Fateh rally

ਸ਼੍ਰੋਮਣੀ ਅਕਾਲੀ ਦਲ ਨੇ 31 ਅਗਸਤ ਨੂੰ ਹੋਣ ਵਾਲੀ ‘ਫਤਿਹ ਰੈਲੀ’ ਕੀਤੀ ਮੁਲਤਵੀ

ਸ਼੍ਰੋਮਣੀ ਅਕਾਲੀ ਦਲ ਨੇ 31 ਅਗਸਤ ਨੂੰ ਹੋਣ ਵਾਲੀ ‘ਫਤਿਹ ਰੈਲੀ’ ਕੀਤੀ ਮੁਲਤਵੀ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਵੱਲੋਂ 31 ਅਗਸਤ ਨੂੰ ਮੋਗਾ ਵਿਖੇ ਹੋਣ ਵਾਲੀ ਫਤਿਹ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ “ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ 31 ਅਗਸਤ ਨੂੰ ਮੋਗਾ ਵਿਖੇ ਹੋਣ ਵਾਲੀ ਫ਼ਤਹਿ ਰੈਲੀ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਗੜਦੀ ਹੜ੍ਹ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਦੀ ਬਜਾਏ…
Read More