚ ਤੋਂ ਜਾਣੂੰ ਕਰਵਾਇਆ ਤੇ ਕੇਂਦਰੀ ਬਜਟ 'ਚ ਕਿਸਾਨਾਂ ਲਈ ਰੱਖੀ ਗਈ ਰਕਮ ਦੀ ਵੀ ਜਾਣਕਾਰੀ ਦਿੱਤੀ।  ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਵੀ ਸੁਣੀਆਂ ਹਨ ਤੇ ਹੁਣ ਅਗਲੀ ਮੀਟਿੰਗ 'ਚ, ਜੋ ਕਿ 22…
Read More