Farmers released

ਸਰਵਣ ਸਿੰਘ ਪੰਧੇਰ ਜੇਲ੍ਹ ਤੋਂ ਰਿਹਾਅ! ਵੀਡੀਓ ਸੰਦੇਸ਼ ਜਾਰੀ

ਸਰਵਣ ਸਿੰਘ ਪੰਧੇਰ ਜੇਲ੍ਹ ਤੋਂ ਰਿਹਾਅ! ਵੀਡੀਓ ਸੰਦੇਸ਼ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਰਿਹਾਈ ਸਬੰਧੀ ਜਾਣਕਾਰੀ ਉਨ੍ਹਾਂ ਵਲੋਂ ਸ਼ੇਅਰ ਕੀਤੀ ਇੱਕ ਵੀਡੀਓ ਤੋਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਉਹ ਰਿਹਾਈ ਤੋਂ ਬਾਅਦ ਹੁਣ ਬਹਾਦਰਗੜ੍ਹ ਜਾ ਰਹੇ ਹਨ, ਜਿੱਥੇ ਉਨ੍ਹਾਂ ਦੀ ਗੱਡੀ ਖੜ੍ਹੀ ਹੈ ਅਤੇ ਉਥੇ ਪਹੁੰਚ ਕੇ ਹੀ ਅਗਲਾ ਪ੍ਰੋਗਰਾਮ ਦੇਖਣਗੇ।
Read More
ਕਿਸਾਨ ਆਗੂ ਰਾਤ ਦੇਰੇ ਰਿਹਾਅ, ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ!

ਕਿਸਾਨ ਆਗੂ ਰਾਤ ਦੇਰੇ ਰਿਹਾਅ, ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ!

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰ ਅਤੇ ਕਿਸਾਨਾਂ ਵਿਚਾਲੇ 19 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਏ ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਮੋਰਚੇ ਉੱਤੇ ਬੈਠੇ ਕਈ ਕਿਸਾਨ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਅਤੇ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਬਾਰਡਰਾਂ ਨੂੰ ਖੋਲ੍ਹ ਦਿੱਤਾ ਸੀ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਗਿਰਫ਼ਤਾਰ ਕੀਤੇ ਕਿਸਾਨ ਆਗੂਆਂ ਨੂੰ ਪ੍ਰਸ਼ਾਸਨ ਨੇ ਦੇਰ ਰਾਤ ਰਿਹਾਅ ਕਰ ਦਿੱਤਾ। ਜਿਨ੍ਹਾਂ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਅਭਿਮਨਿਊ ਕੌਹਾੜ, ਸੁਖਜੀਤ ਸਿੰਘ ਹਰਦੋਝੰਡੇ ਸਮੇਤ ਵੱਖ ਵੱਖ ਕਿਸਾਨ ਆਗੂਆਂ ਦੇ ਨਾਂਅ ਸ਼ਾਮਲ ਹਨ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ…
Read More