14
Feb
ਚੰਡੀਗੜ੍ਹ- ਅੱਜ ਕਿਸਾਨ ਆਗੂਆਂ ਤੇ ਕੇਂਦਰੀ ਵਫ਼ਦ ਵਿਚਾਲੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਹੋਈ ਮੀਟਿੰਗ ਸੁਖਾਵੇਂ ਮਾਹੌਲ 'ਚ ਖ਼ਤਮ ਹੋ ਗਈ ਹੈ। ਇਸ ਮੁਲਾਕਾਤ ਮਗਰੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਰੀਬ 3 ਘੰਟੇ ਤੱਕ ਚੱਲੀ ਇਸ ਮੀਟਿੰਗ 'ਚ ਉਨ੍ਹਾਂ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਕਿਸਾਨਾਂ ਪ੍ਰਤੀ ਸੋਚ ਤੋਂ ਜਾਣੂੰ ਕਰਵਾਇਆ ਤੇ ਕੇਂਦਰੀ ਬਜਟ 'ਚ ਕਿਸਾਨਾਂ ਲਈ ਰੱਖੀ ਗਈ ਰਕਮ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਵੀ ਸੁਣੀਆਂ ਹਨ ਤੇ ਹੁਣ ਅਗਲੀ ਮੀਟਿੰਗ 'ਚ, ਜੋ ਕਿ 22…
